Home / Tag Archives: ਵਚ (page 3)

Tag Archives: ਵਚ

ਪਿੰਡ ਤੱਤਲਾ ਦੇ ਨੌਜਵਾਨ ਦੀ ਇਟਲੀ ਵਿੱਚ ਮੌਤ

ਨਿੱਜੀ ਪੱਤਰ ਪ੍ਰੇਰਕ ਬਟਾਲਾ, 11 ਮਾਰਚ ਇੱਥੋਂ ਨੇੜਲੇ ਪਿੰਡ ਤੱਤਲਾ ਦੇ ਨੌਜਵਾਨ ਪਰਮਪ੍ਰੀਤ ਸਿੰਘ (26) ਦੀ ਇਟਲੀ ਵਿੱਚ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਰੋਜ਼ੀ ਰੋਟੀ ਲਈ ਕੁਝ ਸਾਲ ਪਹਿਲਾਂ ਇਟਲੀ ਗਿਆ ਸੀ ਜਿੱਥੇ ਉਹ ਟਰਾਲਾ ਚਲਾਉਂਦਾ ਸੀ। ਮ੍ਰਿਤਕ ਦੇ ਪਿਤਾ ਦੇਵਾ ਸਿੰਘ ਸਣੇ ਹੋਰ ਪਰਿਵਾਰਕ ਮੈਂਬਰਾਂ ਨੇ ਕੇਂਦਰ …

Read More »

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਦਿੱਤਾ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਗਰਸੀ ਤੇ ਦਲਿਤ ਵਿਧਾਇਕ ਦਾ …

Read More »

ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਦੋ-ਚਾਰ ਦਿਨਾਂ ’ਚ ਐਲਾਨਾਂਗੇ ਉਮੀਦਵਾਰ: ਕੇਜਰੀਵਾਲ

ਚੰਡੀਗੜ੍ਹ, 2 ਮਾਰਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕਿਹਾ ਕਿ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ਲਈ ‘ਆਪ’ ਵੱਲੋਂ ਉਮੀਦਵਾਰਾਂ ਦਾ ਐਲਾਨ ਅਗਲੇ ਦੋ-ਚਾਰ ਦਿਨਾਂ ਵਿੱਚ ਕੀਤਾ ਜਾਵੇਗਾ। ਦਿੱਲੀ ਦੇ ਮੁੱਖ ਮੰਤਰੀ ਸ੍ਰੀ ਕੇਜਰੀਵਾਲ ਨੇ ਕਿਹਾ ਕਿ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਬਾਰੇ ਚਰਚਾ …

Read More »

ਹਿਮਾਚਲ ਪ੍ਰਦੇਸ਼ ਦੀ ਵਜ਼ਾਰਤ ਮੀਟਿੰਗ ਵਿੱਚ ਹੰਗਾਮਾ

ਸ਼ਿਮਲਾ, 2 ਮਾਰਚ ਹਿਮਾਚਲ ਪ੍ਰਦੇਸ਼ ਵਜ਼ਾਰਤ ਦੀ ਮੀਟਿੰਗ ਵਿੱਚ ਅੱਜ ਭਾਰੀ ਹੰਗਾਮਾ ਹੋਇਆ। ਸੂਤਰਾਂ ਅਨੁਸਾਰ ਨੀਤੀਆਂ ਦੇ ਮੁੱਦੇ ’ਤੇ ਤਿੱਖੀ ਬਹਿਸ ਮਗਰੋਂ ਮੰਤਰੀ ਜਗਤ ਨੇਗੀ ਅਤੇ ਰੋਹਿਤ ਠਾਕੁਰ ਮੀਟਿੰਗ ਵਿਚਾਲੇ ਛੱਡ ਕੇ ਚਲੇ ਗਏ। ਹਾਲਾਂਕਿ, ਉਪ ਮੁੱਖ ਮੰਤਰੀ ਮੁਕੇਸ਼ ਅਗਨੀਹੋਤਰੀ ਦੇ ਸਮਝਾਉਣ ਮਗਰੋਂ ਸਿੱਖਿਆ ਮੰਤਰੀ ਰੋਹਿਤ ਠਾਕੁਰ ਮੀਟਿੰਗ ਵਿੱਚ ਵਾਪਸ …

Read More »

