Home / Tag Archives: ਰਸ

Tag Archives: ਰਸ

ਮੁਲਜ਼ਮ ਖ਼ਿਲਾਫ਼ ਸਖ਼ਤ ਕਾਰਵਾਈ ਲਈ ਵਕੀਲਾਂ ਵੱਲੋਂ ਰੋਸ ਪ੍ਰਦਰਸ਼ਨ

ਬੀਐੱਸ ਚਾਨਾ ਸ੍ਰੀ ਆਨੰਦਪੁਰ ਸਾਹਿਬ, 25 ਅਪਰੈਲ ਮੋਰਿੰਡਾ ਵਿੱਚ ਸਥਿਤ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿੱਚ ਬੀਤੇ ਦਿਨੀਂ ਇੱਕ ਵਿਅਕਤੀ ਵੱਲੋਂ ਗੁਰਦੁਆਰਾ ਸਾਹਿਬ ਅੰਦਰ ਦਾਖ਼ਲ ਹੋ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕੀਤੇ ਜਾਣ ਵਿਰੁੱਧ ਅੱਜ ਸ੍ਰੀ ਆਨੰਦਪੁਰ ਸਾਹਿਬ ਤਹਿਸੀਲ ਕੰਪਲੈਕਸ ਵਿੱਚ ਸਮੁੱਚੇ ਵਕੀਲ ਭਾਈਚਾਰੇ ਨੇ ਰੋਸ ਪ੍ਰਗਟਾਵਾ ਕੀਤਾ ਅਤੇ …

Read More »

ਪੂਤਿਨ ਨੇ ਯੂਕਰੇਨ ਦੇ ਕਬਜ਼ੇ ਹੇਠ ਲਏ ਇਲਾਕੇ ’ਚ ਰੂਸੀ ਫ਼ੌਜ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ

ਮਾਸਕੋ, 18 ਅਪਰੈਲ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਵਿੱਚ ਲੜ ਰਹੇ ਰੂਸੀ ਫੌਜਾਂ ਦੇ ਹੈੱਡਕੁਆਰਟਰ ਦਾ ਦੌਰਾ ਕੀਤਾ ਹੈ। ਅੱਜ ਤੜਕੇ ਕ੍ਰੈਮਲਿਨ ਵੱਲੋਂ ਜਾਰੀ ਵੀਡੀਓ ਵਿੱਚ ਦਿਖਾਇਆ ਗਿਆ ਹੈ ਕਿ ਪੂਤਿਨ ਦੱਖਣੀ ਖੇਰਸਾਨ ਖੇਤਰ ਵਿੱਚ ਰੂਸੀ ਫੌਜਾਂ ਦੇ ਕਮਾਂਡ ਸੈਂਟਰ ਦਾ ਦੌਰਾ ਕਰ ਰਹੇ ਹਨ। ਦੇਖਿਆ ਜਾ ਰਿਹਾ …

Read More »

ਪੱਛਮੀ ਮੁਲਕ ਯੂਕਰੇਨ ’ਚ ‘ਜੰਗ ਖ਼ਤਮ ਕਰਨ’ ਦੇ ਚਾਹਵਾਨ ਨਹੀਂ: ਰੂਸ

ਸੰਯੁਕਤ ਰਾਸ਼ਟਰ, 11 ਅਪਰੈਲ ਸੰਯੁਕਤ ਰਾਸ਼ਟਰ ਸਲਾਮਤੀ ਪਰਿਸ਼ਦ ਦੀ ਪ੍ਰਧਾਨਗੀ ਅਪਰੈਲ ਮਹੀਨੇ ਲਈ ਰੂਸ ਕੋਲ ਹੈ। ਇਸ ਮੌਕੇ ਰੂਸ ਦੇ ਪ੍ਰਤੀਨਿਧੀ ਨੇ ਕਿਹਾ ਕਿ ਮਾਸਕੋ ਨੇ ਕਈ ਵਾਰ ਸਲਾਮਤੀ ਪਰਿਸ਼ਦ ਦੀ ਮੀਟਿੰਗ ਵਿਚ ਕਈ ਮੁਲਕਾਂ ਵੱਲੋਂ ਯੂਕਰੇਨ ਨੂੰ ਲਗਾਤਾਰ ਹਥਿਆਰ ਸਪਲਾਈ ਕਰਨ ਦਾ ਮੁੱਦਾ ਉਠਾਇਆ ਹੈ। ਉਨ੍ਹਾਂ ਕਿਹਾ ਕਿ ਪੱਛਮੀ …

Read More »

