Home / Tag Archives: ਰਹਲ

Tag Archives: ਰਹਲ

ਰਾਹੁਲ ਗਾਂਧੀ ਦੀ ਵਿਰੋਧੀ ਧਿਰ ਦੇ ਨੇਤਾ ਵਜੋਂ ਹੋਵੇਗੀ ਅਸਲੀ ਪਰਖ: ਅਮਰਤਿਆ ਸੇਨ

ਬੋਲਪੁਰ (ਪੱਛਮੀ ਬੰਗਾਲ), 16 ਜੁਲਾਈ ਨੋਬੇਲ ਐਵਾਰਡ ਜੇਤੂ ਅਰਥਸ਼ਾਸ਼ਤਰੀ ਅਮਰਤਿਆ ਸੇਨ ਨੇ ਰਾਹੁਲ ਗਾਂਧੀ ਨੂੰ ਇੱਕ ਹੰਢਿਆ ਹੋਇਆ ਆਗੂ ਕਰਾਰ ਦਿੰਦਿਆਂ ਆਖਿਆ ਕਿ ਉਨ੍ਹਾਂ ਦੀ ਅਸਲੀ ਪਰਖ ਇਸ ਨਾਲ ਹੋਵੇਗੀ ਕਿ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਮੌਜੂਦਾ ਐੱਨਡੀਏ ਸਰਕਾਰ ਦੇ ਸ਼ਾਸਨ ਦੌਰਾਨ ਉਹ ਸੰਸਦ ’ਚ ਵਿਰੋਧੀ ਧਿਰ ਦੀ ਅਗਵਾਈ ਕਿਸ …

Read More »

ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ

ਨਵੀਂ ਦਿੱਲੀ, 27 ਜੂਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ …

Read More »

ਇਹ ਐਗਜ਼ਿਟ ਪੋਲ ਨਹੀਂ ‘ਮੋਦੀ ਮੀਡੀਆ ਪੋਲ’ ਹੈ: ਰਾਹੁਲ ਗਾਂਧੀ

ਨਵੀਂ ਦਿੱਲੀ, 2 ਜੂਨ ਕਾਂਗਰਸ ਨੇ ਐਗਜ਼ਿਟ ਪੋਲ ਨੂੰ ਅੱਜ ਫਰਜ਼ੀ ਕਰਾਰ ਦਿੰਦੇ ਹੋਏ ਕਿਹਾ ਕਿ ਇਹ ਚੋਣਾਂ ਵਿੱਚ ਧਾਂਦਲੀ ਨੂੰ ਸਹੀ ਠਹਿਰਾਉਣ ਵਾਸਤੇ ‘ਜਾਣਬੁੱਝ ਕਿ ਕੀਤੀ ਗਈ ਕੋਸ਼ਿ਼ਸ਼’ ਅਤੇ ‘ਇੰਡੀਆ’ ਗੱਠਜੋੜ ਦੇ ਕਾਰਕੁਨਾਂ ਦਾ ਮਨੋਬਲ ਘੱਟ ਕਰਨ ਵਾਸਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਡੇ ਜਾ ਰਹੇ ‘ਮਨੋਵਿਗਿਆਨਕ ਖੇਡ’ ਦਾ …

Read More »

ਸ਼ਹੀਦ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ ਰਾਹੁਲ ਗਾਂਧੀ

  ਮਹੇਸ਼ ਸ਼ਰਮਾ ਮੰਡੀ ਅਹਿਮਦਗੜ੍ਹ, 29 ਮਈ ਲੋਕ ਸਭਾ ਮੈਂਬਰ ਅਤੇ ਕਾਂਗਰਸੀ ਆਗੂ ਰਾਹੁਲ ਗਾਂਧੀ ਅੱਜ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਰਦਾਰਾਂ ਵਿੱਚ ਨੌਸ਼ਹਿਰਾ ਸੈਕਟਰ ਵਿਖੇ ਸ਼ਹੀਦ ਹੋਏ ਅਗਨੀਵੀਰ ਅਜੈ ਸਿੰਘ ਦੇ ਪਰਿਵਾਰ ਨੂੰ ਮਿਲੇ। ਇਸ ਮੌਕੇ ਪਰਿਵਾਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ …

