ਨਿਖਿਲ ਭਾਰਦਵਾਜ ਲੁਧਿਆਣਾ, 19 ਮਈ ਖੰਨਾ ਵਿੱਚ ਅੱਜ ਕਈ ਆਵਾਰਾ ਕੁੱਤਿਆਂ ਨੂੰ ਜ਼ਹਿਰ ਦੇ ਕੇ ਮਾਰ ਦਿੱਤਾ ਗਿਆ। ਲਲਹੇੜੀ ਰੋਡ ‘ਤੇ ਕੇਹਰ ਸਿੰਘ ਕਲੋਨੀ ਵਿਖੇ ਕਥਿਤ ਤੌਰ ‘ਤੇ ਕਿਸੇ ਨੇ ਕੁੱਤਿਆਂ ਨੂੰ ਜ਼ਹਿਰੀਲੇ ਲੱਡੂ ਖੁਆਏ, ਜਿਸ ਕਾਰਨ 20 ਕੁੱਤਿਆਂ ਦੀ ਮੌਤ ਹੋ ਗਈ। ਇਸ ਬਾਰੇ ਲੋਕਾਂ ਨੇ ਅੱਜ ਸਵੇਰੇ ਪੁਲੀਸ …
Read More »ਅਟਾਰੀ: ਪਿੰਡ ਰਾਮਪੁਰਾ ਤੋਂ ਲਾਪਤਾ ਬੱਚੀ ਦੀ ਲਾਸ਼ ਛੱਪੜ ’ਚੋਂ ਬਰਾਮਦ, ਮਤਰੇਈ ਮਾਂ ਨਿਕਲੀ ਕਾਤਲ
ਦਿਲਬਾਗ ਸਿੰਘ ਗਿੱਲ ਅਟਾਰੀ, 17 ਮਈ ਥਾਣਾ ਘਰਿੰਡਾ ਦੇ ਪਿੰਡ ਰਾਮਪੁਰਾ ਵਿਖੇ ਘਰੋਂ ਟਿਊਸ਼ਨ ਪੜ੍ਹਨ ਗਈ ਲਾਪਤਾ ਹੋਈ ਲੜਕੀ ਦੀ ਲਾਸ਼ ਪਿੰਡ ਦੇ ਛੱਪੜ ‘ਚੋਂ ਬਰਾਮਦ ਹੋਈ ਹੈ। ਮਤਰੇਈ ਮਾਂ ਨੇ ਲੜਕੀ ਦੀ ਕਥਿਤ ਤੌਰ ‘ਤੇ ਹੱਤਿਆ ਕਰ ਕੇ ਲਾਸ਼ ਪਿੰਡ ਦੇ ਛੱਪੜ ਵਿੱਚ ਸੁੱਟ ਦਿੱਤੀ ਸੀ। ਇਸ ਸਬੰਧੀ ਡੀਐੱਸਪੀ …
Read More »ਅਸਾਮ ’ਚ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਤੇ ਸੱਸ ਦਾ ਕਤਲ ਕਰਕੇ ਲਾਸ਼ਾਂ ਦੇ ਟੁਕੜੇ ਮੇਘਾਲਿਆ ’ਚ ਸੁੱਟੇ
ਗੁਹਾਟੀ, 20 ਫਰਵਰੀ ਅਸਾਮ ਵਿੱਚ ਔਰਤ ਨੇ ਆਪਣੇ ਪ੍ਰੇਮੀ ਅਤੇ ਦੋਸਤ ਨਾਲ ਮਿਲ ਕੇ ਆਪਣੇ ਪਤੀ ਅਤੇ ਸੱਸ ਦਾ ਕਥਿਤ ਤੌਰ ‘ਤੇ ਕਤਲ ਕਰ ਦਿੱਤਾ, ਫਿਰ ਲਾਸ਼ਾਂ ਦੇ ਟੁਕੜੇ-ਟੁਕੜੇ ਕਰ ਕੇ ਪੌਲੀਥੀਨ ਵਿੱਚ ਪੈਕ ਕਰਕੇ ਮੇਘਾਲਿਆ ਲੈ ਜਾ ਕੇ ਸੁੱਟ ਦਿੱਤੇ। ਕਤਲ ਪਿਛਲੇ ਸਾਲ ਅਗਸਤ-ਸਤੰਬਰ ਵਿੱਚ ਹੋਇਆ ਸੀ ਅਤੇ ਐਤਵਾਰ …
Read More »ਰਾਜੌਰੀ ਹਮਲੇ ’ਚ ਸ਼ਾਮਲ ਅਤਿਵਾਦੀਆਂ ਦੀ ਤਲਾਸ਼ ਲਈ ਅਪਰੇਸ਼ਨ ਸ਼ੁਰੂ, ਲੋਕਾਂ ਨੂੰ ਲਾਸ਼ ਸੜਕ ’ਤੇ ਰੱਖ ਕੇ ਜਾਮ ਲਗਾਇਆ
