Home / Tag Archives: ਵਚ (page 12)

Tag Archives: ਵਚ

ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗੀਆਂ; ਐੱਨਐੱਚਪੀਸੀ ਡੈਮ ਸੁਰੱਖਿਅਤ

ਈਟਾਨਗਰ, 4 ਅਪਰੈਲ ਕੌਮੀ ਪਣ ਬਿਜਲੀ ਕਾਰਪੋਰੇਸ਼ਨ (ਐੱਨਐੱਚਪੀਸੀ) ਦੇ ਅਧਿਕਾਰੀਆਂ ਨੇ ਦੱਸਿਆ ਹੈ ਕਿ ਅਰੁਣਾਂਚਲ ਪ੍ਰਦੇਸ਼ ਵਿਚ ਢਿੱਗਾਂ ਡਿੱਗਣ ਕਾਰਨ ਮੁੱਖ ਡੈਮ ਦੇ ਲੋਅਰ ਸੁਬਨਸੀਰੀ ਹਾਈਡਰੋਲਿਕ ਪ੍ਰਾਜੈਕਟ ਨੂੰ ਕੋਈ ਨੁਕਸਾਨ ਨਹੀਂ ਪੁੱਜਿਆ। ਇਹ ਪ੍ਰਾਜੈਕਟ ਅਸਾਮ ਦੀ ਹੱਦ ਨਾਲ ਲੱਗਦੀ ਸੁਬਨਸੀਰੀ ਨਦੀ ‘ਤੇ ਸਥਿਤ ਹੈ ਤੇ ਇਹ 2000 ਮੈਗਾਵਾਟ ਬਿਜਲੀ ਦੀ …

Read More »

ਸਟੇਟ ਤੇ ਨੈਸ਼ਨਲ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ਵਿੱਚ ਹੋਵੇਗਾ ਵਾਧਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 1 ਅਪਰੈਲ ਪੰਜਾਬ ਸਰਕਾਰ ਨੇ ਸਟੇਟ ਐਵਾਰਡੀ ਅਧਿਆਪਕਾਂ ਦੇ ਸੇਵਾਕਾਲ ‘ਚ ਇੱਕ ਸਾਲ ਤੇ ਨੈਸ਼ਨਲ ਐਵਾਰਡੀ ਅਧਿਆਪਕ ਦੇ ਸੇਵਾਕਾਲ ਵਿੱਚ ਦੋ ਸਾਲ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੱਤਰ ਜਾਰੀ ਕਰ ਦਿੱਤਾ ਹੈ। ਸ੍ਰੀ ਬੈਂਸ ਨੇ ਕਿਹਾ …

Read More »

ਢਾਕਾ ਵਿੱਚ ਸੱਤ ਮੰਜ਼ਿਲਾ ਇਮਾਰਤ ’ਚ ਧਮਾਕਾ; 16 ਮੌਤਾਂ

ਢਾਕਾ, 7 ਮਾਰਚ ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਵਿੱਚ ਇਕ ਸੱਤ ਮੰਜ਼ਿਲਾ ਇਮਾਰਤ ‘ਚ ਹੋਏ ਧਮਾਕੇ ਕਾਰਨ ਘੱਟੋ-ਘੱਟ 16 ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 100 ਤੋਂ ਵੱਧ ਵਿਅਕਤੀ ਜ਼ਖ਼ਮੀ ਹੋ ਗਏ। ਫਾਇਰ ਸੇਵਾ ਕੰਟਰੋਲ ਰੂਮ ਦੇ ਹਵਾਲੇ ਨਾਲ ਬੀਡੀਨਿਊਜ਼24 ਨਿਊਜ਼ ਪੋਰਟਲ ਵੱਲੋਂ ਚਲਾਈ ਗਈ ਖ਼ਬਰ ਅਨੁਸਾਰ ਸਥਾਨਕ ਸਮੇਂ ਮੁਤਾਬਕ ਸ਼ਾਮ …

Read More »

ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਵਿਧਾਨ ਸਭਾ ਚੋਣਾਂ ਕਰਵਾਏ : ਫਾਰੂਕ ਅਬਦੁੱਲਾ

