Home / Tag Archives: ਰਸ (page 4)

Tag Archives: ਰਸ

ਰੂਸ ਦੀ ਯੂਕਰੇਨ ਦਾ ਵੱਡਾ ਡੈਮ ਉਡਾਉਣ ਦੀ ਤਿਆਰੀ: ਜ਼ੇਲੈਂਸਕੀ

ਕੀਵ, 21 ਅਕਤੂਬਰ ਯੂਕਰੇਨ ਦੇ ਰਾਸ਼ਟਰਪਤੀ ਵੋੋਲੋਦੀਮੀਰ ਜ਼ੇਲੈਂਸਕੀ ਨੇ ਪੱਛਮੀ ਮੁਲਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਦੇਸ਼ ਦੇ ਵੱਡੇ ਡੈਮ ਨੂੰ ਉਡਾਉਣ ਦੀ ਯੋਜਨਾ ਬਣਾ ਰਹੇ ਰੂਸ ਨੂੰ ਅਜਿਹਾ ਕਰਨ ਤੋਂ ਵਰਜਣ, ਨਹੀਂ ਤਾਂ ਦੱਖਣੀ ਯੂਕਰੇਨ ਦਾ ਇੱਕ ਹਿੱਸਾ ਹੜ੍ਹ ਜਾਵੇਗਾ। ਉਨ੍ਹਾਂ ਕਿਹਾ ਕਿ ਯੂਕਰੇਨ ਦੀਆਂ ਫ਼ੌਜਾਂ ਖੇਰਸੋਨ ਵਿੱਚੋਂ …

Read More »

ਰੂਸੀ ਫ਼ੌਜ ਹੱਥੋਂ ਲੀਮਾਨ ਸ਼ਹਿਰ ਖੁੱਸਿਆ; ਜ਼ੇਲੈਂਸਕੀ ਦੇ ਪਿੱਤਰੀ ਕਸਬੇ ’ਤੇ ਹਮਲੇ

ਕੀਵ, 2 ਅਕਤੂਬਰ ਯੂਕਰੇਨ ਵੱਲੋਂ ਰਣਨੀਤਕ ਤੌਰ ‘ਤੇ ਅਹਿਮ ਪੂਰਬੀ ਸ਼ਹਿਰ ਲੀਮਾਨ ਨੂੰ ਆਪਣੇ ਕਬਜ਼ੇ ‘ਚ ਲਏ ਜਾਣ ਮਗਰੋਂ ਰੂਸ ਨੇ ਯੂਕਰੇਨੀ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਦੇ ਗ੍ਰਹਿ ਨਗਰ ਕ੍ਰੀਵੀ ਰੀਹ ‘ਤੇ ਐਤਵਾਰ ਨੂੰ ਆਤਮਘਾਤੀ ਡਰੋਨਾਂ ਨਾਲ ਹਮਲੇ ਕੀਤੇ ਹਨ। ਲੀਮਾਨ ਹੱਥੋਂ ਖੁੱਸਣ ਕਰਕੇ ਰੂਸ ਨੂੰ ਵੱਡਾ ਝਟਕਾ ਲੱਗਾ ਹੈ। ਜ਼ੇਲੈਂਸਕੀ …

Read More »

ਗੁਰਦੁਆਰਾ ਪੰਜਾ ਸਾਹਿਬ ’ਚ ਬੇਅਦਬੀ; ਸਿੱਖ ਭਾਈਚਾਰੇ ਵਿੱਚ ਰੋਸ

ਜੀ.ਐੱਸ. ਪਾਲ ਅੰਮ੍ਰਿਤਸਰ, 3 ਅਕਤੂਬਰ ਪਾਕਿਸਤਾਨ ਵਿੱਚ ਇੱਕ ਫ਼ਿਲਮ ਦੀ ਟੀਮ ਵੱਲੋਂ ਜੋੜੇ ਪਹਿਨ ਕੇ ਗੁਰਦੁਆਰਾ ਪੰਜਾ ਸਾਹਿਬ ਵਿੱਚ ਸ਼ੂਟਿੰਗ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਮਗਰੋਂ ਸਿੱਖ ਭਾਈਚਾਰੇ ਵਿੱਚ ਰੋਸ ਹੈ। ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਵਿੱਚ ਕੁਝ ਵਿਅਕਤੀਆਂ ਦਾ ਗਰੁੱਪ ਮੂਵੀ ਕੈਮਰਿਆਂ ਅਤੇ ਸਹਾਇਕ ਸਟਾਫ ਸਣੇ ਲਹਿੰਦੇ …

