ਨਵੀਂ ਦਿੱਲੀ, 10 ਮਾਰਚ ਅਗਨੀਪਥ ਯੋਜਨਾ ਨੂੰ ਉਤਸ਼ਾਹਤ ਕਰਨ ਲਈ ਕੇਂਦਰੀ ਗ੍ਰਹਿ ਮੰਤਰਾਲੇ ਨੇ ਬੀਐੱਸਐੱਫ ਵਿੱਚ ਖਾਲੀ ਆਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ ਲਈ ਉਪਰਲੀ ਉਮਰ ਸੀਮਾ ਵਿੱਚ ਛੋਟ ਦੇ ਨਾਲ 10 ਪ੍ਰਤੀਸ਼ਤ ਰਾਖਵੇਂਕਰਨ ਦਾ ਐਲਾਨ ਕੀਤਾ ਹੈ। ਇਹ ਐਲਾਨ 9 ਮਾਰਚ ਤੋਂ ਲਾਗੂ ਹੋਵੇਗਾ। ਮੰਤਰਾਲੇ ਨੇ ਕਿਹਾ ਕਿ ਸਾਬਕਾ ਅਗਨੀਵੀਰਾਂ ਦੇ …
Read More »ਕੋਟਕਪੂਰਾ ਗੋਲੀ ਕਾਂਡ: ਪ੍ਰਕਾਸ਼ ਸਿੰਘ ਬਾਦਲ ਤੇ ਸੁਖਬੀਰ ਬਾਦਲ ਨੇ ਜ਼ਮਾਨਤ ਲਈ ਫ਼ਰੀਦਕੋਟ ਅਦਾਲਤ ਦਾ ਦਰ ਖੜਕਾਇਆ
ਫ਼ਰੀਦਕੋਟ, 9 ਮਾਰਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੋਟਕਪੂਰਾ ਗੋਲੀ ਕਾਂਡ ਸਬੰਧੀ ਅੱਜ ਫ਼ਰੀਦਕੋਟ ‘ਚ ਇਲਾਕਾ ਮੈਜਿਸਟਰੇਟ ਦੀ ਅਦਾਲਤ ਵਿਚ ਆਪਣੀ ਜ਼ਮਾਨਤ ਅਰਜ਼ੀ ਦਾਖ਼ਲ ਕਰਵਾਈ ਗਈ ਹੈ। ਅਦਾਲਤ ਵਲੋਂ ਇਸ ਅਰਜ਼ੀ ‘ਤੇ 14 ਮਾਰਚ ਨੂੰ ਸੁਣਵਾਈ ਰੱਖੀ ਗਈ …
Read More »ਇਸਰੋ ਵੱਲੋਂ ਗਗਨਯਾਨ ਮਿਸ਼ਨ ਲਈ ਪੈਰਾਸ਼ੂਟ ਪ੍ਰੀਖਣ
ਬੰਗਲੂਰੂ, 7 ਮਾਰਚ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਨੇ ਮਨੁੱਖੀ ਪੁਲਾੜ ਉਡਾਣ ਮਿਸ਼ਨ ‘ਗਗਨਯਾਨ’ ਦੀਆਂ ਤਿਆਰੀਆਂ ਤਹਿਤ ਪੈਰਾਸ਼ੂਟ ਦੀ ਕਲੱਸਟਰ ਤਾਇਨਾਤੀ ਸਬੰਧੀ ਪ੍ਰੀਖਣ ਕਰਵਾਏ। ਇਸਰੋ ਨੇ ਚੰਡੀਗੜ੍ਹ ਸਥਿਤ ਟਰਮੀਨਲ ਬਲਿਸਟਿਕਸ ਰਿਚਰਸ ਲੈਬਾਰਟਰੀ (ਟੀਬੀਆਰਐਲ) ਵਿੱਚ ਗਗਨਯਾਨ ਪਾਇਲਟ ਅਤੇ ਅਪੈਕਸ ਕਵਰ ਸੈਪਰੇਸ਼ਨ ਪੈਰਾਸ਼ੂਟ ਦੇ ‘ਰੇਲ ਟਰੈਕ ਰਾਕੇਟ ਸਲੇਡ’ ਦੀ ਤਾਇਨਾਤੀ ਦਾ ਪ੍ਰੀਖਣ …
Read More »ਇਮਰਾਨ ਦੀ ਗ੍ਰਿਫ਼ਤਾਰੀ ਲਈ ਲਾਹੌਰ ਪਹੁੰਚੀ ਪੁਲੀਸ ਬੇਰੰਗ ਪਰਤੀ
