Home / Tag Archives: ਵਲ (page 3)

Tag Archives: ਵਲ

ਦਿੱਲੀ ਹਾਈ ਕੋਰਟ ਨੇ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਵਾਲੀ ਪਟੀਸ਼ਨ ਰੱਦ ਕੀਤੀ

ਨਵੀਂ ਦਿੱਲੀ, 28 ਮਾਰਚ ਦਿੱਲੀ ਹਾਈ ਕੋਰਟ ਨੇ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫਤਾਰ ਕਰਨ ਬਾਅਦ ਅਰਵਿੰਦ ਕੇਜਰੀਵਾਲ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਹਟਾਉਣ ਦੀ ਮੰਗ ਵਾਲੀ ਜਨਹਿਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਕਾਰਜਕਾਰੀ ਚੀਫ਼ ਜਸਟਿਸ ਮਨਮੋਹਨ ਦੀ ਅਗਵਾਈ ਵਾਲੇ ਬੈਂਚ ਨੇ ਇਸ ਮਾਮਲੇ ’ਤੇ ਟਿੱਪਣੀ ਕਰਨ ਤੋਂ …

Read More »

ਕੋਠੀਆਂ ਵਿੱਚ ਚੋਰੀਆਂ ਕਰਨ ਵਾਲੇ ਗਰੋਹ ਦਾ ਮੈਂਬਰ ਗ੍ਰਿਫ਼ਤਾਰ

ਦਰਸ਼ਨ ਸਿੰਘ ਸੋਢੀ ਐਸ.ਏ.ਐਸ. ਨਗਰ (ਮੁਹਾਲੀ), 27 ਮਾਰਚ ਜ਼ਿਲ੍ਹਾ ਸੀਆਈਏ ਸਟਾਫ਼ ਮੁਹਾਲੀ ਦੀ ਟੀਮ ਨੇ ਵੱਖ-ਵੱਖ ਇਲਾਕਿਆਂ ਵਿੱਚ ਕੋਠੀਆਂ ਵਿੱਚ ਚੋਰੀਆਂ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਰੋਹ ਦੇ ਇੱਕ ਮੈਂਬਰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਬੱਲੂ ਵਾਸੀ ਮੁਹੱਲਾ ਬਿਸ਼ਨਪੁਰਾ (ਜ਼ੀਰਕਪੁਰ) ਵਜੋਂ ਹੋਈ ਹੈ। ਜੋ ਆਪਣੇ ਹੋਰ ਸਾਥੀਆਂ ਨਾਲ …

Read More »

‘ਆਪ’ ਵੱਲੋਂ ਸੁਸ਼ੀਲ ਕੁਮਾਰ ਰਿੰਕੂ ਤੇ ਸ਼ੀਤਲ ਅੰਗੂਰਾਲ ਗੱਦਾਰ ਕਰਾਰ

ਆਤਿਸ਼ ਗੁਪਤਾ ਚੰਡੀਗੜ੍ਹ, 27 ਮਾਰਚ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨੇ ਸੁਸ਼ੀਲ ਕੁਮਾਰ ਰਿੰਕੂ ਤੇ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਗੱਦਾਰ ਕਰਾਰ ਦਿੱਤਾ ਹੈ। ‘ਆਪ’ ਨੇ ਕਿਹਾ ਕਿ ਦੋਵਾਂ ਆਗੂਆਂ ਨੂੰ ਲੋਕਾਂ ਨੇ ਇਸ ਲਈ ਚੁਣਿਆ ਸੀ ਕਿਉਂਕਿ ਉਹ …

Read More »

ਜਮਹੂਰੀ ਅਧਿਕਾਰ ਸਭਾ ਵੱਲੋਂ ਬਾਰਡਰਾਂ ’ਤੇ ਕਿਸਾਨਾਂ ਉੱਪਰ ਤਸ਼ੱਦਦ ਸਬੰਧੀ ਖੋਜ ਤੱਥ ਰਿਪੋਰਟ ਜਾਰੀ

