ਸੰਯੁਕਤ ਰਾਸ਼ਟਰ: ਭਾਰਤ ਨੇ ਸੰਯੁਕਤ ਰਾਸ਼ਟਰ ‘ਚ ਹਿੰਦੀ ਦੀ ਵਰਤੋਂ ਦੇ ਪਾਸਾਰ ਲਈ 8 ਲੱਖ ਡਾਲਰ ਦਾ ਯੋਗਦਾਨ ਦਿੱਤਾ ਹੈ। ਭਾਰਤ ਦੇ ਉਪ ਸਥਾਈ ਨੁਮਾਇੰਦੇ ਆਰ ਰਵਿੰਦਰ ਨੇ ਸੰਯੁਕਤ ਰਾਸ਼ਟਰ ਦੇ ਗਲੋਬਲ ਕਮਿਊਨਿਕੇਸ਼ਨਜ਼ ਦੀ ਉਪ ਡਾਇਰੈਕਟਰ ਮੀਤਾ ਹੋਸਾਲੀ ਨੂੰ ਚੈੱਕ ਸੌਂਪਿਆ। ਭਾਰਤੀ ਮਿਸ਼ਨ ਨੇ ਕਿਹਾ ਕਿ ਭਾਰਤ ਸਰਕਾਰ ਨੇ ਸੰਯੁਕਤ …
Read More »ਸਾਊਦੀ ਅਰਬ: ਨੌਜਵਾਨ ਨੂੰ ਮੌਤ ਦੀ ਸਜ਼ਾ ਤੋਂ ਬਚਾਉਣ ਲਈ ਮੁੱਖ ਮੰਤਰੀ ਨੂੰ ਅਪੀਲ
ਗੁਰਸੇਵਕ ਸਿੰਘ ਪ੍ਰੀਤ ਸ੍ਰੀ ਮੁਕਤਸਰ ਸਾਹਿਬ, 11 ਮਈ ਵਿਧਾਨ ਸਭਾ ਹਲਕਾ ਗਿਦੜਬਾਹਾ ਦੇ ਪਿੰਡ ਮੱਲਣ ਦਾ ਬਲਵਿੰਦਰ ਸਿੰਘ ਇਸ ਵੇਲੇ ਸਾਊਦੀ ਅਰਬ ਦੀ ਜੇਲ੍ਹ ਵਿੱਚ ਕੈਦ ਹੈ ਅਤੇ ਅਦਾਲਤ ਨੇ 15 ਮਈ ਨੂੰ ਉਸ ਦਾ ਸਿਰ ਕਲਮ ਕਰਨ ਦਾ ਹੁਕਮ ਜਾਰੀ ਕੀਤਾ ਹੋਇਆ ਹੈ। ਅਦਾਲਤ ਨੇ ਬਲਵਿੰਦਰ ਨੂੰ ਮੌਤ ਦੀ …
Read More »ਮਾਨਸਾ ਜ਼ਿਲ੍ਹੇ ਦੇ ਸੇਵਾ ਕੇਂਦਰ ਸੇਵਾਵਾਂ ਦੇਣ ਲਈ ਪੰਜਾਬ ’ਚੋ ਮੋਹਰੀ
ਜੋਗਿੰਦਰ ਸਿੰਘ ਮਾਨ ਮਾਨਸਾ, 10 ਮਈ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਨੇ ਜ਼ਿਲ੍ਹਾ ਮਾਨਸਾ ਨੇ ਸੇਵਾ ਕੇਂਦਰਾਂ ਰਾਹੀਂ ਨਿਰਵਿਘਨ ਤੇ ਸੁਚਾਰੂ ਢੰਗ ਨਾਲ ਨਾਗਰਿਕ ਸੇਵਾਵਾਂ ਮੁਹੱਈਆ ਕਰਵਾਉਣ ‘ਚ ਸੂਬੇ ਭਰ ‘ਚ ਮੋਹਰੀ ਸਥਾਨ ਹਾਸਲ ਕਰਨ ਦਾ ਦਾਅਵਾ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 10 ਮਈ 2021 ਤੋਂ 9 ਮਈ 2022 …
Read More »ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ
ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, …
Read More »ਮਾਈਨਿੰਗ ਮਾਫ਼ੀਆ ਨੂੰ ਨੱਥ ਪਾਉਣ ਲਈ ਪੰਜਾਬ ਸਰਕਾਰ ਵਲੋਂ ਟੋਲ ਫ੍ਰੀ ਨੰਬਰ ਜਾਰੀ
ਸੂਬੇ ਵਿਚੋਂ ਭ੍ਰਿਸ਼ਟਾਚਾਰ, ਨਸ਼ੇ ਅਤੇ ਮਾਈਨਿੰਗ ਵਾਲੇ ਗੈਰ ਕਾਨੂੰਨੀ ਕੰਮਾਂ ਨੂੰ ਰੋਕਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਵਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਦੇ ਚਲਦੇ ਹੀ ਮਾਨ ਸਰਕਾਰ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਇਕ ਵਿਸ਼ੇਸ਼ ਟੋਲ ਫ੍ਰੀ ਨੰਬਰ 1800 180 2422 ਜਾਰੀ ਕੀਤਾ ਹੈ। ਵਿਭਾਗ ਦੇ …
Read More »ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ
ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ …
Read More »ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ
ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ‘ਚ ਗੁਲਦਸਤੇ ਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਸੂਬੇ ‘ਚ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ …
Read More »ਵਿਲ ਸਮਿਥ ‘ਤੇ 10 ਸਾਲ ਲਈ ਲਗਾਈ ਗਈ ਪਾਬੰਦੀ
ਹਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਵਿਲ ਸਮਿਥ ਨੂੰ ਆਸਕਰ ਅਤੇ ਹੋਰ ਅਕੈਡਮੀ ਪ੍ਰੋਗਰਾਮਾਂ ਤੋਂ 10 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਹਾਲ ਹੀ ‘ਚ ਆਸਕਰ ਸਮਾਰੋਹ 2022 ‘ਚ ਵਿਲ ਸਮਿਥ ਦੇ ਥੱਪੜ ਦੇ ਸਕੈਂਡਲ ਤੋਂ ਬਾਅਦ 8 ਅਪ੍ਰੈਲ ਨੂੰ ਲਿਆ ਗਿਆ ਹੈ, ਜਿਸ ‘ਚ ਉਸ ਨੇ ਹੋਸਟ ਕ੍ਰਿਸ …
Read More »ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ
ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …
Read More »ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ SYL ਦੇ ਪਾਣੀ ਲਈ ਮਤਾ ਪਾਸ
ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ ਐੱਸਵਾਈਐੱਲ ਦੇ ਪਾਣੀ ਲਈ ਮਤਾ ਪਾਸ ਕੀਤਾ ਗਿਆ ਹੈ। ਮਤੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤੀ 1966 ਦੇ ਐਕਟ ਦੇ ਖ਼ਿਲਾਫ਼ ਹੈ।“ਸੁਪਰੀਮ ਕੋਰਟ ਨੇ ਵਾਰ-ਵਾਰ ਕਿਹਾ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਦੀ ਸਰਕਾਰ …
Read More »