Home / Tag Archives: ਰਜਸਥਨ

Tag Archives: ਰਜਸਥਨ

IPL: ਆਈਪੀਐੱਲ: ਦਿੱਲੀ ਨੇ ਰਾਜਸਥਾਨ ਰੌਇਲਜ਼ ਨੂੰ 189 ਦੌੜਾਂ ਦਾ ਟੀਚਾ ਦਿੱਤਾ

ਨਵੀਂ ਦਿੱਲੀ, 16 ਅਪਰੈਲ IPL ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ ਦੀ ਜੁਝਾਰੂ ਪਾਰੀ ਮਗਰੋਂ ਕਪਤਾਨ ਅਕਸ਼ਰ ਪਟੇਲ ਅਤੇ ਟ੍ਰਿਸਟਨ ਸਟੱਬਸ ਦੀ ਤੇਜ਼ ਤਰਾਰ ਬੱਲੇਬਾਜ਼ੀ ਸਦਕਾ ਦਿੱਲੀ ਕੈਪੀਟਲਜ਼ ਨੇ ਇੰਡੀਅਨ ਪ੍ਰੀਮੀਅਰ ਲੀਗ (ਆਈਪੀਐੱਲ) ਮੈਚ ਵਿੱਚ ਅੱਜ ਇੱਥੇ ਰਾਜਸਥਾਨ ਰੌਇਲਜ਼ ਖ਼ਿਲਾਫ਼ ਪੰਜ ਵਿਕਟਾਂ ’ਤੇ 188 ਦੌੜਾਂ ਬਣਾਈਆਂ। ਦਿੱਲੀ ਦੇ ਸਲਾਮੀ ਬੱਲੇਬਾਜ਼ ਅਭਿਸ਼ੇਕ ਪੋਰੇਲ …

Read More »

IPL ਗੁਜਰਾਤ ਟਾਈਟਨਜ਼ ਵੱਲੋਂ ਰਾਜਸਥਾਨ ਰੌਇਲਜ਼ ਨੂੰ 218 ਦੌੜਾਂ ਦਾ ਟੀਚਾ

ਅਹਿਮਦਾਬਾਦ, 9 ਅਪਰੈਲ ਸਾਈ ਸੁਦਰਸ਼ਨ Sai Sudarshan(82) ਦੇ ਨੀਮ ਸੈਂਕੜੇ ਦੀ ਬਦੌਲਤ ਮੇਜ਼ਬਾਨ ਗੁਜਰਾਤ ਟਾਈਟਨਜ਼ (GT) ਦੀ ਟੀਮ ਨੇ ਅੱਜ ਇੰਡੀਅਨ ਪ੍ਰੀਮੀਅਰ ਲੀਗ ਦੇ ਇਕ ਮੁਕਾਬਲੇ ਵਿਚ ਰਾਜਸਥਾਨ ਰੌਇਲਜ਼(RR) ਖਿਲਾਫ਼ 6 ਵਿਕਟਾਂ ਦੇ ਨੁਕਸਾਨ ਨਾਲ 217 ਦੌੜਾਂ ਬਣਾਈਆਂ ਹਨ। ਸੁਦਰਸ਼ਨ ਨੇ 53 ਗੇਂਦਾਂ ਵਿਚ 82 ਦੌੜਾਂ ਦੀ ਪਾਰੀ ਖੇਡੀ ਤੇ …

Read More »

ਪੰਜਾਬ ਪੁਲੀਸ ਵੱਲੋਂ ਰਾਜਸਥਾਨ ਕਤਲ ਮਾਮਲਾ ਸੁਲਝਾਉਣ ਦਾ ਦਾਅਵਾ

ਟ੍ਰਿਬਿਊਨ ਨਿਉਜ਼ ਸਰਵਿਸ ਚੰਡੀਗੜ੍ਹ, 14 ਅਕਤੂਬਰ Rajsthan Murder Case: ਵੱਡੀ ਸਫ਼ਲਤਾ ਹਾਸਲ ਕਰਦਿਆਂ ਏਜੀਟੀਐੱਫ਼ ਅਤੇ ਐੱਸਏਐੱਸ ਨਗਰ ਪੁਲੀਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਰਾਜਸਥਾਨ ਵਿੱਚ ਸੁਭਾਸ਼ ਸੋਹੂ ਦੇ ਸਨਸਨੀਖੇਜ਼ ਦਿਨ ਦਿਹਾੜੇ ਹੋਏ ਕਤਲ ਨੂੰ ਮਾਮਲੇ ਨੂੰ ਸੁਲਝਾਇਆ ਹੈ। ਜ਼ਿਕਰਯੋਗ ਹੈ ਕਿ ਸੁਭਾਸ਼ ਨੂੰ 08.10.2024 ਨੂੰ ਸੰਗਰੀਆ(ਜੋਧਪੁਰ) ਵਿੱਚ ਸਿਰ ’ਚ ਪੰਜ …

Read More »