ਸਰਬਜੀਤ ਸਿੰਘ ਭੰਗੂ ਪਟਿਆਲਾ, 27 ਮਾਰਚ ਰਹਿੰਦੀਆਂ ਮੰਗਾਂ ਦੀ ਪੂਰਤੀ ਲਈ 13 ਫਰਵਰੀ 2024 ਨੂੰ ਦਿੱਲੀ ਜਾਂਦੇ ਕਿਸਾਨਾਂ ਨੂੰ ਸ਼ੰਭੂ ਅਤੇ ਢਾਬੀਗੁੱਜਰਾਂ ਹੱਦਾਂ ’ਤੇ ਜ਼ਬਰਦਸਤ ਰੋਕਾਂ ਲਾ ਕੇ ਰੋਕਣ ਸਮੇਤ ਇਸ ਦੌਰਾਨ ਹਰਿਆਣਾ ਪੁਲੀਸ ਵੱਲੋਂ ਕਿਸਾਨਾਂ ’ਤੇ ਢਾਹੇ ਗਏ ਤਸ਼ੱਦਦ ਸਬੰਧੀ ‘ਜਮਹੂਰੀ ਅਧਿਕਾਰ ਸਭਾ ਪੰਜਾਬ’ ਵੱਲੋਂ ਤੱਥ ਖੋਜ ਰਿਪੋਰਟ ਤਿਆਰ …

Read More »

ਗੁਰਬਾਣੀ ਕੀਰਤਨ: ਪ੍ਰਸਾਰਨ ਵੇਲੇ ਡਿਜੀਟਲ ਟੀਵੀ ਵੱਲੋਂ ਮਸ਼ਹੂਰੀਆਂ ਚਲਾਏ ਜਾਣ ’ਤੇ ਇਤਰਾਜ਼

ਟ੍ਰਿਬਿਉੂਨ ਨਿਉੂਜ਼ ਸਰਵਿਸ ਅੰਮ੍ਰਿਤਸਰ, 26 ਮਾਰਚ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੁੰਦੇ ਗੁਰਬਾਣੀ ਦੇ ਕੀਰਤਨ ਦੇ ਸਿੱਧੇ ਪ੍ਰਸਾਰਨ ਵੇਲੇ ਇੱਕ ਡਿਜੀਟਲ ਟੀਵੀ ਵੱਲੋਂ ਆਪਣੀਆਂ ਮਸ਼ਹੂਰੀਆਂ ਚਲਾਏ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਇਸ ਦੇ ਖਿਲਾਫ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਸ਼ਰਧਾਲੂਆਂ ਵੱਲੋਂ …

Read More »

ਨਿਹੰਗ ਸਿੰਘਾਂ ਵੱਲੋਂ ਕੱਢੇ ਮਹੱਲੇ ਨਾਲ ਹੋਲਾ ਮਹੱਲਾ ਸਮਾਪਤ

ਪੱਤਰ ਪ੍ਰੇਰਕ ਸ੍ਰੀ ਆਨੰਦਪੁਰ ਸਾਹਿਬ, 26 ਮਾਰਚ ਇੱਥੇ ਅੱਜ ਹੋਲੇ ਮਹੱਲੇ ਮੌਕੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿੱਚ ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਵੀਰ ਸਿੰਘ 96ਵੇਂ ਕਰੋੜੀ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਕੱਢੇ ਗਏ ਮਹੱਲੇ ਵਿੱਚ ਜੰਗਜੂਆਂ ਨੇ ਆਪਣੇ ਕਰਤਬਾਂ ਨਾਲ ਸਭ ਦਾ ਮਨ ਮੋਹ ਲਿਆ। ਇਹ ਮਹੱਲਾ ਅੱਜ …

Read More »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ 27 ਤੋਂ ਸੂਬੇ ਭਰ ਵਿੱਚ ਕਨਵੈਨਸ਼ਨਾਂ ਕਰਨ ਦਾ ਐਲਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 26 ਮਾਰਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਆਗੂ ਸਤਨਾਮ ਸਿੰਘ ਪੰਨੂ ਤੇ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ ਨੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਚੱਲ ਰਹੇ ਕਿਸਾਨ ਅੰਦੋਲਨ ਨੂੰ ਹੋਰ ਮਜ਼ਬੂਤ ਕਰਨ ਲਈ 27 ਮਾਰਚ ਤੋਂ 6 ਅਪਰੈਲ ਤੱਕ ਪੰਜਾਬ ਦੇ ਵੱਖ-ਵੱਖ …

Read More »