ਸੱਤਾ ਵਿੱਚ ਆਉਣ ’ਤੇ ਕਿਸਾਨਾਂ ਨੂੰ ਐੱਮਐੱਸਪੀ ਦਿਆਂਗੇ: ਰਾਹੁਲ

ਜੈਪੁਰ/ਭੋਪਾਲ, 2 ਮਾਰਚ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਅੱਜ ਇੱਥੇ ਕਿਹਾ ਕਿ ਕੇਂਦਰ ਦੀ ਸੱਤਾ ਵਿੱਚ ਆਉਣ ’ਤੇ ਉਨ੍ਹਾਂ ਦੀ ਪਾਰਟੀ ਕਿਸਾਨਾਂ ਨੂੰ ਕਾਨੂੰਨੀ ਤੌਰ ’ਤੇ ਘੱਟੋ-ਘੱਟ ਸਮਰਥਨ ਮੁੱਲ (ਐੱਮਐੱਸਪੀ) ਦੇਵੇਗੀ। ‘ਭਾਰਤ ਜੋੜੋ ਨਿਆਏ ਯਾਤਰਾ’ ਦੇ ਮੱਧ ਪ੍ਰਦੇਸ਼ ਵਿੱਚ ਦਾਖ਼ਲ ਹੋਣ ਮਗਰੋਂ ਮੁਰੈਨਾ ਵਿੱਚ ਇੱਕ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ …

Read More »

ਬੇਟ ਖੇਤਰ ਵਿੱਚ ਟਿਊਬਵੈੱਲ ਮੋਟਰਾਂ ਚੋਰੀ ਹੋਣ ਦੀਆਂ ਵਾਰਦਾਤਾਂ ਤੋਂ ਕਿਸਾਨ ਪ੍ਰੇਸ਼ਾਨ

ਪੱਤਰ ਪ੍ਰੇਰਕ ਕਾਹਨੂੰਵਾਨ, 22 ਫਰਵਰੀ ਬੇਟ ਖੇਤਰ ਦੇ ਪਿੰਡ ਬਲਵੰਡਾ, ਮੁੰਨਣ ਅਤੇ ਧਾਵੇ ਵਿਚੋਂ ਕਿਸਾਨਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੀੜਤ ਕਿਸਾਨ ਮਨਜੀਤ ਸਿੰਘ ਮੁੰਨਣ ਕਲਾਂ, ਅਨੋਖ ਸਿੰਘ ਅਤੇ ਦਲੀਪ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਉਨ੍ਹਾਂ ਦੀਆਂ ਟਿਊਬਵੈੱਲ ਮੋਟਰਾਂ ਚੋਰੀ ਹੋ ਗਈਆਂ …

Read More »

ਕਿਸਾਨ ਚਾਰ ਸੂਬਿਆਂ ਵਿੱਚ 21 ਫਰਵਰੀ ਨੂੰ ਧਰਨੇ ਦੇਣਗੇ: ਟਿਕੈਤ

ਮੁਜ਼ੱਫਰਨਗਰ (ਯੂਪੀ), 17 ਫਰਵਰੀ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਆਗੂ ਰਾਕੇਸ਼ ਟਿਕੈਤ ਨੇ ਅੱਜ ਐਲਾਨ ਕੀਤਾ ਕਿ ਕਿਸਾਨ ਘੱਟੋ ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਣੇ ਹੋਰ ਮੰਗਾਂ ਮਨਵਾਉਣ ਲਈ 21 ਫਰਵਰੀ ਨੂੰ ਉੱਤਰ ਪ੍ਰਦੇਸ਼, ਹਰਿਆਣਾ, ਪੰਜਾਬ ਅਤੇ ਉੱਤਰਾਖੰਡ ਵਿੱਚ ਧਰਨੇ ਦੇਣਗੇ। ਇੱਥੇ ਸਿਸੌਲੀ ਵਿੱਚ ਇੱਕ ਪੰਚਾਇਤ ਵਿੱਚ ਸ਼ਿਰਕਤ ਕਰਨ …

Read More »

ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਨੇ ਚੰਡੀਗੜ੍ਹ ਵਿੱਚ ਦਿਵਿਆਂਗ ਕ੍ਰਿਕਟਰਾਂ ਨਾਲ ਮੈਚ ਖੇਡਿਆ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 4 ਫਰਵਰੀ ਬ੍ਰਿਟਿਸ਼ ਡਿਪਟੀ ਹਾਈ ਕਮਿਸ਼ਨਰ ਕੈਰੋਲੀਨ ਰੋਵੇਟ ਅੱਜ ਇਥੇ ਚੰਡੀਗੜ੍ਹ ਦੇ ਦਿਵਿਆਂਗ ਕ੍ਰਿਕਟਰਾਂ ਦੇ ਰੂਬਰੂ ਹੋਏ। ਉਨ੍ਹਾਂ ਦਿਵਿਆਂਗ ਕ੍ਰਿਕਟਰਾਂ ਨਾਲ ਦੋਸਤਾਨਾ ਮੈਚ ਵੀ ਖੇਡਿਆ। ਇਹ ਮੈਚ ਚੰਡੀਗੜ੍ਹ ਦੇ ਸੈਕਟਰ 45 ਸਥਿਤ ਸੇਂਟ ਸਟੀਫਨ ਸਕੂਲ ਵਿੱਚ ਖੇਡਿਆ ਗਿਆ। ਰੋਵੇਟ, ਜੋ ਸਮਾਵੇਸ਼ ਅਤੇ ਵੰਨ-ਸੁਵੰਨਤਾ ਨੂੰ ਹੱਲਾਸ਼ੇਰੀ ਦੇਣ …

Read More »

ਜੰਮੂ-ਕਸ਼ਮੀਰ ਵਿੱਚ ਭਾਰੀ ਬਰਫ਼ਬਾਰੀ

ਨਵੀਂ ਦਿੱਲੀ, 4 ਫਰਵਰੀ ਜੰਮੂ-ਕਸ਼ਮੀਰ ਦੇ ਪ੍ਰਮੁੱਖ ਸੈਰ-ਸਪਾਟਾ ਸਥਾਨ ਸ੍ਰੀਨਗਰ ’ਚ ਐਤਵਾਰ ਨੂੰ ਭਾਰੀ ਬਰਫਬਾਰੀ ਹੋਈ। ਖਰਾਬ ਮੌਸਮ ਕਾਰਨ ਐਤਵਾਰ ਨੂੰ ਦਿੱਲੀ ਤੋਂ ਜੰਮੂ ਅਤੇ ਕਸ਼ਮੀਰ ਦੇ ਸ੍ਰੀਨਗਰ ਅਤੇ ਲੇਹ ਲਈ ਇੰਡੀਗੋ ਦੀਆਂ ਕੁੱਲ 6 ਉਡਾਣਾਂ ਨੂੰ ਰੱਦ ਕਰ ਦਿੱਤਾ ਗਿਆ। ਇੰਡੀਗੋ ਦੇ ਬੁਲਾਰੇ ਅਨੁਸਾਰ ਸ੍ਰੀਨਗਰ ਲਈ ਇੰਡੀਗੋ ਦੀਆਂ 4 …

Read More »

ਸੜਕ ਹਾਦਸੇ ਵਿੱਚ 11 ਸਾਲਾ ਬੱਚੀ ਦੀ ਮੌਤ

ਗੁਰਦੀਪ ਸਿੰਘ ਟੱਕਰ ਮਾਛੀਵਾੜਾ, 25 ਜਨਵਰੀ ਸਥਾਨਕ ਕੁਹਾੜਾ ਰੋਡ ’ਤੇ ਅੱਜ ਬਾਅਦ ਦੁਪਹਿਰ ਵਾਪਰੇ ਸੜਕ ਹਾਦਸੇ ਵਿਚ ਦਾਦੇ ਨਾਲ ਸਕੂਲ ਤੋਂ ਪਰਤ ਰਹੀ ਪੋਤਰੀ ਜੋਇਆ (11) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਮਾਛੀਵਾੜਾ ਦੇ ਮੇਨ ਬਜ਼ਾਰ ਵਿਚ ਟੇਲਰ ਦਾ ਕੰਮ ਕਰਦੇ ਵਿਜੈ ਕੁਮਾਰ ਰੋਜ਼ਾਨਾ ਦੀ ਤਰ੍ਹਾਂ ਕੁਹਾੜਾ ਰੋਡ ’ਤੇ …

Read More »