Home / Tag Archives: ਵਚ (page 5)

Tag Archives: ਵਚ

ਕੈਨੇਡਾ: ਗੋਲੀਬਾਰੀ ਅਤੇ ਕਾਰ ਹਾਦਸੇ ਵਿੱਚ ਦੋ ਔਰਤਾਂ ਸਣੇ ਅੱਠ ਹਲਾਕ

ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 27 ਨਵੰਬਰ ਕੈਨੇਡਾ ਦੇ ਸ਼ਹਿਰ ਵਿਨੀਪੈੱਗ ਵਿੱਚ ਅੱਜ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ ਔਰਤ ਸਣੇ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ। ਘਟਨਾ ਵਿੱਚ ਔਰਤ ਸਣੇ ਦੋ ਜਣੇ ਜ਼ਖ਼ਮੀ ਵੀ ਹੋ ਗਏ। ਉਧਰ, ਉਂਟਾਰੀਓ ਦੇ ਸ਼ਹਿਰ ਹੰਟਸਵਿਲੇ ਵਿੱਚ ਹੋਏ ਕਾਰ ਹਾਦਸੇ ਵਿੱਚ ਇੱਕ ਔਰਤ …

Read More »

ਅਡਾਨੀ ਗਰੁੱਪ ਦੇ ਸ਼ੇਅਰਾਂ ਵਿੱਚ ਵੱਡਾ ਉਛਾਲ

ਨਵੀਂ ਦਿੱਲੀ, 24 ਨਵੰਬਰ ਸੁਪਰੀਮ ਕੋਰਟ ਵੱਲੋਂ ਅਡਾਨੀ ਗਰੁੱਪ ਖ਼ਿਲਾਫ਼ ਧੋਖਾਧੜੀ ਦੇ ਦੋਸ਼ਾਂ ਦੀ ਜਾਂਚ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ’ਤੇ ਕੀਤੀ ਗਈ ਸੁਣਵਾਈ ਅਤੇ ਫੈਸਲਾ ਸੁਰੱਖਿਅਤ ਰੱਖੇ ਜਾਣ ਮਗਰੋਂ ਇਸ ਗਰੁੱਪ ਦੇ ਸ਼ੇਅਰਾਂ ਵਿੱਚ ਲਗਪਗ 15000 ਕਰੋੜ ਰੁਪਏ ਦਾ ਵੱਡਾ ਉਛਾਲ ਆਇਆ ਹੈ। ਸਟਾਕ ਐਕਸਚੇਂਜ ਦੇ ਅੰਕੜਿਆਂ ਮੁਤਾਬਕ, ਅਡਾਨੀ …

Read More »

ਭਾਰਤ ਨੇ ਮਿਆਂਮਾਰ ਵਿੱਚ ਆਪਣੇ ਨਾਗਰਿਕਾਂ ਨੂੰ ਦੂਤਾਵਾਸ ਵਿੱਚ ਰਜਿਸਟਰ ਕਰਨ ਲਈ ਕਿਹਾ

ਨਵੀਂ ਦਿੱਲੀ, 21 ਨਵੰਬਰ ਮਿਆਂਮਾਰ ਦੇ ਜੰਟਾ ਵਿਰੋਧੀ ਜਥੇਬੰਦੀਆਂ ਅਤੇ ਸਰਕਾਰੀ ਬਲਾਂ ਵਿਚਾਲੇ ਵਧ ਰਹੀ ਦੁਸ਼ਮਣੀ ਕਾਰਨ ਭਾਰਤ ਨੇ ਮੰਗਲਵਾਰ ਨੂੰ ਆਪਣੇ ਨਾਗਰਿਕਾਂ ਨੂੰ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਲਈ ਕਿਹਾ ਹੈ। ਇਸ ਦੇ ਨਾਲ ਹੀ ਵਿਦੇਸ਼ ਮੰਤਰਾਲੇ ਨੇ ਮਿਆਂਮਾਰ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਯੰਗੂਨ ਵਿੱਚ ਭਾਰਤੀ ਦੂਤਾਵਾਸ ਵਿੱਚ …

Read More »

