ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ …
Read More »ਪੰਜਾਬ ਸਰਕਾਰ ਨੇ ਸਰਕਾਰੀ ਸਮਾਗਮਾਂ ‘ਚ ‘ਗਲਦਸਤੇ ਦੇਣ ‘ਤੇ ਲਾਈ ਪਾਬੰਦੀ
ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਡਾਇਰੈਕਟੋਰੇਟ ਨੇ ਸਰਕਾਰੀ ਸਮਾਗਮਾਂ ‘ਚ ਗੁਲਦਸਤੇ ਤੇ ਪਲਾਸਟਿਕ ਦੀਆਂ ਬੋਤਲਾਂ ‘ਚ ਪੈਕ ਪਾਣੀ ਦੀ ਵਰਤੋਂ ਨੂੰ ਰੋਕਣ ਦੇ ਹੁਕਮ ਜਾਰੀ ਕੀਤੇ ਹਨ। ਹੁਣ ਸੂਬੇ ‘ਚ ਕਿਸੇ ਵੀ ਪ੍ਰੋਗਰਾਮ ‘ਚ ਪਲਾਸਟਿਕ ਦੀਆਂ ਬੋਤਲਾਂ ਦੀ ਵਰਤੋਂ ਨਹੀਂ ਕੀਤੀ ਜਾਵੇਗੀ। ਪੰਜਾਬ ਦੇ ਸਮੂਹ ਸਿਵਲ ਸਰਜਨਾਂ ਨੂੰ …
Read More »ਵਿਲ ਸਮਿਥ ‘ਤੇ 10 ਸਾਲ ਲਈ ਲਗਾਈ ਗਈ ਪਾਬੰਦੀ
ਹਾਲੀਵੁੱਡ ਦੇ ਮਸ਼ਹੂਰ ਅਭਿਨੇਤਾ ਵਿਲ ਸਮਿਥ ਨੂੰ ਆਸਕਰ ਅਤੇ ਹੋਰ ਅਕੈਡਮੀ ਪ੍ਰੋਗਰਾਮਾਂ ਤੋਂ 10 ਸਾਲ ਲਈ ਪਾਬੰਦੀ ਲਗਾ ਦਿੱਤੀ ਗਈ ਹੈ। ਇਹ ਫੈਸਲਾ ਹਾਲ ਹੀ ‘ਚ ਆਸਕਰ ਸਮਾਰੋਹ 2022 ‘ਚ ਵਿਲ ਸਮਿਥ ਦੇ ਥੱਪੜ ਦੇ ਸਕੈਂਡਲ ਤੋਂ ਬਾਅਦ 8 ਅਪ੍ਰੈਲ ਨੂੰ ਲਿਆ ਗਿਆ ਹੈ, ਜਿਸ ‘ਚ ਉਸ ਨੇ ਹੋਸਟ ਕ੍ਰਿਸ …
Read More »ਇਮਰਾਨ ਸਰਕਾਰ ਡੇਗਣ ਦੀ ਵਿਦੇਸ਼ੀ ਸਾਜ਼ਿਸ਼ ਦੀ ਜਾਂਚ ਲਈ ਕਮਿਸ਼ਨ ਬਣਾਇਆ
ਇਸਲਾਮਾਬਾਦ, 8 ਅਪਰੈਲ ਪਾਕਿਸਤਾਨ ਸਰਕਾਰ ਨੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਪਿੱਛੇ ਮੌਜੂਦ ਕਥਿਤ ‘ਵਿਦੇਸ਼ੀ ਸਾਜ਼ਿਸ਼’ ਦੀ ਜਾਂਚ ਲਈ ਫ਼ੌਜ ਦੇ ਇੱਕ ਸੇਵਾਮੁਕਤ ਅਧਿਕਾਰੀ ਦੀ ਅਗਵਾਈ ਹੇਠ ਜਾਂਚ ਕਮਿਸ਼ਨ ਦਾ ਗਠਨ ਕੀਤਾ ਹੈ। ਇੱਕ ਸੀਨੀਅਰ ਮੰਤਰੀ ਨੇ ਅੱਜ ਇਹ ਜਾਣਕਾਰੀ ਦਿੱਤੀ। ਸੂਚਨਾ ਮੰਤਰੀ ਫਵਾਦ ਚੌਧਰੀ ਨੇ ਕਿਹਾ …
Read More »ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ SYL ਦੇ ਪਾਣੀ ਲਈ ਮਤਾ ਪਾਸ
