Home / Tag Archives: ਵਚ (page 15)

Tag Archives: ਵਚ

ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ

ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਰਿਕਾਰਡ ਵਿੱਚ ਛੇੜਛਾੜ ਕੀਤੀ ਗਈ ਸੀ, …

Read More »

ਅਲ-ਸ਼ਬਾਬ ਵੱਲੋਂ ਸੋਮਾਲੀਆ ਵਿੱਚ 20 ਯਾਤਰੀਆਂ ਦੀ ਹੱਤਿਆ

ਮੋਗਾਦਿਸ਼ੂ (ਸੋਮਾਲੀਆ), 3 ਸਤੰਬਰ ਕੱਟੜ ਜਥੇਬੰਦੀ ਅਲ-ਸ਼ਬਾਬ ਨੇ ਅੱਜ ਸਵੇਰੇ ਹਿਰਾਨ ਖੇਤਰ ਵਿੱਚ ਘੱਟੋ-ਘੱਟ 20 ਯਾਤਰੀਆਂ ਦੀ ਹੱਤਿਆ ਕਰ ਦਿੱਤੀ ਅਤੇ ਖ਼ੁਰਾਕੀ ਵਸਤਾਂ ਲਿਜਾ ਰਹੇ ਸੱਤ ਵਾਹਨਾਂ ਨੂੰ ਅੱਗ ਲਾ ਕੇ ਸਾੜ ਦਿੱਤਾ। ਸੋਮਾਲੀਆ ਦੇ ਸਰਕਾਰੀ ਮੀਡੀਆ ਅਤੇ ਵਸਨੀਕਾਂ ਨੇ ਇਹ ਜਾਣਕਾਰੀ ਦਿੱਤੀ। ਵਸਨੀਕਾਂ ਨੇ ਕਿਹਾ ਕਿ ਅਲਕਾਇਦਾ ਨਾਲ ਜੁੜੀ …

Read More »

ਫੁਟਬਾਲ ਫੈਡਰੇਸ਼ਨ ਦੀਆਂ ਚੋਣਾਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੋਂ ਭੂਟੀਆ ਹੈਰਾਨ

ਨਵੀਂ ਦਿੱਲੀ, 3 ਸਤੰਬਰ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਅੱਜ ਕਿਹਾ ਕਿ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਦੀਆਂ ਚੋਣਾਂ ਵਿੱਚ ‘ਵੱਡੇ ਪੱਧਰ’ ‘ਤੇ ਹੋਈ ਸਿਆਸੀ ਦਖ਼ਲਅੰਦਾਜ਼ੀ ਤੋਂ ਉਹ ਹੈਰਾਨ ਹੈ, ਜਿਸ ਕਾਰਨ ਨਤੀਜੇ ਉਸ ਦੀ ਆਸ ਮੁਤਾਬਕ ਨਹੀਂ ਆਏ। ਭੂਟੀਆ ਫੁਟਬਾਲ ਫੈਡਰੇਸ਼ਨ ਦੇ ਪ੍ਰਧਾਨ ਲਈ ਹੋਈ ਚੋਣ ਵਿੱਚ ਭਾਜਪਾ …

Read More »

