ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ/ਫਾਜ਼ਿਲਕਾ, 14 ਮਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਸ਼ੁੱਕਰਵਾਰ ਰਾਤ ਨੂੰ ਨਹਿਰਾਂ ਕੀਤੀ ਜਾਂਚ ਤੋਂ ਬਾਅਦ ਜਲਾਲਾਬਾਦ ਅਤੇ ਫਾਜ਼ਿਲਕਾ ਖੇਤਰ ਦੇ ਨਹਿਰਾਂ ਦੀਆਂ ਟੇਲਾਂ ਉਤੇ ਪੈਂਦੇ ਕਿਸਾਨਾਂ ਨੂੰ ਪੂਰਾ ਪਾਣੀ ਮਿਲਣ ਦੀ ਆਸ ਬੱਝੀ ਹੈ। ਕੈਬਨਿਟ ਮੰਤਰੀ ਨੇ ਇਸ ਮੌਕੇ ਆਖਿਆ ਹੈ …
Read More »ਦਿੱਲੀ ’ਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰ ਤੇ ਜਿੰਮ ਖੋਲ੍ਹਣ ਦਾ ਫ਼ੈਸਲਾ, ਰਾਤ ਦਾ ਕਰਫਿਊ ਹੁਣ 11 ਵਜੇ ਤੋਂ
ਨਵੀਂ ਦਿੱਲੀ, 4 ਫਰਵਰੀ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀਡੀਐੱਮਏ) ਨੇ ਉੱਚ ਵਿਦਿਅਕ ਸੰਸਥਾਵਾਂ, ਕੋਚਿੰਗ ਸੈਂਟਰਾਂ ਅਤੇ ਸਕੂਲਾਂ ਨੂੰ ਮੁੜ ਖੋਲ੍ਹਣ ਦਾ ਫੈਸਲਾ ਕੀਤਾ ਹੈ। ਅਥਾਰਟੀ ਨੇ ਪੜਾਅਵਾਰ ਸਕੂਲਾਂ ਨੂੰ ਖੋਲ੍ਹਣ ਦਾ ਫੈਸਲਾ ਕੀਤਾ ਹੈ। ਸਕੂਲ 7 ਫਰਵਰੀ ਤੋਂ 9ਵੀਂ ਤੋਂ 12ਵੀਂ ਜਮਾਤ ਤੱਕ ਖੁੱਲ੍ਹਣਗੇ, ਜਿਨ੍ਹਾਂ ਅਧਿਆਪਕਾਂ ਨੇ ਕੋਵਿਡ ਰੋਕੂ ਟੀਕੇ …
Read More »ਹਿਮਾਚਲ ਪ੍ਰਦੇਸ਼ ਵਿੱਚ ਰਾਤ ਦਾ ਕਰਫਿਊ ਲਾਗੂ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਸ਼ਿਮਲਾ, 5 ਜਨਵਰੀ ਹਿਮਾਚਲ ਪ੍ਰਦੇਸ਼ ਸਰਕਾਰ ਨੇ ਕਰੋਨਾ ਕੇਸਾਂ ਦੀ ਵਧਦੀ ਗਿਣਤੀ ਕਾਰਨ ਬੁੱਧਵਾਰ ਤੋਂ ਸੂਬੇ ਵਿੱਚ ਰਾਤ ਦਾ ਕਰਫਿਊ ਲਗਾ ਦਿੱਤਾ ਹੈ। ਇਸ ਸਬੰਧ ਵਿੱਚ ਕੈਬਨਿਟ ਦੀ ਮੀਟਿੰਗ ਹੋਈ ਜਿਸ ਦੀ ਪ੍ਰਧਾਨਗੀ ਮੁੱਖ ਮੰਤਰੀ ਜੈ ਰਾਮ ਠਾਕੁਰ ਨੇ ਕੀਤੀ। ਸਰਕਾਰ ਵੱਲੋਂ ਜਾਰੀ ਬਿਆਨ ਅਨੁਸਾਰ ਸੂਬੇ …