Read More »

ਰੂਸ ਦੀ ‘ਗੈਰਕਾਨੂੰਨੀ ਰਾਇਸ਼ੁਮਾਰੀ’ ਬਾਰੇ ਯੂਐੱਨ ’ਚ ਲਿਆਂਦੇ ਮਤੇ ਤੋਂ ਭਾਰਤ ਦੂਰ ਰਿਹਾ

ਸੰਯੁਕਤ ਰਾਸ਼ਟਰ, 1 ਅਕਤੂਬਰ ਭਾਰਤ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ (ਯੂਐੱਨਐੱਸਸੀ) ਵਿਚ ਅਮਰੀਕਾ ਅਤੇ ਅਲਬਾਨੀਆ ਵੱਲੋਂ ਪੇਸ਼ ਕੀਤੇ ਗਏ ਮਤੇ ਦੇ ਖਰੜੇ ‘ਤੇ ਵੋਟਿੰਗ ਤੋਂ ਦੂਰ ਰਿਹਾ, ਜਿਸ ਵਿਚ ਰੂਸ ਦੇ ਗੈਰ-ਕਾਨੂੰਨੀ ਰਾਇਸ਼ੁਮਾਰੀ ਅਤੇ ਯੂਕਰੇਨੀ ਖੇਤਰਾਂ ‘ਤੇ ਉਸ ਦੇ ਕਬਜ਼ੇ ਦੀ ਨਿੰਦਾ ਕੀਤੀ ਗਈ ਸੀ। ਇਸ ਮਤੇ ਵਿੱਚ ਮੰਗ ਕੀਤੀ ਗਈ …

Read More »

ਰਾਸ਼ਟਰਪਤੀ ਪੂਤਿਨ ਵੱਲੋਂ ਰੂਸ ਵਿੱਚ ਜਵਾਨਾਂ ਦੀ ਤਾਇਨਾਤੀ ਦਾ ਐਲਾਨ

ਕੀਵ, 21 ਸਤੰਬਰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਯੂਕਰੇਨ ਨਾਲ ਲੱਗਪਗ 7 ਮਹੀਨਿਆਂ ਤੋਂ ਜਾਰੀ ਜੰਗ ਦੌਰਾਨ ਆਪਣੇ ਦੇਸ਼ ਵਿੱਚ ਜਵਾਨਾਂ ਦੀ ਅੰਸ਼ਿਕ ਤਾਇਨਾਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਪੱਛਮ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਰੂਸ ਆਪਣੇ ਇਲਾਕੇ ਦੀ ਰੱਖਿਆ ਲਈ ਹਰ ਸੰਭਵ ਕਦਮ ਚੁੱਕੇਗਾ ਅਤੇ ਇਹ ਕੋਈ ‘ਲਿਫਾਫੇਬਾਜ਼ੀ’ …

Read More »

ਸੰਗਰੂਰ: ਜਮਹੂਰੀ ਜਥੇਬੰਦੀਆਂ ਵਲੋਂ 26 ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ ਕਰਨ ਦਾ ਐਲਾਨ

ਗੁਰਦੀਪ ਸਿੰਘ ਲਾਲੀ ਸੰਗਰੂਰ, 16 ਸਤੰਬਰ ਵੱਖ ਵੱਖ ਜਨਤਕ ਜਮਹੂਰੀ ਜਥੇਬੰਦੀਆਂ ਵਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ ਕਰਨ ਉਪਰ ਲਗਾਈ ਪਾਬੰਦੀ ਦੇ ਖ਼ਿਲਾਫ਼ ਅਤੇ ਪੰਜਾਬ ਸਰਕਾਰ ਦੀਆਂ ਗੈਰ ਸੰਵਿਧਾਨਕ ਅਤੇ ਜਮਹੂਰੀਅਤ ਵਿਰੋਧੀ ਕਾਰਵਾਈਆਂ ਖ਼ਿਲਾਫ਼ 26 ਸਤੰਬਰ ਨੂੰ ਮੁੱਖ ਮੰਤਰੀ ਦੀ ਕੋਠੀ ਅੱਗੇ ਵਿਸ਼ਾਲ ਰੋਸ ਰੈਲੀ …

Read More »