Read More »

ਐਤਕੀਂ ਪ੍ਰਧਾਨ ਮੰਤਰੀ ਨਹੀਂ ਬਣਨਗੇ ਮੋਦੀ: ਰਾਹੁਲ

ਕਨੌਜ, 10 ਮਈ ਯੂਪੀ ’ਚ ‘ਇੰਡੀਆ’ ਗੱਠਜੋੜ ਦਾ ਤੂਫ਼ਾਨ ਆਉਣ ਦਾ ਦਾਅਵਾ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਕਿਹਾ ਕਿ ਐਤਕੀਂ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਦੇ ਅਹੁਦੇ ’ਤੇ ਨਹੀਂ ਬੈਠਣਗੇ। ਸਮਾਜਵਾਦੀ ਪਾਰਟੀ ਮੁਖੀ ਅਖਿਲੇਸ਼ ਯਾਦਵ ਨਾਲ ਕਨੌਜ ’ਚ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਨੇ ਕਿਹਾ,‘ਤੁਸੀਂ ਲਿਖ ਕੇ ਗਾਰੰਟੀ ਲੈ ਲਓ …

Read More »

ਰਾਹੁਲ ਨੇ ਵਾਇਨਾਡ ਦੇ ਲੋਕਾਂ ਨੂੰ ਧੋਖਾ ਦਿੱਤਾ: ਐੱਲਡੀਐੱਫ

ਤਿਰੂਵਨੰਤਪੁਰਮ, 3 ਮਈ ਉੱਤਰ ਪ੍ਰੇਸ਼ ਦੀ ਰਾਏ ਬਰੇਲੀ ਲੋਕ ਸਭਾ ਸੀਟ ਤੋਂ ਨਾਮਜ਼ਦਗੀ ਦਾਖਲ ਕਰਨ ਨੂੰ ਲੈ ਕੇ ਕੇਰਲਾ ’ਚ ਸੀਪੀਆਈ (ਐੱਮ) ਦੀ ਅਗਵਾਈ ਹੇਠਲੇ ਲੈਫਟ ਡੈਮੋਕਰੈਟਿਕ ਫਰੰਟ (ਐੱਲਡੀਐੱਫ) ਤੇ ਭਾਜਪਾ ਨੇ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਨਿਸ਼ਾਨੇ ’ਤੇ ਲਿਆ ਤੇ ਦੋਸ਼ ਲਾਇਆ ਕਿ ਕਾਂਗਰਸ ਆਗੂ ਨੇ ਨਾ ਸਿਰਫ਼ …

Read More »

ਰਾਹੁਲ ਗਾਂਧੀ ਕੋਲ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ

ਰਾਏ ਬਰੇਲੀ: ਕਾਂਗਰਸ ਆਗੂ ਰਾਹੁਲ ਗਾਂਧੀ ਨੇ ਰਾਏ ਬਰੇਲੀ ਤੋਂ ਦਾਖ਼ਲ ਨਾਮਜ਼ਦਗੀ ਪੱਤਰਾਂ ’ਚ 20 ਕਰੋੜ ਰੁਪਏ ਤੋਂ ਵੱਧ ਦੀ ਸੰਪਤੀ ਐਲਾਨੀ ਹੈ। ਉਨ੍ਹਾਂ ਕੋਲ 3,81,33,572 ਰੁਪਏ ਦੇ ਸ਼ੇਅਰ, 26,25,157 ਰੁਪਏ ਦਾ ਬੈਂਕ ਬੈਲੇਂਸ ਅਤੇ 15,21,740 ਰੁਪਏ ਦੇ ਗੋਲਡ ਬਾਂਡ ਸਮੇਤ 9,24,59,264 ਰੁਪਏ ਦੀ ਚੱਲ ਸੰਪਤੀ ਹੈ। ਕਾਂਗਰਸ ਦੇ ਸਾਬਕਾ …

