ਕੋਲੰਬੋ, 17 ਮਈ ਸ੍ਰੀਲੰਕਾ ਦੀ ਸੰਸਦ ‘ਚ ਰਾਸ਼ਟਰਪਤੀ ਗੋਟਬਾਯਾ ਰਾਜਪਕਸ਼ੇ ਖ਼ਿਲਾਫ਼ ਵਿਰੋਧੀ ਧਿਰ ਵੱਲੋਂ ਪੇਸ਼ ਬੇਭੋਰੋਸਗੀ ਦਾ ਮਤਾ ਡਿੱਗ ਗਿਆ। ਮਤੇ ਦੇ ਵਿਰੋਧ ਵਿੱਚ 119 ਤੇ ਹੱਕ ਵਿੱਚ 68 ਵੋਟਾਂ ਪਈਆਂ। Source link
Read More »ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਯੂਏਈ ਦੇ ਨਵੇਂ ਰਾਸ਼ਟਰਪਤੀ
ਦੁਬਈ, 14 ਮਈ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਸ਼ਾਸਕਾਂ ਨੇ ਰਸਮੀ ਤੌਰ ‘ਤੇ ਸ਼ੇਖ਼ ਮੁਹੰਮਦ-ਬਿਨ-ਜ਼ਾਇਦ ਅਲ ਨਾਹਯਾਨ ਨੂੰ ਦੇਸ਼ ਦਾ ਨਵਾਂ ਰਾਸ਼ਟਰਪਤੀ ਚੁਣ ਲਿਆ ਹੈ। Source link
Read More »ਜੈਸ਼ੰਕਰ ਵੱਲੋਂ ਮਾਲਦੀਵਜ਼ ਦੇ ਰਾਸ਼ਟਰਪਤੀ ਨਾਲ ਮੁਲਾਕਾਤ
ਮਾਲੇ, 27 ਮਾਰਚ ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਅੱਜ ਮਾਲਦੀਵਜ਼ ਦੇ ਰਾਸ਼ਟਰਪਤੀ ਇਬਰਾਹਿਮ ਮੁਹੰਮਦ ਸੋਲਿਹ ਨਾਲ ਅੱਡੂ ਸ਼ਹਿਰ ਵਿਚ ਮੁਲਾਕਾਤ ਕੀਤੀ ਹੈ। ਇਨ੍ਹਾਂ ਆਗੂਆਂ ਨੇ ਇਸ ਮੌਕੇ ਦੋਵਾਂ ਮੁਲਕਾਂ ਦਰਮਿਆਨ ਵਿਸ਼ੇਸ਼ ਭਾਈਵਾਲੀ ਉਤੇ ਵਿਚਾਰ-ਚਰਚਾ ਕੀਤੀ। ਜੈਸ਼ੰਕਰ ਸ਼ਨਿਚਰਵਾਰ ਇੱਥੇ ਪੁੱਜੇ ਸਨ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਮਾਲਦੀਵਜ਼ ਦੇ …
Read More »ਫਰਾਂਸੀ ਰਾਸ਼ਟਰਪਤੀ ਨੇ ਪੂਤਿਨ ਨੂੰ ਫੋਨ ਤੇ ਕਿਹਾ “ਉਹ ਯੂਕਰੇਨ ਵਿੱਚ ਵੱਡੀ ਗ਼ਲਤੀ ਕਰ ਰਿਹੈ”
ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਂ ਨੇ ਆਪਣੀ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ਨੂੰ ਕਿਹਾ ਕਿ ਉਹ ਯੂਕਰੇਨ ਵਿੱਚ ‘ਵੱਡੀ ਗ਼ਲਤੀ’ ਕਰ ਰਿਹੈ। ਫਰਾਂਸੀਸੀ ਸਦਰ ਨੇ ਪੂਤਿਨ ਨਾਲ ਫੋਨ ’ਤੇ ਡੇਢ ਘੰਟੇ ਦੇ ਕਰੀਬ ਕੀਤੀ ਗੱਲਬਾਤ ਦੌਰਾਨ ਸਾਫ਼ ਕਰ ਦਿੱਤਾ ਕਿ ਇਹ ਜੰਗ ਰੂਸ ਨੂੰ ਲੰਮੇ ਸਮੇਂ ਤੱਕ ਮਹਿੰਗੀ ਪਏਗੀ। ਇਸ ਪੂਰੀ …
