Home / Tag Archives: ਲਵ

Tag Archives: ਲਵ

ਸੁਪਰੀਮ ਕੋਰਟ ਨੇ ਇਕ ਰੈਂਕ ਇਕ ਪੈਨਸ਼ਨ ਬਕਾਏ ਮਾਮਲੇ ’ਤੇ ਰੱਖਿਆ ਮੰਤਰਾਲੇ ਨੂੰ ਕਿਹਾ,‘ਕਾਨੂੰਨ ਨੂੰ ਆਪਣੇ ਹੱਥਾਂ ’ਚ ਨਾ ਲਵੋ’

ਨਵੀਂ ਦਿੱਲੀ, 13 ਮਾਰਚ ਸੁਪਰੀਮ ਕੋਰਟ ਨੇ ਕਿਹਾ ਕਿ ਰੱਖਿਆ ਮੰਤਰਾਲਾ ਚਾਰ ਕਿਸ਼ਤਾਂ ਵਿੱਚ ਇਕ ਰੈਂਕ ਇਕ ਪੈਨਸ਼ਨ (ਓਆਰਓਪੀ) ਦੇ ਬਕਾਏ ਦਾ ਭੁਗਤਾਨ ਕਰਨ ਬਾਰੇ ਸਰਕੂਲਰ ਜਾਰੀ ਕਰਕੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਹੀਂ ਲੈ ਸਕਦਾ। ਸੁਪਰੀਮ ਕੋਰਟ ਨੇ ਰੱਖਿਆ ਮੰਤਰਾਲੇ ਨੂੰ 20 ਜਨਵਰੀ ਦੇ ਸਰਕੂਲਰ ਨੂੰ ਤੁਰੰਤ ਵਾਪਸ ਲੈਣ …

Read More »

ਵੈਕਸੀਨ ‘ਮਿਕਸ’ ਕਰ ਕੇ ਲਵਾ ਸਕਣਗੇ ਕੈਨੇਡੀਅਨ

ਓਟਾਵਾ: ਟੀਕਾਕਰਨ ਬਾਰੇ ਕੈਨੇਡਾ ਦੀ ਕੌਮੀ ਸਲਾਹਕਾਰ ਕਮੇਟੀ ਨੇ ਐਲਾਨ ਕੀਤਾ ਹੈ ਕਿ ਜ਼ਿਆਦਾਤਰ ਕੇਸਾਂ ਵਿਚ ਕੋਵਿਡ ਵੈਕਸੀਨ ਦਾ ਮਿਸ਼ਰਣ ਕੀਤਾ ਜਾ ਸਕਦਾ ਹੈ। ਨਵੀਆਂ ਜਾਰੀ ਹਦਾਇਤਾਂ ਮੁਤਾਬਕ ਕੈਨੇਡਾ ਵਿਚ ਹੁਣ ਜਿਨ੍ਹਾਂ ਲੋਕਾਂ ਦੇ ਪਹਿਲਾਂ ਐਸਟਰਾਜ਼ੈਨੇਕਾ ਦੀ ਡੋਜ਼ ਲੱਗੀ ਹੈ ਉਹ ਦੂਜੀ ਡੋਜ਼ ਫਾਈਜ਼ਰ ਬਾਇਓਐੱਨਟੈੱਕ ਦੀ ਲਵਾ ਸਕਦੇ ਹਨ। ਇਸ …

Read More »

ਇੰਡੋਨੇਸ਼ੀਆ ਦੇ ਮੇਰਾਪੀ ਜਵਾਲਾਮੁਖੀ ’ਚੋਂ ਫੁੱਟਿਆ ਲਾਵਾ, 500 ਲੋਕ ਕੱਢੇ

ਜਕਾਰਤਾ, 7 ਜਨਵਰੀ ਇੰਡੋਨੇਸ਼ੀਆ ਦੇ ਮੇਰਾਪੀ ਪਰਬਤ ‘ਤੇ ਅੱਜ ਸਵੇਰੇ ਜਵਾਲਾਮੁਖੀ ਫੁੱਟਿਆ। ਇਸ ਦੌਰਾਨ ਕਰੀਬ 500 ਤੋਂ ਵੱਧ ਲੋਕਾਂ ਨੂੰ ਉਸ ਇਲਾਕੇ ਵਿੱਚੋਂ ਕੱਢ ਲਿਆ ਗਿਆ। ਭੂ-ਵਿਗਿਆਨਕ ਆਫ਼ਤ ਤਕਨਾਲੋਜੀ ਖੋਜ ਤੇ ਵਿਕਾਸ ਕੇਂਦਰ ਵੱਲੋਂ ਰਿਕਾਰਡ ਕੀਤੇ ਗਏ ਅੰਕੜਿਆਂ ਮੁਤਾਬਕ ਲਾਵਾ ਇਕ ਕਿਲੋਮੀਟਰ ਤੋਂ ਘੱਟ (0.6 ਮੀਲ) ਤੱਕ ਫੈਲਿਆ। ਸਥਾਨਕ ਪ੍ਰਸ਼ਾਸਨ …

Read More »