ਆਸਟਰੇਲੀਆ ‘ਚ ਲੇਬਰ ਪਾਰਟੀ (Labor Party) ਨੇ ਆਮ ਚੋਣਾਂ ‘ਚ ਜਿੱਤ ਪ੍ਰਾਪਤ ਕੀਤੀ ਹੈ, ਜਿਸ ਮਗਰੋਂ ਦੂਜੀ ਵਾਰ ਪਾਰਟੀ ਆਪਣੀ ਸਰਕਾਰ ਬਣਾਏਗੀ। ਪਾਰਟੀ ਦੇ ਮੁੱਖ ਵਿਰੋਧੀ ਲਿਬਰਲ ਗੱਠਜੋੜ ਨੂੰ ਵੱਡੇ ਫਤਵੇ ਨਾਲ ਹਰਾਉਣ ਮਗਰੋਂ ਐਂਥਨੀ ਐਲਬਨੀਜ਼ (Australian Prime Minister Anthony Albanese) ਦੂਜੀ ਵਾਰ ਪ੍ਰਧਾਨ ਮੰਤਰੀ ਬਣਨਗੇ, …
Read More »1984 anti Sikh riots ਸੱਜਣ ਕੁਮਾਰ ਤੋਂ ਬਾਅਦ ਅਗਲੀ ਵਾਰੀ ਜਗਦੀਸ਼ ਟਾਈਟਲਰ ਤੇ ਕਮਲ ਨਾਥ ਦੀ: ਮਨਜਿੰਦਰ ਸਿਰਸਾ
ਨਵੀਂ ਦਿੱਲੀ, 25 ਫਰਵਰੀJagdish Tytler and Kamal Nath are next ਸਿੱਖ ਵਿਰੋਧੀ ਦੰਗਿਆਂ ਨਾਲ ਸਬੰਧਤ ਕੇਸ ਵਿਚ ਕੋਰਟ ਵੱਲੋਂ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਮਗਰੋਂ ਦਿੱਲੀ ਦੇ ਕੈਬਨਿਟ ਮੰਤਰੀ ਮਨਜਿੰਦਰ ਸਿੰਘ ਸਿਰਸਾ ਨੇ ਚੇਤਾਵਨੀ ਦਿੱਤੀ ਕਿ ਅਗਲੀ ਵਾਰੀ ਹੁਣ ਕਾਂਗਰਸੀ ਆਗੂਆਂ …
Read More »ਡੇਰਾ ਮੁਖੀ ਨੂੰ ਫਿਰ ਮਿਲੀ ਪੈਰੋਲ,ਇਸ ਵਾਰ ਸਿਰਸਾ ਡੇਰੇ ‘ਚ ਰਹੇਗਾ
ਡੇਰਾ ਮੁਖੀ ਨੂੰ ਫਿਰ ਮਿਲੀ ਪੈਰੋਲ,ਇਸ ਵਾਰ ਸਿਰਸਾ ਡੇਰੇ ‘ਚ ਰਹੇਗਾ ਡੇਰਾ ਸਿਰਸਾ ਮੁਖੀ ਗੁਰਮੀਤ ਸਿੰਘ ਰਾਮ ਰਹੀਮ ਨੂੰ ਇਕ ਵਾਰ ਫਿਰ ਤੋਂ ਪੈਰੋਲ ਮਿਲ ਗਈ ਹੈ। ਰਾਮ ਰਹੀਮ ਅੱਜ ਸਖ਼ਤ ਸੁਰੱਖਿਆ ਹੇਠ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚੋਂ ਬਾਹਰ ਆਇਆ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਹੁਣ ਉਹ …
Read More »ਤਿੰਨ ਵਾਰ ਵਿਆਹ ਕਰਵਾ ਚੁੱਕੇ ਹਨ ਡੋਨਾਲਡ ਟਰੰਪ