Read More »ਸਾਬਕਾ ਰਾਸ਼ਟਰਪਤੀ ਅੰਸਾਰੀ ਤੇ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ’ਚ ਮਨੁੱਖੀ ਅਧਿਕਾਰਾਂ ਦੀ ਹਾਲਤ ’ਤੇ ਚਿੰਤਾ ਪ੍ਰਗਟਾਈ
ਵਾਸ਼ਿੰਗਟਨ, 27 ਜਨਵਰੀ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਅਤੇ ਚਾਰ ਅਮਰੀਕੀ ਸੰਸਦ ਮੈਂਬਰਾਂ ਨੇ ਭਾਰਤ ‘ਚ ਮਨੁੱਖੀ ਅਧਿਕਾਰਾਂ ਦੀ ਮੌਜੂਦਾ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਅੰਸਾਰੀ ਅਤੇ ਕਈ ਅਮਰੀਕੀ ਸੰਸਦ ਮੈਂਬਰਾਂ ਨੇ ਇੰਡੀਅਨ ਅਮਰੀਕਨ ਮੁਸਲਿਮ ਕੌਂਸਲ ਦੁਆਰਾ ਡਿਜੀਟਲ ਤੌਰ ‘ਤੇ ਪੈਨਲ ਚਰਚਾ ਨੂੰ ਸੰਬੋਧਨ ਕੀਤਾ। ਹਾਲਾਂਕਿ ਭਾਰਤ ਵਿਦੇਸ਼ੀ ਸਰਕਾਰਾਂ ਅਤੇ …
Read More »ਬੰਗਲਾਦੇਸ਼ ਦੀ ਵਿਜੈ ਦਿਵਸ ਪਰੇਡ ’ਚ ਰਾਸ਼ਟਰਪਤੀ ਕੋਵਿੰਦ ਵਿਸ਼ੇਸ਼ ਮਹਿਮਾਨ
ਢਾਕਾ, 16 ਦਸੰਬਰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਪਾਕਿਸਤਾਨ ਵਿਰੁੱਧ ਆਜ਼ਾਦੀ ਦੀ ਲੜਾਈ ਵਿੱਚ ਬੰਗਲਾਦੇਸ਼ ਦੀ ਜਿੱਤ ਦੇ 50 ਸਾਲ ਪੂਰੇ ਹੋਣ ਦੀ ਯਾਦ ਵਿੱਚ ਇਥੇ ਕਰਵਾਈ ਵਿਜੈ ਦਿਵਸ ਪਰੇਡ ਵਿੱਚ ‘ਵਿਸ਼ੇਸ਼ ਮਹਿਮਾਨ’ ਵਜੋਂ ਸ਼ਿਰਕਤ ਕੀਤੀ। ਪਰੇਡ ਵਿੱਚ ਸ਼ਾਨਦਾਰ ਐਰੋਬੈਟਿਕਸ ਅਤੇ ਹਥਿਆਰਾਂ ਦੀ ਪ੍ਰਦਰਸ਼ਨੀ ਦੁਆਰਾ ਫੌਜੀ ਸ਼ਕਤੀ ਨੂੰ ਦਰਸਾਇਆ ਗਿਆ। …
Read More »ਲਖੀਮਪੁਰ ਖੀਰੀ ਕਤਲਕਾਂਡ: ਕਾਂਗਰਸੀ ਵਫ਼ਦ ਨੇ ਰਾਸ਼ਟਰਪਤੀ ਨੂੰ ਮਿਲ ਕੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਨੂੰ ਬਰਖ਼ਾਸਤ ਕਰਨ ਦੀ ਕੀਤੀ ਮੰਗ
ਲਖੀਮਪੁਰ ਖੀਰੀ ਕਤਲਕਾਂਡ ਸਬੰਧੀ ਅੱਜ ਕਾਂਗਰਸੀ ਆਗੂ ਰਾਹੁਲ ਗਾਂਧੀ ਦੀ ਅਗਵਾਈ ਹੇਠ ਕਾਂਗਰਸ ਵਫ਼ਦ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਿਆ। ਇਸ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਬਰਖਾਸਤ ਕੀਤਾ ਜਾਵੇ ਤਾਂ ਜੋ ਨਿਰਪੱਖ ਜਾਂਚ ਹੋ ਸਕੇ ਤੇ ਪੀੜਤਾਂ ਨੂੰ ਇਨਸਾਫ਼ ਮਿਲੇ। ਵਫ਼ਦ ਨੇ ਇਹ …
