Home / Tag Archives: ਵਧਇਕ

Tag Archives: ਵਧਇਕ

ਹਿਮਾਚਲ ਵਿਧਾਨ ਸਭਾ ਦੇ ਸਪੀਕਰ ਵੱਲੋਂ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਮਨਜ਼ੂਰ

ਸ਼ਿਮਲਾ, 3 ਜੂਨ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਦੇ ਸਪੀਕਰ ਕੁਲਦੀਪ ਸਿੰਘ ਪਠਾਨੀਆ ਨੇ ਸੋਮਵਾਰ ਨੂੰ ਰਾਜ ਸਭਾ ਚੋਣਾਂ ਵਿੱਚ ਭਾਜਪਾ ਉਮੀਦਵਾਰ ਦੇ ਹੱਕ ਵਿੱਚ ਵੋਟ ਪਾਉਣ ਵਾਲੇ ਤਿੰਨ ਆਜ਼ਾਦ ਵਿਧਾਇਕਾਂ ਦੇ ਅਸਤੀਫ਼ੇ ਪ੍ਰਵਾਨ ਕਰ ਲਏ। ਪਠਾਨੀਆ ਨੇ ਇੱਥੇ ਪੱਤਰਕਾਰਾਂ ਨੂੰ ਦੱਸਿਆ, ‘‘ਅਸਤੀਫੇ ਪ੍ਰਵਾਨ ਕਰ ਲਏ ਗਏ ਹਨ ਅਤੇ ਇਹ ਤਿੰਨੇ …

Read More »

ਜਨਤਾ ਦਲ ਸੈਕੂਲਰ ਦਾ ਵਿਧਾਇਕ ਰੇਵੰਨਾ ਜੇਲ੍ਹ ਵਿਚੋਂ ਰਿਹਾਅ

ਬੰਗਲੁਰੂ, 14 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਵਲੋਂ ਔਰਤ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਜ਼ਮਾਨਤ ਦੇਣ ਤੋਂ ਬਾਅਦ ਜਨਤਾ ਦਲ ਸੈਕੂਲਰ (ਜੇਡੀ-ਐੱਸ) ਦੇ ਵਿਧਾਇਕ ਐਚ ਡੀ ਰੇਵੰਨਾ ਨੂੰ ਕੇਂਦਰੀ ਜੇਲ੍ਹ ਵਿਚੋਂ ਅੱਜ ਰਿਹਾਅ ਕਰ ਦਿੱਤਾ ਗਿਆ। ਰੇਵੰਨਾ ਨੇ ਕਿਹਾ ਕਿ ਉਹ ਅਦਾਲਤ ਵਲੋਂ ਦਿੱਤੀਆਂ ਹਦਾਇਤਾਂ ’ਤੇ ਅਮਲ ਕਰੇਗਾ ਤੇ …

Read More »

ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੇ ਕਾਂਗਰਸ ਤੋਂ ਅਸਤੀਫ਼ਾ ਦਿੱਤਾ

ਜੋਗਿੰਦਰ ਸਿੰਘ ਮਾਨ ਮਾਨਸਾ, 30 ਅਪਰੈਲ ਕਾਂਗਰਸ ਤੋਂ ਕਈ ਦਿਨਾਂ ਤੋਂ ਨਿਰਾਸ਼ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਖੰਗੂੜਾ ਨੇ ਅੱਜ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਪਾਰਟੀ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਆਪਣਾ ਲਿਖਤੀ ਅਸਤੀਫ਼ਾ ਭੇਜ ਦਿੱਤਾ ਹੈ, ਜਿਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਉਹ ਕਾਂਗਰਸ ਲੀਡਰਸ਼ਿਪ …

Read More »

ਸੁਪਰੀਮ ਕੋਰਟ ਨੇ ਹਿਮਾਚਲ ਦੇ 6 ਅਯੋਗ ਵਿਧਾਇਕਾਂ ਦੀ ਪਟੀਸ਼ਨ ’ਤੇ ਸਪੀਕਰ ਦਫ਼ਤਰ ਤੋਂ ਜੁਆਬ ਮੰਗਿਆ

ਨਵੀਂ ਦਿੱਲੀ, 18 ਮਾਰਚ ਸੁਪਰੀਮ ਕੋਰਟ ਨੇ ਕਾਂਗਰਸ ਦੇ ਛੇ ਬਾਗੀ ਵਿਧਾਇਕਾਂ ਦੀ ਅਯੋਗਤਾ ਵਿਰੁੱਧ ਦਾਇਰ ਪਟੀਸ਼ਨ ‘ਤੇ ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਸਪੀਕਰ ਦੇ ਦਫ਼ਤਰ ਤੋਂ ਜਵਾਬ ਮੰਗਿਆ ਹੈ। ਅਦਾਲਤ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਦੇ ਬਾਗੀ ਕਾਂਗਰਸੀ ਵਿਧਾਇਕਾਂ ਦੀ ਪਟੀਸ਼ਨ ‘ਤੇ ਫੈਸਲਾ ਹੋਣ ਤੱਕ ਉਨ੍ਹਾਂ ਨੂੰ ਵਿਧਾਨ ਸਭਾ ‘ਚ …

Read More »

ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਵਿੱਚ ਸੂਬਾ ਸਰਕਾਰ ਵਿਰੁੱਧ ਦਿੱਤਾ ਧਰਨਾ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 5 ਮਾਰਚ ਪੰਜਾਬ ਵਿਧਾਨ ਸਭਾ ਵਿੱਚ ਅੱਜ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਕਾਂਗਰਸੀ ਵਿਧਾਇਕਾਂ ਨੇ ਵਿਧਾਨ ਸਭਾ ਦੇ ਬਾਹਰ ਸੂਬਾ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਂਗਰਸੀ ਤੇ ਦਲਿਤ ਵਿਧਾਇਕ ਦਾ …

