ਨਵੀਂ ਦਿੱਲੀ, 4 ਸਤੰਬਰ Peace pact with 2 insurgent groups of Tripura: ਕੇਂਦਰ ਅਤੇ ਤ੍ਰਿਪੁਰਾ ਸਰਕਾਰਾਂ ਨੇ ਬੁੱਧਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੌਜੂਦਗੀ ਵਿਚ ਤ੍ਰਿਪੁਰਾ ਦੇ ਦੋ ਬਾਗ਼ੀ ਗਰੁੱਪਾਂ ਐੱਨਐੱਲਐੱਫਟੀ ਅਤੇ ਏਟੀਟੀਐੱਫ ਨਾਲ ਸ਼ਾਂਤੀ ਸਮਝੌਤਾ ਸਹੀਬੰਦ ਕੀਤਾ ਹੈ ਤਾਂ ਕਿ ਮੁਲਕ ਦੇ ਇਸ ਉੱਤਰਪੂਰਬੀ ਸੂਬੇ ਵਿਚ ਹਿੰਸਾ …
Read More »ਉੱਤਰ ਭਾਰਤ ਨੂੰ ਧੁੰਦ ਤੇ ਸ਼ੀਤ ਲਹਿਰ ਨੇ ਜਕੜਿਆ
ਨਵੀਂ ਦਿੱਲੀ, 21 ਜਨਵਰੀ ਕੌਮੀ ਰਾਜਧਾਨੀ ’ਚ ਐਤਵਾਰ ਤੜਕੇ ਕੜਾਕੇ ਦੀ ਠੰਢ ਅਤੇ ਧੁੰਦ ਕਾਰਨ ਜਨ ਜੀਵਨ ’ਤੇ ਮਾੜਾ ਅਸਰ ਪਿਆ। ਕੜਾਕੇ ਦੀ ਠੰਢ ਨੇ ਲੋਕਾਂ ਨੂੰ ਘਰਾਂ ’ਚ ਡੱਕੇ ਰਹਿਣ ਲਈ ਮਜਬੂਰ ਕਰ ਦਿੱਤਾ। ਧੁੰਦ ਕਾਰਨ ਕਈ ਉਡਾਣਾਂ ਅਤੇ ਰੇਲਗੱਡੀਆਂ ਦੇਰੀ ਨਾਲ ਚੱਲੀਆਂ ਜਾਂ ਰੱਦ ਹੋ ਗਈਆਂ। ਭਾਰਤ ਦੇ …
Read More »ਮਨੀਪੁਰ ’ਚ ਸ਼ਾਂਤੀ ਬਹਾਲੀ ਲਈ ਦਖ਼ਲ ਦੇਣ ਪ੍ਰਧਾਨ ਮੰਤਰੀ ਮੋਦੀ: ਐੱਨਸੀਪੀ
ਮੁੰਬਈ, 29 ਸਤੰਬਰ ਸ਼ਰਦ ਪਵਾਰ ਦੀ ਅਗਵਾਈ ਵਾਲੀ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨਸੀਪੀ) ਨੇ ਅੱਜ ਕਿਹਾ ਕਿ ਸੰਸਦ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦਿੱਤੇ ਭਰੋਸੇ ਦੇ ਬਾਵਜੂਦ ਹਿੰਸਾ ਪ੍ਰਭਾਵਿਤ ਮਨੀਪੁਰ ’ਚ ਸ਼ਾਂਤੀ ਬਹਾਲ ਨਹੀਂ ਹੋਈ ਹੈ ਅਤੇ ਪਾਰਟੀ ਨੇ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ। ਐੱਨਸੀਪੀ ਤਰਜਮਾਨ ਕਲਾਈਡ ਕਰਾਸਟੋ …
Read More »ਧਾਰਾ 370 ਮਨਸੂਖ਼ ਹੋਣ ਮਗਰੋਂ ਜੰਮੂ ਕਸ਼ਮੀਰ ’ਚ ਸ਼ਾਂਤੀ ਪਰਤੀ; ਕੇਂਦਰ ਨੇ ਸੁਪਰੀਮ ਕੋਰਟ ’ਚ ਹਲਫ਼ਨਾਮਾ ਕੀਤਾ ਦਾਖ਼ਲ
ਨਵੀਂ ਦਿੱਲੀ, 10 ਜੁਲਾਈ ਕੇਂਦਰ ਨੇ ਸੰਵਿਧਾਨ ਦੀ ਧਾਰਾ 370 ਮਨਸੂਖ਼ ਕੀਤੇ ਜਾਣ ਦਾ ਬਚਾਅ ਕਰਦਿਆਂ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਪੂਰਾ ਜੰਮੂ ਕਸ਼ਮੀਰ ਖੇਤਰ ਸ਼ਾਂਤੀ, ਤਰੱਕੀ ਤੇ ਖੁਸ਼ਹਾਲੀ ਦੇ ‘ਨਿਵੇਕਲੇ’ ਯੁੱਗ ਦਾ ਗਵਾਹ ਹੈ ਅਤੇ ਅਤਿਵਾਦੀਆਂ ਤੇ ਵੱਖਵਾਦੀਆਂ ਵੱਲੋਂ ਭੜਕਾਈ ਜਾਂਦੀ ਹਿੰਸਾ ਹੁਣ ‘ਬੀਤੇ ਦੀ ਗੱਲ’ ਹੋ ਗਈ …
