ਪੁਣੇ, 24 ਅਪਰੈਲ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਸੀਨੀਅਰ ਆਗੂ ਅਜੀਤ ਪਵਾਰ ਨੇ ਕਿਹਾ ਕਿ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਇੱਥੋਂ ਤੱਕ ਕਿ ਅਜਿਹੇ ਵਿਧਾਇਕਾਂ ਨੂੰ ਵੀ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ …
Read More »ਕਾਂਗਰਸ ਪ੍ਰਧਾਨ ਦੀ ਚੋਣ ਲੜਨ ਦੇ ‘ਇਛੁੱਕ’ ਥਰੂਰ ਨੂੰ ਪਾਰਟੀ ਨੇ ਕਿਹਾ,‘ਉਨ੍ਹਾਂ ਨੂੰ ਜੋ ਠੀਕ ਲੱਗੇ ਉਹ ਕਰਨ’
ਨਵੀਂ ਦਿੱਲੀ, 30 ਅਗਸਤ ਕਾਂਗਰਸ ਨੇ ਆਪਣੇ ਸੰਸਦ ਮੈਂਬਰ ਸ਼ਸ਼ੀ ਥਰੂਰ ਵੱਲੋਂ ਪਾਰਟੀ ਪ੍ਰਧਾਨ ਦੀ ਚੋਣ ਲੜਨ ‘ਤੇ ਵਿਚਾਰ ਕਰਨ ਬਾਰੇ ਅੱਜ ਕਿਹਾ ਕਿ ਚੋਣ ਪ੍ਰੋਗਰਾਮ ਦਾ ਐਲਾਨ ਹੋ ਚੁੱਕਾ ਹੈ ਅਤੇ ਕਾਂਗਰਸ ਦਾ ਸੰਵਿਧਾਨ ਵੀ ਲਾਗੂ ਹੈ, ਇਸ ਲਈ ਥਰੂਰ ਨੂੰ ਜੋ ਵੀ ਠੀਕ ਲੱਗੇ ਉਹ ਕਰ ਸਕਦੇ ਹਨ| …
Read More »ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ ਨੇ ਚੋਣ ਲੜਨ ਤੋਂ ਕੀਤੇ ਹੱਥ ਖੜ੍ਹੇ
ਪੰਜਾਬ ਵਿਧਾਨ ਸਭਾ ਚੋਣਾਂ ਦੇ ਚਲਦਿਆਂ ਸਿਆਸੀ ਪਾਰਟੀਆਂ ਵਲੋਂ ਵੱਖ-ਵੱਖ ਹਲਕਿਆਂ ਤੋਂ ਅਪਣੇ ਉਮੀਦਵਾਰ ਐਲਾਨਣ ਦੀ ਪ੍ਰਕਿਰਿਆ ਜਾਰੀ। ਇਸ ਦੇ ਤਹਿਤ ਸੰਯੁਕਤ ਸਮਾਜ ਮੋਰਚੇ ਦੇ ਹਲਕਾ ਭਦੌੜ ਤੋਂ ਉਮੀਦਵਾਰ ਭਗਵੰਤ ਸਿੰਘ ਸਮਾਓ ਨੇ ਚੋਣ ਲੜਨ ਤੋਂ ਇਨਕਾਰ ਕਰ ਦਿੱਤਾ ਹੈ। ਉਹਨਾਂ ਦਾ ਕਹਿਣਾ ਹੈ ਕਿ ਸੰਯੁਕਤ ਸਮਾਜ ਮੋਰਚਾ ਮੋਰਚਾ ਨਹੀਂ …
Read More »ਪਟਿਆਲਾ: ਹਲਕਾ ਸ਼ੁਤਰਾਣਾ ਤੋਂ ਅਕਾਲੀ ਨੇਤਾ ਵਨਿੰਦਰ ਕੌਰ ਲੂੰਬਾ ਵੱਲੋਂ ਅਗਾਮੀ ਚੋਣ ਨਾ ਲੜਨ ਦਾ ਐਲਾਨ
ਰਵੇਲ ਸਿੰਘ ਭਿੰਡਰ ਪਟਿਆਲਾ, 7 ਮਾਰਚ ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ (ਰਿਜ਼ਰਵ) ਤੋਂ ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਨੇ ਵਿਧਾਨ ਸਭਾ ਦੀ ਆਗਾਮੀ ਚੋਣ ਲੜਣ ਤੋਂ ਪਾਰਟੀ ਨੂੰ ਨਾਂਹ ਕਰ ਦਿੱਤੀ ਹੈ। ਉਹ ਪਾਰਟੀ ਦੀ ਹਲਕਾ ਇੰਚਾਰਜ ਵੀ ਹਨ। ਉਨ੍ਹਾਂ ਦਾ ਹਲਕੇ ਵਿੱਚ ਸਿਆਸੀ ਰਸੂਖ …
Read More »ਚੋਣ ਲੜਨ ਵਾਲੇ ਉਮੀਦਵਾਰਾਂ ਦੇ ਅਪਰਾਧਕ ਪਿਛੋਕੜ ਦੇ ਵੇਰਵੇ ਛਪਵਾਉਣ ਸਬੰਧੀ ਸਮਾਂ ਸਾਰਣੀ ਜਾਰੀ
ਨਵੀਂ ਦਿੱਲੀ, 15 ਜਨਵਰੀ ਚੋਣ ਕਮਿਸ਼ਨ ਨੇ ਰਾਜ ਸਭਾ ਅਤੇ ਵਿਧਾਨ ਸਭਾ ਦੀਆਂ ਚੋਣਾਂ ਲੜਨ ਵਾਲੇ ਉਮੀਦਵਾਰਾਂ ਲਈ ਚੋਣਾਂ ਤੋਂ ਪਹਿਲਾਂ ਤਿੰਨ ਮੌਕਿਆਂ ‘ਤੇ ਉਨ੍ਹਾਂ ਦੇ ਅਪਰਾਧਕ ਇਤਿਹਾਸ ਦੇ ਵੇਰਵੇ ਪ੍ਰਕਾਸ਼ਿਤ ਕਰਵਾਉਣ ਸਬੰਧੀ ਸਮਾਂ ਸਾਰਨੀ ਜਾਰੀ ਕੀਤੀ ਹੈ। ਇਸ ਹਫ਼ਤੇ ਦੇ ਸ਼ੁਰੂ ਵਿੱਚ ਕਮਿਸ਼ਨ ਨੇ ਮਾਨਤਾ ਪ੍ਰਾਪਤ ਕੌਮੀ ਅਤੇ ਖੇਤਰੀ …
Read More »