Breaking News
Home / Tag Archives: ਲੜਕ

Tag Archives: ਲੜਕ

ਮੁਕਤਸਰ: ਕੋਟਭਾਈ ਤੋਂ ਅਗਵਾ ਕੀਤੇ 16 ਸਾਲ ਦੇ ਲੜਕੇ ਦਾ 30 ਲੱਖ ਦੀ ਫ਼ਿਰੌਤੀ ਲਈ ਕਤਲ

ਮੁਕਤਸਰ, 17 ਦਸੰਬਰ ਗਿੱਦੜ੍ਹਬਾਹਾ ਸਬ-ਡਿਵੀਜ਼ਨ ਦੇ ਪਿੰਡ ਕੋਟਭਾਈ ਤੋਂ 25 ਨਵੰਬਰ ਨੂੰ ਅਗਵਾ ਕੀਤੇ 16 ਸਾਲਾ ਲੜਕੇ ਦਾ ਕਥਿਤ ਤੌਰ ‘ਤੇ 30 ਲੱਖ ਰੁਪਏ ਦੀ ਫਿਰੌਤੀ ਨਾ ਦੇਣ ‘ਤੇ ਕਤਲ ਕਰ ਦਿੱਤਾ ਗਿਆ। ਹਰਮਨਦੀਪ ਸਿੰਘ ਦੇ ਪਰਿਵਾਰ ਨੂੰ ਅਗਵਾਕਾਰਾਂ ਵੱਲੋਂ ਪੈਸੇ ਦੇਣ ਜਾਂ ਗੰਭੀਰ ਨਤੀਜੇ ਭੁਗਤਣ ਲਈ ਕੁਝ ਫੋਨ ਕਾਲਾਂ …

Read More »

ਬਠਿੰਡਾ ’ਚ ਸੁੰਦਰ ਲੜਕੀਆਂ ਦਾ ਮੁਕਾਬਲਾ: ਜੇਤੂ ਦਾ ਵਿਆਹ ਕੈਨੇਡਾ ਦੇ ਪੀਆਰ ਲੜਕੇ ਨਾਲ ਕਰਾਉਣ ਦੀ ਪੇਸ਼ਕਸ਼, ਪੁਲੀਸ ਨੇ ਕੇਸ ਦਰਜ ਕੀਤਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 14 ਅਕਤੂਬਰ 23 ਅਕਤੂਬਰ ਨੂੰ ਬਠਿੰਡਾ ਦੇ ਹੋਟਲ ਵਿੱਚ ਕਰਵਾਏ ਜਾਣ ਵਾਲੇ ਸੁੰਦਰਤਾ ਮੁਕਾਬਲੇ ਸਬੰਧੀ ਪੰਜਾਬ ਪੁਲੀਸ ਨੇ ਕੇਸ ਦਰਜ ਕੀਤਾ ਹੈ। ਮੁਕਾਬਲੇ ਵਿੱਚ ਲੜਕੀ (ਸਿਰਫ਼ ਜਨਰਲ ਜਾਤੀ), ਜੋ ਜਿੱਤੇਗੀ, ਨੂੰ ਕੈਨੇਡੀਅਨ ਪੀਆਰ ਵਿਅਕਤੀ ਨਾਲ ਵਿਆਹ ਕਰਨ ਦਾ ਮੌਕਾ ਦਿੱਤਾ ਜਾਵੇਗਾ। ਸੁੰਦਰਤਾ ਮੁਕਾਬਲੇ ਸਬੰਧੀ ਪੋਸਟਰ …

Read More »

ਅਮਰੀਕਾ ਨੇ ਪਾਕਿ ਲਈ ਖੋਲ੍ਹਿਆ ਖ਼ਜ਼ਾਨੇ ਦਾ ਮੂੰਹ: ਐੱਫ-16 ਲੜਾਕੂ ਜਹਾਜ਼ਾਂ ਦੀ ਸੰਭਾਲ ਵਾਸਤੇ 45 ਕਰੋੜ ਡਾਲਰ ਦੇਣ ਦਾ ਫ਼ੈਸਲਾ

ਵਾਸ਼ਿੰਗਟਨ, 8 ਸਤੰਬਰ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਫੈਸਲੇ ਨੂੰ ਉਲਟਾਉਂਦੇ ਹੋਏ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਪਾਕਿਸਤਾਨ ਨੂੰ ਐੱਫ-16 ਲੜਾਕੂ ਜਹਾਜ਼ਾਂ ਦੇ ਬੇੜੇ ਦੀ ਸਾਂਭ ਸੰਭਾਲ ਲਈ 45 ਕਰੋੜ ਡਾਲਰ ਦੀ ਵਿੱਤੀ ਸਹਾਇਤਾ ਮਨਜ਼ੂਰ ਕਰ ਦਿੱਤੀ ਹੈ। ਇਹ ਵਿੱਤੀ ਸਹਾਇਤਾ ਪਾਕਿਸਤਾਨ ਨੂੰ ਇਸ ਲਈ ਦਿੱਤੀ ਜਾ ਰਹੀ ਹੈ ਤਾਂ …

Read More »

ਲੰਡਨ ਵਿੱਚ ਸਿੱਖ ਲੜਕੇ ਦੀ ਹੱਤਿਆ

ਲੰਡਨ ਵਿੱਚ ਸਿੱਖ ਲੜਕੇ ਦੀ ਹੱਤਿਆ

ਲੰਡਨ, 25 ਨਵੰਬਰ ਪੱਛਮੀ ਲੰਡਨ ਵਿਚ 16 ਸਾਲਾ ਬ੍ਰਿਟਿਸ਼ ਸਿੱਖ ਲੜਕੇ ਦੀ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਕਾਟਲੈਂਡ ਯਾਰਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਸ਼ਮੀਤ ਸਿੰਘ ਵਜੋਂ ਹੋਈ ਹੈ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਬੁੱਧਵਾਰ ਰਾਤ ਨੂੰ ਸਾਊਥਾਲ ਵਿਚ ਚਾਕੂ …

Read More »

ਪਾਕਿਸਤਾਨ: ਸਰੀਰਕ ਸ਼ੋਸ਼ਣ ਮਗਰੋਂ ਹਿੰਦੂ ਲੜਕੇ ਦੀ ਹੱਤਿਆ

ਪਾਕਿਸਤਾਨ: ਸਰੀਰਕ ਸ਼ੋਸ਼ਣ ਮਗਰੋਂ ਹਿੰਦੂ ਲੜਕੇ ਦੀ ਹੱਤਿਆ

ਨਵੀਂ ਦਿੱਲੀ, 20 ਨਵੰਬਰ ਪਾਕਿਸਤਾਨ ਦੇ ਸਿੰਧ ਪ੍ਰਾਂਤ ਵਿੱਚ 11 ਸਾਲਾਂ ਦੇ ਹਿੰਦੂ ਲੜਕੇ ਦਾ ਸਰੀਰਕ ਸ਼ੋਸ਼ਣ ਕਰਨ ਮਗਰੋਂ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਐਕਸਪ੍ਰੈਸ ਟ੍ਰਿਬਿਊਨ ਅਨੁਸਾਰ ਇਸ ਲੜਕੇ ਦੀ ਲਾਸ਼ ਅੱਜ ਖੈਰਪੁਰ ਮੀਰ ਇਲਾਕੇ ਵਿੱਚ ਬਾਰਬਲੋਈ ਕਸਬੇ ਵਿੱਚੋਂ ਮਿਲੀ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਲੜਕਾ ਸ਼ੁੱਕਰਵਾਰ ਸ਼ਾਮ ਨੂੰ …

Read More »