ਪੱਤਰ ਪ੍ਰੇਰਕ ਹੁਸ਼ਿਆਰਪੁਰ, 1 ਸਤੰਬਰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ’ਚ ਜਨਤਾ ਦਰਬਾਰ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ 400 ਤੋਂ ਵੱਧ ਲੋਕ ਆਪਣੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਲੈ ਕੇ ਪੁੱਜੇ ਜਿਨ੍ਹਾਂ ਨੂੰ ਸੁਣਨ ਉਪਰੰਤ ਕੈਬਨਿਟ ਮੰਤਰੀ ਨੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ …
Read More »ਤ੍ਰਿਪੁਰਾ ਦੇ ਮੰਦਰ ’ਚ ਮੂਰਤੀ ਦੀ ਭੰਨਤੋੜ, ਲੋਕਾਂ ਨੇ 12 ਘਰ ਤੇ ਕੁੱਝ ਵਾਹਨ ਫੂਕੇ
ਅਗਰਤਲਾ, 26 ਅਗਸਤ ਪੱਛਮੀ ਤ੍ਰਿਪੁਰਾ ਦੇ ਰਾਨੀਰਬਾਜ਼ਾਰ ਇਲਾਕੇ ਵਿਚਲੇ ਮੰਦਰ ਵਿਚ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਘੱਟੋ-ਘੱਟ 12 ਘਰਾਂ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ। ਰਾਨੀਰਬਾਜ਼ਾਰ ਅਧੀਨ ਜਿਰਾਨੀਆ ਉਪਮੰਡਲ ਵਿੱਚ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ …
Read More »ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ
ਵਾਸ਼ਿੰਗਟਨ, 16 ਅਗਸਤ ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ …
Read More »ਬਿਜਲੀ ਨਾ ਆਉਣ ਕਾਰਨ ਦਰਜਨਾਂ ਪਿੰਡਾਂ ਦੇ ਲੋਕ ਪ੍ਰੇਸ਼ਾਨ
ਸਰਬਜੀਤ ਸਿੰਘ ਭੱਟੀ ਲਾਲੜੂ, 5 ਅਗਸਤ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵੱਲੋਂ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਹੈਪੀ ਮਲਕਪੁਰ ਦੀ ਅਗਵਾਈ ਹੇਠ ਇਲਾਕੇ ਦੇ ਦਰਜਨਾਂ ਪਿੰਡਾਂ ਵਿੱਚ ਬਿਜਲੀ ਦੀ ਖਸਤਾ ਹਾਲ ਸਪਲਾਈ ਦੇ ਰੋਸ ਵਜੋਂ ਐਕਸੀਅਨ, ਪਾਵਰਕੌਮ ਮੰਡਲ ਲਾਲੜੂ ਦੇ ਦਫ਼ਤਰ ਅੱਗੇ ਧਰਨਾ ਦਿੱਤਾ ਗਿਆ। ਕਿਸਾਨ ਆਗੂਆਂ ਨੇ ਦੱਸਿਆ ਕਿ ਜੌਲਾ …
Read More »ਵਿਧਾਇਕ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ
ਪੱਤਰ ਪ੍ਰੇਰਕ ਰਤੀਆ, 28 ਜੁਲਾਈ ਵਿਧਾਇਕ ਲਕਸ਼ਮਣ ਨਾਪਾ ਨੇ ਸ਼ਕਤੀ ਕੇਂਦਰ ਪਰਵਾਸ ਤਹਿਤ ਪਿੰਡ ਨੰਗਲ, ਸਰਦਾਰੇਵਾਲਾ, ਲਧੂਵਾਸ, ਲਠੇਰਾ, ਬ੍ਰਾਹਮਣਵਾਲਾ, ਪਲਾਂਟ ਬ੍ਰਾਹਮਣਵਾਲਾ ਦਾ ਦੌਰਾ ਕੀਤਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਲਈ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ। ਵਿਧਾਇਕ ਨੇ ਪਿੰਡਾਂ ਵਿੱਚ ਕੀਤੇ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਵੀ …
Read More »ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੇ ਲੋਕਾਂ ਨੂੰ ਪਿਸਤੌਲ ਨਾਲ ਧਮਕਾਇਆ