ਨਰਸਾਂ ਵੱਲੋਂ ਅਰਵਿੰਦ ਖੰਨਾ ਦੀ ਕੋਠੀ ਅੱਗੇ ਪ੍ਰਦਰਸ਼ਨ

ਨਿੱਜੀ ਪੱਤਰ ਪ੍ਰੇਰਕ ਸੰਗਰੂਰ, 24 ਮਾਰਚ ਪੀਜੀਆਈ ਘਾਬਦਾਂ ਵਿੱਚ ਨੌਕਰੀ ਤੋਂ ਫਾਰਗ ਕੀਤੀਆਂ ਨਰਸਾਂ ਵੱਲੋਂ ਭਰਾਤਰੀ ਕਿਸਾਨ ਜਥੇਬੰਦੀਆਂ ਸਮੇਤ ਇੱਥੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਕੋਠੀ ਅੱਗੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫ਼ੂਕਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਕੇਂਦਰ, ਪੀਜੀਆਈ ਮੈਨੇਜਮੈਂਟ ਅਤੇ ਪੰਜਾਬ …

Read More »

ਉਪਲੀ ਵਿੱਚ ਕਿਰਤੀਆਂ ਵੱਲੋਂ ਸਰਕਾਰ ਖ਼ਿਲਾਫ਼ ਰੋਸ ਵਿਖਾਵਾ

ਗੁਰਦੀਪ ਸਿੰਘ ਲਾਲੀ ਸੰਗਰੂਰ, 24 ਮਾਰਚ ਇਥੋਂ ਨੇੜਲੇ ਪਿੰਡ ਉਪਲੀ ਵਿੱਚ ਸੀਟੂ ਦੀ ਅਗਵਾਈ ਹੇਠ ਕਿਰਤੀਆਂ ਵੱਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਕੀਤਾ ਗਿਆ ਅਤੇ ਜ਼ਹਿਰੀਲੀ ਸ਼ਰਾਬ ਦਾ ਗੈਰਕਾਨੂੰਨੀ ਧੰਦਾ ਕਰ ਕੇ ਲੋਕਾਂ ਦੀਆਂ ਜ਼ਿੰਦਗੀਆਂ ਲੈਣ ਵਾਲੇ ਦੋਸ਼ੀਆਂ ਨੂੰ ਸਖਤ ਸਜ਼ਾਵਾਂ ਦੇਣ ਦੀ ਮੰਗ ਕੀਤੀ। ਸੀਟੂ ਨਾਲ ਸਬੰਧਤ ਆਗੂਆਂ ਭਾਰਤ …

Read More »

ਪੁਲੀਸ ਵੱਲੋਂ 1040 ਲਿਟਰ ਲਾਹਣ ਤੇ ਨਾਜਾਇਜ਼ ਸ਼ਰਾਬ ਬਰਾਮਦ

ਖੇਤਰੀ ਪ੍ਰਤੀਨਿਧ ਪਟਿਆਲਾ, 24 ਮਾਰਚ ਸੰਗਰੂਰ ਜ਼ਿਲ੍ਹੇ ਦੇ ਪਿੰਡ ਗੁੱਜਰਾਂ ਤੇ ਸੁਨਾਮ ਵਿੱਚ ਜ਼ਹਿਰੀਲੀ ਸ਼ਰਾਬ ਨਾਲ 21 ਮੌਤਾਂ ਹੋਣ ਦੀ ਵਾਪਰੀ ਘਟਨਾ ਦੇ ਮੱਦੇਨਜ਼ਰ ਜ਼ਿਲ੍ਹਾ ਪੁਲੀਸ ਪਟਿਆਲਾ ਨੇ ਵੀ ਸਮੁੱਚੇ ਜ਼ਿਲ੍ਹੇ ’ਚ ਵਿਸ਼ੇਸ਼ ਅਪਰੇਸ਼ਨ ਚਲਾ ਕੇ ਲਾਹਣ ਬਰਾਮਦ ਕੀਤਾ ਹੈ। ਇਸ ਤੋਂ ਇਲਾਵਾ ਕੁਝ ਥਾਵਾਂ ਤੋਂ ਨਾਜਾਇਜ਼ ਸ਼ਰਾਬ ਵੀ ਬਰਾਮਦ …

Read More »