ਹਰਿਆਣਾ ਵਿਧਾਨ ਸਭਾ ਵਿੱਚ ਸਰਬ ਸਹਿਮਤੀ ਨਾਲ ਚੰਡੀਗੜ੍ਹ ਤੇ ਐੱਸਵਾਈਐੱਲ ਦੇ ਪਾਣੀ ਲਈ ਮਤਾ ਪਾਸ ਕੀਤਾ ਗਿਆ ਹੈ। ਮਤੇ ਬਾਰੇ ਬੋਲਦਿਆਂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਕਿ ਕੇਂਦਰ ਵੱਲੋਂ ਨਿਯੁਕਤੀ 1966 ਦੇ ਐਕਟ ਦੇ ਖ਼ਿਲਾਫ਼ ਹੈ।“ਸੁਪਰੀਮ ਕੋਰਟ ਨੇ ਵਾਰ-ਵਾਰ ਕਿਹਾ ਹੈ ਕਿ ਕੇਂਦਰ, ਪੰਜਾਬ ਅਤੇ ਹਰਿਆਣਾ ਦੀ ਸਰਕਾਰ …
Read More »ਡਾਲਰ ਨੂੰ ਹਾਸ਼ੀਏ ’ਤੇ ਸੁੱਟਣ ਲਈ ਭਾਰਤ ਤੇ ਰੂਸ ਵੱਲੋਂ ਕਾਰੋਬਾਰ ਰੁਪੲੇ ਤੇ ਰੂਬਲ ’ਚ ਕੀਤਾ ਜਾਵੇਗਾ: ਲਾਵਰੋਵ
ਨਵੀਂ ਦਿੱਲੀ, 1 ਅਪਰੈਲ ਭਾਰਤ ਦੇ ਦੌਰੇ ‘ਤੇ ਆਏ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨੇ ਕਿਹਾ ਹੈ ਕਿ ਰੱਖਿਆ ਖੇਤਰ ਵਿੱਚ ਉਨ੍ਹਾਂ ਦਾ ਮੁਲਕ ਸਹਿਯੋਗ ਜਾਰੀ ਰੱਖਣ ਲਈ ਪ੍ਰਤੀਬੱਧ ਹੈ। ਉਨ੍ਹਾਂ ਕਿਹਾ ਕਿ ਭਾਰਤ ਦੀ ਵਿਦੇਸ਼ ਨੀਤੀ ਉਹ ਆਪ ਤੈਅ ਕਰਦਾ ਹੈ। ਸ੍ਰੀ ਲਾਵਰੋਵ ਨੇ ਕਿਹਾ ਕਿ ਡਾਲਰ ਦੀ …
Read More »ਪੋਪ ਨੇ ਕੈਨੇਡਾ ਦੇ ਸਕੂਲਾਂ ਵਿੱਚ ਬਦਸਲੂਕੀ ਲਈ ਲੋਕਾਂ ਤੋਂ ਮੁਆਫ਼ੀ ਮੰਗੀ
ਵੈਟੀਕਨ ਸਿਟੀ, 1 ਅਪਰੈਲ ਪੋਪ ਫਰਾਂਸਿਸ ਨੇ ਕੈਨੇਡਾ ਵਿਚ ਚਰਚ ਵੱਲੋਂ ਚਲਾਏ ਜਾਂਦੇ ਰਹੇ ਰਿਹਾਇਸ਼ੀ ਸਕੂਲਾਂ ਵਿੱਚ ਸਥਾਨਕ ਲੋਕਾਂ ਵੱਲੋਂ ਸਹਿਣ ਕੀਤੇ ਕੀਤੀ ਗਈ ‘ਨਿੰਦਣਯੋਗ’ ਬਦਸਲੂਕੀ ਲਈ ਮੁਆਫ਼ੀ ਮੰਗੀ ਹੈ। ਉਨ੍ਹਾਂ ਕਿਹਾ ਕਿ ਜੁਲਾਈ ਦੇ ਅੰਤ ਤੱਕ ਉਨ੍ਹਾਂ ਵੱਲੋਂ ਕੈਨੇਡਾ ਦੌਰਾ ਕਰਨ ਦੀ ਉਮੀਦ ਹੈ ਤਾਂ ਕਿ ਉਹ ਉਨ੍ਹਾਂ ਸਾਰੇ …
Read More »ਬ੍ਰਮ ਸ਼ੰਕਰ ਜਿੰਪਾ ਦੇ ਭਰੋਸੇ ਮਗਰੋਂ ਪੰਜਾਬ ਦੇ ਮਾਲ ਵਿਭਾਗ ਦੇ ਸਟਾਫ਼ ਨੇ ਹੜਤਾਲ ਵਾਪਸ ਲਈ
