Home / Tag Archives: ਲਕ (page 2)

Tag Archives: ਲਕ

10,031 sarpanches take oath ਸਰਕਾਰੀ ਖਜ਼ਾਨਾ ਲੋਕਾਂ ਦਾ ਤੇ ਲੋਕਾਂ ਲਈ ਖਰਚਾਂਗੇ: ਮਾਨ

ਗਗਨਦੀਪ ਅਰੋੜਾ ਲੁਧਿਆਣਾ, 8 ਅਕਤੂਬਰ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਦੇ ਪਿੰਡ ਧਨਾਨਸੂ ’ਚ ਨਵੇਂ ਚੁਣੇ ਗਏ 10,031 ਸਰਪੰਚਾਂ ਨੂੰ ਅਹੁਦੇ ਦੀ ਸਹੁੰ ਚੁਕਵਾਉਂਦਿਆਂ ਕਿਹਾ ਕਿ ਸਰਕਾਰੀ ਖਜ਼ਾਨਾ ਖਾਲੀ ਨਹੀਂ ਹੈ। ਇਹ ਖਜ਼ਾਨਾ ਲੋਕਾਂ ਦਾ ਹੈ ਅਤੇ ਲੋਕਾਂ ਲਈ ਹੀ ਖਰਚਿਆ ਜਾਵੇਗਾ। ਉਨ੍ਹਾਂ ਕਿਹਾ ਕਿ ਚੁਣੇ ਗਏ ਸਰਪੰਚ …

Read More »

Folk singer Sharda Sinha; ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਵੀਰਵਾਰ ਨੂੰ ਹੋਵੇਗਾ ਸਰਕਾਰੀ ਸਨਮਾਨਾਂ ਨਾਲ ਸਸਕਾਰ

ਪਟਨਾ, 6 ਨਵੰਬਰ ‘ਬਿਹਾਰ ਕੋਕਿਲਾ’ ਦੇ ਨਾਮ ਨਾਲ ਮਕਬੂਲ ਲੋਕ ਗਾਇਕਾ ਸ਼ਾਰਦਾ ਸਿਨਹਾ ਦਾ ਅੰਤਿਮ ਸੰਸਕਾਰ ਵੀਰਵਾਰ ਨੂੰ ਪਟਨਾ ਵਿੱਚ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ। ਲੰਮੇ ਸਮੇਂ ਤੋਂ ਖੂਨ ਦੇ ਕੈਂਸਰ ਨਾਲ ਜੂਝ ਰਹੀ ਸ਼ਾਰਦਾ (72) ਦਾ ਮੰਗਲਵਾਰ ਰਾਤ ਨੂੰ ਦਿੱਲੀ ਦੇ ਏਮਸ ਵਿੱਚ ਦੇਹਾਂਤ ਹੋ ਗਿਆ ਸੀ। ਪਟਨਾ …

Read More »

ਸਪੇਨ ਵਿੱਚ ਹੜ੍ਹਾਂ ਕਾਰਨ 51 ਲੋਕਾਂ ਦੀ ਮੌਤ → Ontario Punjabi News

ਵੈਲੈਂਸੀਆ ਖੇਤਰ ਵਿੱਚ ਭਾਰੀ ਮੀਂਹ ਕਾਰਨ ਹੜ੍ਹ ਆ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਪੂਰਬੀ ਸਪੇਨ ਦੇ ਵੈਲੇਂਸੀਆ ਖੇਤਰ ‘ਚ ਮੰਗਲਵਾਰ ਨੂੰ ਆਏ ਹੜ੍ਹ ਕਾਰਨ ਘੱਟੋ-ਘੱਟ 51 ਲੋਕਾਂ ਦੀ ਮੌਤ ਹੋ ਗਈ।ਬਚਾਅ ਸੇਵਾਵਾਂ ਨੇ 30 ਅਕਤੂਬਰ ਨੂੰ ਦੱਸਿਆ ਕਿ ਸਪੇਨ ਦੇ ਪੂਰਬੀ ਵੈਲੇਂਸੀਆ ਖੇਤਰ ਵਿੱਚ ਭਾਰੀ ਮੀਂਹ …

Read More »

