Home / Tag Archives: ਰਹਗ

Tag Archives: ਰਹਗ

ਐੱਨਸੀਈਆਰਟੀ ਪਾਠ ਪੁਸਤਕਾਂ ’ਚ ‘ਭਾਰਤ’ ਤੇ ‘ਇੰਡੀਆ’ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ: ਡਾਇਰੈਕਟਰ

ਨਵੀਂ ਦਿੱਲੀ, 17 ਜੂਨ ਐੱਨਸੀਈਆਰਟੀ ਦੇ ਨਿਰਦੇਸ਼ਕ ਦਿਨੇਸ਼ ਸਕਲਾਨੀ ਨੇ ਕਿਹਾ ਹੈ ਕਿ ਭਾਰਤ ਅਤੇ ਇੰਡੀਆ ਸ਼ਬਦਾਂ ਦੀ ਵਰਤੋਂ ਜਾਰੀ ਰਹੇਗੀ ਤੇ ਇਸ ਬਾਰੇ ਕਿਸੇ ਬਹਿਸ ਦੀ ਲੋੜ ਨਹੀਂ। ਐੱਨਸੀਈਆਰਟੀ ਨੂੰ ਪਾਠ ਪੁਸਤਕਾਂ ਵਿੱਚ ਭਾਰਤ ਤੇ ਇੰਡੀਆ ਸ਼ਬਦ ਦੀ ਵਰਤੋਂ ਕਰਨ ਵਿੱਚ ਕੋਈ ਪ੍ਰਹੇਜ਼ ਨਹੀਂ ਹੈ। ਦੋਵੇਂ ਸੰਵਿਧਾਨ ਵਿੱਚ ਮਾਨਤਾ …

Read More »

ਧਾਰਾ 370 ਦੇ ਮੁੱਦੇ ’ਤੇ ਲੜਾਈ ਜਾਰੀ ਰਹੇਗੀ: ਉਮਰ ਅਬਦੁੱਲਾ

ਸ੍ਰੀਨਗਰ, 13 ਅਪਰੈਲ ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਅੱਜ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਧਾਰਾ 370 ਨੂੰ ਮਨਸੂਖ਼ ਕਰਨ ਨਾਲ ਇਹ ਮੁੱਦਾ ਖ਼ਤਮ ਨਹੀਂ ਹੁੰਦਾ। ਉਨ੍ਹਾਂ ਨਾਲ ਹੀ ਕਿ ਕਿਹਾ ਕਿ ਉਸ ਦੀ ਪਾਰਟੀ ਇਸ ਮੁੱਦੇ ਉਦੋਂ ਤੱਕ ਲੜਾਈ ਜਾਰੀ ਰੱਖੇਗੀ ਜਦੋਂ ਤੱਕ ਕਿ ਕੇਂਦਰ ਵਿੱਚ ਇੱਕ ਅਜਿਹੀ …

Read More »

ਵਿਰੋਧੀ ਧਿਰ ਦਿਸ਼ਾਹੀਣ, ਐੱਨਡੀਏ ਸੱਤਾ ’ਚ ਬਰਕਰਾਰ ਰਹੇਗਾ: ਮੋਦੀ

ਨਵੀਂ ਦਿੱਲੀ, 16 ਮਾਰਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦਾਅਵਾ ਕੀਤਾ ਕਿ ਭਾਜਪਾ ਦੀ ਅਗਵਾਈ ਵਾਲਾ ਕੌਮੀ ਜਮਹੂਰੀ ਗਠਜੋੜ (ਐੱਨਡੀਏ) ਆਮ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਵਿਰੋਧੀ ਧਿਰ ਨੂੰ ਦਿਸ਼ਾਹੀਣ ਅਤੇ ਮੁੱਦਾ ਰਹਿਤ ਕਰਾਰ ਦਿੱਤਾ ਅਤੇ ਸੱਤਾ ’ਚ ਬਰਕਰਾਰ ਰਹਿਣ ਦਾ ਭਰੋਸਾ ਪ੍ਰਗਟਾਇਆ। ਲੋਕ ਸਭਾ ਚੋਣਾਂ ਦੀਆਂ …

Read More »