ਜੰਮੂ, 2 ਜਨਵਰੀ ਸੁਰੱਖਿਆ ਬਲਾਂ ਨੇ ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ ‘ਚ ਵਿਸ਼ੇਸ਼ ਭਾਈਚਾਰੇ ਦੇ ਲੋਕਾਂ ‘ਤੇ ਹਮਲੇ ‘ਚ ਸ਼ਾਮਲ ਦੋ ਮਸ਼ਕੂਕ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਵਾਧੂ ਜਵਾਨਾਂ ਨਾਲ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਤੇਜ਼ ਕਰ ਦਿੱਤੀ ਗਈ ਹੈ। ਇਸ ਨੂੰ ਅੱਜ ਸਵੇਰੇ ਮੁੜ ਸ਼ੁਰੂ ਕੀਤਾ ਗਿਆ। ਰਾਜੌਰੀ ਕਸਬੇ ‘ਚ ਲੋਕਾਂ …
Read More »ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ; ਪਰਿਵਾਰ ਵੱਲੋਂ ਲਾਸ਼ ਥਾਣੇ ਅੱਗੇ ਰੱਖ ਕੇ ਪ੍ਰਦਰਸ਼ਨ
ਬੇਅੰਤ ਸਿੰਘ ਸੰਧੂ ਪੱਟੀ, 23 ਦਸੰਬਰ ਸ਼ਹਿਰ ਦੀ ਸੰਗਲ ਬਸਤੀ ਅੰਦਰ ਬੀਤੇ ਦਿਨੀਂ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਪਰਿਵਾਰ ਨੇ ਉਸ ਦੀ ਲਾਸ਼ ਥਾਣੇ ਅੱਗੇ ਰੱਖ ਕੇ ਇਨਸਾਫ਼ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਛਾਣ ਸਾਜਨ ਸਿੰਘ ਪੁੱਤਰ ਜਸਪਾਲ ਸਿੰਘ ਵਜੋਂ ਹੋਈ ਹੈ। ਪਰਿਵਾਰ ਨੇ ਗੁਆਂਢੀਆਂ ‘ਤੇ …
Read More »ਨਵੀਨ ਦੀ ਲਾਸ਼ ਯੂਕਰੇਨ ਦੇ ਮੁਰਦਾਘਰ ’ਚ ਰੱਖੀ ਹੋਈ ਹੈ ਤੇ ਗੋਲੀਬਾਰੀ ਰੁਕਣ ਬਾਅਦ ਦੇਸ਼ ਲਿਆਂਦੀ ਜਾਵੇਗੀ: ਕਰਨਾਟਕ ਦੇ ਮੁੱਖ ਮੰਤਰੀ
ਬੰਗਲੌਰ, 8 ਮਾਰਚ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਅੱਜ ਕਿਹਾ ਕਿ ਅਧਿਕਾਰੀਆਂ ਨੇ ਰਾਜ ਦੇ ਭਾਰਤੀ ਵਿਦਿਆਰਥੀ ਨਵੀਨ ਸ਼ੇਖਰੱਪਾ ਦੀ ਲਾਸ਼ ਬਰਾਮਦ ਕਰ ਲਈ ਹੈ। ਉਨ੍ਹਾਂ ਕਿਹਾ ,’ਮੈਂ ਇਸ ਸਬੰਧ ਵਿੱਚ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਗੱਲ ਕੀਤੀ ਹੈ। ਉਨ੍ਹਾਂ ਨੇ ਦੱਸਿਆ ਹੈ ਕਿ ਲਾਸ਼ ਨੂੰ ਮੁਰਦਾਘਰ ਵਿੱਚ …