ਪਾਕਿਸਤਾਨ ਵਿੱਚ ਟਮਾਟਰ 500 ਰੁਪਏ ਕਿਲੋ ਤੇ ਪਿਆਜ਼ 400 ਰੁਪਏ ’ਤੇ ਪੁੱਜਿਆ

ਇਸਲਾਮਾਬਾਦ, 29 ਅਗਸਤ ਪਾਕਿਸਤਾਨ ਵਿਚ ਸੰਕਟ ਵਧਦੇ ਹੀ ਜਾ ਰਹੇ ਹਨ। ਪਹਿਲਾਂ ਪਾਕਿਸਤਾਨ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪਿਆ। ਇਸ ਤੋਂ ਬਾਅਦ ਰਾਜਨੀਤਕ ਸੰਕਟ ਆਇਆ ਤੇ ਹੁਣ ਪਾਕਿਸਤਾਨ ਵਿਚ ਸਬਜ਼ੀਆਂ ਦਾ ਸੰਕਟ ਖੜ੍ਹਾ ਹੋ ਗਿਆ ਹੈ। ਇਥੇ ਸਬਜ਼ੀਆਂ ਦੇ ਭਾਅ ਆਸਮਾਨ ਨੂੰ ਛੂ ਰਹੇ ਹਨ। ਬਲੋਚਿਸਤਾਨ ਤੇ ਸਿੰਧ ਸੂਬਿਆਂ …

Read More »

ਪੈਰਾਗੁਏ ਵਿੱਚ ਭਾਰਤੀ ਦੂਤਾਵਾਸ ਦਾ ਉਦਘਾਟਨ

ਏਸੁਨਸਿਓ (ਪੈਰਾਗੁਏ), 23 ਅਗਸਤ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਪੈਰਾਗੁਏ ਵਿੱਚ ਆਪਣੇ ਹਮਰੁਤਬਾ ਜੂਲੀਓ ਸੀਜ਼ਰ ਐਰੀਓਲਾ ਨਾਲ ਮਿਲ ਕੇ ਭਾਰਤ ਦੇ ਨਵੇਂ ਦੂਤਾਵਾਸ ਦਾ ਉਦਘਾਟਨ ਕੀਤਾ। ਇਸ ਦੌਰਾਨ ਉਨ੍ਹਾਂ ਭਰੋਸਾ ਜਤਾਇਆ ਕਿ ਇਸ ਰਾਹੀਂ ਦੁਵੱਲੇ ਸਬੰਧ ਹੋਰ ਮਜ਼ਬੂਤ ਹੋਣਗੇ। ਜੈਸ਼ੰਕਰ ਸਮੁੱਚੇ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਦੇ ਉਦੇਸ਼ ਨਾਲ ਦੱਖਣੀ …

Read More »

ਰੂਸ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਸਲਾਮਿਕ ਸਟੇਟ ਦੇ ਫਿਦਾਈਨ ਨੂੰ ਫੜਿਆ

ਮਾਸਕੋ, 22 ਅਗਸਤ ਰੂਸ ਦੀ ਸੰਘੀ ਸੁਰੱਖਿਆ ਸਰਵਿਸ (ਐੱਫਐੱਸਬੀ) ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੇ ਅਧਿਕਾਰੀਆਂ ਨੇ ਭਾਰਤ ਵਿੱਚ ਦਹਿਸ਼ਤੀ ਹਮਲੇ ਦੀ ਯੋਜਨਾ ਘੜ ਰਹੇ ਇਕ ਫਿਦਾਈਨ ਨੂੰ ਕਾਬੂ ਕੀਤਾ ਹੈ। ਰੂਸ ਦੀ ਖ਼ਬਰ ਏਜੰਸੀ ਸਪੂਤਨਿਕ ਦੀ ਰਿਪੋਰਟ ਮੁਤਾਬਕ ਇਹ ਫਿਦਾਈਨ ਇਸਲਾਮਿਕ ਸਟੇਟ ਦਹਿਸ਼ਤੀ ਜਥੇਬੰਦੀ ਦਾ ਮੈਂਬਰ ਹੈ ਤੇ …

Read More »

ਪੰਜਾਬ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 20 ਅਗਸਤ ਪੰਜਾਬ ਵਿੱਚ ਗਊਆਂ ‘ਤੇ ਪਈ ਲੰਪੀ ਸਕਿਨ ਦੀ ਮਾਰ ਮਗਰੋਂ ਹੁਣ ਸੂਰਾਂ ਨੂੰ ਛੂਤ ਦੀ ਬਿਮਾਰੀ ਨੇ ਜਕੜ ਲਿਆ ਹੈ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਪੋਲਟਰੀ ਪਾਲਣ ਵਿਭਾਗ ਨੇ ਅਫਰੀਕਨ ਸਵਾਈਨ ਫੀਵਰ (ਏਐੱਸਐੱਫ) ਤੋਂ ਪੀੜਤ ਸੂਰਾਂ ਨੂੰ ਤੁਰੰਤ ਮਾਰਨ ਦੇ …

