Home / Tag Archives: ਲੜਦ

Tag Archives: ਲੜਦ

ਨੰਗਲ ’ਚ ਵੀਐੱਚਪੀ ਨੇਤਾ ਦੀ ਹੱਤਿਆ ਮਾਮਲੇ ’ਚ ਲੋੜੀਂਦਾ ਹਥਿਆਰ ਸਪਲਾਇਰ ਗ੍ਰਿਫ਼ਤਾਰ

ਨਵੀਂ ਦਿੱਲੀ, 19 ਅਗਸਤ ਦਿੱਲੀ ਪੁਲੀਸ ਨੇ ਪੰਜਾਬ ਵਿੱਚ ਵਿਸ਼ਵ ਹਿੰਦੂ ਪਰਿਸ਼ਦ (ਵੀਐੱਚਪੀ) ਦੀ ਨੰਗਲ ਇਕਾਈ ਦੇ ਪ੍ਰਧਾਨ ਦੇ ਕਤਲ ਵਿੱਚ ਲੋੜੀਂਦੇ 22 ਸਾਲਾ ਹਥਿਆਰ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲੀਸ ਦੇ ਸਪੈਸ਼ਲ ਸੈੱਲ ਨੇ ਬਿਆਨ ਵਿੱਚ ਕਿਹਾ ਕਿ ਲੁਧਿਆਣਾ ਵਸਨੀਕ ਧਰਮਿੰਦਰ ਕੁਮਾਰ ਨੂੰ ਸਪੈਸ਼ਲ ਸੈੱਲ ਅਤੇ ਕੌਮੀ ਜਾਂਚ …

Read More »

ਦਿੱਲੀ: ਆਈਐੱਸਆਈਐੱਸ ਦਾ ਲੋੜੀਂਦਾ ਅਤਿਵਾਦੀ ਗ੍ਰਿਫ਼ਤਾਰ

ਨਵੀਂ ਦਿੱਲੀ, 9 ਅਗਸਤ ਦਿੱਲੀ ਪੁਲੀਸ ਦੇ ਵਿਸ਼ੇਸ਼ ਸੈੱਲ ਨੇ ਅਤਿਵਾਦੀ ਸੰਗਠਨ ‘ਇਸਲਾਮਿਕ ਸਟੇਟ ਆਫ਼ ਇਰਾਕ ਐਂਡ ਸੀਰੀਆ’ ਦੇ ਪੁਣੇ ਮਾਡਿਊਲ ਦੇ ਇਕ ਸਹਿਯੋਗੀ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਸ ਲੋੜੀਂਦੇ ਅਤਿਵਾਦੀ ਦਾ ਨਾਮ ਰਿਜ਼ਵਾਨ ਅਬਦੁਲ ਹਾਜੀ ਅਲੀ ਹੈ ਅਤੇ ਇਹ ਦਿੱਲੀ ਦੇ ਦਰੀਆਗੰਜ …

Read More »

ਲੋਕਤੰਤਰ ਲਈ ਰਹਾਂਗਾ ਲੜਦਾ ਤੇ ਨਹੀਂ ਕਿਸੇ ਤੋਂ ਡਰਦਾ: ਰਾਹੁਲ ਗਾਂਧੀ

ਨਵੀਂ ਦਿੱਲੀ, 25 ਮਾਰਚ ਸੂਰਤ ਦੀ ਅਦਾਲਤ ਵਲੋਂ ਮਾਣਹਾਨੀ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤੇ ਜਾਣ ਅਤੇ ਲੋਕ ਸਭਾ ਦੀ ਮੈਂਬਰਸ਼ਿਪ ਗੁਆਉਣ ਤੋਂ ਬਾਅਦ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਇਥੇ ਅੱਜ ਮੀਡੀਆ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ,’ਸੰਸਦ ‘ਚ ਮੇਰੇ ਅਗਲੇ ਭਾਸ਼ਨ ਤੋਂ ਡਰ ਕੇ ਮੈਨੂੰ ਅਯੋਗ ਕਰਾਰ ਦਿੱਤਾ ਗਿਆ ਹੈ। …

Read More »

ਪੰਜਾਬ ਸਰਕਾਰ ਨੇ ਪੰਜਾਬੀ ਯੂਨੀਵਰਸਿਟੀ ਨੂੰ ਲੋੜੀਂਦੀ ਬਜਟ ਗਰਾਂਟ ਦੇਣ ਦਾ ਫ਼ੈਸਲਾ ਕੀਤਾ

ਸਰਬਜੀਤ ਸਿੰਘ ਭੰਗੂ ਪਟਿਆਲਾ, 14 ਮਾਰਚ ਪੰਜਾਬੀ ਯੂਨੀਵਰਸਿਟੀ ਦੀ ਗਰਾਂਟ ਘਟਾਉਣ ਕਾਰਨ ਪੈਦਾ ਹੋਇਆ ਰੇੜਕਾ ਖਤਮ ਹੋਇਆ ਜਾਪ ਰਿਹਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਯੂਨੀਵਰਸਿਟੀ ਦੀ ਮੰਗ ‘ਤੇ ਬਣਦੀ ਬਜਟ ਗਰਾਂਟ ਦੇਣ ਦਾ ਫੈ਼ਸਲਾ ਕੀਤਾ ਹੈ। ਇਹ ਸਹਿਮਤੀ ਅੱਜ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਵਾਈਸ ਚਾਂਸਲਰ ਪ੍ਰੋਫੈਸਰ …

Read More »