ਅਹਿਮਦਾਬਾਦ, 1 ਦਸੰਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਅੱਜ ਅਹਿਮਦਾਬਾਦ ਵਿਚ ਰੋਡ ਸ਼ੋਅ ਕੀਤਾ ਗਿਆ ਜਿਸ ਦੌਰਾਨ ਇੱਕ ਐਂਬੂਲੈਂਸ ਨੂੰ ਰਸਤਾ ਦੇਣ ਲਈ ਪ੍ਰਧਾਨ ਮੰਤਰੀ ਨੇ ਆਪਣੇ ਕਾਫਲੇ ਨੂੰ ਰੋਕਿਆ। ਇਹ ਰੋਡ ਸ਼ੋਅ 50 ਕਿਲੋਮੀਟਰ ਦੀ ਦੂਰੀ ਤੈਅ ਕਰੇਗਾ ਜੋ ਨਰੋਦਾ ਗਾਮ ਤੋਂ ਸ਼ੁਰੂ ਹੋ ਕੇ ਗਾਂਧੀਨਗਰ ਦੱਖਣੀ ਹਲਕੇ ਵਿੱਚ …
Read More »ਵਿਸ਼ਵ ਕੱਪ ਫੁੱਟਬਾਲ ਲਈ ਕਤਰ ਨੂੰ ਤਿਆਰ ਕਰਨ ਦੌਰਾਨ 500 ਦੇ ਕਰੀਬ ਪਰਵਾਸੀ ਮਜ਼ਦੂਰਾਂ ਦੀ ਜਾਨ ਗਈ
ਦੋਹਾ, 29 ਨਵੰਬਰ ਵਿਸ਼ਵ ਕੱਪ ਫੁੱਟਬਾਲ ਕਰਾਉਣ ਵਿੱਚ ਸ਼ਾਮਲ ਕਤਰ ਦੇ ਸਿਖ਼ਰਲੇ ਅਧਿਕਾਰੀ ਨੇ ਪਹਿਲੀ ਵਾਰ ਟੂਰਨਾਮੈਂਟ ਨਾਲ ਸਬੰਧਤ ਤਿਆਰੀਆਂ ਦੌਰਾਨ ਮਜ਼ਦੂਰਾਂ ਦੀ ਮੌਤ ਦੀ ਗਿਣਤੀ 400 ਤੋਂ 500 ਦੇ ਵਿਚਕਾਰ ਦੱਸੀ ਹੈ, ਜੋ ਕਤਰ ਸਰਕਾਰ ਵੱਲੋਂ ਪਹਿਲਾਂ ਦੱਸੀਆਂ ਮੌਤਾਂ ਨਾਲੋਂ ਕਿਤੇ ਵੱਧ ਹੈ। ‘ਡਿਲਿਵਰੀ ਐਂਡ ਲੀਗੇਸੀ’ ਨਾਲ ਸਬੰਧਤ ਕਤਰ …
Read More »ਮੁੰਬਈ: ਬਾਬਾ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ
ਮੁੰਬਈ, 29 ਨਵੰਬਰ ਯੋਗ ਗੁਰੂ ਰਾਮਦੇਵ ਨੇ ਔਰਤਾਂ ਬਾਰੇ ਕੀਤੀ ਟਿੱਪਣੀ ਲਈ ਮੁਆਫ਼ੀ ਮੰਗੀ ਹੈ। ਮਹਾਰਾਸ਼ਟਰ ਰਾਜ ਮਹਿਲਾ ਕਮਿਸ਼ਨ ਨੇ ਇਸ ਟਿੱਪਣੀ ਲਈ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ। ਕਮਿਸ਼ਨ ਦੀ ਚੇਅਰਪਰਸਨ ਰੂਪਾਲੀ ਚਕਨਕਰ ਨੇ ਇਹ ਜਾਣਕਾਰੀ ਦਿੱਤੀ। ਪਿਛਲੇ ਹਫ਼ਤੇ ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਸਮਾਗਮ ਦੌਰਾਨ ਰਾਮਦੇਵ ਨੇ ਕਿਹਾ ਕਿ …
Read More »ਮੋਗਾ: ਮਾਂ ਦਾ ਇਲਾਜ ਕਰਵਾਉਣ ਲਈ ਡਾਕਟਰ ਤੋਂ 50 ਲੱਖ ਦੀ ਫ਼ਿਰੌਤੀ ਮੰਗਣ ਵਾਲਾ ਨਾਬਾਲਗ ਗ੍ਰਿਫ਼ਤਾਰ
