Home / Tag Archives: ਲਈ (page 19)

Tag Archives: ਲਈ

ਭਾਜਪਾ ਯੂਸੀਸੀ ਲਿਆਉਣ ਲਈ ਵਚਨਬੱਧ ਪਰ ਲੋਕਤੰਤਰੀ ਪ੍ਰਕਿਰਿਆ ਤੋਂ ਬਾਅਦ: ਸ਼ਾਹ

ਨਵੀਂ ਦਿੱਲੀ, 24 ਨਵੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਿਆਉਣ ਲਈ ਵਚਨਬੱਧ ਹੈ ਪਰ ਸਾਰੀ ਲੋਕਤੰਤਰੀ ਪ੍ਰਕਿਰਿਆ ਪੂਰੀ ਹੋਣ ਅਤੇ ਇਸ ਉੱਪਰ ਚਰਚਾ ਹੋਣ ਤੋਂ ਬਾਅਦ। ਉਹ ਇੱਥੇ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਲੱਦਾਖ ਵਿੱਚ ਸਰਹੱਦੀ ਵਿਵਾਦ …

Read More »

ਯਾਸੀਨ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨਵਾਂ ਵਾਰੰਟ ਜਾਰੀ

ਜੰਮੂ, 23 ਨਵੰਬਰ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਥੋਂ ਦੀ ਅਦਾਲਤ ਨੇ ਅੱਜ ਨਵਾਂ ਵਾਰੰਟ ਜਾਰੀ ਕੀਤਾ ਹੈ। ਇਹ ਪੇਸ਼ੀ ਵਾਰੰਟ 1990 ਵਿੱਚ ਹਵਾਈ ਫ਼ੌਜ ਦੇ ਚਾਰ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ …

Read More »

ਇਮਰਾਨ ਖ਼ਾਨ ’ਤੇ ਹਮਲਾ: ਤਿੰਨ ਸ਼ੱਕੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਪੀਟੀਆਈ ਸੁਪਰੀਮ ਕੋਰਟ ਪੁੱਜੀ

ਲਾਹੌਰ, 14 ਨਵੰਬਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਉੱਚ ਫੌਜੀ ਅਧਿਕਾਰੀ ਜਿਨ੍ਹਾਂ ‘ਤੇ ਇਮਰਾਨ ਖਾਨ ਨੇ ਹੱਤਿਆ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਅੱਜ ਸੁਪਰੀਮ ਕੋਰਟ ਵਿੱਚ ਕਈ ਰਿੱਟ ਪਟੀਸ਼ਨਾਂ ਦਾਖਲ ਕੀਤੀਆਂ। ਕਾਬਿਲੇਗੌਰ ਹੈ ਕਿ ਇਮਰਾਨ ਖਾਨ …

Read More »

ਇਮਰਾਨ ਖਾਨ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਤਾਇਨਾਤ

ਲਾਹੌਰ: ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਖੈਬਰ ਪਖਤੂਨਖਵਾ ਸੂਬੇ ਦੀ ਪੁਲੀਸ ਨੇ ਇਸ ਸਿਆਸੀ ਆਗੂ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਦਾ ਵਾਧੂ ਦਸਤਾ ਤਾਇਨਾਤ ਕੀਤਾ ਹੈ। ਜ਼ਿਕਰਯੋਗ ਹੈ ਕਿ …

Read More »

ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼

ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ …

Read More »

ਭਾਜਪਾ ਨੇ ਹਿਮਾਚਲ ਲਈ ਜਾਰੀ ਕੀਤੀ ਆਪਣੇ 6 ਉਮੀਦਵਾਰਾਂ ਦੀ ਅੰਤਿਮ ਸੂਚੀ

ਨਵੀਂ ਦਿੱਲੀ, 20 ਅਕਤੂਬਰ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨੇ ਅੱਜ ਛੇ ਉਮੀਦਵਾਰਾਂ ਦੀ ਦੂਜੀ ਅਤੇ ਅੰਤਿਮ ਸੂਚੀ ਜਾਰੀ ਕਰ ਦਿੱਤੀ ਹੈ। ਪਾਰਟੀ ਨੇ ਇਸ ਤੋਂ ਪਹਿਲਾਂ 62 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ। ਇਸ ਨਾਲ 68 ਮੈਂਬਰੀ ਵਿਧਾਨ ਸਭਾ ਲਈ ਭਾਜਪਾ ਨੇ ਆਪਣੇ ਸਾਰੇ ਉਮੀਦਵਾਰ …

