Home / Tag Archives: ਵਕਸਨ (page 2)

Tag Archives: ਵਕਸਨ

ਵੈਕਸੀਨ ‘ਮਿਕਸ’ ਕਰ ਕੇ ਲਵਾ ਸਕਣਗੇ ਕੈਨੇਡੀਅਨ

ਵੈਕਸੀਨ ‘ਮਿਕਸ’ ਕਰ ਕੇ ਲਵਾ ਸਕਣਗੇ ਕੈਨੇਡੀਅਨ

ਓਟਾਵਾ: ਟੀਕਾਕਰਨ ਬਾਰੇ ਕੈਨੇਡਾ ਦੀ ਕੌਮੀ ਸਲਾਹਕਾਰ ਕਮੇਟੀ ਨੇ ਐਲਾਨ ਕੀਤਾ ਹੈ ਕਿ ਜ਼ਿਆਦਾਤਰ ਕੇਸਾਂ ਵਿਚ ਕੋਵਿਡ ਵੈਕਸੀਨ ਦਾ ਮਿਸ਼ਰਣ ਕੀਤਾ ਜਾ ਸਕਦਾ ਹੈ। ਨਵੀਆਂ ਜਾਰੀ ਹਦਾਇਤਾਂ ਮੁਤਾਬਕ ਕੈਨੇਡਾ ਵਿਚ ਹੁਣ ਜਿਨ੍ਹਾਂ ਲੋਕਾਂ ਦੇ ਪਹਿਲਾਂ ਐਸਟਰਾਜ਼ੈਨੇਕਾ ਦੀ ਡੋਜ਼ ਲੱਗੀ ਹੈ ਉਹ ਦੂਜੀ ਡੋਜ਼ ਫਾਈਜ਼ਰ ਬਾਇਓਐੱਨਟੈੱਕ ਦੀ ਲਵਾ ਸਕਦੇ ਹਨ। ਇਸ …

Read More »

ਕਰੋਨਾ ਵੈਕਸੀਨ ਦੀ ਕਮੀ ਦੂਰ ਕਰਨ ਲਈ ਕੌਮਾਂਤਰੀ ਟੈਂਡਰ ਜਾਰੀ ਕਰੇਗੀ ਦਿੱਲੀ ਸਰਕਾਰ: ਸਿਸੋਦੀਆ

ਕਰੋਨਾ ਵੈਕਸੀਨ ਦੀ ਕਮੀ ਦੂਰ ਕਰਨ ਲਈ  ਕੌਮਾਂਤਰੀ ਟੈਂਡਰ ਜਾਰੀ ਕਰੇਗੀ ਦਿੱਲੀ ਸਰਕਾਰ: ਸਿਸੋਦੀਆ

ਨਵੀਂ ਦਿੱਲੀ, 11 ਮਈਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਹੈ ਕਿ ਉਨ੍ਹਾਂ ਦੀ ਸਰਕਾਰ ਕਰੋਨਾ ਦੇ ਟੀਕਿਆਂ ਦੀ ਕਮੀ ਨੂੰ ਦੂਰ ਕਰਨ ਲਈ ਕੌਮਾਂਤਰੀ ਪੱਧਰ ‘ਤੇ ਟੈਂਡਰ ਜਾਰੀ ਕਰੇਗੀ। ਇਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਸੂਬਾ ਸਰਕਾਰਾਂ ਨੂੰ ਟੀਕਾ …

Read More »

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਅਮਰੀਕਾ ’ਚ ਜੌਹਨਸਨ ਐਂਡ ਜੌਹਨਸਨ ਵੈਕਸੀਨ ’ਤੇ ਲੱਗ ਸਕਦੀ ਹੈ ਰੋਕ

ਵਾਸ਼ਿੰਗਟਨ, 13 ਅਪਰੈਲ ਅਮਰੀਕੀ ਡਰੱਗ ਕੰਟਰੋਲਰ ਨੇ ਜੌਹਨਸਨ ਐਂਡ ਜੌਹਨਸਨ ਵੱਲੋਂ ਤਿਆਰ ਕਰੋਨਾ ਵੈਕਸੀਨ ਦੀ ਵਰਤੋਂ ‘ਤੇ ਅਗਲੇ ਹੁਕਮਾਂ ਤੱਕ ਰੋਕ ਲਾਉਣ ਦੀ ਸਿਫਾਰਸ਼ ਕੀਤੀ ਹੈ। ਸੈਂਟਰ ਫਾਰ ਡਿਸੀਜ਼ ਕੰਟਰੋਲ ਐਂਡ ਪ੍ਰੀਵੈਨਸ਼ਨ ਤੇ ਫੂਡ ਤੇ ਡਰੱਗ ਪ੍ਰਸ਼ਾਸਨ ਨੇ ਦੱਸਿਆ ਕਿ ਜੌਹਨਸਨ ਐਂਡ ਜੌਹਨਸਨ ਦੀ ਵੈਕਸੀਨ ਲੱਗਣ ਮਗਰੋਂ ਛੇ ਔਰਤਾਂ ਵਿੱਚ …

Read More »