Read More »

ਪਾਰਟੀ ਦੇ ਸਾਰੇ ਉਮੀਦਵਾਰ ਚੋਣ ਰੈਲੀਆਂ ਤੇ ਲੋਕਾਂ ਨੂੰ ਮਿਲਣ ਵੇਲੇ ਸੰਵਿਧਾਨ ਦੀ ਕਾਪੀ ਨਾਲ ਰੱਖਣ: ਰਾਹੁਲ

ਨਵੀਂ ਦਿੱਲੀ, 30 ਅਪਰੈਲ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਆਪਣੇ ਸਾਰੇ ਪਾਰਟੀ ਉਮੀਦਵਾਰਾਂ ਨੂੰ ਅਪੀਲ ਕੀਤੀ ਕਿ ਉਹ ਨਾਮਜ਼ਦਗੀਆਂ, ਜਨ ਸਭਾਵਾਂ ਅਤੇ ਲੋਕਾਂ ਮਿਲਣ ਦੌਰਾਨ ਸੰਵਿਧਾਨ ਦੀ ਕਾਪੀ ਆਪਣੇ ਨਾਲ ਲੈ ਕੇ ਜਾਣ ਅਤੇ ਲੋਕਾਂ ਨੂੰ ਇਹ ਦੱਸਣ ਕਿ ਜਦੋਂ ਤੱਕ ਕਾਂਗਰਸ ਹੈ ਭਾਜਪਾ ਤੇ  ਦੁਨੀਆ ਦੀ ਕੋਈ ਵੀ …

Read More »

ਮੋਦੀ ਨੂੰ ਪਤਾ ਲੱਗ ਗਿਆ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥ ’ਚੋਂ ਨਿਕਲ ਚੁੱਕੀਆਂ ਨੇ: ਰਾਹੁਲ

ਨਵੀਂ ਦਿੱਲੀ, 25 ਅਪਰੈਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਦਾਅਵਾ ਕੀਤਾ ਕਿ ਉਨ੍ਹਾਂ ਦੀ ਪਾਰਟੀ ਦੀ ਗਾਰੰਟੀ ਅਤੇ ‘ਮੋਦੀ ਦੀ ਗਾਰੰਟੀ’ ਵਿੱਚ ਸਪਸ਼ਟ ਅੰਤਰ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਾਣਦੇ ਹਨ ਕਿ ਲੋਕ ਸਭਾ ਚੋਣਾਂ ਉਨ੍ਹਾਂ ਦੇ ਹੱਥੋਂ ਨਿਕਲ ਚੁੱਕੀਆਂ ਹਨ। ਰਾਹੁਲ ਗਾਂਧੀ ਨੇ ਸੋਸ਼ਲ ਮੀਡੀਆ …

Read More »

ਰਾਹੁਲ ਗਾਂਧੀ ਨੇ ‘ਭਾਰਤ ਜੋੜੋ ਯਾਤਰਾ’ ਦੌਰਾਨ ਮੰਦਰਾਂ ’ਚ ਕੀਤੀ ਪੂਜਾ

ਗੋਧਰਾ, 8 ਮਾਰਚ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਆਪਣੀ ‘ਭਾਰਤ ਜੋੜੋ ਯਾਤਰਾ’ ਦੌਰਾਨ ਗੋਧਰਾ ਰੇਲਵੇ ਸਟੇਸ਼ਨ ਦੇ ਸਾਹਮਣੇ ਮੁਸਲਿਮ ਬਹੁ ਗਿਣਤੀ ਇਲਾਕੇ ’ਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਰਕਾਰ ਦੀ ‘ਸਟਾਰਟਅੱਪ ਇੰਡੀਆ’ ਪਹਿਲਕਦਮੀ ਦੀ ਆਲੋਚਨਾ ਕੀਤੀ ਅਤੇ ਵਾਅਦਾ ਕੀਤਾ ਕਿ ਜੇ ਕਾਂਗਰਸ ਦੀ ਸਰਕਾਰ ਬਣੀ …

Read More »