ਤਿੰਨ ਵਾਰ ਵਿਆਹ ਕਰਵਾ ਚੁੱਕੇ ਹਨ ਡੋਨਾਲਡ ਟਰੰਪ ਅਮਰੀਕਾ ਵਿੱਚ ਰਾਸ਼ਟਰਪਤੀ ਚੋਣ 2024 ਦੇ ਨਤੀਜੇ ਸਪੱਸ਼ਟ ਹੋ ਗਏ ਹਨ। ਸਾਬਕਾ ਰਾਸ਼ਟਰਪਤੀ ਅਤੇ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਡ ਟਰੰਪ (Donald Trump) ਨੇ ਚੋਣਾਂ ‘ਚ ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਕਮਲਾ ਹੈਰਿਸ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। 2016 ਵਿੱਚ ਰਾਸ਼ਟਰਪਤੀ ਚੋਣ …
Read More »ਨਰਾਇਣਗੜ੍ਹ: ਕਾਂਗਰਸ ਦੀ ਸ਼ੈਲੀ ਚੌਧਰੀ ਲਗਾਤਾਰ ਦੂਜੀ ਵਾਰ ਜੇਤੂ
ਰਤਨ ਸਿੰਘ ਢਿੱਲੋਂ/ਫਰਿੰਦਰ ਪਾਲ ਗੁਲਿਆਣੀ ਅੰਬਾਲਾ/ਨਰਾਇਣਗੜ੍ਹ, 8 ਅਕਤੂਬਰ Haryana Election Results 2024: ਨਰਾਇਣਗੜ੍ਹ ਹਲਕੇ ਤੋਂ ਕਾਂਗਰਸ ਦੀ ਉਮੀਦਵਾਰ ਸ਼ੈਲੀ ਚੌਧਰੀ ਨੇ ਲਗਾਤਾਰ ਦੂਜੀ ਵਾਰ ਜਿੱਤ ਦਰਜ ਕੀਤੀ ਹੈ। ਇਸ ਹਲਕੇ ਦੀਆਂ ਕੁੱਲ ਵੋਟਾਂ 193176 ਵਿੱਚੋਂ ਸ਼ੈਲੀ ਚੌਧਰੀ ਨੂੰ 62182 ਵੋਟਾਂ ਹਾਸਲ ਹੋਈਆਂ। ਨਰਾਇਣਗੜ੍ਹ ਹਲਕੇ ਤੋ ਜੇਤੂ ਕਾਂਗਰਸੀ ਉਮੀਦਵਾਰ ਸ਼ੈਲੀ ਚੌਧਰੀ …
Read More »ਦੱਖਣੀ ਅਫਰੀਕਾ ਨੂੰ ਰੰਗ-ਭੇਦ ਤੋਂ ਆਜ਼ਾਦ ਕਰਾਉਣ ਵਾਲੀ ਏਐੱਨਸੀ ਨੂੰ 30 ਸਾਲ ’ਚ ਪਹਿਲੀ ਵਾਰ ਨਹੀਂ ਮਿਲਿਆ ਬਹੁਮਤ
ਜੌਹਨਸਬਰਗ, 1 ਜੂਨ ਅਫਰੀਕਨ ਨੈਸ਼ਨਲ ਕਾਂਗਰਸ ਪਾਰਟੀ ਦੱਖਣੀ ਅਫਰੀਕਾ ਦੇ ਇਤਿਹਾਸਕ ਚੋਣ ਨਤੀਜਿਆਂ ਵਿਚ ਆਪਣਾ ਸੰਸਦੀ ਬਹੁਮਤ ਗੁਆ ਬੈਠੀ। ਇਸ ਪਾਰਟੀ ਨੇ 30 ਸਾਲ ਪਹਿਲਾਂ ਗੋਰੇ ਘੱਟਗਿਣਤੀ ਸ਼ਾਸਨ ਨੂੰ ਹਟਾਕੇ ਸੱਤਾ ਹਾਸਲ ਕੀਤੀ ਸੀ ਤੇ ਉਸ ਤੋਂ ਬਾਅਦ ਪਹਿਲੀ ਵਾਰ ਪਛੜੀ ਹੈ। ਲਗਪਗ 99 ਫ਼ੀਸਦ ਵੋਟਾਂ ਦੀ ਗਿਣਤੀ ਹੋ ਚੁੱਕੀ …
Read More »ਹਰਿਆਣਾ ਵਿੱਚ ਪਿਛਲੀ ਵਾਰ ਦੇ ਮੁਕਾਬਲੇ 5 ਫ਼ੀਸਦ ਘੱਟ ਵੋਟਿੰਗ
ਆਤਿਸ਼ ਗੁਪਤਾ ਚੰਡੀਗੜ੍ਹ, 25 ਮਈ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ’ਤੇ ਅੱਜ ਚੋਣ ਅਮਲ ਮੁਕੰਮਲ ਹੋ ਗਿਆ। ਨੌਜਵਾਨਾਂ ਵਿੱਚ ਵੋਟਿੰਗ ਲਈ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਜਿਸ ਕਰਕੇ ਸੂਬੇ ਦੇ ਕਈ ਪੋਲਿੰਗ ਬੂਥਾਂ ’ਤੇ ਰਾਤ 8 ਵਜੇ ਤੱਕ ਵੋਟਿੰਗ ਜਾਰੀ ਰਹੀ। ਚੋਣ ਕਮਿਸ਼ਨ ਮੁਤਾਬਕ ਰਾਤ 8 ਵਜੇ ਤੱਕ 65 …