ਇਸਲਾਮਾਬਾਦ, 5 ਮਾਰਚ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀਟੀਆਈ) ਦੇ ਚੇਅਰਮੈਨ ਇਮਰਾਨ ਖਾਨ ਨੂੰ ਤੋਸ਼ਾਖਾਨਾ ਕੇਸ ਵਿੱਚ ਗ੍ਰਿਫ਼ਤਾਰ ਕਰਨ ਲਈ ਇਸਲਾਮਾਬਾਦ ਪੁਲੀਸ ਨੇ ਅੱਜ ਲਾਹੌਰ ਦੇ ਜ਼ਮਾਨ ਪਾਰਕ ਸਥਿਤ ਉਸ ਦੀ ਰਿਹਾਇਸ਼ ‘ਤੇ ਦਸਤਕ ਦਿੱਤੀ। ਇਸੇ ਦੌਰਾਨ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਕਾਨੂੰਨੀ ਸਲਾਹਕਾਰਾਂ ਨੇ …
Read More »ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼
ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ …
Read More »ਮਲੋਟ: ਡਿਪੂਆਂ ਤੋਂ ਕਣਕ ਲੈਣ ਲਈ ਤੜਕੇ 3 ਵਜੇ ਕਤਾਰਾਂ ’ਚ ਲੱਗਦੇ ਨੇ ਲੋੜਵੰਦ
ਲਖਵਿੰਦਰ ਸਿੰਘ ਮਲੋਟ, 3 ਮਾਰਚ ਕਈ ਦਿਨ ਪਹਿਲਾਂ ਕੋਟਾ ਅਲਾਟ ਹੋਣ ਦੇ ਬਾਵਜੂਦ ਡਿਪੂ ਹੋਲਡਰਾਂ ਤੋਂ ਕਣਕ ਦੀ ਵੰਡ ਪ੍ਰਣਾਲੀ ਸੂਤ ਨਹੀਂ ਆਈ। ਕਣਕ ਲੈਣ ਲਈ ਤੜਕੇ ਤਿੰਨ ਵਜੇ ਤੋਂ ਡਿਪੂਆਂ ਅੱਗੇ ਲਾਈਨਾਂ ਲੱਗਣੀਆਂ ਸ਼ੁਰੂ ਹੋ ਜਾਂਦੀਆਂ ਹਨ ਅਤੇ ਸਵੇਰੇ ਪੰਜ ਵਜੇ ਤੱਕ ਪੂਰੀ ਭੀੜ ਹੋ ਜਾਂਦੀ ਹੈ। ਇਸੇ ਤਰ੍ਹਾਂ …
Read More »ਜੀ-20 ਭ੍ਰਿਸ਼ਟਾਚਾਰ ਵਿਰੋਧੀ ਬੈਠਕ: ਭਾਰਤ ਦਾ ਭਗੌੜੇ ਅਪਰਾਧੀਆਂ ਦੀ ਹਵਾਲਗੀ ਲਈ ਬਹੁਧਿਰੀ ਕਾਰਵਾਈ ’ਤੇ ਜ਼ੋਰ
ਗੁਰੂਗ੍ਰਾਮ, 1 ਮਾਰਚ ਭਾਰਤ ਨੇ ਗੁਰੂਗ੍ਰਾਮ ਵਿੱਚ ਹੋਈ ਜੀ-20 ਦੇਸ਼ਾਂ ਦੇ ਭ੍ਰਿਸ਼ਟਾਚਾਰ ਵਿਰੋਧੀ ਕਾਰਜ ਸਮੂਹ ਦੀ ਬੈਠਕ ਵਿੱਚ ਭਗੌੜੇ ਆਰਥਿਕ ਅਪਰਾਧੀਆਂ ਦੀ ਤੇਜ਼ੀ ਨਾਲ ਹਵਾਲਗੀ ਅਤੇ ਚੋਰੀ ਦੀ ਜਾਇਦਾਦ ਨੂੰ ਵਿਦੇਸ਼ਾਂ ‘ਚ ਜ਼ਬਤ ਕਰਨ ਨੂੰ ਯਕੀਨੀ ਬਣਾਉਣ ਲਈ ਦੁਵੱਲੇ ਤਾਲਮੇਲ ਦੀ ਬਜਾਏ ਬਹੁਪੱਖੀ ਕਾਰਵਾਈ ਕਰਨ ਦੀ ਵਕਾਲਤ ਕੀਤੀ। ਉਦਘਾਟਨੀ ਸੈਸ਼ਨ …
