ਨਵੀਂ ਦਿੱਲੀ, 24 ਫਰਵਰੀ Delhi Assembly Speaker: ਤਿੰਨ ਵਾਰ ਭਾਜਪਾ ਦੇ ਵਿਧਾਇਕ ਰਹੇ ਵਿਜੇਂਦਰ ਗੁਪਤਾ ਨੂੰ ਸੋਮਵਾਰ ਨੂੰ 8ਵੀਂ ਦਿੱਲੀ ਵਿਧਾਨ ਸਭਾ ਦੇ ਪਹਿਲੇ ਸੈਸ਼ਨ ਵਿੱਚ ਨਵਾਂ ਸਪੀਕਰ ਚੁਣਿਆ ਗਿਆ ਹੈ। ਸੱਤਾਧਾਰੀ ਭਾਜਪਾ ਨੇ ਰੋਹਿਣੀ ਤੋਂ ਵਿਧਾਇਕ ਦੀ ਚੋਣ ਲਈ ਦੋ ਮਤੇ ਪੇਸ਼ ਕੀਤੇ, ਇੱਕ ਮੁੱਖ ਮੰਤਰੀ ਰੇਖਾ ਗੁਪਤਾ ਵੱਲੋਂ …
Read More »ਵਿਧਾਨ ਸਭਾ ’ਚ ਕੈਗ ਰਿਪੋਰਟ ਪੇਸ਼ ਕਰਾਂਗੇ: ਰੇਖਾ ਗੁਪਤਾ
ਨਵੀਂ ਦਿੱਲੀ, 23 ਫਰਵਰੀ ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਐਤਵਾਰ ਨੂੰ ਐਲਾਨ ਕੀਤਾ ਕਿ ਕੰਪਟਰੋਲਰ ਅਤੇ ਆਡੀਟਰ ਜਨਰਲ (CAG) ਦੀਆਂ ਰਿਪੋਰਟਾਂ ਵਿਧਾਨ ਸਭਾ ਸੈਸ਼ਨ ਵਿੱਚ ਪੇਸ਼ ਕੀਤੀਆਂ ਜਾਣਗੀਆਂ, ਜੋ 24 ਫਰਵਰੀ ਨੂੰ ਸ਼ੁਰੂ ਹੋਣ ਵਾਲਾ ਹੈ। ਇਸੇ ਦੌਰਾਨ ਨਵੀਂ ਸਰਕਾਰ ਦੇ ਗਠਨ ਤੋਂ ਬਾਅਦ ਪਹਿਲੀ ਵਾਰ ਦਿੱਲੀ ਵਿਧਾਨ …
Read More »ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ 24 ਤੇ 25 ਨੂੰ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਫਰਵਰੀ ਪੰਜਾਬ ਵਿਧਾਨ ਸਭਾ ਨੇ 24 ਫਰਵਰੀ ਤੋਂ ਸੱਦੇ ਜਾਣ ਵਾਲੇ ਦੋ ਦਿਨਾਂ ਵਿਸ਼ੇਸ਼ ਇਜਲਾਸ ਲਈ ਨੋਟਿਸ ਜਾਰੀ ਕਰ ਦਿੱਤਾ ਹੈ। ਇਹ ਇਜਲਾਸ 24 ਫਰਵਰੀ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗਾ। ਇਸ ਸਬੰਧੀ ਅੱਜ ਪੰਜਾਬ ਵਿਧਾਨ ਸਭਾ ਦੇ ਸਕੱਤਰ ਨੇ ਸਾਰੇ ਵਿਧਾਇਕਾਂ ਨੂੰ ਰਸਮੀ ਤੌਰ …
Read More »ਦਿੱਲੀ ’ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਵਿਧਾਇਕ ਨੇ ਛੱਡੀ ਪਾਰਟੀ
ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਮਹਿਰੌਲੀ ਤੋਂ ਮੌਜੂਦਾ ਵਿਧਾਇਕ ਨਰੇਸ਼ ਯਾਦਵ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਇਸ ਵਾਰ ‘ਆਪ’ ਨੇ ਨਰੇਸ਼ ਯਾਦਵ ਦੀ ਜਗ੍ਹਾ ਮਹਿੰਦਰ ਚੌਧਰੀ ਨੂੰ ਉਮੀਦਵਾਰ ਐਲਾਨਿਆ …