ਪਿੰਡ ਮੁਛਲ ਵਿੱਚ ਨੌਜਵਾਨ ਦਾ ਕਤਲ

ਪੱਤਰ ਪ੍ਰੇਰਕ ਜੰਡਿਆਲਾ ਗੁਰੂ, 11 ਨਵੰਬਰ ਇਥੋਂ ਨਜ਼ਦੀਕੀ ਥਾਣਾ ਤਰਸਿਕਾ ਅਧੀਨ ਆਉਂਦੇ ਪਿੰਡ ਮੁੱਛਲ ਵਿੱਚ 14 ਸਾਲਾ ਲੜਕੇ ਦਾ ਘਰ ਵਿੱਚ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜਸਵਿੰਦਰ ਸਿੰਘ ਪੁੱਤਰ ਜਸਬੀਰ ਸਿੰਘ ਵਜੋਂ ਹੋਈ ਹੈ। ਉਸ ਦੇ ਮਾਤਾ-ਪਿਤਾ ਡੇਰਾ ਗੜਾ ਜਲੰਧਰ ਗਏ ਹੋਏ ਸਨ ਅਤੇ ਲੜਕਾ ਘਰ ਵਿੱਚ ਇਕੱਲਾ …

Read More »

ਹਰਿਆਣਾ ਸਰਕਾਰ ਨੇ ਗੰਨੇ ਦੀ ਕੀਮਤ ਵਿੱਚ 14 ਰੁਪਏ ਕੁਇੰਟਲ ਦਾ ਵਾਧਾ ਕੀਤਾ

ਚੰਡੀਗੜ੍ਹ (ਟਨਸ): ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਅੱਜ ਗੰਨੇ ਦੇ ਮੁੱਲ ਵਿੱਚ 14 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਹਰਿਆਣਾ ਵਿੱਚ ਗੰਨੇ ਦੀ ਕੀਮਤ 386 ਰੁਪਏ ਪ੍ਰਤੀ ਕੁਇੰਟਲ ਹੋ ਗਈ ਹੈ। ਇਸ ਵੇਲੇ ਗੰਨੇ ਦੀ ਕੀਮਤ 372 ਰੁਪਏ ਪ੍ਰਤੀ ਕੁਇੰਟਲ ਹੈ। ਇਹ …

Read More »

ਈਡੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ‘ਹਿਰਾਸਤ’ ਵਿੱਚ ਲਿਆ

ਚੰਡੀਗੜ੍ਹ, 6 ਅਕਤੂਬਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂ ਨੇ ਦਾਅਵਾ ਕੀਤਾ ਹੈ ਕਿ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਅੱਜ ਪਾਰਟੀ ਦੇ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨੂੰ ‘ਹਿਰਾਸਤ’ ਵਿੱਚ ਲੈ ਲਿਆ ਹੈ। ‘ਆਪ’ ਨੇਤਾ ਦੇ ਦਾਅਵੇ ‘ਤੇ ਈਡੀ ਵੱਲੋਂ ਤੁਰੰਤ ਕੋਈ ਸਪੱਸ਼ਟੀਕਰਨ ਨਹੀਂ ਦਿੱਤਾ ਗਿਆ ਹੈ। ਗੱਜਣ ਮਾਜਰਾ ਦੀ …

Read More »

ਮਨੀਪੁਰ ਵਿੱਚ ਹਥਿਆਰ ਤੇ ਧਮਾਕਾਖੇਜ਼ ਸਮੱਗਰੀ ਬਰਾਮਦ

ਇੰਫਾਲ, 31 ਅਕਤੂਬਰ ਸੁਰੱਖਿਆ ਬਲਾਂ ਨੇ ਮਨੀਪੁਰ ਦੇ ਪੂਰਬੀ ਇੰਫਾਲ ਅਤੇ ਚੂਰਾਚਾਂਦਪੁਰ ਜ਼ਿਲ੍ਹਿਆਂ ਵਿੱਚ ਭਾਰੀ ਮਾਤਰਾ ਵਿੱਚ ਹਥਿਆਰ ਅਤੇ ਧਮਾਕਖੇਜ਼ ਸਮੱਗਰੀ ਬਰਾਮਦ ਕੀਤੀ ਹੈ। ਪੁਲੀਸ ਨੇ ਬਿਆਨ ਵਿੱਚ ਕਿਹਾ ਕਿ ਸੁਰੱਖਿਆ ਬਲਾਂ ਨੇ ਪੂਰਬੀ ਇੰਫਾਲ ਜ਼ਿਲ੍ਹੇ ਵਿੱਚ ਸੰਜੇਨਬਾਮ ਖੁੱਲਨ, ਗੌਰਾਨਗਰ ਅਤੇ ਤੇਰਾਖੋਂਗ ਪਿੰਡਾਂ ਵਿੱਚੋਂ ਚਾਰ ਹਥਿਆਰ, 20 ਗਰਨੇਡ ਅਤੇ ਪੰਜ …