ਰੂਸ ਵੱਲੋਂ ਯੂਕਰੇਨ ਦਾ ਤੇਲ ਡਿੱਪੂ ਤਬਾਹ

ਮਾਸਕੋ, 9 ਅਪਰੈਲ ਰੂਸ ਨੇ ਯੂਕਰੇਨ ਦੇ ਸ਼ਹਿਰ ਜ਼ੈਪੋਰਿਜ਼ੀਆ ਨੇੜੇ 70 ਹਜ਼ਾਰ ਟਨ ਤੇਲ ਦੇ ਡਿੱਪੂ ਨੂੰ ਤਬਾਹ ਕਰ ਦਿੱਤਾ ਹੈ। ਇਹ ਜਾਣਕਾਰੀ ਰੂਸੀ ਰੱਖਿਆ ਮੰਤਰਾਲੇ ਨੇ ਅੱਜ ਦਿੱਤੀ ਹੈ। ਰੂਸ ਨੇ ਕਿਹਾ ਕਿ ਰੂਸੀ ਫੌਜ ਨੇ ਜ਼ੈਪੋਰਿਜ਼ੀਆ ਅਤੇ ਦੋਨੇਤਸਕ ਖੇਤਰਾਂ ਵਿੱਚ ਮਿਜ਼ਾਈਲਾਂ, ਗੋਲਾ-ਬਾਰੂਦ ਅਤੇ ਹੋਰ ਸਾਜ਼ੋ-ਸਾਮਾਨ ਵਾਲੇ ਯੂਕਰੇਨੀ ਫੌਜ …

Read More »

ਰੂਸ ਨੂੰ ਨਜ਼ਰਅੰਦਾਜ਼ ਕਰਦਿਆਂ ਫਿਨਲੈਂਡ ਨਾਟੋ ਦਾ ਮੈਂਬਰ ਬਣਿਆ

ਬਰਸੱਲਜ਼, 4 ਅਪਰੈਲ ਫਿਨਲੈਂਡ ਅੱਜ ਅਧਿਕਾਰਤ ਤੌਰ ‘ਤੇ ਦੁਨੀਆ ਦੇ ਸਭ ਤੋਂ ਵੱਡੇ ਸੁਰੱਖਿਆ ਗਠਜੋੜ ਉੱਤਰੀ ਅਟਲਾਂਟਿਕ ਸੰਧੀ ਸੰਗਠਨ (ਨਾਟੋ) ਦਾ ਮੈਂਬਰ ਬਣ ਗਿਆ ਹੈ। ਉਹ ਇਸ ਫੌਜੀ ਗਠਜੋੜ ਵਿਚ ਸ਼ਾਮਲ ਹੋਣ ਵਾਲਾ 31ਵਾਂ ਦੇਸ਼ ਹੈ। ਇਸ ਸਬੰਧੀ ਐਲਾਨ ਨਾਟੋ ਦੇ ਜਨਰਲ ਸਕੱਤਰ ਜੇਨਜ਼ ਸਟੋਲਟਨਬਰਗ ਨੇ ਅੱਜ ਕੀਤਾ। ਦੂਜੇ ਪਾਸੇ …

Read More »

ਚੀਨ ਦੇ ਰਾਸ਼ਟਰਪਤੀ ਸ਼ੀ ਦਾ ਰੂਸ ਦੌਰਾ 20 ਤੋਂ

ਪੇਈਚਿੰਗ, 17 ਮਾਰਚ ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 20 ਤੋਂ 22 ਮਾਰਚ ਤੱਕ ਆਪਣੇ ਰੂਸ ਦੌਰੇ ਦੌਰਾਨ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਪ੍ਰਮੁੱਖ ਅੰਤਰਰਾਸ਼ਟਰੀ ਅਤੇ ਖੇਤਰੀ ਮੁੱਦਿਆਂ ‘ਤੇ ਵਿਚਾਰ ਚਰਚਾ ਕਰਨਗੇ। ਸੂਤਰਾਂ ਨੇ ਕਿਹਾ ਕਿ ਸ਼ੀ ਦਾ ਇਹ ਦੌਰਾ ਜਿਥੇ ਦੁਵੱਲੇ ਸੰਬਧਾਂ ਨੂੰ ਮਜ਼ਬੂਤ ਕਰਨ ਹੈ ਉਥੇ ਚੀਨ ਦਾ ਰੂਸ …

Read More »

ਬਖਮੁਤ ’ਚ ਰੂਸੀ ਫ਼ੌਜ ਅੱਗੇ ਵਧਣੋਂ ਰੁਕੀ

ਕੀਵ, 12 ਮਾਰਚ ਯੂਕਰੇਨ ਦੇ ਪੂਰਬੀ ਸ਼ਹਿਰ ਬਖਮੁਤ ‘ਤੇ ਕਬਜ਼ੇ ਨੂੰ ਲੈ ਕੇ ਰੂਸੀ ਫ਼ੌਜ ਅੱਗੇ ਵਧਣ ਤੋਂ ਰੁਕ ਗਈ ਜਾਪਦੀ ਹੈ। ਵਾਸ਼ਿੰਗਟਨ ਆਧਾਰਿਤ ਜੰਗ ਦੇ ਅਧਿਐਨ ਬਾਰੇ ਇੰਸਟੀਚਿਊਟ ਨੇ ਕਿਹਾ ਕਿ ਰੂਸੀ ਫ਼ੌਜ ਦੇ ਬਖਮੁਤ ‘ਚ ਅੱਗੇ ਵਧਣ ਦੀ ਕੋਈ ਤਸਦੀਕ ਨਹੀਂ ਹੋਈ ਹੈ। ਉਂਜ ਰੂਸੀ ਫ਼ੌਜ ਅਤੇ ਕ੍ਰੈਮਲਿਨ …

