Breaking News
Home / Tag Archives: ਵਲ (page 22)

Tag Archives: ਵਲ

ਸੋਨੇ ਦੇ ਗਹਿਣਿਆਂ ’ਤੇ ਛੇ ਅੰਕਾਂ ਵਾਲਾ ਹਾਲਮਾਰਕ ਨੰਬਰ ਲਾਜ਼ਮੀ

ਨਵੀਂ ਦਿੱਲੀ, 4 ਮਾਰਚ ਖਪਤਕਾਰ ਮਾਮਲਿਆਂ ਦੇ ਮੰਤਰਾਲੇ ਨੇ ਐਲਾਨ ਕੀਤਾ ਹੈ ਕਿ 31 ਮਾਰਚ ਤੋਂ ਬਾਅਦ ਚਾਰ ਅੰਕਾਂ ਵਾਲੇ ਹਾਲਮਾਰਕ ਯੂਨੀਕ ਸ਼ਨਾਖਤੀ (ਐੱਚਯੂਆਈਡੀ) ਨੰਬਰ ਵਾਲੇ ਗਹਿਣੇ ਤੇ ਕਲਾਤਮ ਵਸਤਾਂ ਨਹੀਂ ਵੇਚੀਆਂ ਜਾ ਸਕਣਗੀਆਂ। ਵਿਭਾਗ ਦੀ ਵਧੀਕ ਸਕੱਤਰ ਨਿਧੀ ਖਾਰੇ ਨੇ ਦੱਸਿਆ ਕਿ ਪਹਿਲੀ ਅਪਰੈਲ ਤੋਂ ਸਿਰਫ ਉਹੀ ਗਹਿਣੇ ਅਤੇ …

Read More »

ਆਬਕਾਰੀ ਨੀਤੀ: ਸਿਸੋਦੀਆ ਵੱਲੋਂ ਜ਼ਮਾਨਤ ਲਈ ਅਦਾਲਤ ਦਾ ਰੁਖ਼

ਪੱਤਰ ਪ੍ਰੇਰਕ ਨਵੀਂ ਦਿੱਲੀ, 3 ਮਾਰਚ ਦਿੱਲੀ ਆਬਕਾਰੀ ਨੀਤੀ ਵਿੱਚ ਕਥਿਤ ਬੇਨੇਮੀਆਂ ਦੇ ਮਾਮਲੇ ਵਿੱਚ ਸੀਬੀਆਈ ਵੱਲੋਂ ਗ੍ਰਿਫ਼ਤਾਰ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਜ਼ਮਾਨਤ ਲਈ ਅੱਜ ਦਿੱਲੀ ਦੀ ਅਦਾਲਤ ਦਾ ਰੁਖ਼ ਕੀਤਾ ਹੈ। ਸ੍ਰੀ ਸਿਸੋਦੀਆ ਦੇ ਵਕੀਲ ਰਿਸ਼ੀਕੇਸ਼ ਨੇ ਕਿਹਾ ਕਿ ਉਨ੍ਹਾਂ ਨੇ ਰਾਊਜ਼ ਐਵੇਨਿਊ ਅਦਾਲਤ …

Read More »

ਮੁੱਖ ਮੰਤਰੀ ਵੱਲੋਂ ਅੰਬੂਜਾ ਫੈਕਟਰੀ ਨੂੰ ਵਿਸ਼ੇਸ਼ ਸਨਮਾਨ

ਜਗਮੋਹਨ ਸਿੰਘ ਰੂਪਨਗਰ/ਘਨੌਲੀ, 1 ਮਾਰਚ ਇੰਡੀਅਨ ਸਕੂਲ ਆਫ ਬਿਜ਼ਨਸ ਮੋਹਾਲੀ ਵਿੱਚ ਕੀਤੇ ਸੰਮੇਲਨ ਦੌਰਾਨ ਅਡਾਨੀ ਸੀਮਿੰਟ ਦੀ ਸੀਮਿੰਟ ਅਤੇ ਬਿਲਡਿੰਗ ਸਮੱਗਰੀ ਕੰਪਨੀ ਅਤੇ ਅਡਾਨੀ ਗਰੁੱਪ ਦਾ ਹਿੱਸਾ ਅੰਬੂਜ਼ਾ ਸੀਮਿੰਟ ਲਿਮਟਡ ਦਬੁਰਜੀ (ਰੂਪਨਗਰ) ਨੂੰ ਸਰਕਾਰੀ ਖਜ਼ਾਨੇ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਲਈ ਸਨਮਾਨਿਆ ਗਿਆ ਹੈ। ਅੰਬੂਜਾ ਕੰਪਨੀ ਨੂੰ ਇਹ ਸਨਮਾਨ ਮੁੱਖ ਮੰਤਰੀ …

Read More »

ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਵੱਲੋਂ ਅਸਤੀਫੇ

ਨਵੀਂ ਦਿੱਲੀ, 28 ਫਰਵਰੀ ਦਿੱਲੀ ਵਿੱਚ ਕੇਜਰੀਵਾਲ ਸਰਕਾਰ ਦੇ ਦੋ ਮੰਤਰੀਆਂ ਮਨੀਸ਼ ਸਿਸੋਦੀਆ ਤੇ ਸਤੇਂਦਰ ਜੈਨ ਨੇ ਅਸਤੀਫੇ ਦੇ ਦਿੱਤੇ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋਹਾਂ ਮੰਤਰੀਆਂ ਦੇ ਅਸਤੀਫੇ ਮਨਜ਼ੂਰ ਕਰ ਲਏ ਹਨ। ਇਨ੍ਹਾਂ ਦੋਹਾਂ ਮੰਤਰੀਆਂ ‘ਤੇ ਭ੍ਰਿਸ਼ਟਾਚਾਰ ਦੇ ਦੋੋਸ਼ ਲੱਗੇ ਹਨ। ਡਿਪਟੀ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਆਬਕਾਰੀ …

Read More »

ਜੰਮੂ-ਕਸ਼ਮੀਰ: ਸਿੱਖਾਂ ਦੇ ਵਫਦ ਵੱਲੋਂ ਉਪ ਰਾਜਪਾਲ ਨਾਲ ਮੁਲਾਕਾਤ

ਜੰਮੂ, 25 ਫਰਵਰੀ ਸਿੱਖ ਸੰਸਥਾਵਾਂ ਦੀ ਪ੍ਰਤੀਨਿਧਤਾ ਕਰਨ ਵਾਲਾ 11 ਮੈਂਬਰੀ ਜਥਾ ਅੱਜ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੂੰ ਮਿਲਿਆ। ਇਸ ਵਫਦ ਦੀ ਅਗਵਾਈ ਜੰਮੂ-ਕਸ਼ਮੀਰ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਚੇਅਰਮੈਨ ਅਜੀਤ ਸਿੰਘ ਨੇ ਕੀਤੀ। ਵਫਦ ਨੇ ਸਿੱਖ ਭਾਈਚਾਰੇ ਨਾਲ ਸਬੰਧਤ ਮੁੱਦੇ ਉਪ ਰਾਜਪਾਲ ਦੇ ਧਿਆਨ ‘ਚ ਲਿਆਂਦੇ ਜਿਨ੍ਹਾਂ ਵਿੱਚ …

Read More »

ਮੁੰਬਈ: ਖ਼ੁਦਕੁਸ਼ੀ ਕਰਨ ਬਾਰੇ ਸੋਚਣ ਵਾਲੇ ਨੂੰ ਅਮਰੀਕੀ ਖੁਫ਼ੀਆਂ ਏਜੰਸੀਆਂ ਨੇ ਬਚਾਇਆ

ਮੁੰਬਈ, 16 ਫਰਵਰੀ ਮੁੰਬਈ ਪੁਲੀਸ ਨੇ ਅਮਰੀਕੀ ਖੁਫ਼ੀਆ ਏਜੰਸੀ ਤੋਂ ਮਿਲੀ ਸੂਹ ਤੋਂ ਬਾਅਦ 25 ਸਾਲਾ ਵਿਅਕਤੀ ਨੂੰ ਖ਼ੁਦਕੁਸ਼ੀ ਕਰਨ ਤੋਂ ਰੋਕ ਲਿਆ। ਇਹ ਵਿਅਕਤੀ ਗੂਗਲ ‘ਤੇ ‘ਬਿਨਾਂ ਦਰਦ ਦੇ ਖੁਦਕੁਸ਼ੀ ਕਿਵੇਂ ਕਰੀਏ’ ਬਾਰੇ ਖੋਜ ਕਰ ਰਿਹਾ ਸੀ। ਯੂਐੱਸ ਨੈਸ਼ਨਲ ਸੈਂਟਰਲ ਬਿਊਰੋ-ਇੰਟਰਪੋਲ ਦੁਆਰਾ ਸਾਂਝੇ ਕੀਤੇ ਆਈਪੀ ਐਡਰੈੱਸ ਅਤੇ ਸਥਾਨ ਵਰਗੀਆਂ …

Read More »

ਰਾਜ ਸਭਾ ਚੇਅਰਮੈਨ ਵੱਲੋਂ ਮੈਂਬਰਾਂ ਦੀ ਝਾੜ-ਝੰਬ

ਨਵੀਂ ਦਿੱਲੀ, 13 ਫਰਵਰੀ ਮੁੱਖ ਅੰਸ਼ ਬਜਟ ਇਜਲਾਸ ਦਾ ਪਹਿਲਾ ਗੇੜ ਮੁਕੰਮਲ ਹੁਣ 13 ਮਾਰਚ ਤੋਂ ਸ਼ੁਰੂ ਹੋਵੇਗਾ ਦੂਜਾ ਪੜਾਅ ਬਜਟ ਇਜਲਾਸ ਦਾ ਅੱਜ ਪਹਿਲਾ ਗੇੜ ਮੁਕੰਮਲ ਹੋਣ ਕਾਰਨ ਸੰਸਦ ਦੇ ਦੋਵੇਂ ਸਦਨ 13 ਮਾਰਚ ਤੱਕ ਲਈ ਉਠਾ ਦਿੱਤੇ ਗਏ ਹਨ। ਇਸ ਦੌਰਾਨ ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ …

Read More »

ਕਿਸਾਨ ਯੂਨੀਅਨ ਵੱਲੋਂ ਨੰਬਰਦਾਰ ਦੇ ਘਰ ਅੱਗੇ ਨਾਅਰੇਬਾਜ਼ੀ

ਪੱਤਰ ਪ੍ਰੇਰਕ ਬਠਿੰਡਾ, 12 ਫਰਵਰੀ ਪਿੰਡ ਮਹਿਮਾ ਸਰਕਾਰੀ ਵਿਚ ਕਿਸਾਨ ਜਥੇਬੰਦੀ ਬੀ.ਕੇ.ਯੂ ਉਗਰਾਹਾਂ ਵੱਲੋਂ ਰੱਖੀ ਗਈ ਮੀਟਿੰਗ ਮੌਕੇ ਪਿੰਡ ਦੇ ਕਿਸਾਨ ਗੁਰਜੀਤ ਕੁਮਾਰ ਬਿੱਟੂ ਨਾਲ ਨੰਬਰਦਾਰ ਰਾਮ ਲਾਲ ਵੱਲੋਂ ਜ਼ਮੀਨ ਮਾਮਲੇ ਵਿੱਚ ਕੀਤੀ ਗਈ ਕਥਿਤ ਧੋਖਾਧੜੀ ਨੂੰ ਲੈ ਕਿ ਮਾਮਲਾ ਉਸ ਸਮੇਂ ਤੂਲ ਫ਼ੜ ਗਿਆ ਜਦੋਂ ਅੱਜ ਭਾਕਿਯੂ ਏਕਤਾ ਉਗਰਾਹਾਂ …

Read More »

ਅਮਰੀਕਾ ਦੇ ਲੜਾਕੂ ਜਹਾਜ਼ ਨੇ ਕੈਨੇਡਾ ’ਤੇ ਉਡਦੀ ਸਿਲੰਡਰ ਦੇ ਆਕਾਰ ਵਾਲੀ ਵਸਤੂ ਨੂੰ ਫੁੰਡਿਆ

ਵਸ਼ਿੰਗਟਨ, 12 ਫਰਵਰੀ ਅਮਰੀਕਾ ਦੇ ਐੱਫ-22 ਲੜਾਕੂ ਜਹਾਜ਼ ਨੇ ਕੈਨੇਡਾ ‘ਤੇ ਉਡਦੀ ਹੋਈ ਸਿਲੰਡਰ ਦੇ ਆਕਾਰ ਵਾਲੀ ਇਕ ਅਣਪਛਾਤੀ ਚੀਜ਼ ਨੂੰ ਹੇਠਾਂ ਸੁੱਟ ਲਿਆ ਹੈ। ਬੀਤੇ ਦੋ ਦਿਨਾਂ ਵਿੱਚ ਅਜਿਹੀ ਦੂਜੀ ਘਟਨਾ ਵਾਪਰੀ ਹੈ। ਜ਼ਿਕਰਯੋਗ ਹੈ ਕਿ ਅਮਰੀਕੀ ਅਸਮਾਨ ‘ਤੇ ਉੱਡਦੇ ਚੀਨ ਦੇ ਜਾਸੂਸੀ ਗੁਬਾਰੇ ਨੂੰ ਬੀਤੇ ਸ਼ਨਿਚਰਵਾਰ ਐਟਲਾਂਟਿਕ ਮਹਾਸਾਗਰ …

Read More »

ਪਟਿਆਲਾ: ਕਾਂਗਰਸ ਵੱਲੋਂ ਭਾਜਪਾ ਦੀਆਂ ਲੋਕ ਵਿਰੋਧੀ ਨੀਤੀਆਂ ਖ਼ਿਲਾਫ਼ ਧਰਨਾ

ਖੇਤਰੀ ਪ੍ਰਤੀਨਿਧ ਪਟਿਆਲਾ, 6 ਫਰਵਰੀ ਕਾਂਗਰਸ ਵੱਲੋਂ ਭਾਜਪਾ ਦੀਆਂ ਇੱਥੇ ਐੱਸਬੀਆਈ ਮਿੰਨੀ ਸਕੱਤਰੇਤ ਵਿੱਚ ਮੋਦੀ ਸਰਕਾਰ ਖਿਲਾਫ਼ ਧਰਨਾ ਮਾਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਕਾਂਗਰਸ ਦੇ ਸੂਬਾ ਪ੍ਰਧਾਨ ਰਾਜਾ ਵੜਿੰਗ ਦੇ ਆਦੇਸ਼ਾਂ ‘ਤੇ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਮਹੰਤ ਹਰਵਿੰਦਰ ਸਿੰਘ ਖਨੌੜਾ ਦੀ ਅਗਵਾਈ ਵਿੱਚ ਕਾਂਗਰਸੀ ਵਰਕਰਾਂ ਨੇ ਅੱਜ ਇੱਥੇ ਭਾਜਪਾ …

Read More »