ਆਤਿਸ਼ ਗੁਪਤਾ ਚੰਡੀਗੜ੍ਹ, 30 ਮਾਰਚ ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਦੇ ਦਖ਼ਲ ਅਤੇ ਭਰੋਸੇ ਮਗਰੋਂ ਮਾਲ ਵਿਭਾਗ ਦੇ ਸਟਾਫ ਨੇ ਅੱਜ ਆਪਣੀ ਹੜਤਾਲ ਖ਼ਤਮ ਕਰ ਦਿੱਤੀ ਹੈ। ਪੰਜਾਬ ਭਵਨ ਵਿਖੇ ਪੰਜਾਬ ਰੈਵੇਨਿਊ ਆਫੀਸਰਜ਼ ਐਸੋਸੀਏਸ਼ਨ ਨਾਲ ਮੀਟਿੰਗ ਦੌਰਾਨ ਮਾਲ ਮੰਤਰੀ ਨੇ ਐਸੋਸੀਏਸ਼ਨ ਦੇ ਨੁਮਾਇੰਦਿਆਂ …
Read More »ਪਰਵਾਸੀ ਭਾਰਤੀਆਂ ਲਈ ਹਰ ਜ਼ਿਲ੍ਹੇ ਵਿੱਚ ਨੋਡਲ ਅਧਿਕਾਰੀ ਹੋਣਗੇ ਨਿਯੁਕਤ
ਚੰਡੀਗੜ੍ਹ, 29 ਮਾਰਚ ਪੰਜਾਬ ਐੱਨਆਰਆਈ ਮਾਮਲਿਆਂ ਦੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਮੰਗਲਵਾਰ ਨੂੰ ਦੱਸਿਆ ਕਿ ਸਰਕਾਰ ਨੇ ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਨੋਡਲ ਅਧਿਕਾਰੀ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ ਤਾਂ ਕਿ ਪਰਵਾਸੀ ਭਾਰਤੀਆਂ ਦੀ ਹਰ ਸੰਭਵ ਮਦਦ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ, ਪਟਿਆਲਾ, ਲੁਧਿਆਣਾ ਤੇ …
Read More »ਮੈਨੂੰ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ’ਤੇ ਸ਼ਿਕਾਇਤ ਮਿਲੀ ਹੈ ਤੇ ਅਧਿਕਾਰੀਆਂ ਨੂੰ ਜਾਂਚ ਕਰਨ ਲਈ ਕਿਹਾ ਹੈ: ਭਗਵੰਤ ਮਾਨ
ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 25 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਹੈ ਕਿ ਉਨ੍ਹਾਂ ਨੂੰ ਨਵੀਂ ਸ਼ੁਰੂ ਕੀਤੀ ਗਈ ਭ੍ਰਿਸ਼ਟਾਚਾਰ ਰੋਕੂ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਟਵੀਟ ਵਿੱਚ ਮੁੱਖ ਮੰਤਰੀ ਨੇ ਕਿਹਾ,’ਮੈਨੂੰ ਸਾਡੀ ਭ੍ਰਿਸ਼ਟਾਚਾਰ ਰੋਕੂ ਐਕਸ਼ਨ ਹੈਲਪਲਾਈਨ ‘ਤੇ ਸ਼ਿਕਾਇਤ ਮਿਲੀ ਹੈ। ਅਧਿਕਾਰੀਆਂ ਨੂੰ ਤੁਰੰਤ ਜਾਂਚ …
Read More »