ਜ਼ੋਰਦਾਰ ਜਵਾਬੀ ਹਮਲੇ ਨਾਲ ਯੂਕਰੇਨ ਨੇ ਰੂਸ ਨੂੰ ਦਿੱਤਾ ਝਟਕਾ

ਖਾਰਕੀਵ/ਮਾਸਕੋ, 12 ਸਤੰਬਰ ਮੁੱਖ ਅੰਸ਼ ਰੂਸ ਵਿੱਚ ਪੂਤਿਨ ਨੂੰ ਆਲੋਚਨਾ ਦਾ ਸਾਹਮਣਾ ਪਰਮਾਣੂ ਪਲਾਂਟ ‘ਤੇ ਹਮਲਾ-ਬੰਬਾਰੀ ਰੋਕਣ ਲਈ ਸੰਯੁਕਤ ਰਾਸ਼ਟਰ ਸਰਗਰਮ ਰੂਸ ਉਤੇ ਕੀਤੇ ਗਏ ਜ਼ੋਰਦਾਰ ਜਵਾਬੀ ਹਮਲੇ ਤੋਂ ਬਾਅਦ ਯੂਕਰੇਨ ਦੀ ਫ਼ੌਜ ਨੇ ਅੱਜ ਕਿਹਾ ਕਿ ਉਨ੍ਹਾਂ ਮੁਲਕ ਦੇ ਉੱਤਰ-ਪੂਰਬ ‘ਚ ਚੌਵੀ ਘੰਟਿਆਂ ਵਿਚ 20 ਤੋਂ ਵੱਧ ਕਸਬਿਆਂ-ਪਿੰਡਾਂ ਉਤੇ …

Read More »

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ …

Read More »

ਰੂਸ ਦੇ ਕਬਜ਼ੇ ਹੇਠਲੇ ਕਰੀਮੀਆ ’ਚ ਜ਼ੋਰਦਾਰ ਧਮਾਕੇ

ਕੀਵ, 16 ਅਗਸਤ ਰੂਸ ਦੇ ਕਬਜ਼ੇ ਹੇਠਲੇ ਕਰੀਮੀਆ ਖੇਤਰ ਵਿਚ ਅੱਜ ਇਕ ਫ਼ੌਜੀ ਡਿਪੂ ਨੂੰ ਅੱਗ ਲੱਗ ਗਈ ਤੇ ਜ਼ੋਰਦਾਰ ਧਮਾਕੇ ਸੁਣੇ ਗਏ। ਇਲਾਕੇ ਵਿਚੋਂ ਕਰੀਬ 3000 ਲੋਕਾਂ ਨੂੰ ਕੱਢਿਆ ਗਿਆ ਹੈ। ਪਿਛਲੇ ਕੁਝ ਦਿਨਾਂ ਵਿਚ ਇਸ ਵਿਵਾਦਤ ਖੇਤਰ ‘ਚ ਕਈ ਘਟਨਾਵਾਂ ਵਾਪਰੀਆਂ ਹਨ ਜਿਸ ਕਾਰਨ ਸੰਸਾਰ ਦਾ ਧਿਆਨ ਯੂਕਰੇਨ …

Read More »

ਯੂਕਰੇਨ: ਰੂਸੀ ਹਮਲੇ ਕਾਰਨ ਮਰਨ ਵਾਲਿਆਂ ਦੀ ਗਿਣਤੀ 34 ਹੋਈ

ਕੀਵ, 12 ਜੁਲਾਈ ਰੂਸ ਵੱਲੋਂ ਯੂਕਰੇਨ ਦੇ ਚੈਸਿਵ ਯਾਰ ਸ਼ਹਿਰ ਦੀ ਪੰਜ ਮੰਜ਼ਿਲਾ ਰਿਹਾਇਸ਼ੀ ਇਮਾਰਤ ‘ਤੇ 9 ਜੁਲਾਈ ਨੂੰ ਕੀਤੇ ਗਏ ਹਮਲੇ ਮਗਰੋਂ ਮੰਗਲਵਾਰ ਨੂੰ ਇਸ ਇਮਾਰਤ ਦੇ ਮਲਬੇ ਵਿੱਚੋਂ 34 ਲਾਸ਼ਾਂ ਮਿਲੀਆਂ ਹਨ। ਇਸ ਹਮਲੇ ਵਿੱਚ ਨੌਂ ਵਿਅਕਤੀ ਜ਼ਖ਼ਮੀ ਹੋਏ ਹਨ। ਇਹ ਜਾਣਕਾਰੀ ਦੋਨੇਤਸਕ ਓਬਲਾਸਟ ਮਿਲਟਰੀ ਪ੍ਰਸ਼ਾਸਨ ਦੇ ਮੁਖੀ …

Read More »