Read More »

ਰੂਸ: ਕੋਵਿਡ ਵੈਕਸੀਨ ਸਪੂਤਨਿਕ ਦੇ ਖੋਜੀਆਂ ’ਚੋਂ ਇਕ ਦੀ ਗਲਾ ਘੁੱਟ ਕੇ ਹੱਤਿਆ

ਮਾਸਕੋ, 4 ਮਾਰਚ ਰੂਸੀ ਕੋਵਿਡ-19 ਵੈਕਸੀਨ ਸਪੂਤਨਿਕ ਵੀ ਬਣਾਉਣ ਵਿਚ ਸ਼ਾਮਲ ਵਿਗਿਆਨੀਆਂ ਵਿਚੋਂ ਇਕ ਆਂਦਰੇ ਬੋਤੀਕੋਵ ਨੂੰ ਇੱਥੇ ਉਸ ਦੇ ਅਪਾਰਟਮੈਂਟ ਵਿਚ ਬੈਲਟ ਨਾਲ ਗਲਾ ਘੁੱਟ ਕੇ ਮਾਰ ਦਿੱਤਾ ਗਿਆ ਅਤੇ ਪੁਲੀਸ ਨੇ ਕਤਲ ਦੇ ਸਬੰਧ ਵਿਚ ਇਕ ਮਸ਼ਕੂਕ ਨੂੰ ਗ੍ਰਿਫਤਾਰ ਕੀਤਾ ਹੈ। ਰਸ਼ੀਅਨ ਫੈਡਰੇਸ਼ਨ ਦੀ ਜਾਂਚ ਕਮੇਟੀ ਦੇ ਹਵਾਲੇ …

Read More »

ਯੂਕਰੇਨ ਮੁੱਦੇ ’ਤੇ ਆਹਮੋ-ਸਾਹਮਣੇ ਹੋ ਸਕਦੇ ਨੇ ਰੂਸ ਤੇ ਪੱਛਮੀ ਮੁਲਕ

ਨਵੀਂ ਦਿੱਲੀ, 1 ਮਾਰਚ ਮੁੱਖ ਅੰਸ਼ ਵਿਦੇਸ਼ ਸਕੱਤਰ ਵੱਲੋਂ ਸਾਂਝੇ ਬਿਆਨ ਬਾਰੇ ਕਿਆਸ ਲਾਉਣ ਤੋਂ ਇਨਕਾਰ ਰੂਸ-ਯੂਕਰੇਨ ਵਿਵਾਦ ਬਾਰੇ ਭਾਰਤ ਵੱਲੋਂ ਸਟੈਂਡ ਪਹਿਲਾਂ ਤੋਂ ਹੀ ਸਪਸ਼ਟ ਕੀਤੇ ਜਾਣ ਦਾ ਦਾਅਵਾ ਭਾਰਤ ਨੇ ਅੱਜ ਕਿਹਾ ਕਿ ਵੀਰਵਾਰ ਤੋਂ ਸ਼ੁਰੂ ਹੋ ਰਹੀ ਜੀ-20 ਮੁਲਕਾਂ ਦੇ ਵਿਦੇਸ਼ ਮੰਤਰੀਆਂ ਦੀ ਮੀਟਿੰਗ ਵਿੱਚ ਰੂਸ-ਯੁੂਕਰੇਨ ਵਿਵਾਦ …

Read More »

ਸੰਗਰੂਰ: ਮੁੱਖ ਮੰਤਰੀ ਦੀ ਕੋਠੀ ਅੱਗੇ ਪਾਵਰਕੌਮ ਦੇ ਕਾਮਿਆਂ ਨੇ ਪਰਿਵਾਰਾਂ ਸਮੇਤ ਸੂਬਾ ਪੱਧਰੀ ਰੋਸ ਧਰਨਾ ਲਗਾਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 7 ਫਰਵਰੀ ਪਾਵਰਕੌਮ ਐਂਡ ਟਰਾਂਸਕੋ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ ‘ਤੇ ਪਾਵਰਕੌਮ ਸੀਐੱਚਬੀ ਤੇ ਡਬਲਿਊ ਕਾਮਿਆਂ ਵਲੋਂ ਪਰਿਵਾਰਾਂ ਅਤੇ ਬੱਚਿਆਂ ਸਮੇਤ ਮੁੱਖ ਮੰਤਰੀ ਦੀ ਕੋਠੀ ਅੱਗੇ ਸੂਬਾ ਪੱਧਰੀ ਵਿਸ਼ਾਲ ਰੋਸ ਧਰਨਾ ਦਿੱਤਾ ਗਿਆ। ਧਰਨਾਕਾਰੀਆ ਨੇ ਆਊਟ ਸੋਰਸਿੰਗ ਸੀਐੱਚਬੀ ਤੇ ਡਬਲਿਊ ਕਾਮਿਆਂ ਨੂੰ ਰੈਗੂਲਰ ਕਰਨ, ਕਰੰਟ …

Read More »