ਸ੍ਰੀਨਗਰ, 22 ਫਰਵਰੀ ਨੈਸ਼ਨਲ ਕਾਨਫਰੰਸ ਦੇ ਮੁਖੀ ਫਾਰੂਕ ਅਬਦੁੱਲਾ ਨੇ ਅੱਜ ਕਿਹਾ ਕਿ ਜੇਕਰ ਕੇਂਦਰ ਸਰਕਾਰ ਜੰਮੂ-ਕਸ਼ਮੀਰ ਵਿੱਚ ਹਾਲਾਤ ਆਮ ਵਰਗੇ ਹੋਣ ਦਾ ਦਾਅਵਾ ਕਰਦੀ ਹੈ ਤਾਂ ਇਥੇ ਵਿਧਾਨ ਸਭਾ ਚੋਣਾਂ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਜੰਮੂ-ਕਸ਼ਮੀਰ ਦਾ ਸੂਬਾਈ ਦਰਜਾ ਬਹਾਲ ਕਰਨ ਦੇ ਮੁੱਦੇ ‘ਤੇ ਲੋਕਾਂ ਨਾਲ ਨਾਟਕ …

Read More »

ਨੇਪਾਲ ਵਿੱਚ ਭੂਚਾਲ ਦੇ ਝਟਕੇ, ਰਿਕਟਰ ਸਕੇਲ ’ਤੇ ਤੀਬਰਤਾ 5.2

ਕਠਮੰਡੂ, 22 ਫਰਵਰੀ ਨੇਪਾਲ ਵਿੱਚ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ ‘ਤੇ ਭੂਚਾਲ ਦੀ ਤੀਬਰਤਾ 5.2 ਨਾਪੀ ਗਈ ਹੈ। ਨੇਪਾਲ ਦੇ ਕੌਮੀ ਭੂਚਾਲ ਖੋਜ ਕੇਂਦਰ ਅਨੁਸਾਰ ਬਜੌਰਾ ਜ਼ਿਲ੍ਹੇ ਦੇ ਬਿਛੀਆ ਵਿੱਚ ਸਥਾਨਕ ਸਮੇਂ ਅਨੁਸਾਰ 13:45 ‘ਤੇ ਝਟਕੇ ਮਹਿਸੂਸ ਹੋਏ। ਭੂਚਾਲ ਦਾ ਕੇਂਦਰ ਪਿੰਡ ਹਿਮਾਲੀ ਦੇ ਸਰੱਹਦੀ ਇਲਾਕੇ …

Read More »

ਅਮਰੀਕਾ ਵਿੱਚ ਗੋਲੀਬਾਰੀ ਕਾਰਨ 9 ਨਾਬਾਲਗ ਜ਼ਖ਼ਮੀ

ਕੋਲੰਬਸ (ਅਮਰੀਕਾ), 18 ਫਰਵਰੀ ਅਲਾਬਾਮਾ ਦੀ ਸਰਹੱਦ ਨਾਲ ਲੱਗਦੇ ਜੋਰਜੀਆ ਸ਼ਹਿਰ ਦੇ ਗੈਸ ਸਟੇਸ਼ਨ ‘ਤੇ ਹੋਈ ਗੋਲੀਬਾਰੀ ਕਾਰਨ 9 ਜਣੇ ਜ਼ਖ਼ਮੀ ਹੋ ਗਏ। ਇਨ੍ਹਾਂ ਵਿੱਚੋਂ ਵਧੇਰੇ ਜ਼ਖ਼ਮੀ ਨਾਬਾਲਗ ਹਨ ਜਿਨ੍ਹਾਂ ਵਿੱਚ ਪੰਜ ਵਰ੍ਹਿਆਂ ਦਾ ਬੱਚਾ ਵੀ ਸ਼ਾਮਲ ਹੈ। ਕੋਲੰਬਸ ਪੁਲੀਸ ਨੇ ਇਹ ਜਾਣਕਾਰੀ ਸ਼ਨਿਚਰਵਾਰ ਨੂੰ ਦਿੱਤੀ ਹੈ। ਵੇਰਵਿਆਂ ਅਨੁਸਾਰ ਇਹ …

Read More »

ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ

ਗਾਂਧੀਨਗਰ (ਗੁਜਰਾਤ), 30 ਜਨਵਰੀ ਗਾਂਧੀਨਗਰ ਦੀ ਅਦਾਲਤ ਨੇ ਸੋਮਵਾਰ ਨੂੰ ਆਸਾਰਾਮ ਬਾਪੂ ਨੂੰ ਮਹਿਲਾ ਸ਼ਰਧਾਲੂ ਨਾਲ ਜਬਰ-ਜਨਾਹ ਦੇ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਹੈ। ਖਬਰ ਦੇ ਵੇਰਵਿਆਂ ਦੀ ਉਡੀਕ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਆਸਾਰਾਮ ਦੇ ਖ਼ਿਲਾਫ਼ ਸਾਲ 2013 ਵਿੱਚ ਕੇਸ ਦਰਜ ਕੀਤਾ ਗਿਆ ਸੀ। ਸੈਸ਼ਨ ਜੱਜ ਡੀ ਕੇ …