ਮਹਿੰਦਰ ਸਿੰਘ ਰੱਤੀਆਂ ਮੋਗਾ, 26 ਨਵੰਬਰ ਇਥੋਂ ਦੀ ਪੁਲੀਸ ਨੇ ਸੋਸ਼ਲ ਮੀਡੀਆ ਉੱਤੇ ਸਰਗਰਮ ਨਾਬਾਲਗ ਨੂੰ .32 ਬੋਰ ਪਿਸਟਲ ਸਮੇਤ ਇਥੋਂ ਦੇ ਨਾਮੀ ਡਾਕਟਰ ਕੋਲੋਂ 50 ਲੱਖ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ। ਨਾਬਾਲਗ ਲੜਕਾ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਫੈਨ ਹੈ। ਜ਼ਿਲ੍ਹਾ ਪੁਲੀਸ ਮੁਖੀ ਗੁਲਨੀਤ ਸਿੰਘ …
Read More »ਸ਼ਰਧਾ ਕਤਲ ਕਾਂਡ: ਆਫ਼ਤਾਬ 13 ਦਿਨ ਲਈ ਜੁਡੀਸ਼ਲ ਰਿਮਾਂਡ ’ਤੇ, ਨਾਰਕੋ ਟੈਸਟ 28 ਨੂੰ ਕਰਨ ਦੀ ਸੰਭਾਵਨਾ
ਨਵੀਂ ਦਿੱਲੀ, 26 ਨਵੰਬਰ ਇਥੋਂ ਦੀ ਸਾਕੇਤ ਅਦਾਲਤ ਨੇ ਸ਼ਰਧਾ ਵਾਕਰ ਕਤਲ ਕੇਸ ਦੇ ਮੁਲਜ਼ਮ ਆਫ਼ਤਾਬ ਅਮੀਨ ਪੂਨਾਵਾਲਾ ਨੂੰ 13 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਸੂਤਰਾਂ ਮੁਤਾਬਕ ਆਫ਼ਤਾਬ ਦਾ ਨਾਰਕੋ ਟੈਸਟ 28 ਨਵੰਬਰ ਨੂੰ ਕਰਨ ਦੀ ਸੰਭਾਵਨਾ ਹੈ। ਦਿੱਲੀ ਪੁਲੀਸ ਨੇ ਇਸ ਤੋਂ ਪਹਿਲਾਂ ਦੱਸਿਆ ਸੀ ਕਿ …
Read More »ਭਾਜਪਾ ਯੂਸੀਸੀ ਲਿਆਉਣ ਲਈ ਵਚਨਬੱਧ ਪਰ ਲੋਕਤੰਤਰੀ ਪ੍ਰਕਿਰਿਆ ਤੋਂ ਬਾਅਦ: ਸ਼ਾਹ
ਨਵੀਂ ਦਿੱਲੀ, 24 ਨਵੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਭਾਜਪਾ ਯੂਨੀਫਾਰਮ ਸਿਵਲ ਕੋਡ (ਯੂਸੀਸੀ) ਲਿਆਉਣ ਲਈ ਵਚਨਬੱਧ ਹੈ ਪਰ ਸਾਰੀ ਲੋਕਤੰਤਰੀ ਪ੍ਰਕਿਰਿਆ ਪੂਰੀ ਹੋਣ ਅਤੇ ਇਸ ਉੱਪਰ ਚਰਚਾ ਹੋਣ ਤੋਂ ਬਾਅਦ। ਉਹ ਇੱਥੇ ਇਕ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ। ਇਸੇ ਦੌਰਾਨ ਲੱਦਾਖ ਵਿੱਚ ਸਰਹੱਦੀ ਵਿਵਾਦ …
Read More »ਯਾਸੀਨ ਮਲਿਕ ਨੂੰ ਨਿੱਜੀ ਤੌਰ ’ਤੇ ਪੇਸ਼ ਹੋਣ ਲਈ ਨਵਾਂ ਵਾਰੰਟ ਜਾਰੀ
ਜੰਮੂ, 23 ਨਵੰਬਰ ਜੇਲ੍ਹ ਵਿੱਚ ਬੰਦ ਜੰਮੂ ਕਸ਼ਮੀਰ ਲਿਬਰੇਸ਼ਨ ਫਰੰਟ (ਜੇਕੇਐੱਲਐੱਫ) ਦੇ ਮੁਖੀ ਯਾਸੀਨ ਮਲਿਕ ਨੂੰ ਨਿੱਜੀ ਤੌਰ ‘ਤੇ ਪੇਸ਼ ਹੋਣ ਲਈ ਇੱਥੋਂ ਦੀ ਅਦਾਲਤ ਨੇ ਅੱਜ ਨਵਾਂ ਵਾਰੰਟ ਜਾਰੀ ਕੀਤਾ ਹੈ। ਇਹ ਪੇਸ਼ੀ ਵਾਰੰਟ 1990 ਵਿੱਚ ਹਵਾਈ ਫ਼ੌਜ ਦੇ ਚਾਰ ਮੁਲਾਜ਼ਮਾਂ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ …
Read More »ਇਮਰਾਨ ਖ਼ਾਨ ’ਤੇ ਹਮਲਾ: ਤਿੰਨ ਸ਼ੱਕੀਆਂ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਪੀਟੀਆਈ ਸੁਪਰੀਮ ਕੋਰਟ ਪੁੱਜੀ
ਲਾਹੌਰ, 14 ਨਵੰਬਰ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਨੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਗ੍ਰਹਿ ਮੰਤਰੀ ਅਤੇ ਉੱਚ ਫੌਜੀ ਅਧਿਕਾਰੀ ਜਿਨ੍ਹਾਂ ‘ਤੇ ਇਮਰਾਨ ਖਾਨ ਨੇ ਹੱਤਿਆ ਦੀ ਕਥਿਤ ਸਾਜ਼ਿਸ਼ ਰਚਣ ਦਾ ਦੋਸ਼ ਲਗਾਇਆ ਸੀ ਖ਼ਿਲਾਫ਼ ਐਫਆਈਆਰ ਦਰਜ ਕਰਵਾਉਣ ਲਈ ਅੱਜ ਸੁਪਰੀਮ ਕੋਰਟ ਵਿੱਚ ਕਈ ਰਿੱਟ ਪਟੀਸ਼ਨਾਂ ਦਾਖਲ ਕੀਤੀਆਂ। ਕਾਬਿਲੇਗੌਰ ਹੈ ਕਿ ਇਮਰਾਨ ਖਾਨ …
Read More »ਇਮਰਾਨ ਖਾਨ ਅਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਤਾਇਨਾਤ
ਲਾਹੌਰ: ਪਾਕਿਸਤਾਨ ਦੀ ਤਹਿਰੀਕ-ਏ-ਇਨਸਾਫ ਪਾਰਟੀ ਦੇ ਮੁਖੀ ਤੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਵਿੱਚ ਵਾਧਾ ਕੀਤਾ ਗਿਆ ਹੈ। ਖੈਬਰ ਪਖਤੂਨਖਵਾ ਸੂਬੇ ਦੀ ਪੁਲੀਸ ਨੇ ਇਸ ਸਿਆਸੀ ਆਗੂ ਤੇ ਉਨ੍ਹਾਂ ਦੇ ਪੁੱਤਰਾਂ ਦੀ ਸੁਰੱਖਿਆ ਲਈ ਕਮਾਂਡੋਜ਼ ਦਾ ਵਾਧੂ ਦਸਤਾ ਤਾਇਨਾਤ ਕੀਤਾ ਹੈ। ਜ਼ਿਕਰਯੋਗ ਹੈ ਕਿ …
Read More »ਪੱਤਰਕਾਰਾਂ ਦੀ ਸੁਰੱਖਿਆ ਲਈ ਜ਼ਰੂਰੀ ਕਦਮ ਚੁੱਕਣ ਸਰਕਾਰਾਂ: ਗੁਟੇਰੇਜ਼
ਸੰਯੁਕਤ ਰਾਸ਼ਟਰ, 31 ਅਕਤੂਬਰ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਸਰਕਾਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਪੱਤਰਕਾਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਲੋੜੀਂਦੇ ਕਦਮ ਚੁੱਕਣ। ਗੁਟੇਰੇਜ਼ ਨੇ ਕਿਹਾ ਕਿ ਇਸ ਸਾਲ 70 ਤੋਂ ਵੱਧ ਪੱਤਰਕਾਰਾਂ ਦੀ ਹੱਤਿਆ ਕੀਤੀ ਗਈ ਤੇ ਰਿਕਾਰਡ ਗਿਣਤੀ ਵਿੱਚ ਮੀਡੀਆ ਕਰਮੀਆਂ ਨੂੰ ਜੇਲ੍ਹਾਂ …
Read More »