ਰਾਜ ਸਭਾ ਉਪ ਚੋਣਾਂ: ਕੇਂਦਰੀ ਮੰਤਰੀ ਰਵਨੀਤ ਬਿੱਟੂ ਰਾਜਸਥਾਨ ਤੋਂ ਹੋਣਗੇ ਭਾਜਪਾ ਦੇ ਉਮੀਦਵਾਰ

ਨਵੀਂ ਦਿੱਲੀ, 20 ਅਗਸਤ ਭਾਜਪਾ ਨੇ 3 ਸਤੰਬਰ ਨੂੰ ਹੋਣ ਵਾਲੀਆਂ ਰਾਜ ਸਭਾ ਉਪ ਚੋਣਾਂ ਲਈ ਨੌਂ ਉਮੀਦਵਾਰਾਂ ਦਾ ਐਲਾਨ ਕੀਤਾ ਹੈ। ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਾਜਸਥਾਨ ਤੋਂ ਅਤੇ ਜਾਰਜ ਕੁਰੀਅਨ ਨੂੰ ਮੱਧ ਪ੍ਰਦੇਸ਼ ਤੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਪਾਰਟੀ ਨੇ ਉੜੀਸਾ ਤੋਂ ਬੀਜੇਡੀ ਦੀ ਸਾਬਕਾ ਨੇਤਾ …

Read More »

ਰਾਜਸਥਾਨ ’ਚ ਫਰਜ਼ੀ ਅਧਾਰ ਕਾਰਡ ਬਣਾਉਣ ਦੇ ਮਾਮਲੇ ’ਚ ਸੀਬੀਆਈ ਵੱਲੋਂ ਐੱਫਆਈਆਰ ਦਰਜ; ਤਿੰਨ ਨਾਮਜ਼ਦ

ਨਵੀਂ ਦਿੱਲੀ, 3 ਅਗਸਤ ਸੀਬੀਆਈ ਨੇ ਰਾਜਸਥਾਨ ’ਚ ਫਰਜ਼ੀ ਦਸਤਾਵੇਜ਼ਾਂ ਅਤੇ ਉਂਗਲੀਆਂ ਦੇ ਨਿਸ਼ਾਨਾਂ (ਫਿੰਗਰਪ੍ਰਿੰਟਸ) ਦੀ ਵਰਤੋਂ ਨਾਲ ਅਧਾਰ ਕਾਰਡ ਬਣਾਉਣ ਵਾਲੇ ਰੈਕੇਟ ਦੇ ਮਾਮਲੇ ਸਬੰਧੀ ਐੱਫਆਈਆਰ ਦਰਜ ਕਰਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਅਧਿਕਾਰੀਆਂ ਨੇ ਅੱਜ ਦੱਸਿਆ ਕਿ ਮੁਲਜ਼ਮ ਇਸ ਕੰਮ ਬਦਲੇ 25,000 ਹਜ਼ਾਰ ਰੁਪਏ ਲੈਂਦੇ ਸਨ। ਨਾਮਜ਼ਦ …

Read More »

ਰਾਜਸਥਾਨ ’ਚ ਲੂ ਲੱਗਣ ਕਾਰਨ ਪੰਜ ਮੌਤਾਂ

ਜੈਪੁਰ, 23 ਮਈ ਰਾਜਸਥਾਨ ’ਚ ਗਰਮੀ ਦਾ ਕਹਿਰ ਜਾਰੀ ਹੈ। ਵੀਰਵਾਰ ਨੂੰ ਅਤਿ ਦੀ ਗਰਮੀ ਕਾਰਨ ਸੂਬੇ ’ਚ ਕਥਿਤ 5 ਜਣਿਆਂ ਦੀ ਮੌਤ ਹੋ ਗਈ। ਜੈਪੁਰ ਦੇ ਮੌਸਮ ਵਿਭਾਗ ਅਨੁਸਾਰ ਬਾੜਮੇਰ ਵਿੱਚ ਪਾਰਾ 48.8 ਡਿਗਰੀ ਸੈਲਸੀਅਸ ਤੱਕ ਵੱਧ ਗਿਆ ਜੋ ਇਸ ਗਰਮੀ ਦੇ ਮੌਸਮ ਵਿੱਚ ਰਿਕਾਰਡ ਕੀਤਾ ਗਿਆ ਸਭ ਤੋਂ …

Read More »

ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ ਕਰੈਸ਼, ਪਾਇਲਟ ਬਚਿਆ

ਨਵੀਂ ਦਿੱਲੀ, 12 ਮਾਰਚ ਰਾਜਸਥਾਨ ਦੇ ਜੈਸਲਮੇਰ ’ਚ ਅਭਿਆਸ ਦੌਰਾਨ ਅੱਜ ਦੇਸ਼ ਦਾ ਹਲਕਾ ਲੜਾਕੂ ਹਵਾਈ ਜਹਾਜ਼ ਤੇਜਸ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ’ਚ ਪਾਇਲਟ ਸੁਰੱਖਿਅਤ ਬਾਹਰ ਨਿਕਲ ਗਿਆ। ਮਾਮਲੇ ਦੀ ਜਾਂਚ ਦੇ ਹੁਕਮ ਦੇ ਦਿੱਤੇ ਗਏ ਹਨ। The post ਰਾਜਸਥਾਨ ਦੇ ਜੈਸਲਮੇਰ ’ਚ ਹਲਕਾ ਲੜਾਕੂ ਜਹਾਜ਼ ਤੇਜਸ …