ਮਹਾਮਾਰੀ ਵੱਲ ਵਧ ਰਿਹੈ ਡੇਂਗੂ! ਲਪੇਟ ‘ਚ ਕਰੋੜਾਂ ਲੋਕ → Ontario Punjabi News

ਕੋਰੋਨਾ ਤੋਂ ਬਾਅਦ ਡੇਂਗੂ ਪੂਰੀ ਦੁਨੀਆ ‘ਚ ਮਹਾਮਾਰੀ ਦਾ ਰੂਪ ਲੈਂਦਾ ਜਾ ਰਿਹਾ ਹੈ।  ਵਿਸ਼ਵ ਸਿਹਤ ਸੰਗਠਨ (WHO) ਦੇ ਅਨੁਸਾਰ, ਸਾਲ 2024 ਵਿੱਚ ਹੁਣ ਤੱਕ 1.24 ਕਰੋੜ ਮਾਮਲੇ ਸਾਹਮਣੇ ਆਏ ਹਨ, ਜੋ ਪਿਛਲੇ ਸਾਲ ਨਾਲੋਂ ਲਗਭਗ ਦੁੱਗਣੇ ਹਨ। ਡਬਲਯੂਐਚਓ ਦਾ ਕਹਿਣਾ ਹੈ ਕਿ ਲਗਭਗ 4 ਅਰਬ …

Read More »

ਗੋਲੀਆਂ ਨਾਲ ਭਰੀ ਬੰਦੂਕ, ਫਰਜ਼ੀ ਪ੍ਰੈਸ ਕਾਰਡ ਲੈਕੇ ਟਰੰਪ ਦੀ ਰੈਲੀ ‘ਚ ਪਹੁੰਚਿਆ ਸ਼ੱਕੀ ਗ੍ਰਿਫਤਾਰ

FILE ਤੀਜੀ ਵਾਰ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਟਰੰਪ ‘ਤੇ ਜਾਨਲੇਵਾ ਹਮਲੇ ਦੀ ਕੋਸ਼ਿਸ ਹੋਈ ਹੈ। ਇਸ ਵਾਰ ਟਰੰਪ ‘ਤੇ ਜਾਨਲੇਵਾ ਹਮਲਾ ਕਰਨ ਆਇਆ ਵਿਅਕਤੀ ਸਾਬਕਾ ਰਾਸ਼ਟਰਪਤੀ ਦੀ ਰੈਲੀ ਵਾਲੀ ਥਾਂ ਤੋਂ ਕੁਝ ਦੂਰੀ ‘ਤੇ ਫੜਿਆ ਗਿਆ। ਇਸ ਤੋਂ ਪਹਿਲਾਂ ਵੀ ਦੋ ਵਾਰ ਟਰੰਪ ‘ਤੇ ਹਮਲਾ ਕਰਨ …

Read More »

ਕੈਨੇਡਾ ਦੇ ਲੋਕਾਂ ‘ਚ ਲਗਾਤਾਰ ਘੱਟ ਰਹੀ ਹੈ ਬੱਚੇ ਪੈਦਾ ਕਰਨ ਦੀ ਰੁਚੀ

ਪ੍ਰਤੀ ਮਾਂ ਬੱਚੇ ਪੈਦਾ ਕਰਨ ਦੀ ਦਰ ਹੁਣ 1.26 ਭਾਵ ਸਭ ਤੋਂ ਹੇਠਲੇ ‘ਤੇ ਪੱਜ ਗਈ ਹੈਟੋਰਾਂਟੋ (ਗੁਰਮੁੱਖ ਸਿੰਘ ਬਾਰੀਆ)- ਪਿੱਛਲੇ ਤਿੰਨ ਸਾਲਾਂ ‘ਚ ਕੈਨੇਡੀਅਨ ਲੋਕਾਂ ‘ਚ ਬੱਚੇ ਪੈਦਾ ਕਰਨ ਦੀ ਰੁਚੀ ਘਟਦੀ ਜਾ ਰਹੀ ਹੈ । ਦੱਸਣਯੋਗ ਹੈ ਕਿ 2023 ‘ਚ ਕੈਨੇਡਾ ‘ਚ ਬੱਚੇ ਪੈਦਾ …

Read More »