Read More »ਸੰਯੁਕਤ ਕਿਸਾਨ ਮੋਰਚੇ ਵੱਲੋਂ ਸਰਦ ਰੁੱਤ ਸੈਸ਼ਨ ਦੌਰਾਨ ਰੋਜ਼ਾਨਾ ਸੰਸਦ ਤਕ ਟਰੈਕਟਰ ਮਾਰਚ ਕੱਢਣ ਦਾ ਐਲਾਨ
ਨਵੀਂ ਦਿੱਲੀ, 9 ਨਵੰਬਰ ਸੰਯੁਕਤ ਕਿਸਾਨ ਮੋਰਚਾ ਨੇ ਮੰਗਲਵਾਰ ਨੂੰ ਕਿਹਾ ਕਿ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਅੰਦੋਲਨ ਦੇ ਇਕ ਸਾਲ ਪੂਰਾ ਹੋਣ ਦੇ ਮੌਕੇ ‘ਤੇ 500 ਕਿਸਾਨ ਰੋਜ਼ਾਨਾ 29 ਨਵੰਬਰ ਤੋਂ ਸ਼ੁਰੂ ਹੋ ਰਹੇ ਸਰਦ ਰੁੱਤ ਸੈਸ਼ਨ ਦੌਰਾਨ ਸੰਸਦ ਤਕ ਸ਼ਾਂਤੀਪੂਰਨ ਟਰੈਕਟਰ ਮਾਰਚ ਕੱਢਣਗੇ। ਪੰਜਾਬ, ਹਰਿਆਣਾ …
Read More »ਬਿਜਲੀ ਬਕਾਏ ਮੁਆਫ ਕਰਨ ਦਾ ਪੰਜਾਬ ਸਰਕਾਰ ਨੇ ਕੀਤਾ ਐਲਾਨ, ਰੇਤ ਮਾਫੀਆ ਤੇ ਹੋਣ ਜਾ ਰਹੀ ਹੈ ਜਲਦ ਕਾਰਵਾਈ
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਮੰਤਰੀ ਮੰਡਲ ਦੀ ਬੈਠਕ ਹੋਈ। ਅੱਜ ਦੀ ਬੈਠਕ ਵਿੱਚ ਬ੍ਰਹਮ ਮਹਿੰਦਰਾ ਅਤੇ ਰਜ਼ੀਆ ਸੁਲਤਾਨਾ ਹਾਜ਼ਰ ਨਹੀਂ ਹਨ ਪਰ ਪ੍ਰਗਟ ਸਿੰਘ ਤੇ ਰਾਜਾ ਵੜਿੰਗ ਨੇ ਹਾਜ਼ਰੀ ਭਰੀ। ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ 2 ਕਿਲੋਵਾਟ ਤੱਕ ਸਮਰਥਾ ਵਾਲਿਆਂ …
Read More »ਚੰਡੀਗੜ੍ਹ: ਸੁਖਨਾ ਝੀਲ ’ਤੇ 50 ਫ਼ੀਸਦ ਸਮਰਥਾ ਨਾਲ ਬੋਟਿੰਗ ਸ਼ੁਰੂ, ਰਾਤ ਦਾ ਕਰਫਿਊ 11 ਤੋਂ ਸਵੇਰੇ 5 ਵਜੇ ਤੱਕ