Read More »ਸ਼੍ਰਿੰਗਲਾ ਵੱਲੋਂ ਸ੍ਰੀ ਲੰਕਾ ਦੇ ਰਾਸ਼ਟਰਪਤੀ ਰਾਜਪਕਸੇ ਨਾਲ ਮੁਲਾਕਾਤ
ਕੋਲੰਬੋ, 5 ਅਕਤੂਬਰ ਵਿਦੇਸ਼ ਸਕੱਤਰ ਹਰਸ਼ ਵਰਧਨ ਸ਼੍ਰਿੰਗਲਾ ਨੇ ਮੰਗਲਵਾਰ ਨੂੰ ਸ੍ਰੀਲੰਕਾ ਦੇ ਰਾਸ਼ਟਰਪਤੀ ਗੋਟਾਬਾਯਾ ਰਾਜਪਕਸੇ ਨਾਲ ਮੁਲਾਕਾਤ ਕੀਤੀ। ਮੀਟਿੰਗ ਦੌਰਾਨ ਹਰੇਕ ਪੱਧਰ ‘ਤੇ ਵਿਆਪਕ ਦੁਵੱਲੀ ਸਾਂਝੇਦਾਰੀ ਨੂੰ ਅੱਗੇ ਵਧਾਉਣ ਦੇ ਤਰੀਕਿਆਂ ਬਾਰੇ ਚਰਚਾ ਕੀਤੀ ਅਤੇ ਦੋਹਾਂ ਮੁਲਕਾਂ ਵਿਚਾਲੇ ਮਿੱਤਰਤਾਪੂਰਨ ਤੇ ਮਜ਼ਬੂਤ ਸਹਿਯੋਗ ਦੀ ਵਚਨਬੱਧਤਾ ਦੁਹਰਾਈ ਗਈ। ਸ਼੍ਰਿੰਗਲਾ ਸ੍ਰੀਲੰਕਾ ਦੇ …
Read More »ਫਰਾਂਸ ਦੇ ਸਾਬਕਾ ਰਾਸ਼ਟਰਪਤੀ ਸਰਕੋਜ਼ੀ ਨੂੰ ਇਕ ਸਾਲ ਦੀ ਸਜ਼ਾ
ਪੈਰਿਸ, 30 ਸਤੰਬਰ ਫਰਾਂਸ ਦੇ ਸਾਬਕਾ ਰਾਸ਼ਟਰਪਤੀ ਨਿਕੋਲਸ ਸਰਕੋਜ਼ੀ (66) ਨੂੰ 2012 ‘ਚ ਚੋਣ ਲੜਨ ਦੌਰਾਨ ਪ੍ਰਚਾਰ ‘ਤੇ ਤੈਅਸ਼ੁਦਾ ਰਕਮ ਤੋਂ ਜ਼ਿਆਦਾ ਪੈਸਾ ਖ਼ਰਚ ਕਰਨ ਦਾ ਦੋਸ਼ੀ ਪਾਇਆ ਗਿਆ ਹੈ ਅਤੇ ਉਸ ਨੂੰ ਇਕ ਸਾਲ ਲਈ ਘਰ ‘ਚ ਨਜ਼ਰਬੰਦ ਰਹਿਣ ਦੀ ਸਜ਼ਾ ਸੁਣਾਈ ਗਈ ਹੈ। ਅਦਾਲਤ ਉਸ ਨੂੰ ਇਕ ਇਲੈਕਟ੍ਰਾਨਿਕ …
Read More »ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ : ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਭੱਜਿਆ
ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਮਿਲ ਹੋ ਗਿਆ ਹੈ । ਇਸ ਦੌਰਾਨ ਉਸ ਨੇ ਕਿਹਾ ਕਿ “ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ, ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ।” ਉਨ੍ਹਾਂ ਕਿਹਾ …
Read More »