ਸੋਮਵਾਰ ਨੂੰ ਬੰਦ ਰਹੇਗੀ ਦੋ ਹਜ਼ਾਰ ਦੇ ਨੋਟ ਬਦਲਣ ਦੀ ਸਹੂਲਤ: ਆਰਬੀਆਈ

ਮੁੰਬਈ: ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੇ ਦਫ਼ਤਰਾਂ ਵਿੱਚ 2000 ਦਾ ਨੋਟ ਬਦਲਣ ਜਾਂ ਜਮ੍ਹਾਂ ਕਰਵਾਉਣ ਦੀ ਸਹੂਲਤ 22 ਜਨਵਰੀ ਨੂੰ ਅਯੁੱਧਿਆ ਵਿੱਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦੇ ਦਿਨ ਬੰਦ ਰਹੇਗੀ। ਪ੍ਰਸੋਨਲ ਅਤੇ ਟਰੇਨਿੰਗ ਵਿਭਾਗ ਨੇ ਕੇਂਦਰੀ ਸੰਸਥਾਵਾਂ ਨੂੰ ਹੁਕਮ ਜਾਰੀ ਕੀਤਾ ਸੀ ਕਿ ਸਮਾਜਿਕ ਖੇਤਰ ਦੇ ਬੈਂਕ, ਬੀਮਾ ਕੰਪਨੀਆਂ …

Read More »

22 ਨੂੰ ਕੇਂਦਰ ਸਰਕਾਰ ਦੇ ਦਫ਼ਤਰਾਂ ’ਚ ਰਹੇਗੀ ਅੱਧੇ ਦਿਨ ਦੀ ਛੁੱਟੀ

ਨਵੀਂ ਦਿੱਲੀ, 18 ਜਨਵਰੀ ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਅੱਜ ਕਿਹਾ ਹੈ ਕਿ ਅਯੁੱਧਿਆ ‘ਚ ਰਾਮ ਮੰਦਰ ਦੇ ਮੱਦੇਨਜ਼ਰ 22 ਜਨਵਰੀ ਨੂੰ ਕੇਂਦਰ ਸਰਕਾਰ ਦੇ ਸਾਰੇ ਦਫ਼ਤਰ ਅੱਧੇ ਦਿਨ ਲਈ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਹਾ ਫ਼ੈਸਲਾ ਲੋਕਾਂ ਵਿੱਚ ਭਾਰੀ ਉਤਸ਼ਾਹ ਸਦਕਾ ਲਿਆ ਗਿਆ ਹੈ। The post 22 ਨੂੰ ਕੇਂਦਰ …

Read More »

ਕਣਕ, ਚੌਲ ਤੇ ਚੀਨੀ ’ਤੇ ਨਿਰਯਾਤ ਪਾਬੰਦੀ ਜਾਰੀ ਰਹੇਗੀ: ਕੇਂਦਰ

ਨਵੀਂ ਦਿੱਲੀ, 13 ਜਨਵਰੀ ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਅੱਜ ਕਿਹਾ ਹੈ ਕਿ ਕਣਕ, ਚੌਲ ਅਤੇ ਚੀਨੀ ’ਤੇ ਨਿਰਯਾਤ ਪਾਬੰਦੀ ਹਟਾਉਣ ਦਾ ਫਿਲਹਾਲ ਸਰਕਾਰ ਦੇ ਸਾਹਮਣੇ ਕੋਈ ਪ੍ਰਸਤਾਵ ਨਹੀਂ ਹੈ। ਉਨ੍ਹਾਂ ਇਹ ਵੀ ਕਿਹਾ ਕਿ ਦੇਸ਼ ਕਣਕ ਅਤੇ ਚੀਨੀ ਦਰਾਮਦ ਨਹੀਂ ਕਰੇਗਾ। ਸ੍ਰੀ ਗੋਇਲ ਨੇ ਪੱਤਰਕਾਰਾਂ ਨੂੰ ਕਿਹਾ, ‘ਕਣਕ, ਚੌਲ …

Read More »