Read More »

ਭਿਵਾਨੀ: ਅਧਿਆਪਕ, ਪਤਨੀ ਤੇ ਧੀ ਦੀ ਭੇਤਭਰੀ ਹਾਲਤ ਵਿੱਚ ਮੌਤ

ਪੱਤਰ ਪ੍ਰੇਰਕ ਟੋਹਾਣਾ, 27 ਜਨਵਰੀ ਭਿਵਾਨੀ ਦੀ ਨਵੀਂ ਬਸਤੀ ਵਿੱਚ ਰਹਿੰਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਅਧਿਆਪਕ ਜਤਿੰਦਰ ਕੁਮਾਰ (35), ਉਸ ਦੀ ਪਤਨੀ ਸ਼ੀਲਾ (32) ਤੇ ਧੀ ਹਿਮਾਨੀ (5) ਦੀ ਭੇਤਭਰੀ ਹਾਲਾਤ ਵਿੱਚ ਮੌਤ ਹੋ ਗਈ। ਉਕਤ ਪਰਿਵਾਰ ਦੇ ਘਰ ਵਿੱਚ ਕੋਈ ਹਲਚਲ ਨਾ ਹੋਣ ‘ਤੇ ਅੱਜ ਸਵੇਰੇ ਗੁਆਂਢੀਆਂ ਨੇ ਪੁਲੀਸ …

Read More »

ਪਾਕਿਸਤਾਨ ਦੇ 22 ਜ਼ਿਲ੍ਹਿਆਂ ਵਿਚ ਬਿਜਲੀ ਸਪਲਾਈ ਬੰਦ

ਇਸਲਾਮਾਬਾਦ, 23 ਜਨਵਰੀ ਪਾਕਿਸਤਾਨ ਵਿਚ ਆਰਥਿਕ ਸੰਕਟ ਵਧਣ ਤੋਂ ਬਾਅਦ ਅੱਜ ਪਾਕਿ ਦੇ ਜ਼ਿਆਦਾਤਰ ਹਿੱਸਿਆਂ ਵਿਚ ਬਿਜਲੀ ਸੰਕਟ ਖੜ੍ਹਾ ਹੋ ਗਿਆ। ਇਹ ਪਤਾ ਲੱਗਾ ਹੈ ਕਿ ਕੌਮੀ ਗਰਿੱਡ ਵਿਚ ਤਕਨੀਕੀ ਨੁਕਸ ਪਿਆ ਹੈ ਜਿਸ ਕਾਰਨ ਲਾਹੌਰ, ਕਰਾਚੀ, ਇਸਲਾਮਾਬਾਦ, ਪੇਸ਼ਾਵਰ ਸਣੇ ਕਈ ਸ਼ਹਿਰਾਂ ਵਿਚ ਬਿਜਲੀ ਗੁੱਲ ਹੋ ਗਈ। ਜਾਣਕਾਰੀ ਮਿਲੀ ਹੈ …

Read More »

ਐੱਫੲੇਏ ਦੇ ਏਅਰ ਸਿਸਟਮ ’ਚ ਖ਼ਰਾਬੀ ਕਾਰਨ ਅਮਰੀਕਾ ਵਿੱਚ ਉਡਾਣਾਂ ਰੱਦ

ਵਾਸ਼ਿੰਗਟਨ, 11 ਜਨਵਰੀ ਅਮਰੀਕਾ ਵਿੱਚ ਫੈਡਰਲ ਐਵੀਏਸ਼ਨ ਐਡਮਿਨਿਸਟ੍ਰੇਸ਼ਨ ਦੇ ਏਅਰ ਸਿਸਟਮ ਦੇ ਫੇਲ੍ਹ ਹੋਣ ਕਾਰਨ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਕੌਮਾਂਤਰੀ ਮੀਡੀਆ ਦੀ ਰਿਪੋਰਟ ਮੁਤਾਬਕ ਐੱਫਏਏ ਵਿੱਚ ਕੰਪਿਊਟਰ ਦੀ ਖ਼ਰਾਬੀ ਕਾਰਨ ਦੇਸ਼ ਭਰ ਵਿੱਚ ਉਡਾਣਾਂ ਅਣਮਿਥੇ ਸਮੇਂ ਲਈ ਬੰਦ ਕਰ ਦਿੱਤੀਆਂ ਗਈਆਂ ਹਨ, ਜਿਸ ਕਾਰਨ ਯਾਤਰੀ ਹਵਾਈ ਅੱਡਿਆਂ …

Read More »