Read More »

ਸੁਪਰੀਮ ਕੋਰਟ ਨੇ ਰਾਜਸਥਾਨ ’ਚ ਸਰਕਾਰੀ ਨੌਕਰੀਆਂ ਲਈ ਦੋ ਬੱਚਿਆਂ ਦੀ ਯੋਗਤਾ ਨੂੰ ਬਰਕਰਾਰ ਰੱਖਿਆ

ਨਵੀਂ ਦਿੱਲੀ, 29 ਫਰਵਰੀ ਸੁਪਰੀਮ ਕੋਰਟ ਨੇ ਰਾਜਸਥਾਨ ਸਰਕਾਰ ਵੱਲੋਂ ਸਰਕਾਰੀ ਨੌਕਰੀ ਹਾਸਲ ਕਰਨ ਲਈ ਦੋ ਬੱਚਿਆਂ ਦੀ ਯੋਗਤਾ ਦੇ ਮਾਪਦੰਡ ਨੂੰ ਬਰਕਰਾਰ ਰੱਖਦਿਆਂ ਕਿਹਾ ਹੈ ਕਿ ਇਹ ਪੱਖਪਾਤੀ ਨਹੀਂ ਹੈ ਅਤੇ ਸੰਵਿਧਾਨ ਦੀ ਉਲੰਘਣਾ ਵੀ ਨਹੀਂ। ਰਾਜਸਥਾਨ ਵਿਭਿੰਨ ਸੇਵਾਵਾਂ (ਸੋਧ) ਨਿਯਮ, 2001 ਤਹਿਤ ਦੋ ਤੋਂ ਵੱਧ ਬੱਚੇ ਵਾਲੇ ਉਮੀਦਵਾਰਾਂ …

Read More »

ਰਾਜਸਥਾਨ ਦੀ ਕਰਨਪੁਰ ਵਿਧਾਨ ਸਭਾ ਸੀਟ ’ਤੇ ਕਾਂਗਰਸ ਉਮੀਦਵਾਰ ਜੇਤੂ, ਭਾਜਪਾ ਦਾ ਮੰਤਰੀ ਹਾਰਿਆ

ਜੈਪੁਰ, 8 ਜਨਵਰੀ ਰਾਜਸਥਾਨ ਦੇ ਗੰਗਾਨਗਰ ਜ਼ਿਲ੍ਹੇ ਦੀ ਕਰਨਪੁਰ ਵਿਧਾਨ ਸਭਾ ਸੀਟ ਤੋਂ ਕਾਂਗਰਸ ਉਮੀਦਵਾਰ ਰੁਪਿੰਦਰ ਸਿੰਘ ਕੁੰਨਰ ਨੇ ਚੋਣ ਜਿੱਤ ਕੇ ਆਪਣੇ ਨੇੜਲੇ ਵਿਰੋਧੀ ਅਤੇ ਸੱਤਾਧਾਰੀ ਭਾਜਪਾ ਦੇ ਮੰਤਰੀ ਸੁਰਿੰਦਰਪਾਲ ਸਿੰਘ ਟੀਟੀ ਨੂੰ 11283 ਵੋਟਾਂ ਨਾਲ ਹਰਾਇਆ ਹੈ। ਚੋਣ ਕਮਿਸ਼ਨ ਨੇ ਇਹ ਜਾਣਕਾਰੀ ਦਿੱਤੀ ਹੈ। ਕਾਂਗਰਸੀ ਉਮੀਦਵਾਰ ਦੀ ਮੌਤ …

Read More »

ਰਾਜਸਥਾਨ ਕੈਬਨਿਟ ਦਾ ਵਿਸਤਾਰ, 22 ਵਿਧਾਇਕ ਮੰਤਰੀ ਬਣੇ

ਜੈਪੁਰ, 30 ਦਸੰਬਰ ਰਾਜਸਥਾਨ ਵਿਚ ਸੱਤਾਧਾਰੀ ਭਾਜਪਾ ਦੇ 22 ਵਿਧਾਇਕਾਂ ਨੇ ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚੋਂ 12 ਨੂੰ ਕੈਬਨਿਟ ਤੇ 10 ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਅੱਜ ਭਜਨ ਲਾਲ ਸ਼ਰਮਾ ਦੀ ਅਗਵਾਈ ਵਾਲੀ ਕੈਬਨਿਟ ਨੂੰ ਹਲਫ਼ ਦਿਵਾਇਆ। ਇਸ ਸਬੰਧੀ ਇਕ ਸਮਾਗਮ …

Read More »