ਦੇਸ਼ ਵਿਚ ਕੱਲ੍ਹ ਤੋਂ 45+ ਵਾਲਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਦੇਸ਼ ਵਿਚ ਕੱਲ੍ਹ ਤੋਂ 45+ ਵਾਲਿਆਂ ਨੂੰ ਵੀ ਲੱਗੇਗੀ ਕੋਰੋਨਾ ਵੈਕਸੀਨ

ਨਵੀਂ ਦਿੱਲੀ, ਏਜੰਸੀਆਂ : ਦੇਸ਼ ਵਿਚ ਕੋਰੋਨਾ ਵਾਇਰਸ ਦੇ ਵਧਦੇ ਖਤਰੇ ਦੌਰਾਨ ਟੀਕਾਕਰਨ ਜਾਰੀ ਹੈ। ਦੇਸ਼ ਵਿਚ ਚੱਲ ਰਹੇ ਕੋਰੋਨਾ ਟੀਕਾਕਰਨ ਪ੍ਰੋਗਰਾਮ ਬਾਰੇ ਇਕ ਵੱਡਾ ਫ਼ੈਸਲਾ ਲਿਆ ਗਿਆ ਹੈ ਜਿਸ ਤਹਿਤ 1 ਅਪ੍ਰੈਲ ਤੋਂ 45 ਸਾਲ ਤੋਂ ਜ਼ਿਆਦਾ ਉਮਰ ਦੇ ਲੋਕਾਂ ਨੂੰ ਵੀ ਕੋਰੋਨਾ ਦਾ ਟੀਕਾ ਲਗਵਾਉਣ ਦੀ ਗੱਲ ਕਹੀ ਗਈ …

Read More »

ਯੂਕੇ ਵੱਲੋਂ ਕਰੋਨਾ ਵੈਕਸੀਨ ਗਰੀਬ ਦੇਸ਼ਾਂ ਨੂੰ ਦੇਣ ਦਾ ਅਹਿਦ

ਯੂਕੇ ਵੱਲੋਂ ਕਰੋਨਾ ਵੈਕਸੀਨ ਗਰੀਬ ਦੇਸ਼ਾਂ ਨੂੰ ਦੇਣ ਦਾ ਅਹਿਦ

ਲੰਡਨ, 19 ਫਰਵਰੀ ਵਿੱਤੀ ਸ਼ਕਤੀਆਂ ਵਾਲੇ ਸੱਤ ਦੇਸ਼ਾਂ (ਜੀ-7) ਦੇ ਨੇਤਾਵਾਂ ਨੇ ਅੱਜ ਸਾਲ 2021 ਦੀ ਪਹਿਲੀ ਮੀਟਿੰਗ ‘ਚ ਅਹਿਦ ਕੀਤਾ ਉਹ ਦੁਨੀਆਂ ਦੇ ਸਭ ਤੋਂ ਗਰੀਬ ਮੁਲਕਾਂ ਨਾਲ ਕਰੋਨਾ ਵੈਕਸੀਨ ਸਾਂਝੀ ਕਰਨਗੇ। ਪਰ ਉਨ੍ਹਾਂ ਇਹ ਤਫ਼ਸੀਲ ਨਹੀਂ ਦਿੱਤੀ ਕਿ ਇਹ ਕੰਮ ਕਦੋਂ ਪੂਰਾ ਹੋਵੇਗਾ। ਬਰਤਾਨੀਆ ਦੇ ਪ੍ਰਧਾਨ ਮੰਤਰੀ ਬੋਰਿਸ …

Read More »

ਪੰਜਾਬ ਵਿੱਚ ਕੋਵਿਸ਼ੀਲਡ ਵੈਕਸੀਨ ਪੁੱਜੀ

ਪੰਜਾਬ ਵਿੱਚ ਕੋਵਿਸ਼ੀਲਡ ਵੈਕਸੀਨ ਪੁੱਜੀ

ਲੁਧਿਆਣਾ, 12 ਜਨਵਰੀ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ ਬਣਾਏ ਟੀਕੇ ਕੋਵਿਸ਼ੀਲਡ ਦੀ ਪਹਿਲੀ ਖੇਪ ਮੰਗਲਵਾਰ ਨੂੰ ਪੰਜਾਬ ਪਹੁੰਚੀ। ਪਹਿਲੀ ਖੇਪ ਵਿਚ 2.04 ਲੱਖ ਖੁਰਾਕਾਂ ਹਨ। ਇਹ ਖੇਪ ਬਾਅਦ ਦੁਪਹਿਰ 1 ਵਜੇ ਦੇ ਕਰੀਬ ਮੁਹਾਲੀ ਦੇ ਚੰਡੀਗੜ੍ਹ ਕੌਮਾਂਤਰੀ ਹਵਾਈ ਅੱਡੇ ’ਤੇ ਪਹੁੰਚੀ। ਏਅਰਪੋਰਟ ਦੇ ਸੀਈਓ ਅਜੇ ਭਾਰਦਵਾਜ ਨੇ ਵੈਕਸੀਨ ਪਹੁੰਚਣ ਦੀ …

Read More »