ਜੰਮੂ, 2 ਜਨਵਰੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ‘ਚ ਸ਼ਾਮਲ ਦੋ ਮਸ਼ਕੂਕ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਵਾਧੂ ਜਵਾਨਾਂ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਨੂੰ ਅੱਜ ਸਵੇਰੇ ਮੁੜ ਸ਼ੁਰੂ ਕੀਤਾ ਗਿਆ। ਰਾਜੌਰੀ ਕਸਬੇ ‘ਚ ਲੋਕਾਂ …
Read More »ਚੀਨ, ਸਿੰਗਾਪੁਰ, ਹਾਂਗਕਾਂਗ, ਕੋਰੀਆ, ਥਾਈਲੈਂਡ ਤੇ ਜਪਾਨ ਤੋਂ ਆਉਣ ਵਾਲੇ ਯਾਤਰੀਆਂ ਲਈ ਆਰਟੀ-ਪੀਸੀਆਰ ਨੈਗੇਟਿਵ ਰਿਪੋਰਟ ਲਾਜ਼ਮੀ
ਨਵੀਂ ਦਿੱਲੀ, 30 ਦਸੰਬਰ ਕੇਂਦਰੀ ਹਵਾਬਾਜ਼ੀ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਦੇਸ਼ ਦੀਆਂ ਏਅਰਲਾਈਨਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਸੋਧੇ ਹੋਏ ਕੋਵਿਡ ਨਿਰਦੇਸ਼ਾਂ ਤਹਿਤ ਦੇਸ਼ ਵਿੱਚ ਚੀਨ ਸਣੇ ਹੋਰਨਾਂ ਏਸ਼ਿਆਈ ਦੇਸ਼ਾਂ ਤੋਂ ਆਉਣ ਵਾਲੇ ਕੌਮਾਂਤਰੀ ਯਾਤਰੀਆਂ ਲਈ ਚੈੱਕ-ਇਨ ਦੀ ਸਹੂਲਤ ਵਿੱਚ ਸੋਧ ਕੀਤੀ ਜਾਵੇ। ਜ਼ਿਕਰਯੋਗ ਹੈ ਕਿ ਚੀਨ ਸਣੇ ਛੇ …
Read More »ਉਜ਼ਬੇਕਿਸਤਾਨ ’ਚ ਖੰਘ ਦੀ ਦਵਾਈ ਪੀਣ ਕਾਰਨ ਬੱਚਿਆਂ ਦੀਆਂ ਮੌਤਾਂ ਦੇ ਮਾਮਲੇ ਦੀ ਸੀਡੀਐੱਸਸੀਓ ਨੇ ਜਾਂਚ ਸ਼ੁਰੂ ਕੀਤੀ, ਦਵਾਈ ਦੇ ਨਮੂਨੇ ਜਾਂਚ ਲਈ ਚੰਡੀਗੜ੍ਹ ਭੇਜੇ
ਨਵੀਂ ਦਿੱਲੀ, 29 ਦਸੰਬਰ ਕੇਂਦਰੀ ਡਰੱਗ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (ਸੀਡੀਐੱਸਸੀਓ) ਨੇ ਉਜ਼ਬੇਕਿਸਤਾਨ ਵਿਚ ਭਾਰਤੀ ਕੰਪਨੀ ਵੱਲੋਂ ਤਿਆਰ ਕਥਿਤ ਤੌਰ ‘ਤੇ ਖੰਘ ਦਾ ਸਿਰਪ ਪੀਣ ਕਾਰਨ 18 ਬੱਚਿਆਂ ਦੀ ਮੌਤ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਉਜ਼ਬੇਕਿਸਤਾਨ ਦੇ ਸਿਹਤ ਮੰਤਰਾਲੇ ਨੇ ਦਾਅਵਾ ਕੀਤਾ ਹੈ ਕਿ ਇਨ੍ਹਾਂ ਬੱਚਿਆਂ ਨੇ ਨੋਇਡਾ ਸਥਿਤ ਮੈਰੀਅਨ …
Read More »ਪੰਜਾਬ ’ਚ ਕਰੋਨਾ ਦੇ 38 ਨਵੇਂ ਮਾਮਲੇ, ਮੰਤਰੀ ਨੇ ਸੂਬਾ ਵਾਸੀਆਂ ਨੂੰ ਖ਼ੌਫ਼ਜ਼ਦਾ ਨਾ ਹੋਣ ਲਈ ਕਿਹਾ
