ਹੀਰੋਸ਼ੀਮਾ, 21 ਮਈ ਅਮਰੀਕਾ ਦੇ ਇੱਕ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਅੱਜ ਇੱਥੇ ਆਪਣੇ ਭਾਰਤੀ ਹਮਰੁਤਬਾ ਨਾਲ ਮੁਲਾਕਾਤ ਦੌਰਾਨ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਲੇ ਮਹੀਨੇ ਹੋਣ ਵਾਲੀ ਅਮਰੀਕਾ ਦੀ ਯਾਤਰਾ ਦੋਵਾਂ ਮੁਲਕਾਂ ਵਿਚਾਲੇ ਡੂੰਘੀ ਭਾਈਵਾਲੀ ਦਾ ਜਸ਼ਨ ਮਨਾਏਗੀ। ਰਾਸ਼ਟਰਪਤੀ ਜੋਅ ਬਾਇਡਨ ਤੇ ਪ੍ਰਥਮ ਮਹਿਲਾ ਜਿੱਲ ਬਾਇਡਨ ਦੇ …
Read More »ਪੀਐੱਸਐੱਲਵੀ ਸੀ55 ਸਿੰਗਾਪੁਰ ਦੇ ਦੋ ਉਪਗ੍ਰਹਿ ਲੈ ਕੇ ਸ੍ਰੀਹਰੀਕੋਟਾ ਤੋਂ ਰਵਾਨਾ
ਸ੍ਰੀਹਰੀਕੋਟਾ (ਆਂਧਰਾ ਪ੍ਰਦੇਸ਼), 22 ਅਪਰੈਲ ਭਾਰਤੀ ਪੁਲਾੜ ਖੋਜ ਸੰਗਠਨ (ਇਸਰੋ) ਦਾ ਪੀਐੱਸਐੱਲਵੀ ਸੀ55 ਰਾਕੇਟ ਅੱਜ ਇੱਥੇ ਪੁਲਾੜ ਕੇਂਦਰ ਤੋਂ ਦੋ ਸਿੰਗਾਪੁਰ ਉਪਗ੍ਰਹਿ ਲੈ ਕੇ ਰਵਾਨਾ ਹੋਇਆ। ਇਸਰੋ ਨੇ ਇਹ ਜਾਣਕਾਰੀ ਦਿੱਤੀ। ਰਾਕੇਟ ਨੂੰ ਨਿਊਸਪੇਸ ਇੰਡੀਆ ਲਿਮਟਿਡ ਵੱਲੋਂ ਵਪਾਰਕ ਮਿਸ਼ਨ ਦੇ ਤਹਿਤ ਲਾਂਚ ਕੀਤਾ ਗਿਆ, ਜਿਸ ਵਿੱਚ ‘ਟੈਲੀਓਐੱਸ-2’ ਨੂੰ ਪ੍ਰਾਇਮਰੀ ਸੈਟੇਲਾਈਟ …
Read More »ਕਿਸਾਨਾਂ ਵੱਲੋਂ ਗੰਨੇ ਦੇ ਬਕਾਏ ਦੇ ਭੁਗਤਾਨ ਨੂੰ ਲੈ ਕੇ ਕੌਮੀ ਮਾਰਗ ਜਾਮ