ਆਤਿਸ਼ ਗੁਪਤਾਚੰਡੀਗੜ੍ਹ, 22 ਜੂਨ ਯੂਟੀ ਪ੍ਰਸ਼ਾਸਨ ਨੇ ਸ਼ਹਿਰ ਵਿੱਚ ਕਰੋਨਾਵਾਇਰਸ ਦੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਘਟਣ ‘ਤੇ ਸਖ਼ਤੀ ਘਟਾ ਦਿੱਤੀ ਹੈ। ਹੁਣ ਸੁਖਨਾ ਝੀਲ ‘ਤੇ 50 ਫ਼ੀਸਦ ਸਮਰੱਥਾ ਨਾਲ ਬੋਟਿੰਗ ਕੀਤੀ ਜਾ ਸਕੇਗੀ। ਰਾਤ ਦਾ ਕਰਫਿਊ ਵੀ ਰਾਤ 11 ਵਜੇ ਤੋਂ ਸਵੇਰੇ 5 ਵਜੇ ਤੱਕ ਹੋਵੇਗਾ। ਜੋ ਪਹਿਲਾਂ ਰਾਤ 10.30 …
Read More »ਲੋਕਾਂ ਨੂੰ ਆਕਸੀਜਨ ਦਿਓ, ਸ਼ੁਤਰਮੁਰਗ ਵਾਂਗ ਰੇਤ ’ਚ ਸਿਰ ਨਾ ਲੁਕਾਓ: ਦਿੱਲੀ ਹਾਈ ਕੋਰਟ ਵੱਲੋਂ ਕੇਂਦਰ ਨੂੰ ਅਦਾਲਤੀ ਤੌਹੀਨ ਦੀ ਕਾਰਵਾਈ ਦੀ ਚਿਤਾਵਨੀ
ਨਵੀਂ ਦਿੱਲੀ, 4 ਮਈ ਦਿੱਲੀ ਹਾਈ ਕੋਰਟ ਨੇ ਕੇਂਦਰ ਨੂੰ ਪੁੱਛਿਆ ਹੈ ਕਿ ਦਿੱਲੀ ਵਿੱਚ ਆਕਸੀਜਨ ਦੀ ਸਪਲਾਈ ਦੇ ਮਾਮਲੇ ‘ਤੇ ਹੁਕਮਾਂ ਦੀ ਤਾਮੀਲ ਨਾ ਹੋਣ ਕਾਰਨ ਕਿਉਂ ਨਾ ਉਸ ‘ਤੇ ਅਦਾਲਤੀ ਤੌਹੀਨ ਦੀ ਕਾਰਵਾਈ ਸ਼ੁਰੂ ਕੀਤੀ ਜਾਵੇ। ਕੇਂਦਰ ‘ਤੇ ਤਿੱਖੀ ਟਿੱਪਣੀ ਕਰਦਿਆਂ ਅਦਾਲਤ ਨੇ ਕਿਹਾ ਤੁਸੀਂ ਸ਼ੁਤਰਮੁਰਗ ਵਾਂਗ ਰੇਤ …
Read More »ਚੰਡੀਗੜ੍ਹ ’ਚ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਲੱਗੇਗਾ ਰਾਤ ਦਾ ਕਰਫਿਊ, ਵੀਰਵਾਰ ਤੋਂ ਲਾਗੂ ਹੋਵੇਗਾ ਫ਼ੈਸਲਾ
ਆਤਿਸ਼ ਗੁਪਤਾ ਚੰਡੀਗੜ੍ਹ, 28 ਅਪਰੈਲ ਚੰਡੀਗੜ੍ਹ ਵਿੱਚ ਲਗਾਤਾਰ ਵਧ ਰਹੇ ਕਰੋਨਾ ਕੇਸਾਂ ਕਾਰਨ ਪ੍ਰਸ਼ਾਸਨ ਨੇ ਸ਼ਾਮ 6 ਵਜੇ ਤੋਂ ਸਵੇਰੇ 5 ਵਜੇ ਤੱਕ ਰਾਤ ਦਾ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਇਹ ਆਦੇਸ਼ 29 ਅਪਰੈਲ ਤੋਂ ਲਾਗੂ ਹੋਣਗੇ ਇਸ ਦੌਰਾਨ ਗੈਰਜ਼ਰੂਰੀ ਆਵਾਜਾਈ ਬੰਦ ਰਹੇਗੀ, ਜਦਕਿ ਜ਼ਰੂਰੀ ਵਸਤੂਆਂ ਦੀ ਹੋਮ ਡਿਲੀਵਰੀ …
Read More »