Read More »ਤੀਜੀ ਵਾਰ ਪੁਲਾੜ ’ਚ ਜਾਵੇਗੀ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼
ਵਾਸ਼ਿੰਗਟਨ, 6 ਮਈ ਭਾਰਤੀ ਮੂਲ ਦੀ ਸੁਨੀਤਾ ਵਿਲੀਅਮਜ਼ ਮੁੜ ਪੁਲਾੜ ਵਿੱਚ ਜਾਣ ਲਈ ਤਿਆਰ ਹੈ। ਇਸ ਵਾਰ ਬੁਚ ਵਿਲਮੋਰ ਵੀ ਉਨ੍ਹਾਂ ਦੇ ਨਾਲ ਹੋਣਗੇ। ਨਾਸਾ ਦੇ ਦੋ ਤਜਰਬੇਕਾਰ ਪੁਲਾੜ ਯਾਤਰੀ ਬੋਇੰਗ ਦੇ ਸਟਾਰਲਾਈਨਰ ਪੁਲਾੜ ਵਾਹਨ ਵਿੱਚ ਸਵਾਰ ਹੋ ਕੇ ਪੁਲਾੜ ਵਿੱਚ ਜਾਣ ਲਈ ਤਿਆਰ ਹਨ। ਇਹ ਪਹਿਲਾ ਮਨੁੱਖੀ ਪੁਲਾੜ ਵਾਹਨ …
Read More »ਪੂਤਿਨ ਦੀ ਰੂਸ ਰਾਸ਼ਟਰਪਤੀ ਚੋਣਾਂ ’ਚ ਸ਼ਾਨਦਾਰ ਜਿੱਤ, ਪੰਜਵੀਂ ਵਾਰ ਸੰਭਾਲਣਗੇ ਦੇਸ਼ ਦੀ ਵਾਗਡੋਰ
ਮਾਸਕੋ, 18 ਮਾਰਚ 71 ਸਾਲਾ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਰੂਸ ਦੀਆਂ ਰਾਸ਼ਟਰਪਤੀ ਚੋਣਾਂ ਦੇ ਸ਼ੁਰੂਆਤੀ ਨਤੀਜਿਆਂ ਵਿੱਚ ਜਿੱਤ ਵੱਲ ਵਧ ਰਹੇ ਹਨ। ਇਸ ਤੋਂ ਸਾਫ਼ ਝਲਕਦਾ ਹੈ ਕਿ ਦੇਸ਼ ਦੀ ਰਾਜਨੀਤਿਕ ਪ੍ਰਣਾਲੀ ਉੱਤੇ ਉਨ੍ਹਾਂ ਦਾ ਪੂਰਾ ਕੰਟਰੋਲ ਹੈ। ਇਹ ਉਨ੍ਹਾਂ ਦਾ ਪੰਜਵਾਂ ਕਾਰਜਕਾਲ ਹੋਵੇਗਾ। ਉਨ੍ਹਾਂ ਨੂੰ ਚੋਣਾਂ ਵਿੱਚ ਮਾਮੂਲੀ ਚੁਣੌਤੀ ਦਾ …
Read More »ਏਆਈਐੱਫਐੱਫ ਨੇ ਜਨਰਲ ਸਕੱਤਰ ਨੂੰ ਦੂਜੀ ਵਾਰ ਅਹੁਦੇ ਤੋਂ ਹਟਾਇਆ
ਨਵੀਂ ਦਿੱਲੀ, 30 ਜਨਵਰੀ ਸਾਬਕਾ ਭਾਰਤੀ ਕਪਤਾਨ ਬਾਇਚੁੰਗ ਭੂਟੀਆ ਨੇ ਸਕੱਤਰ ਜਨਰਲ ਵਜੋਂ ਸ਼ਾਜੀ ਪ੍ਰਭਾਕਰਨ ਦੀ ਬਰਖਾਸਤਗੀ ਮਗਰੋਂ ਦੇਸ਼ ਦੇ ਫੁਟਬਾਲ ਪ੍ਰਸ਼ਾਸਨ ਵਿੱਚ ਮੌਜੂਦਾ ਕਥਿਤ ਮਾੜੇ ਪ੍ਰਬੰਧਾਂ ਲਈ ਆਲ ਇੰਡੀਆ ਫੁਟਬਾਲ ਫੈਡਰੇਸ਼ਨ (ਏਆਈਐੱਫਐੱਫ) ਪ੍ਰਧਾਨ ਕਲਿਆਣ ਚੌਬੇ ਦਾ ਅਸਤੀਫ਼ਾ ਮੰਗਿਆ ਹੈ। ਏਆਈਐੱਫਐੱਫ ਦੀ ਕਾਰਜਕਾਰੀ ਕਮੇਟੀ ਨੇ ਅੱਜ ਪ੍ਰਭਾਕਰਨ ਨੂੰ ਸਕੱਤਰ ਜਨਰਲ …
Read More »