ਫਗਵਾੜਾ, 8 ਅਗਸਤ ਇੱਥੇ ਖੰਡ ਮਿੱਲ ਕੋਲ ਕਿਸਾਨਾਂ ਨੇ ਮਿੱਲ ਪ੍ਰਬੰਧਕਾਂ ਵੱਲੋਂ ਗੰਨਾ ਉਤਪਾਦਕਾਂ ਦੇ 75 ਕਰੋੜ ਰੁਪਏ ਦੇ ਬਕਾਏ ਦੇ ਭੁਗਤਾਨ ਵਿੱਚ ਕੀਤੀ ਜਾ ਰਹੀ ਬੇਵਜ੍ਹਾ ਦੇਰੀ ਦੇ ਰੋਸ ਵਜੋਂ ਕੌਮੀ ਮਾਰਗ ‘ਤੇ ਜਾਮ ਲਗਾ ਦਿੱਤਾ। ਭਾਰਤੀ ਕਿਸਾਨ ਯੂਨੀਅਨ (ਦੋਆਬਾ) ਦੇ ਝੰਡੇ ਹੇਠ ਕਿਸਾਨਾਂ ਨੇ ਅੱਜ ਕੌਮੀ ਮਾਰਗ ਨੰਬਰ-1 …
Read More »ਚਾਰ ਉੱਤਰ-ਪੂਰਬੀ ਰਾਜਾਂ ’ਚ ਹੱਦਬੰਦੀ ਅਮਲ ਸ਼ੁਰੂ ਕਰਨ ਦੀ ਮੰਗ ਨੂੰ ਲੈ ਕੇ ਕੇਂਦਰ ਨੂੰ ਨੋਟਿਸ
ਨਵੀਂ ਦਿੱਲੀ, 25 ਜੁਲਾਈ ਸੁਪਰੀਮ ਕੋਰਟ ਨੇ ਚਾਰ ਉੱਤਰ ਪੂਰਬੀ ਰਾਜਾਂ- ਅਰੁਣਾਚਲ ਪ੍ਰਦੇਸ਼, ਅਸਾਮ, ਮਨੀਪੁਰ ਤੇ ਨਾਗਾਲੈਂਡ ਵਿੱਚ ਲੋਕ ਨੁਮਾਇੰਦਗੀ ਐਕਟ 1950 ਤਹਿਤ ਹੱਦਬੰਦੀ ਅਮਲ ਸ਼ੁਰੂ ਕਰਨ ਲਈ ਭਾਰਤ ਦੇ ਚੋਣ ਕਮਿਸ਼ਨ ਨੂੰ ਹਦਾਇਤਾਂ ਜਾਰੀ ਕੀਤੇ ਜਾਣ ਦੀ ਮੰਗ ਕਰਦੀ ਪਟੀਸ਼ਨ ‘ਤੇ ਕੇਂਦਰ ਸਰਕਾਰ ਤੇ ਹੋਰਨਾਂ ਨੂੰ ਨੋਟਿਸ ਜਾਰੀ ਕਰਕੇ …
Read More »ਕਰਨਾਟਕ: ਹਿਜਾਬ ਪਹਿਨ ਕੇ ਕਲਾਸਾਂ ਲਾ ਰਹੀਆਂ ਨੇ ਮੁਸਲਿਮ ਵਿਦਿਆਰਥਣਾਂ
ਮੰਗਲੂਰੂ, 26 ਮਈ ਇੱਥੇ ਯੂਨੀਵਰਸਿਟੀ ਕਾਲਜ ਦੇ ਵਿਦਿਆਰਥੀਆਂ ਦੇ ਇੱਕ ਗਰੁੱਪ ਨੇ ਦੋੋਸ਼ ਲਾਇਆ ਕਿ ਕੁਝ ਮੁਸਲਿਮ ਵਿਦਿਆਰਥਣਾਂ ਹਿਜਾਬ ਪਹਿਨ ਕੇ ਕਲਾਸਾਂ ਵਿੱਚ ਆ ਰਹੀਆਂ ਹਨ। ਇਨ੍ਹਾਂ ਵਿਦਿਆਰਥੀਆਂ ਨੇ ਇਸ ਖ਼ਿਲਾਫ਼ ਕਾਲਜ ਵਿੱਚ ਪ੍ਰਦਰਸ਼ਨ ਕੀਤਾ, ਜਿਸ ਮਗਰੋਂ ਅੱਜ ਹਿਜਾਬ ਦਾ ਮੁੱਦਾ ਇੱਕ ਵਾਰ ਫਿਰ ਸੁਰਖੀਆਂ ਵਿੱਚ ਆ ਗਿਆ। ਕਾਲਜ ਦੀ …
Read More »ਚੀਨ :133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਬੋਇੰਗ 737 ਕਰੈਸ਼
