ਜਸਬੀਰ ਸਿੰਘ ਸ਼ੇਤਰਾ ਜਗਰਾਉਂ, 15 ਮਈ ਇਥੋਂ ਦੇ ਸੈਕਰਡ ਹਾਰਟ ਕਾਨਵੈਂਟ ਸਕੂਲ ਦੀ ਵੈਨ ਦੀ ਅੱਜ ਇਥੇ ਲੁਧਿਆਣਾ-ਫਿਰੋਜ਼ਪੁਰ ਮੁੱਖ ਮਾਰਗ ‘ਤੇ ਪੰਜਾਬ ਰੋਡਵੇਜ਼ ਜਗਰਾਉਂ ਡਿੱਪੂ ਦੀ ਬੱਸ ਨਾਲ ਟੱਕਰ ਹੋ ਗਈ। ਮੋਗਾ ਵਾਲੇ ਪਾਸੇ ਸਥਾਨਕ ਸ਼ੇਰਪੁਰਾ ਚੌਕ ਤੋਂ ਥੋੜ੍ਹਾ ਅੱਗੇ ਪਿੰਡ ਕੋਠੇ ਬੱਗੂ ਨਜ਼ਦੀਕ ਹੋਏ ਹਾਦਸੇ ‘ਚ ਵੈਨ ਡਰਾਈਵਰ ਸਮੇਤ …
Read More »ਛੱਤੀਸਗੜ੍ਹ: ਪਿਕਅੱਪ ਵੈਨ ਨੂੰ ਟਰੱਕ ਨੇ ਟੱਕਰ ਮਾਰੀ, 4 ਬੱਚਿਆਂ ਸਣੇ 11 ਮੌਤਾਂ
ਰਾਏਪੁਰ, 24 ਫਰਵਰੀ ਛੱਤੀਸਗੜ੍ਹ ਦੇ ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਵਿੱਚ ਪਿਕਅੱਪ ਵੈਨ ਅਤੇ ਟਰੱਕ ਵਿਚਾਲੇ ਟੱਕਰ ਵਿੱਚ ਚਾਰ ਬੱਚਿਆਂ ਸਮੇਤ 11 ਵਿਅਕਤੀਆਂ ਦੀ ਮੌਤ ਹੋ ਗਈ। ਬਲੋਦਾਬਾਜ਼ਾਰ-ਭਾਟਾਪਾੜਾ ਜ਼ਿਲ੍ਹੇ ਦੇ ਪੁਲੀਸ ਸੁਪਰਡੈਂਟ ਦੀਪਕ ਕੁਮਾਰ ਝਾਅ ਨੇ ਦੱਸਿਆ ਕਿ ਸਿਮਗਾ ਖੇਤਰ ਦੇ ਪਿੰਡ ਖਿਲੋਰਾ ਦੇ ਨਿਵਾਸੀ ਅਰਜੁਨੀ ਖੇਤਰ ‘ਚ ਪਰਿਵਾਰਕ ਸਮਾਗਮ ‘ਚ ਸ਼ਾਮਲ ਹੋਣ …
Read More »ਹੈਲੀਕਾਪਟਰ ਹਾਦਸਾ: ਮਿ੍ਤਕ ਦੇਹਾਂ ਲਿਜਾ ਰਹੀ ਐਂਬੂਲੈਂਸ, ਪੁਲੀਸ ਵੈਨ ਨੂੰ ਹਾਦਸਾ
ਚੇਨਈ, 9 ਦਸੰਬਰ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਅਧਿਕਾਰੀਆਂ ਦੀਆਂ ਮਿ੍ਤਕ ਦੇਹਾਂ ਲਿਜਾ ਰਹੀ ਇਕ ਐਂਬੂਲੈਂਸ ਅਤੇ ਪੁਲੀਸ ਵੈਨ ਹਾਦਸਾਗ੍ਰਸਤ ਹੋ ਗਈ। ਇਹ ਵਾਹਨ ਵੈਲਿੰਗਟਨ ਤੋਂ ਸੁੂਲੂਰ ਆ ਰਹੇ ਸਨ। ਕਾਬਿਲੇਗੌਰ ਹੈ ਕਿ ਬੁੱਧਵਾਰ ਨੂੰ ਕੁਨੂਰ ਨੇੜੇ ਭਾਰਤੀ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਸੀ ਤੇ ਇਸ ਵਿੱਚ ਸਵਾਰ ਸੀਡੀਐਸ …
Read More »ਪਾਕਿਸਤਾਨ: ਵੈਨ ਨਹਿਰ ਵਿੱਚ ਡਿੱਗੀ, 17 ਮੌਤਾਂ
ਇਸਲਾਮਾਬਾਦ, 8 ਜੂਨ ਖੈਬਰ ਪਖਤੂਨਖਵਾ ਸੂਬੇ ਵਿਚ ਯਾਤਰੀਆਂ ਨੂੰ ਲੈ ਕੇ ਜਾ ਰਹੀ ਇਕ ਵੈਨ ਨਹਿਰ ਵਿਚ ਡਿੱਗ ਗਈ ਜਿਸ ਕਾਰਨ 17 ਜਣਿਆਂ ਦੀ ਮੌਤ ਹੋ ਗਈ। ਇਸ ਹਾਦਸੇ ਵਿਚ ਇਕ ਹੀ ਪਰਿਵਾਰ ਦੇ 17 ਜਣਿਆਂ ਦੀ ਮੌਤ ਹੋ ਗਈ। ਇਹ ਵੈਨ ਚਿਲਾਸ ਤੋਂ ਰਾਵਲਪਿੰਡੀ ਜਾ ਰਹੀ ਸੀ ਪਰ ਕੋਹਿਸਤਾਨ …
Read More »