Read More »22 ਲਾਸ਼ਾਂ ਇੱਕ ਐਂਬੂਲੈਂਸ ਵਿੱਚ
ਮਹਾਰਸ਼ਟਰ ਦੀ ਸਥਿਤੀ ਅਜਿਹੀ ਹੋਈ ਪਈ ਹੈ ਕਿ ਲਾਸ਼ਾਂ ਨੂੰ ਚੁੱਕਣ ਲਈ ਕੋਈ ਐਂਬੂਲੈਂਸ ਨਹੀਂ ਹੈ। ਇੱਥੇ ਬੀਡ ਜ਼ਿਲ੍ਹੇ ਦੇ ਅੰਬਜੋਗਾਈ ਦੇ ਸਵਾਮੀ ਰਾਮਾਨੰਦ ਤੀਰਥ ਹਸਪਤਾਲ ਵਿੱਚੋਂ ਇਕੋ ਐਂਬੂਲੈਂਸ ਵਿਚ ਲਗਭਗ ਦੋ ਦਰਜਨ ਲਾਸ਼ਾਂ ਨੂੰ ਸ਼ਮਸ਼ਾਨਘਾਟ ਵਿਚ ਲਿਜਾਇਆ ਗਿਆ । ਇਸ ਅਣਮਨੁੱਖੀ ਤਸਵੀਰ ਦੇ ਸਾਹਮਣੇ ਆਉਣ ਮਗਰੋਂ ਲੋਕਾਂ ਵਿਚ ਗੁੱਸਾ …
Read More »ਪਰਵਾਸੀ ਮਜ਼ਦੂਰਾਂ ਦੀਆਂ ਲਾਸ਼ਾਂ ਮਿਲੀਆਂ
ਜਲੰਧਰ, 2 ਮਾਰਚ ਇਥੋਂ ਦੇ ਗ੍ਰੇਟਰ ਕੈਲਾਸ਼ ਇਲਾਕੇ ’ਚ ਦੋ ਵਿਅਕਤੀਆਂ ਦੀਆਂ ਸ਼ੱਕੀ ਹਾਲਾਤ ’ਚ ਲਾਸ਼ਾਂ ਮਿਲਣ ਨਾਲ ਇਲਾਕੇ ’ਚ ਸਹਿਮ ਹੈ। ਦੋਹਰੇ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਜਾ ਰਿਹਾ ਹੈ। ਪੁਲੀਸ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਦੋਵਾਂ …
Read More »ਬੱਸ ਨਹਿਰ ਵਿੱਚ ਰੁੜੀ, 37 ਲਾਸ਼ਾਂ ਮਿਲੀਆਂ
ਸਿੱਧੀ (ਮੱਧ ਪ੍ਰਦੇਸ਼), 16 ਫਰਵਰੀ ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਵਿਚ ਰਾਮਪੁਰ ਨੈਕਿਨ ਥਾਣਾ ਖੇਤਰ ਦੇ ਪਟਨਾ ਪਿੰਡ ਨੇੜੇ ਮੰਗਲਵਾਰ ਸਵੇਰੇ ਬੱਸ ਪੁਲ ਤੋਂ ਨਹਿਰ ਵਿਚ ਡਿੱਗ ਗਈ, ਜਿਸ ਕਾਰਨ ਕਈਆਂ ਦੀ ਮੌਤ ਹੋ ਗਈ। 37 ਵਿਅਕਤੀਆਂ ਦੀਆਂ ਲਾਸ਼ਾਂ ਮਿਲ ਚੁੱਕੀਆਂ ਹਨ ਤੇ 7 ਵਿਅਕਤੀ ਤੈਰ ਕੇ ਬਾਹਰ ਆ ਗਏ। …
Read More »