ਚੀਨ ਦੇ ਗੁਵਾਂਗਸ਼ੀ ਵਿਚ ਸੋਮਵਾਰ ਦੁਪਹਿਰ 133 ਯਾਤਰੀਆਂ ਨੂੰ ਲੈ ਕੇ ਜਾ ਰਿਹਾ ਚਾਈਨਾ ਈਸਟਰਨ ਪੈਸੇਂਜਰ ਏਅਰਲਾਈਨਜ਼ ਦਾ ਇਕ ਜਹਾਜ਼ ਗੁਵਾਂਗਸ਼ੀ ਦੇ ਪਹਾੜਾਂ ਵਿਚ ਹਾਦਸਾਗ੍ਰਸਤ ਹੋ ਗਿਆ। ਇਹਨਾਂ ਵਿਚ ਯਾਤਰੀ ਅਤੇ 9 ਕਰੂ ਮੈਂਬਰ ਸ਼ਾਮਲ ਸਨ। ਜਿਸ ਪਹਾੜੀ ‘ਤੇ ਇਹ ਜਹਾਜ਼ ਕਰੈਸ਼ ਹੋਇਆ ਸੀ, ਉਸ ਦੀਆਂ ਕੁਝ ਤਸਵੀਰਾਂ ਸਾਹਮਣੇ ਆਈਆਂ …
Read More »ਅਮਰੀਕਾ: ਟਰੰਪ ਦਾ ਕਮਾਲ, ਕੁਰਸੀ ਛੱਡਣ ਬਾਅਦ ਸਰਕਾਰੀ ਖ਼ੁਫ਼ੀਆ ਦਸਤਾਵੇਜ਼ ਘਰ ਲੈ ਗਿਆ ਨਾਲ, 15 ਬਕਸੇ ਬਰਾਮਦ
ਵਾਸ਼ਿੰਗਟਨ, 19 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਨਿਵਾਸ ‘ਤੇ ਰੱਖੇ ਗਏ ਵ੍ਹਾਈਟ ਹਾਊਸ ਦੇ ਦਸਤਾਵੇਜ਼ਾਂ ਦੇ 15 ਬਕਸਿਆਂ ‘ਚ ਰਾਸ਼ਟਰੀ ਸੁਰੱਖਿਆ ਨਾਲ ਜੁੜੀ ਖ਼ੁਫ਼ੀਆ ਜਾਣਕਾਰੀ ਸੀ। ਦੇਸ਼ ਦੇ ਰਾਸ਼ਟਰੀ ਪੁਰਾਲੇਖ ਅਤੇ ਦਸਤਾਵੇਜ਼ ਪ੍ਰਸ਼ਾਸਨ ਨੇ ਇਹ ਜਾਣਕਾਰੀ ਦਿੱਤੀ। ਏਜੰਸੀ ਨੇ ਕਿਹਾ ਕਿ ਨਿਆਂ ਮੰਤਰਾਲੇ ਨੂੰ ਇਸ ਮਾਮਲੇ ਤੋਂ …
Read More »ਓਮੀਕਰੋਨ: ਕੈਨੇਡਾ ਜਲਦੀ ਹੀ ਲਾ ਸਕਦੈ ਯਾਤਰਾ ਪਾਬੰਦੀਆਂ
ਓਟਵਾ, 15 ਦਸੰਬਰ ਕਰੋਨਾਵਾਇਰਸ ਦੇ ਨਵੇਂ ਸਰੂਪ ਓਮੀਕਰੋਨ ਦੇ ਫੈਲਾਅ ਨੂੰ ਰੋਕਣ ਲਈ ਕੈਨੇਡਾ ਕੌਮਾਂਤਰੀ ਯਾਤਰਾ ਸਬੰਧੀ ਪਾਬੰਦੀਆਂ ਨੂੰ ਸਖ਼ਤ ਕਰ ਸਕਦਾ ਹੈ। ਨਵੀਆਂ ਯਾਤਰਾ ਪਾਬੰਦੀਆਂ ਦਾ ਐਲਾਨ ਜਲਦੀ ਹੀ ਕੀਤਾ ਜਾ ਸਕਦਾ ਹੈ। ਵੇਰਵਿਆਂ ਮੁਤਾਬਕ ਕੈਨੇਡਾ ਆਉਣ ਵਾਲੇ ਸਾਰੇ ਗ਼ੈਰ-ਜ਼ਰੂਰੀ ਯਾਤਰੀਆਂ ਉਤੇ ਰੋਕ ਲੱਗ ਸਕਦੀ ਹੈ। ਅਮਰੀਕਾ ਤੋਂ ਆਉਣ …