Read More »ਮੋਦੀ ਸਮਝ ਨਹੀਂ ਸਕੇ ਕਿ ਦੇਸ਼ ਦਾ ਸੰਵਿਧਾਨ ਸੰਘ ਦਾ ਵਿਧਾਨ ਨਹੀਂ ਹੈ: ਪ੍ਰਿਯੰਕਾ
ਨਵੀਂ ਦਿੱਲੀ, 13 ਦਸੰਬਰ ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਨੇ ਅੱਜ ਸੰਸਦ ਵਿੱਚ ਆਪਣੀ ਪਹਿਲੀ ਬਹਿਸ ਵਿੱਚ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੰਭਲ ਅਤੇ ਮਨੀਪੁਰ ਵਿੱਚ ਹਿੰਸਾ ਦੀਆਂ ਘਟਨਾਵਾਂ ਬਾਰੇ ਕੁੱਝ ਨਹੀਂ ਬੋਲੇ ਅਤੇ ਉਹ ਇਹ ਨਹੀਂ ਸਮਝ ਸਕੇ ਕਿ ਸੰਵਿਧਾਨ ‘ਸੰਘ ਦਾ ਵਿਧਾਨ’ ਨਹੀਂ ਹੈ। ਲੋਕ ਸਭਾ ਵਿੱਚ …
Read More »Snake In Assembly: ਸੈਸ਼ਨ ਤੋਂ ਪੰਜ ਦਿਨ ਪਹਿਲਾਂ ਵਿਧਾਨ ਸਭਾ ’ਚੋਂ ਨਿਕਲਿਆ ਸੱਪ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਨਵੰਬਰ ਹਰਿਆਣਾ ਵਿਧਾਨ ਸਭਾ ਵਿਚ ਸ਼ੁੱਕਰਵਾਰ ਸਵੇਰ ਸੱਪ ਹੋਣ ਬਾਰੇ ਸਾਹਮਣੇ ਆਉਣ ਤੋਂ ਬਾਅਦ ਕਰਮਚਾਰੀਆਂ ਦੇ ਘਬਰਾਹਟ ਵਾਲਾ ਮਾਹੌਲ ਪੈਦਾ ਹੋ ਗਿਆ। ਵੀਰਵਾਰ ਸਵੇਰ ਸਮੇਂ ਕਰਮਚਾਰੀਆਂ ਦੇ ਦਫ਼ਤਰ ਡਿਉਟੀ ’ਤੇ ਪੁੱਜਣ ਦੌਰਾਨ ਉਨਾਂ ਦੀ ਨਜ਼ਰ ਸੱਪ ’ਤੇ ਪਈ,ਇਸ ਬਾਰੇ ਸੀਨੀਅਰ ਅਧਿਕਾਰੀਆਂ ਨੂੰ ਸੁਚਿਤ ਕਰਨ ਤੋਂ …
Read More »ਦਿੱਲੀ ਵਿਧਾਨ ਸਭਾ ਵਿਚ 41 ਨੰਬਰ ਸੀਟ ’ਤੇ ਬੈਠਣਗੇ ਕੇਜਰੀਵਾਲ
ਨਵੀਂ ਦਿੱਲੀ, 26 ਸਤੰਬਰ ਵੀਰਵਾਰ ਨੂੰ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਦਿੱਲੀ ਵਿਧਾਨ ਸਭਾ ਦੀ ਸੀਟ ਨੰਬਰ 41 ਅਲਾਟ ਕੀਤੀ ਗਈ ਹੈ, ਜੋ ਕਿ ਮੁੱਖ ਮੰਤਰੀ ਦੀ ਕੁਰਸੀ ਤੋਂ ਕਈ ਕਦਮ ਦੂਰ ਹੈ। ਹੁਣ ਮੁੱਖ ਮੰਤਰੀ ਦੀ ਸੀਟ ਨੰ. 1 ਬੀਬੀ ਆਤਿਸ਼ੀ ਨੂੰ ਦਿੱਤੀ ਹੈ। ਇਸਦੇ ਨਾਲ ਹੀ ਕੇਜਰੀਵਾਲ ਦੇ …
Read More »ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਲਕੇ ਜੰਮੂ ਪਹੁੰਚਣਗੇ ਰਾਹੁਲ ਤੇ ਖੜਗੇ