ਦਰਸ਼ਨ ਸਿੰਘ ਸੋਢੀ ਮੁਹਾਲੀ, 27 ਦਸੰਬਰ ਪੰਜਾਬ ਸਮੇਤ ਸਮੁੱਚੇ ਦੇਸ਼ ਵਿੱਚ ਫਿਰ ਤੋਂ ਕਰੋਨਾ ਮਹਾਮਾਰੀ ਨੇ ਦਸਤਕ ਦੇ ਦਿੱਤੀ ਹੈ। ਪੰਜਾਬ ਵਿੱਚ ਕਰੋਨਾ ਦੇ 38 ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਸੂਬੇ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਮੁਹਾਲੀ ਵਿਖੇ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦਾ ਦੌਰਾ ਕਰਕੇ ਅਗਾਊਂ …
Read More »ਆਸਟਰੇਲੀਆ ਵੱਲੋਂ ਨੌਜਵਾਨ ਭਾਰਤੀਆਂ ਲਈ ਨਵੇਂ ‘ਬੈਕਪੈਕਰ ਵੀਜ਼ਾ’ ਦੀ ਸ਼ੁਰੂਆਤ
ਹਰਜੀਤ ਲਸਾੜਾ ਬ੍ਰਿਸਬਨ, 21 ਦਸੰਬਰ ਆਸਟਰੇਲੀਆ ਅਤੇ ਭਾਰਤ ਦਰਮਿਆਨ ਹੋਏ ਆਰਥਿਕ ਸਹਿਯੋਗ ਅਤੇ ਵਪਾਰਕ ਸਮਝੌਤੇ ਤਹਿਤ ਹੁਣ 18 ਤੋਂ 30 ਸਾਲ ਦੀ ਉਮਰ ਦੇ ਯੋਗ ਨੌਜਵਾਨ ਭਾਰਤੀਆਂ ਨੂੰ ਨਵੇਂ ‘ਵਰਕਿੰਗ ਹੌਲੀਡੇਅ ਪ੍ਰੋਗਰਾਮ’ ਤਹਿਤ ਇੱਕ ਸਾਲ ਦਾ ਵੀਜ਼ਾ ਦਿੱਤਾ ਜਾਵੇਗਾ। ਇਸ ਵਿੱਚ ਹਰ ਸਾਲ 1000 ਸੀਟਾਂ ਰੱਖੀਆਂ ਗਈਆਂ ਹਨ ਅਤੇ ਇਹ …
Read More »ਕੇਂਦਰ ਨੇ ਯੂ-ਟਿਊਬ ਨੂੰ ਫ਼ਰਜ਼ੀ ਖ਼ਬਰਾਂ ਫੈਲਾਅ ਰਹੇ ਤਿੰਨ ਚੈਨਲਾਂ ’ਤੇ ਰੋਕ ਲਾਉਣ ਲਈ ਕਿਹਾ
ਨਵੀਂ ਦਿੱਲੀ, 21 ਦਸੰਬਰ ਸਰਕਾਰ ਨੇ ਯੂ-ਟਿਊਬ ਨੂੰ ਵੱਖ-ਵੱਖ ਲੋਕ ਭਲਾਈ ਪਹਿਲਕਦਮੀਆਂ ਬਾਰੇ ਝੂਠੇ ਅਤੇ ਸਨਸਨੀਖੇਜ਼ ਦਾਅਵੇ ਕਰਨ ਅਤੇ ਫਰਜ਼ੀ ਖਬਰਾਂ ਫੈਲਾਉਣ ਲਈ ਤਿੰਨ ਚੈਨਲਾਂ ਨੂੰ ਬਲਾਕ ਕਰਨ ਲਈ ਕਿਹਾ ਹੈ। ਪ੍ਰੈੱਸ ਇਨਫਰਮੇਸ਼ਨ ਬਿਊਰੋ ਦੀ ‘ਫੈਕਟ ਚੈੱਕ ਯੂਨਿਟ’ ਨੇ ਤਿੰਨ ਚੈਨਲਾਂ ਨੂੰ ਫਰਜ਼ੀ ਖ਼ਬਰਾਂ ਫੈਲਾਉਣ ਵਾਲੇ ਕਰਾਰ ਦਿੱਤਾ ਹੈ। ਸੂਤਰ …
Read More »ਮੁਕਤਸਰ: ਕੋਟਭਾਈ ਤੋਂ ਅਗਵਾ ਕੀਤੇ 16 ਸਾਲ ਦੇ ਲੜਕੇ ਦਾ 30 ਲੱਖ ਦੀ ਫ਼ਿਰੌਤੀ ਲਈ ਕਤਲ