Read More »ਮੰਡੀ ’ਚ ਫਸਲ ਵੇਚਣ ਆਇਆ ਸੀ ਤੇ ਅਫ਼ਸਰ ਕਹਿੰਦਾ ਰੱਬ ਦਾ ਆਧਾਰ ਕਾਰਡ ਲੈ ਕੇ ਆ
ਬਾਂਦਾ, 9 ਜੂਨ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿਚ ਪੁਜਾਰੀ ਪ੍ਰੇਸ਼ਾਨ ਹਨ ਕਿਉਂਕਿ ਉਨ੍ਹਾਂ ਨੂੰ ਮੰਦਰਾਂ ਅਤੇ ਮੱਠਾਂ ਦੀਆਂ ਜ਼ਮੀਨਾਂ ‘ਤੇ ਪੈਦਾ ਕੀਤੀਆਂ ਫਸਲਾਂ ਵੇਚਣ ਲਈ ਦੇਵਤਿਆਂ ‘ਦੇ ਆਧਾਰ ਕਾਰਡ ਦਿਖਾਉਣ ਲਈ ਕਿਹਾ ਗਿਆ ਹੈ। ਜ਼ਿਲ੍ਹਾ ਸਬ-ਡਵੀਜ਼ਨਲ ਮੈਜਿਸਟਰੇਟ (ਐੱਸਡੀਐੱਮ) ਸੌਰਭ ਸ਼ੁਕਲਾ ਨੇ ਕਿਹਾ ਕਿ ਉਨ੍ਹਾਂ ਨੇ ਕੁਝ ਦਿਨ ਪਹਿਲਾਂ ਨਿਰਦੇਸ਼ …
Read More »ਟੀਕੇ ਦੇ ਸਾਈਡ ਇਫੈਕਟ ਦੀ ਸੂਰਤ ’ਚ ਕਾਨੂੰਨੀ ਕਾਰਵਾਈ ਤੋਂ ਸੁਰੱਖਿਆ ਨੂੰ ਲੈ ਕੇ ਭਾਰਤ ਤੇ ਫਾਈਜ਼ਰ ਦੇ ਸਿੰਗ ਫਸੇ
ਨਵੀਂ ਦਿੱਲੀ/ਨਿਊ ਯਾਰਕ, 21 ਮਈ ਅਮਰੀਕੀ ਡਰੱਗ ਨਿਰਮਾਤਾ ਕੰਪਨੀ ਫਾਈਜ਼ਰ ਨੇ ਕਰੋਨਾ ਟੀਕੇ ਦੀ ਵਰਤੋਂ ਦੌਰਾਨ ਕਿਸੇ ਸਾਈਡ ਇਫੈਕਟ ਦੀ ਸੂਰਤ ਵਿੱਚ ਭਾਰਤ ਸਰਕਾਰ ਤੋਂ ਮੁਆਵਜ਼ੇ ਦੀ ਅਦਾਇਗੀ ਤੇ ਕਾਨੂੰਨੀ ਕਾਰਵਾਈ ਤੋਂ ਛੋਟ ਦੀ ਮੰਗ ਕੀਤੀ ਹੈ। ਕਾਨੂੰਨੀ ਸੁਰੱਖਿਆ ਦੀ ਮੰਗ ਨੂੰ ਲੈ ਕੇ ਫਾਈਜ਼ਰ ਤੇ ਭਾਰਤ ਸਰਕਾਰ ਦੇ ਸਿੰਗ …
Read More »