Read More »

ਵਿਸਕਾਨਸਿਨ ਗੁਰਦੁਆਰਾ ਹਮਲਾ: ਅਮਰੀਕੀ ਸਫ਼ੀਰ ਨੇ ਮੋਮਬੱਤੀ ਮਾਰਚ ਵਿੱਚ ਲਿਆ ਹਿੱਸਾ

ਵਾਸ਼ਿੰਗਟਨ, 9 ਅਗਸਤ ਵਿਸਕਾਨਸਿਨ ਦੇ ਗੁਰਦੁਆਰੇ ‘ਤੇ 2012 ਵਿੱਚ ਹੋਏ ਹਮਲੇ ਦੀ 10ਵੀਂ ਬਰਸੀ ਮੌਕੇ ਪਿਛਲੇ ਹਫ਼ਤੇ ਕੱਢੇ ਮੋਮਬੱਤੀ ਮਾਰਚ ਵਿੱਚ ਅਮਰੀਕਾ ਦੇ ਇੱਕ ਸੀਨੀਅਰ ਅਧਿਕਾਰੀ ਨੇ ਹਿੱਸਾ ਲਿਆ। ਅਮਰੀਕਾ ਦੇ ਵਿਦੇਸ਼ ਵਿਭਾਗ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਜ਼ਿਕਰਯੋਗ ਹੈ ਕਿ 5 ਅਗਸਤ 2012 ਨੂੰ ਇੱਕ ਗੋਰੇ ਨੇ ਵਿਸਕਾਨਸਿਨ …

Read More »

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਅੱਜ ਸੂਬੇ ਦੇ ਇਕ ਸੀਨੀਅਰ ਭਾਜਪਾ ਆਗੂ ਨੇ ਦਿੱਤੀ। ਭਾਜਪਾ ਆਗੂ ਨੇ ਕਿਹਾ, ”ਮੰਤਰੀ ਮੰਡਲ ਵਿੱਚ ਇਹ ਵਾਧਾ ਭਲਕੇ ਮੁੰਬਈ ਵਿੱਚ ਹੋਵੇਗਾ। ਮੈਂ ਇਸ …

Read More »

ਉਪ ਰਾਸ਼ਟਰਪਤੀ ਦੀ ਚੋਣ ਵਿੱਚ ਹਿੱਸਾ ਨਹੀਂ ਲਏਗੀ ਟੀਐਮਸੀ: ਅਭਿਸ਼ੇਕ ਬੈਨਰਜੀ

ਕੋਲਕਾਤਾ, 21 ਜੁਲਾਈ ਟੀਐਮਸੀ ਨੇ ਉਪਰਾਸ਼ਟਰਪਤੀ ਚੋਣ ਵਿੱਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ ਹੈ। ਪਾਰਟੀ ਦੇ ਸੀਨੀਅਰ ਆਗੂ ਅਭਿਸ਼ੇਕ ਬੈਨਰਜੀ ਨੇ ਕਿਹਾ ਕਿ ਜਿਸ ਤਰੀਕੇ ਨਾਲ ਪਾਰਟੀ ਨਾਲ ਸਲਾਹ ਕੀਤੇ ਬਿਨਾਂ ਵਿਰੋਧੀ ਧਿਰ ਵੱਲੋਂ ਉਮੀਦਵਾਰ ਦੀ ਚੋਣ ਕੀਤੀ ਗਈ, ਉਸ ਨਾਲ ਉਹ ਸਹਿਮਤ ਨਹੀਂ ਹੈ। ਐਨਡੀਏ ਨੇ ਪੱਛਮੀ ਬੰਗਾਲ …

Read More »