ਜੰਮੂ/ਨਵੀਂ ਦਿੱਲੀ, 20 ਅਗਸਤ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਅਤੇ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ 21 ਅਤੇ 22 ਅਗਸਤ ਨੂੰ ਜੰਮੂ ਅਤੇ ਸ੍ਰੀਨਗਰ ਦਾ ਦੌਰਾ ਕਰਨਗੇ। ਦੋਵੇਂ ਆਗੂਆਂ ਵੱਲੋਂ ਇਹ ਦੌਰਾ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕੀਤਾ ਜਾਵੇਗਾ। ਕਾਂਗਰਸ ਪ੍ਰਧਾਨ ਖੜਗੇ ਅਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ …
Read More »ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ: ਗ੍ਰਹਿ ਸਕੱਤਰ ਨੇ ਚੋਣ ਕਮਿਸ਼ਨ ਨੂੰ ਸੁਰੱਖਿਆ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ
ਨਵੀਂ ਦਿੱਲੀ, 14 ਅਗਸਤ ਕੇਂਦਰੀ ਗ੍ਰਹਿ ਮੰਤਰਾਲੇ ਨੇ ਜੰਮੂ-ਕਸ਼ਮੀਰ ਦੀਆਂ ਵਿਧਾਨ ਸਭਾ ਚੋਣਾਂ ਲਈ ਲੋੜੀਂਦੇ ਸੁਰੱਖਿਆ ਕਰਮਚਾਰੀ ਮੁਹੱਈਆ ਕਰਵਾਉਣ ਲਈ ਚੋਣ ਕਮਿਸ਼ਨ ਨੂੰ ਆਪਣੀ ਤਿਆਰੀ ਬਾਰੇ ਜਾਣੂ ਕਰਵਾ ਦਿੱਤਾ ਹੈ। ਸੂਤਰਾਂ ਅਨੁਸਾਰ ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਅੱਜ ਇੱਥੇ ਚੋਣ ਕਮਿਸ਼ਨਰਾਂ ਨਾਲ ਮੀਟਿੰਗ ਦੌਰਾਨ ਚੋਣਾਂ ਲਈ ਸੁਰੱਖਿਅਤ ਮਾਹੌਲ ਪ੍ਰਦਾਨ …
Read More »ਝਾਰਖੰਡ: ਭਾਜਪਾ ਦੇ 18 ਵਿਧਾਇਕ ਵਿਧਾਨ ਸਭਾ ਤੋਂ ਮੁਅੱਤਲ
ਰਾਂਚੀ, 1 ਅਗਸਤ ਭਾਰਤੀ ਜਨਤਾ ਪਾਰਟੀ ਦੇ 18 ਵਿਧਾਇਕਾਂ ਨੂੰ ਅਸਿਹਣਯੋਗ ਵਤੀਰੇ ਕਾਰਨ ਦੋ ਅਗਸਤ ਦੁਪਿਹਰ ਦੋ ਵਜੇ ਤੱਕ ਵਿਧਾਨ ਸਭ ਤੋਂ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੌਰਾਨ ਉਨ੍ਹਾਂ ਵੱਲੋਂ ਸਦਨ ਤੋਂ ਬਾਹਰ ਜਾਣ ਤੋਂ ਨਾਂਹ ਕਰਨ ’ਤੇ ਮਾਰਸ਼ਲਾਂ ਦੀ ਮਦਦ ਨਾਲ ਬਾਹਰ ਕੱਢਿਆ ਗਿਆ। ਵਿਧਾਨ ਸਭਾ ਦੇ ਸਪੀਕਰ …
Read More »