ਪੁਣੇ, 12 ਜੁਲਾਈ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ ਮਾਂ ਵੱਲੋਂ ਕੁਝ ਲੋਕਾਂ ਨੂੰ ਪਿਸਤੌਲ ਨਾਲ ਧਮਕਾਉਂਦੇ ਹੋਏ ਦੀ ਇੱਕ ਵੀਡੀਓ ਵਾਇਰਲ ਹੋਈ ਹੈ। ਪੁਣੇ ਦਿਹਾਤੀ ਪੁਲੀਸ ਦੇ ਇੱਕ ਅਧਿਕਾਰੀ ਨੇ ਕਿਹਾ ਕਿ ਤੱਥਾਂ ਦਾ ਪਤਾ ਲਗਾਉਣ ਲਈ ਜਾਂਚ ਸ਼ੁਰੂ ਕੀਤੀ ਜਾਵੇਗੀ ਜਿਸ ਵਿੱਚ …
Read More »ਨੀਟ ਪੇਪਰ ਲੀਕ: ਸੀਬੀਆਈ ਵੱਲੋਂ ਝਾਰਖੰਡ ਤੋਂ ਤਿੰਨ ਸ਼ੱਕੀ ਗ੍ਰਿਫ਼ਤਾਰ
ਪਟਨਾ, 28 ਜੂਨ ਸੀਬੀਆਈ ਨੇ ਨੀਟ ਪ੍ਰੀਖਿਆ ਪੱਤਰ ਲੀਕ ਹੋਣ ਦੇ ਮਾਮਲੇ ਵਿਚ ਅੱਜ ਝਾਰਖੰਡ ਦੇ ਹਜ਼ਾਰੀ ਬਾਗ ਤੋਂ ਤਿੰਨ ਸ਼ੱਕੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿਚ ਓਏਸਿਸ ਸਕੂਲ ਦਾ ਪ੍ਰਿੰਸੀਪਲ ਅਹਿਸਾਨ ਉਲ ਹੱਕ, ਵਾਈਸ ਪ੍ਰਿੰਸੀਪਲ ਇਮਤਿਆਜ਼ ਤੇ ਪੱਤਰਕਾਰ ਜਮਾਲੂਦੀਨ ਸ਼ਾਮਲ ਹੈ। ਸੀਬੀਆਈ ਇਨ੍ਹਾਂ ਨੂੰ ਬਿਹਾਰ ਲੈ ਕੇ ਆ ਰਹੀ …
Read More »ਰਾਹੁਲ ਗਾਂਧੀ ਨੇ ਲੋਕ ਸਭਾ ਸਪੀਕਰ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 27 ਜੂਨ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਲੋਕ ਸਭਾ ਸਪੀਕਰ ਨੂੰ ਮਿਲੇ ਅਤੇ ਉਨ੍ਹਾਂ ਵੱਲੋਂ ਐਂਮਰਜੈਂਸੀ ਬਾਰੇ ਦਿੱਤੇ ਗਏ ਹਵਾਲੇ ‘ਤੇ ਨਰਾਜ਼ਗੀ ਜ਼ਾਹਿਰ ਕੀਤੀ ਗਈ। ਉਨ੍ਹਾਂ ਕਿਹਾ ਕਿ ਇਹ ਸਾਫ਼ ਤੌਰ ‘ਤੇ ਸਿਆਸੀ ਸੀ, ਜਿਸ ਨੂੰ ਟਾਲਿਆ ਜਾ ਸਕਦਾ ਸੀ। ਇਸ ਸਬੰਧੀ ਕਾਂਗਰਸ ਦੇ ਜਨਰਲ ਸਕੱਤਰ ਕੇਸੀ …
Read More »ਲੋਕਾਂ ਤੇ ਵਕੀਲਾਂ ਨੂੰ ਵਿਸ਼ੇਸ਼ ਲੋਕ ਅਦਾਲਤ ਦਾ ਲਾਹਾ ਚਾਹੀਦੈ: ਚੰਦਰਚੂੜ
ਨਵੀਂ ਦਿੱਲੀ, 25 ਜੂਨ ਭਾਰਤ ਦੇ ਚੀਫ਼ ਜਸਟਿਸ (ਸੀਜੇਆਈ) ਡੀ.ਵਾਈ. ਚੰਦਰਚੂੜ ਨੇ ਕੇਸਾਂ ਦੇ ਵੱਡੇ ਬੈਕਲਾਗ ਨੂੰ ਉਭਾਰਦਿਆਂ ਅੱਜ ਪਟੀਸ਼ਨਰਾਂ ਤੇ ਵਕੀਲਾਂ ਨੂੰ ਬਕਾਇਆ ਕੇਸਾਂ ਦੇ ਦੋਸਤਾਨਾ ਢੰਗ ਨਾਲ ਹੱਲ ਲਈ 29 ਜੁਲਾਈ ਤੋਂ 3 ਅਗਸਤ ਤੱਕ ਲੱਗਣ ਵਾਲੀ ਵਿਸ਼ੇਸ਼ ਲੋਕ ਅਦਾਲਤ ’ਚ ਹਿੱਸਾ ਲੈਣ ਦੀ ਅਪੀਲ ਕੀਤੀ ਹੈ। ਵਿਸ਼ੇਸ਼ …
Read More »ਐਲਗਾਰ-ਮਾਓਵਾਦੀ ਲਿੰਕ ਕੇਸ: ਮਹੇਸ਼ ਰਾਊਤ ਨੂੰ ਅੰਤਰਿਮ ਜ਼ਮਾਨਤ
ਨਵੀਂ ਦਿੱਲੀ, 21 ਜੂਨ ਸੁਪਰੀਮ ਕੋਰਟ ਨੇ ਐਲਗਾਰ ਪਰਿਸ਼ਦ-ਮਾਓਵਾਦੀ ਲਿੰਕ ਕੇਸ ’ਚ ਮੁਲਜ਼ਮ ਸਮਾਜਿਕ ਕਾਰਕੁਨ ਮਹੇਸ਼ ਰਾਊਤ ਨੂੰ ਅੱਜ ਦੋ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਉਨ੍ਹਾਂ ਨੂੰ ਇਹ ਜ਼ਮਾਨਤ ਉਸ ਦੀ ਦਾਦੀ ਦੀਆਂ ਅੰਤਿਮ ਰਸਮਾਂ ਵਿੱਚ ਸ਼ਾਮਲ ਹੋਣ ਲਈ ਦਿੱਤੀ ਗਈ ਹੈ। ਜਸਟਿਸ ਵਿਕਰਮ ਨਾਥ ਅਤੇ ਐੱਸਵੀਐੱਨ ਭੱਟੀ …
Read More »