ਮੁਕਤਸਰ, 17 ਦਸੰਬਰ ਗਿੱਦੜ੍ਹਬਾਹਾ ਸਬ-ਡਿਵੀਜ਼ਨ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ 16 ਸਾਲਾ ਲੜਕੇ ਦਾ ਕਥਿਤ ਤੌਰ ‘ਤੇ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਕਤਲ ਕਰ ਦਿੱਤਾ ਗਿਆ। ਹਰਮਨਦੀਪ ਸਿੰਘ ਦੇ ਪਰਿਵਾਰ ਨੂੰ ਅਗਵਾਕਾਰਾਂ ਵੱਲੋਂ ਪੈਸੇ ਦੇਣ ਜਾਂ ਗੰਭੀਰ ਨਤੀਜੇ ਭੁਗਤਣ ਲਈ ਕੁਝ ਫੋਨ ਕਾਲਾਂ …
Read More »ਕੇਰਲ ਵਿਧਾਨ ਸਭਾ ਨੇ ਯੂਨੀਵਰਸਿਟੀਆਂ ਦੇ ਚਾਂਸਲਰ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਬਿੱਲ ਪਾਸ ਕੀਤਾ
ਤਿਰੂਵਨੰਤਪੁਰਮ, 13 ਦਸੰਬਰ ਕੇਰਲ ਵਿਧਾਨ ਸਭਾ ਨੇ ਰਾਜ ਦੀਆਂ ਯੂਨੀਵਰਸਿਟੀਆਂ ਦੇ ਚਾਂਸਲਰ ਦੇ ਅਹੁਦੇ ਤੋਂ ਰਾਜਪਾਲ ਨੂੰ ਹਟਾਉਣ ਲਈ ਬਿੱਲ ਪਾਸ ਕਰ ਦਿੱਤਾ ਹੈ। Source link
Read More »ਬਿਲਕੀਸ ਬਾਨੋ ਕੇਸ: ਰਿਵਿਊ ਪਟੀਸ਼ਨ ਨੂੰ ਜਲਦ ਸੂਚੀਬੱਧ ਕਰਨ ਲਈ ਸੁਪਰੀਮ ਕੋਰਟ ਨੇ ਹਾਮੀ ਭਰੀ
ਨਵੀਂ ਦਿੱਲੀ, 12 ਦਸੰਬਰ ਬਿਲਕੀਸ ਬਾਨੋ ਸਮੂਹਿਕ ਜਬਰ-ਜਨਾਹ ਕੇਸ ਵਿੱਚ ਰਿਹਾਅ ਕੀਤੇ 11 ਦੋਸ਼ੀਆਂ ਖ਼ਿਲਾਫ਼ ਪੀੜਤ ਬਿਲਕਿਸ ਬਾਨੋ ਵੱਲੋਂ ਸੁਪਰੀਮ ਕੋਰਟ ਵਿੱਚ ਦਾਇਰ ਰਿਵਿਊ ਪਟੀਸ਼ਨ ਨੂੰ ਜਲਦੀ ਹੀ ਸੂਬੀਬੱਧ ਕਰਨ ਲਈ ਅਦਾਲਤ ਨੇ ਹਾਮੀ ਭਰੀ ਹੈ। ਜ਼ਿਕਰਯੋਗ ਹੈ ਕਿ ਗੁਜਰਾਤ ਸਰਕਾਰ ਨੇ ਇਸ ਕੇਸ ਨਾਲ ਸਬੰਧਤ 11 ਦੋਸ਼ੀਆਂ ਨੂੰ ਜੇਲ੍ਹ …
Read More »ਥਾਈਲੈਂਡ ਦੇ ਆਨਲਾਈਨ ਵੀਜ਼ੇ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਸੱਤ ਗੁਣਾਂ ਵਧੀ
ਮੁੰਬਈ, 1 ਦਸੰਬਰ ਭਾਰਤ ਤੋਂ ਥਾਈਲੈਂਡ ਈ-ਵੀਜ਼ਾ ਆਨ ਅਰਾਈਵਲ ਲਈ ਦਰਖਾਸਤ ਕਰਨ ਵਾਲਿਆਂ ਦੀ ਗਿਣਤੀ ਇਸ ਸਾਲ ਮਾਰਚ ਤੋਂ ਅਕਤੂਬਰ ਦਰਮਿਆਨ ਸੱਤ ਗੁਣਾਂ ਵਧ ਗਈ ਹੈ। ਇਹ ਜਾਣਕਾਰੀ ਵੀਜ਼ੇ ਲਈ ਕਾਗਜ਼ੀ ਕਾਰਵਾਈ ਮੁਕੰਮਲ ਕਰਵਾਉਣ ਵਾਲੀ ਏਜੰਸੀ ਵੀਐੱਫਐੱਸ ਗਲੋਬਲ ਨੇ ਸਾਂਝੀ ਕੀਤੀ ਹੈ। ਵੀਐੱਫਐੱਸ ਨੇ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਇਥੋਂ …
Read More »