Read More »ਪੰਜਾਬ ਦੇ ਰਾਜਪਾਲ ਨੇ ਬਜਟ ਸੈਸ਼ਨ ਲਈ ਮਨਜ਼ੂਰੀ ਦੇਣ ਤੋਂ ਇਨਕਾਰ ਕੀਤਾ
ਆਤਿਸ਼ ਗੁਪਤਾ ਚੰਡੀਗੜ੍ਹ, 23 ਫਰਵਰੀ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਅਤੇ ਮੁੱਖ ਮੰਤਰੀ ਭਗਵੰਤ ਮਾਨ ਵਿਚਕਾਰ ਸ਼ੁਰੂ ਹੋਈ ਤਕਰਾਰ ਖਤਮ ਨਹੀਂ ਹੋ ਰਹੀ। ਅੱਜ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਨੂੰ ਪੱਤਰ ਲਿਖ ਕੇ ਵਿਧਾਨ ਸਭਾ ਦਾ ਸੈਸ਼ਨ 3 ਮਾਰਚ ਤੋਂ ਸੱਦਣ ਦੇ ਫ਼ੈਸਲੇ ਨੂੰ ਪ੍ਰਵਾਨਗੀ ਦੇਣ ਤੋਂ ਇਨਕਾਰ …
Read More »ਕਣਕ ਤੇ ਆਟੇ ਦੀਆਂ ਕੀਮਤਾਂ ਨੂੰ ਡੇਗਣ ਲਈ ਸਰਕਾਰ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ’ਚ ਵੇਚੇਗੀ
ਨਵੀਂ ਦਿੱਲੀ, 21 ਫਰਵਰੀ ਕੇਂਦਰ ਸਰਕਾਰ ਕਣਕ ਅਤੇ ਆਟੇ ਦੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ 20 ਲੱਖ ਟਨ ਵਾਧੂ ਕਣਕ ਖੁੱਲ੍ਹੀ ਮੰਡੀ ਵਿੱਚ ਵੇਚੇਗੀ। 25 ਜਨਵਰੀ ਨੂੰ ਕੇਂਦਰ ਨੇ ਕਣਕ ਅਤੇ ਕਣਕ ਦੇ ਆਟੇ (ਆਟਾ) ਦੀਆਂ ਕੀਮਤਾਂ ਵਿੱਚ ਵਾਧੇ ਨੂੰ ਰੋਕਣ ਲਈ ਆਪਣੇ ਬਫਰ ਸਟਾਕ ਤੋਂ 30 ਲੱਖ ਟਨ ਕਣਕ …
Read More »ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਅਮਰੀਕੀ ਸੰਸਦ ’ਚ ਮਤਾ ਪੇਸ਼
ਵਾਸ਼ਿੰਗਟਨ, 17 ਫਰਵਰੀ ਅਸਲ ਕੰਟਰੋਲ ਰੇਖਾ (ਐੱਲਏਸੀ) ਦੇ ਨਾਲ ‘ਸਥਿਤੀ ਨੂੰ ਬਦਲਣ’ ਲਈ ਚੀਨ ਦੇ ਫੌਜੀ ਹਮਲੇ ਦਾ ਵਿਰੋਧ ਕਰਦੇ ਹੋਏ ਅਮਰੀਕੀ ਸੈਨੇਟ ਨੇ ਅਰੁਣਾਚਲ ਪ੍ਰਦੇਸ਼ ਨੂੰ ਭਾਰਤ ਦੇ ਅਨਿੱਖੜਵੇਂ ਅੰਗ ਵਜੋਂ ਮਾਨਤਾ ਦੇਣ ਲਈ ਪ੍ਰਸਤਾਵ ਪੇਸ਼ ਕੀਤਾ। ਪ੍ਰਸਤਾਵ ਵਿਚ ਚੀਨ ਨੂੰ ਅਸਲ ਕੰਟਰੋਲ ਰੇਖਾ ‘ਤੇ ਸਥਿਤੀ ਨੂੰ ਬਦਲਣ, ਵਿਵਾਦਿਤ …
Read More »