Read More »

ਵਾਣੀ ਸਰਾਜੂ ਰਾਓ ਇਟਲੀ ਵਿੱਚ ਭਾਰਤੀ ਸਫ਼ੀਰ ਨਿਯੁਕਤ

ਨਵੀਂ ਦਿੱਲੀ, 27 ਅਕਤੂਬਰ ਸੀਨੀਅਰ ਕੂਟਨੀਤਕ ਵਾਣੀ ਸਰਾਜੂ ਰਾਓ ਨੂੰ ਇਟਲੀ ਵਿੱਚ ਭਾਰਤ ਦਾ ਨਵਾਂ ਸਫ਼ੀਰ ਨਿਯੁਕਤ ਕੀਤਾ ਗਿਆ ਹੈ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਨੇ ਅੱਜ ਦਿੱਤੀ ਹੈ। ਰਾਓ ਭਾਰਤੀ ਵਿਦੇਸ਼ ਸੇਵਾ (ਆਈਐੱਫਐੱਸ) ਵਿੱਚ 1994 ਬੈਚ ਦੇ ਅਧਿਕਾਰੀ ਹਨ। ਉਹ ਇਸ ਸਮੇਂ ਵਿਦੇਸ਼ ਮੰਤਰਾਲੇ ਵਿੱਚ ਵਧੀਕ ਸਕੱਤਰ ਵਜੋਂ ਸੇਵਾਵਾਂ ਨਿਭਾਅ …

Read More »

ਭਾਰਤ ਵੱਲੋਂ ਕੈਨੇਡਾ ਵਿੱਚ ਚਾਰ ਵਰਗਾਂ ’ਚ ਵੀਜ਼ਾ ਸੇਵਾਵਾਂ ਬਹਾਲ

ਟੋਰਾਂਟੋ, 25 ਅਕਤੂਬਰ ਭਾਰਤ ਨੇ ਕੈਨੇਡਾ ਵਿਚ ਬੰਦ ਪਈਆਂ ਵੀਜ਼ਾ ਸੇਵਾਵਾਂ ਵੀਰਵਾਰ ਤੋਂ ਚਾਰ ਵਰਗਾਂ ਵਿਚ ਬਹਾਲ ਕਰਨ ਦਾ ਫੈਸਲਾ ਕੀਤਾ ਹੈ। ਕੈਨੇਡਾ ਵਿਚ ਭਾਰਤੀ ਹਾਈ ਕਮਿਸ਼ਨ ਨੇ ‘ਐਕਸ’ ਉੱਤੇ ਇਕ ਪੋਸਟ ਵਿੱਚ ਕਿਹਾ ਕਿ ਚਾਰ ਵਰਗਾਂ- ਐਂਟਰੀ ਵੀਜ਼ਾ, ਬਿਜ਼ਨਸ ਵੀਜ਼ਾ, ਮੈਡੀਕਲ ਵੀਜ਼ਾ ਤੇ ਕਾਨਫਰੰਸ ਵੀਜ਼ਾ ਲਈ ਸੇਵਾਵਾਂ 26 ਅਕਤੂਬਰ …

Read More »

ਕਬੱਡੀ ਖਿਡਾਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਗ੍ਰਿਫ਼ਤਾਰ

ਰਾਜਵਿੰਦਰ ਰੌਂਤਾ ਨਿਹਾਲ ਸਿੰਘ ਵਾਲਾ, 24 ਅਕਤੂਬਰ ਪਿੰਡ ਧੂੜਕੋਟ ਰਣਸੀਂਹ ਵਿੱਚ ਬੀਤੇ ਦਿਨ ਕੌਮਾਂਤਰੀ ਕਬੱਡੀ ਖਿਡਾਰੀ ਹਰਵਿੰਦਰ ਸਿੰਘ ਬਿੰਦਰੀ ’ਤੇ ਫਾਇਰਿੰਗ ਦੇ ਮਾਮਲੇ ਵਿੱਚ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਘਟਨਾ ਵਿੱਚ ਕਬੱਡੀ ਖਿਡਾਰੀ ਗੰਭੀਰ ਜ਼ਖ਼ਮੀ ਹੋ ਗਿਆ ਸੀ ਅਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲੀਸ ਨੇ ਸੱਤ …

Read More »