Read More »

ਮੁੰਬਈ ’ਚ ਪਹਿਲੀ ਨਵੰਬਰ ਤੋਂ ਚਾਰ ਪਹੀਆ ਵਾਹਨ ਚਾਲਕ ਤੇ ਨਾਲ ਦੇ ਯਾਤਰੀਆਂ ਲਈ ਸੀਟ ਬੈਲਟ ਲਾਜ਼ਮੀ

ਮੁੰਬਈ, 14 ਅਕਤੂਬਰ ਮੁੰਬਈ ਪੁਲੀਸ ਨੇ ਕਿਹਾ ਹੈ ਕਿ 1 ਨਵੰਬਰ ਤੋਂ ਮੁੰਬਈ ਵਿੱਚ ਚਾਰ ਪਹੀਆ ਵਾਹਨ ‘ਚ ਚਾਲਕ ਅਤੇ ਸਹਿ ਯਾਤਰੀਆਂ ਲਈ ਸੀਟ ਬੈਲਟ ਲਾਜ਼ਮੀ ਹੈ। Source link

Read More »

ਊਨਾ ਤੋਂ ਦਿੱਲੀ ਲਈ ਵੀਰਵਾਰ ਨੂੰ ਸ਼ੁਰੂ ਹੋਵੇਗੀ ‘ਵੰਦੇ ਭਾਰਤ’ ਰੇਲ ਸੇਵਾ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 12 ਅਕਤੂਬਰ ਕੇਂਦਰ ਸਰਕਾਰ ਵੱਲੋਂ ਊਨਾ (ਹਿਮਾਚਲ ਪ੍ਰਦੇਸ਼) ਤੋਂ ਦਿੱਲੀ ਲਈ ਨਵੀਂ ‘ਵੰਦੇ ਭਾਰਤ’ ਰੇਲ ਗੱਡੀ ਭਲਕੇ 13 ਅਕਤੂਬਰ ਤੋਂ ਚਲਾਈ ਜਾਵੇਗੀ। ਇਸ ਰੇਲ ਗੱਡੀ ਨੂੰ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਅਤੇ ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸ੍ਰੀ ਅਨੰਦਪੁਰ ਸਾਹਿਬ ਦੇ ਰੇਲਵੇ ਸਟੇਸ਼ਨ ‘ਤੇ …

Read More »

ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮਾਨਤਾ ਲਈ ਬਾਦਲ ਪਰਿਵਾਰ ਨੂੰ ਜ਼ਿੰਮੇਵਾਰ ਠਹਿਰਾਇਆ

ਗੁਰਦੀਪ ਸਿੰਘ ਲਾਲੀ ਸੰਗਰੂਰ, 23 ਸਤੰਬਰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰਾਂ ਨੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਖਰੀ ਮਾਨਤਾ ਮਿਲਣ ਲਈ ਬਾਦਲ ਪਰਿਵਾਰ ਦੀਆਂ ਪੰਥ ਵਿਰੋਧੀ ਨੀਤੀਆਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ। ਇਥੇ ਬੁਲਾਈ ਪ੍ਰੈਸ ਕਾਨਫਰੰਸ ਦੌਰਾਨ ਸ੍ਰੋਮਣੀ ਅਕਾਲੀ ਦਲ ਸੰਯੁਕਤ ਨਾਲ ਸਬੰਧਤ ਸ਼੍ਰੋਮਣੀ ਕਮੇਟੀ …

Read More »

ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ

ਨਵੀਂ ਦਿੱਲੀ, 17 ਸਤੰਬਰ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 …

Read More »