ਤੇਲੰਗਾਨਾ ਉਦੋਂ ਤੱਕ ਧਰਮ ਨਿਰਪੱਖ ਸੂਬਾ ਰਹੇਗਾ, ਜਦੋਂ ਤੱਕ ਕੇਸੀਆਰ ਜ਼ਿੰਦਾ ਹੈ: ਮੁੱਖ ਮੰਤਰੀ

ਹੈਦਰਾਬਾਦ, 16 ਅਕਤੂਬਰ ਤੇਲੰਗਾਨਾ ਦੇ ਮੁੱਖ ਮੰਤਰੀ ਅਤੇ ਬੀਆਰਐਸ ਮੁਖੀ ਕੇ ਚੰਦਰਸ਼ੇਖਰ ਰਾਓ ਨੇ ਸੋਮਵਾਰ ਨੂੰ ਕਿਹਾ ਕਿ ਉਹ ਉਦੋਂ ਤੱਕ ਆਰਾਮ ਨਹੀਂ ਕਰਨਗੇ ਜਦੋਂ ਤੱਕ ਲੋਕਾਂ ਦੇ ਸਾਰੇ ਵਰਗਾਂ ਦਾ ਵਿਕਾਸ ਨਹੀਂ ਹੋ ਜਾਂਦਾ। ਉਨ੍ਹਾਂ ਦਾਅਵਾ ਕੀਤਾ ਕਿ ਜਦੋਂ ਤੱਕ ਉਹ ਜ਼ਿੰਦਾ ਹਨ, ਰਾਜ ‘ਧਰਮ ਨਿਰਪੱਖ’ ਰਹੇਗਾ। ਹੈਦਰਾਬਾਦ ਤੋਂ …

Read More »

ਤੇਲੰਗਾਨਾ ਵਿੱਚ ਭਾਜਪਾ ਦੀ ਜਿੱਤ ਲਈ ਯਤਨਸ਼ੀਲ ਰਹਾਂਗਾ: ਰੈੱਡੀ

ਹੈਦਰਾਬਾਦ, 5 ਜੁਲਾਈ ਕੇਂਦਰੀ ਮੰਤਰੀ ਅਤੇ ਤੇਲੰਗਾਨਾ ਦੀ ਭਾਜਪਾ ਇਕਾਈ ਦੇ ਨਵ-ਨਿਯੁਕਤ ਪ੍ਰਧਾਨ ਜੀ. ਕਿਸ਼ਨ ਰੈੱਡੀ ਨੇ ਅੱਜ ਕਿਹਾ ਕਿ ਉਹ ਸੂਬੇ ਵਿੱਚ ਭਾਜਪਾ ਨੂੰ ਸੱਤਾ ਵਿੱਚ ਲਿਅਾਉਣ ਲਈ ਕੰਮ ਕਰਨਗੇ। ਦਿੱਲੀ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਸਾਲ 1980 ਤੋਂ ਲੈ ਕੇ ਹੁਣ ਤਕ ਮੈਂ ਇਕ ਸਿਪਾਹੀ …

Read More »

ਆਖਰੀ ਦਮ ਤੱਕ ਐਨਸੀਪੀ ’ਚ ਰਹਾਂਗਾ: ਅਜੀਤ ਪਵਾਰ

ਪੁਣੇ, 25 ਅਪਰੈਲ ਅਗਲਾ ਸਿਆਸੀ ਕਦਮ ਪੁੱਟਣ ਦੀਆਂ ਅਫ਼ਵਾਹਾਂ ਦਰਮਿਆਨ ਅਜੀਤ ਪਵਾਰ ਨੇ ਅੱਜ ਮੁੜ ਦੁਹਰਾਇਆ ਕਿ ਉਹ ਆਖਰੀ ਦਮ ਤੱਕ ਨੈਸ਼ਨਲਿਸਟ ਕਾਂਗਰਸ ਪਾਰਟੀ (ਐਨਸੀਪੀ) ਵਿੱਚ ਰਹਿਣਗੇ। ਉਹ ਮਹਾਰਾਸ਼ਟਰ ਦੇ ਬਾਰਾਮਤੀ ਵਿੱਚ ਪਾਰਟੀ ਦੇ ਸਮਾਗਮ ਦੌਰਾਨ ਗੱਲਬਾਤ ਕਰ ਰਹੇ ਸਨ। ਉਨ੍ਹਾਂ ਕਿਹਾ,’ਮੇਰੇ ਬਾਰੇ ਕਈ ਸ਼ੰਕੇ ਖੜ੍ਹੇ ਕੀਤੇ ਜਾ ਰਹੇ ਹਨ …

Read More »

ਲੋਕਤੰਤਰ ਲਈ ਰਹਾਂਗਾ ਲੜਦਾ ਤੇ ਨਹੀਂ ਕਿਸੇ ਤੋਂ ਡਰਦਾ: ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਾਰਚ ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,’ਸੰਸਦ ‘ਚ ਮੇਰੇ ਅਗਲੇ ਭਾਸ਼ਨ ਤੋਂ ਡਰ ਕੇ ਮੈਨੂੰ ਅਯੋਗ ਕਰਾਰ ਦਿੱਤਾ ਗਿਆ ਹੈ। …

Read More »