Home / Tag Archives: ਰਫਤਰ

Tag Archives: ਰਫਤਰ

ਤੇਜ਼ ਰਫਤਾਰ ਕਾਰ ਨੇ ਪੈਦਲ ਜਾ ਰਹੀਆਂ ਔਰਤਾਂ ਤੇ ਬੱਚੇ ਨੂੰ ਕੁਚਲਿਆ

ਡੀਪੀਐਸ ਬੱਤਰਾ ਸਮਰਾਲਾ, 5 ਅਪਰੈਲ ਪਿੰਡ ਚਹਿਲਾਂ ਦੇ ਫਲਾਈ ਓਵਰ ਤੇ ਹੋਏ ਇੱਕ ਭਿਆਨਕ ਹਾਦਸੇ ਦੌਰਾਨ ਪੈਦਲ ਜਾ ਰਹੀਆਂ ਦੋ ਔਰਤਾਂ ਅਤੇ ਇੱਕ ਬੱਚੇ ਨੂੰ ਪਿੱਛੋਂ ਆ ਰਹੀ ਹੌਂਡਾ ਸਿਟੀ ਤੇਜ਼ ਰਫਤਾਰ ਕਾਰ ਨੇ ਬੁਰੀ ਤਰ੍ਹਾਂ ਦਰੜ ਦਿੱਤਾ। ਇਸ ਹਾਦਸੇ ਵਿੱਚ ਦੋਵੇਂ ਔਰਤਾਂ ਅਤੇ ਇੱਕ ਸਾਲ ਦੇ ਮਾਸੂਮ ਬੱਚੇ ਦੀ …

Read More »

ਦੇਸ਼ ਦੀ ਵਿਕਾਸ ਰਫ਼ਤਾਰ ਤੇ ਮਹਿੰਗਾਈ ਦੀ ਚੁਣੌਤੀ ਨੂੰ ਧਿਆਨ ’ਚ ਰੱਖ ਕੇ ਬਣਾਇਆ ਜਾਵੇਗਾ ਅਗਲੇ ਸਾਲ ਦਾ ਬਜਟ: ਨਿਰਮਲਾ

ਵਾਸ਼ਿੰਗਟਨ, 12 ਅਕਤੂਬਰ ਉੱਚੀ ਮਹਿੰਗਾਈ ਅਤੇ ਸੁਸਤ ਵਿਕਾਸ ਵਰਗੀਆਂ ਚੁਣੌਤੀਆਂ ਦਰਮਿਆਨ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਹੈ ਕਿ ਭਾਰਤ ਦਾ ਅਗਲਾ ਆਮ ਬਜਟ ਇਸ ਤਰ੍ਹਾਂ ਤਿਆਰ ਕਰਨਾ ਹੋਵੇਗਾ ਕਿ ਦੇਸ਼ ਦੇ ਵਿਕਾਸ ਦੀ ਰਫ਼ਤਾਰ ਬਰਕਰਾਰ ਰਹੇ ਅਤੇ ਮਹਿੰਗਾਈ ਵੀ ਕਾਬੂ ਵਿੱਚ ਰਹੇ। ਉਨ੍ਹਾਂ ਕਿਹਾ ਕਿ ਇਸ ਨਾਲ ਮਹਿੰਗਾਈ …

Read More »

ਲੁਧਿਆਣਾ: ਤੇਜ਼ ਰਫ਼ਤਾਰ ਕਾਰ ਖੰਬੇ ’ਚ ਵੱਜੀ, 3 ਬੱਚਿਆਂ ਸਣੇ ਪਰਿਵਾਰ ਦੇ 5 ਜੀਆਂ ਦੀ ਮੌਤ

ਗਗਨਦੀਪ ਅਰੋੜਾ ਲੁਧਿਆਣਾ, 6 ਸਤੰਬਰ ਇਥੇ ਅੱਜ ਤੜਕੇ ਚੰਡੀਗੜ੍ਹ ਰੋਡ ‘ਤੇ ਤੇਜ਼ ਰਫ਼ਤਾਰ ਕਾਰ ਖੰਬੇ ਵਿੱਚ ਵੱਜਣ ਕਾਰਨ 5 ਵਿਅਕਤੀਆਂ ਦੀ ਮੌਤ ਹੋ ਗਈ, ਜਿਨ੍ਹਾਂ ਵਿੱਚ 3 ਬੱਚੀਆਂ ਵੀ ਸ਼ਾਮਲ ਹਨ। ਔਰਤ ਗੰਭੀਰ ਫੱਟੜ ਹੈ, ਜਿਸ ਨੂੰ ਸੀਐੱਮਸੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕਾਂ ਦ ਪਛਾਣ ਰਾਜੇਸ਼, ਮਾਹੀ (5), …

Read More »