ਜਲੰਧਰ ’ਚ ਅਮੋਨੀਆ ਗੈਸ ਲੀਕ ਹੋਣ ਕਾਰਨ ਇੱਕ ਮੌਤ, ਕਈ ਬੇਹੋਸ਼

ਪਾਲ ਸਿੰਘ ਨੌਲੀ ਜਲੰਧਰ, 21 ਸਤੰਬਰ ਇਥੋਂ ਦੇ ਦਮੋਰੀਆ ਫਲਾਈਓਵਰ ਨੇੜੇ ਪੁਰਾਣੀ ਰੇਲਵੇ ਰੋਡ ’ਤੇ ਜੈਨ ਆਈਸ ਫੈਕਟਰੀ ਵਿੱਚ ਅੱਜ ਅਮੋਨੀਆ ਗੈਸ ਲੀਕ ਹੋਣ ਕਾਰਨ ਮੁਲਾਜ਼ਮ ਸ਼ੀਤਲ ਸਿੰਘ (68) ਦੀ ਮੌਤ ਹੋ ਗਈ। ਗੈਸ ਲੀਕ ਹੋਣ ਦੇ ਸਹੀ ਕਾਰਨਾਂ ਦਾ ਪਤਾ ਨਹੀਂ ਲੱਗਾ ਹੈ ਪਰ ਸ਼ੱਕ ਹੈ ਕਿ ਫੈਕਟਰੀ ਅੰਦਰ …

Read More »

ਕੈਬਨਿਟ ਮੰਤਰੀ ਜਿੰਪਾ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਪੱਤਰ ਪ੍ਰੇਰਕ ਹੁਸ਼ਿਆਰਪੁਰ, 1 ਸਤੰਬਰ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਆਪਣੇ ਦਫ਼ਤਰ ’ਚ ਜਨਤਾ ਦਰਬਾਰ ਲਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ। ਇਸ ਦੌਰਾਨ 400 ਤੋਂ ਵੱਧ ਲੋਕ ਆਪਣੀਆਂ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸ਼ਿਕਾਇਤਾਂ ਲੈ ਕੇ ਪੁੱਜੇ ਜਿਨ੍ਹਾਂ ਨੂੰ ਸੁਣਨ ਉਪਰੰਤ ਕੈਬਨਿਟ ਮੰਤਰੀ ਨੇ ਮੌਕੇ ’ਤੇ ਹੀ ਸਬੰਧਤ ਵਿਭਾਗਾਂ …

Read More »

ਤ੍ਰਿਪੁਰਾ ਦੇ ਮੰਦਰ ’ਚ ਮੂਰਤੀ ਦੀ ਭੰਨਤੋੜ, ਲੋਕਾਂ ਨੇ 12 ਘਰ ਤੇ ਕੁੱਝ ਵਾਹਨ ਫੂਕੇ

ਅਗਰਤਲਾ, 26 ਅਗਸਤ ਪੱਛਮੀ ਤ੍ਰਿਪੁਰਾ ਦੇ ਰਾਨੀਰਬਾਜ਼ਾਰ ਇਲਾਕੇ ਵਿਚਲੇ ਮੰਦਰ ਵਿਚ ਮੂਰਤੀ ਨੂੰ ਨੁਕਸਾਨ ਪਹੁੰਚਾਉਣ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਘੱਟੋ-ਘੱਟ 12 ਘਰਾਂ ਅਤੇ ਕੁਝ ਵਾਹਨਾਂ ਨੂੰ ਅੱਗ ਲਗਾ ਦਿੱਤੀ। ਰਾਨੀਰਬਾਜ਼ਾਰ ਅਧੀਨ ਜਿਰਾਨੀਆ ਉਪਮੰਡਲ ਵਿੱਚ ਭਾਰਤੀ ਸਿਵਲ ਸੁਰੱਖਿਆ ਕੋਡ (ਬੀਐੱਨਐੱਸਐੱਸ) ਦੀ ਧਾਰਾ 163 ਦੇ ਤਹਿਤ ਮਨਾਹੀ ਦੇ ਹੁਕਮ ਲਾਗੂ ਕੀਤੇ …

Read More »

ਅਮਰੀਕਾ ’ਚ ਜੇ ਅੱਜ ਚੋਣਾਂ ਹੋਣ ਤਾਂ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ: ਵਾਸ਼ਿੰਗਟਨ ਪੋਸਟ

ਵਾਸ਼ਿੰਗਟਨ, 16 ਅਗਸਤ ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ …

Read More »