Read More »

ਰਾਜਸਥਾਨ ਕੈਬਨਿਟ ਦਾ ਵਿਸਤਾਰ, 22 ਵਿਧਾਇਕ ਮੰਤਰੀ ਬਣੇ

ਜੈਪੁਰ, 30 ਦਸੰਬਰ ਰਾਜਸਥਾਨ ਵਿਚ ਸੱਤਾਧਾਰੀ ਭਾਜਪਾ ਦੇ 22 ਵਿਧਾਇਕਾਂ ਨੇ ਅੱਜ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕੀ। ਇਨ੍ਹਾਂ ਵਿਚੋਂ 12 ਨੂੰ ਕੈਬਨਿਟ ਤੇ 10 ਨੂੰ ਰਾਜ ਮੰਤਰੀ ਬਣਾਇਆ ਗਿਆ ਹੈ। ਰਾਜਪਾਲ ਕਲਰਾਜ ਮਿਸ਼ਰਾ ਨੇ ਅੱਜ ਭਜਨ ਲਾਲ ਸ਼ਰਮਾ ਦੀ ਅਗਵਾਈ ਵਾਲੀ ਕੈਬਨਿਟ ਨੂੰ ਹਲਫ਼ ਦਿਵਾਇਆ। ਇਸ ਸਬੰਧੀ ਇਕ ਸਮਾਗਮ …

Read More »

‘ਆਪ’ ਵਿਧਾਇਕ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ ਅਸਾਸੇ ਜ਼ਬਤ

ਨਵੀਂ ਦਿੱਲੀ, 22 ਦਸੰਬਰ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕਿਹਾ ਹੈ ਕਿ ਉਨ੍ਹਾਂ ਪੰਜਾਬ ਦੇ ‘ਆਪ’ ਵਿਧਾਇਕ ਜਸਵੰਤ ਸਿੰਘ ਗੱਜਣ ਮਾਜਰਾ ਨਾਲ ਸਬੰਧਤ ਕੰਪਨੀ ਦੇ 35.10 ਕਰੋੜ ਰੁਪਏ ਦੀ ਸੰਪਤੀ ਜ਼ਬਤ ਕੀਤੀ ਹੈ। ਏਜੰਸੀ ਵੱਲੋਂ ਇਹ ਕਾਰਵਾਈ ਬੈਂਕ ਲੋਨ ਧੋਖਾਧੜੀ ਨਾਲ ਸਬੰਧਤ ਮਾਮਲੇ ’ਚ ਕੀਤੀ ਗਈ ਹੈ। ਗੱਜਣ ਮਾਜਰਾ ਮਾਲੇਰਕੋਟਲਾ ਸਥਿਤ …

Read More »

ਚਮਕੌਰ ਸਾਹਿਬ ਦੇ ਵਿਧਾਇਕ ਨੇ ਤਿੰਨ ਦਿਨਾਂ ਸ਼ਹੀਦੀ ਸਮਗਮਾਂ ਲਈ ਪ੍ਰਬੰਧਾਂ ਦਾ ਜਾਇਜ਼ਾ ਲਿਆ

ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ 21, 22 ਤੇ 23 ਦਸੰਬਰ ਨੂੰ ਹੋਣ ਵਾਲੇ ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧ ਬਾਰੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐੱਸਡੀਐੱਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਸੰਗਤ ਨੂੰ ਕਿਸੇ ਵੀ ਪ੍ਰੇਸ਼ਾਨੀ …

Read More »

ਹਲਕਾ ਵਿਧਾਇਕ ਵਲੋਂ ਸ਼ਹੀਦੀ ਜੋੜ ਮੇਲ ਸਬੰਧੀ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ

ਸੰਜੀਵ ਬੱਬੀ ਚਮਕੌਰ ਸਾਹਿਬ, 19 ਦਸੰਬਰ ਚਮਕੌਰ ਸਾਹਿਬ ਵਿਖੇ ਤਿੰਨ ( 21, 22 ਤੇ 23 ਦਸੰਬਰ ) ਦਿਨਾਂ ਸ਼ਹੀਦੀ ਸਮਾਗਮਾਂ ਦੇ ਪ੍ਰਬੰਧਾਂ ਨੂੰ ਲੈ ਕੇ ਹਲਕਾ ਵਿਧਾਇਕ ਡਾ. ਚਰਨਜੀਤ ਸਿੰਘ ਨੇ ਐਸਡੀਐਮ ਦਫਤਰ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਅਤੇ ਹਦਾਇਤ ਕੀਤੀ ਕਿ ਨਤਮਸਤਕ ਹੋਣ ਲਈਂ …

Read More »

ਜਬਰ-ਜਨਾਹ: ਭਾਜਪਾ ਵਿਧਾਇਕ ਰਾਮਦੁਲਾਰ ਨੂੰ 25 ਸਾਲ ਦੀ ਕੈਦ; ਵਿਧਾਇਕੀ ਜਾਣਾ ਤੈਅ

ਸੋਨਭੱਦਰ (ਯੂਪੀ), 15 ਦਸੰਬਰ ਸੋਨਭੱਦਰ ਦੀ ਸੰਸਦ ਮੈਂਬਰਾਂ-ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਨੇ ਦੁਧੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਇੱਕ ਨਾਬਾਲਗ ਨਾਲ ਨੌਂ ਸਾਲ ਪੁਰਾਣੇ ਜਬਰ-ਜਨਾਹ ਕੇਸ ਵਿੱਚ ਅੱਜ 25 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸੰਸਦ ਮੈਂਬਰ-ਵਿਧਾਇਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ …

Read More »