Read More »ਆਰਐੱਸਐੱਸ ਵੱਲੋਂ ਮਨੀਪੁਰ ’ਚ ਸ਼ਾਂਤੀ ਕਾਇਮ ਰੱਖਣ ਦੀ ਅਪੀਲ
ਨਵੀਂ ਦਿੱਲੀ, 18 ਜੂਨ ਆਰਐੱਸਐੱਸ ਨੇ ਹਿੰਸਾ ਦੇ ਝੰਬੇ ਮਨੀਪੁਰ ਵਿੱਚ ਅਮਨ ਤੇ ਸ਼ਾਂਤੀ ਕਾਇਮ ਰੱਖਣ ਦੀ ਅਪੀਲ ਕੀਤੀ ਹੈ। ਸੰਘ ਦੇ ਜਨਰਲ ਸਕੱਤਰ ਦੱਤਾਤ੍ਰੇਅ ਹੋਸਾਬਲੇ ਨੇ ਕਿਹਾ ਕਿ ਮਨੀਪੁਰ ਵਿੱਚ ਅਸ਼ਾਂਤੀ ਅਤੇ ਹਿੰਸਾ ਦਾ ਦੌਰ ਅਜੇ ਤੱਕ ਨਾ ਰੁਕਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਏਜੰਸੀਆਂ, ਸਥਾਨਕ ਪ੍ਰਸ਼ਾਸਨ ਤੇ …
Read More »ਪੰਜਾਬ ਦੇ ਸ਼ਾਂਤ ਪਾਣੀਆਂ ’ਚ ਪੱਥਰ ਮਾਰਿਆ ਜਾ ਰਿਹਾ ਹੈ: ਵਿਸਾਖੀ ’ਤੇ ਜਥੇਦਾਰ ਦਾ ਸੰਦੇਸ਼
ਜਗਜੀਤ ਸਿੰਘ ਸਿੱਧੂ ਤਲਵੰਡੀ ਸਾਬੋ, 14 ਅਪਰੈਲ ਇਥੇ ਵਿਸਾਖੀ ਜੋੜ ਮੇਲੇ ਮੌਕੇ ਸਵੇਰ ਦੇ ਦੀਵਾਨਾਂ ਉਪਰੰਤ ਤਖ਼ਤ ਦਮਦਮਾ ਸਾਹਿਬ ਦੀ ਫਸੀਲ ਤੋਂ ਕੌਮ ਦੇ ਨਾਂ ਸੰਬੋਧਨ ਵਿੱਚ ਜਥੇਦਾਰ ਤਖ਼ਤ ਦਮਦਮਾ ਸਾਹਿਬ ਤੇ ਕਾਰਜਕਾਰੀ ਜਥੇਦਾਰ ਅਕਾਲ ਤਖ਼ਤ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਪਹਿਲਾਂ ਵਿਸਾਖੀ ਜੋੜ ਮੇਲਿਆਂ ‘ਤੇ ਪੁੱਜਣ ਵਾਲੀਆਂ ਸੰਗਤਾਂ …
Read More »ਨੋਬੇਲ ਸ਼ਾਂਤੀ ਪੁਰਸਕਾਰ ਦਾ ਐਲਾਨ
ਸਟਾਕਹੋਮ, 7 ਅਕਤੂਬਰ ਬੇਲਾਰੂਸ ਦੇ ਮਨੁੱਖੀ ਅਧਿਕਾਰ ਕਾਰਕੁਨ ਐਲੇਸ ਬਾਇਲਯਾਤਸਕੀ, ਰੂਸੀ ਮਨੁੱਖੀ ਅਧਿਕਾਰੀ ਸਮੂਹ ‘ਮੈਮੋਰੀਅਲ’ ਅਤੇ ‘ਯੂਕਰੇਨੀ ਸੈਂਟਰ ਫਾਰ ਸਿਵਲ ਲਿਬਰਟੀਜ਼’ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦਾ ਐਲਾਨ ਕੀਤਾ ਹੈ। Source link
Read More »ਭਾਰਤ ਨਾਲ ਸਥਾਈ ਸ਼ਾਂਤੀ ਚਾਹੁੰਦਾ ਹੈ ਪਾਕਿਸਤਾਨ: ਸ਼ਰੀਫ਼
ਇਸਲਾਮਾਬਾਦ, 20 ਅਗਸਤ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਿਹਾ ਕਿ ਪਾਕਿਸਤਾਨ ਗੱਲਬਾਤ ਜ਼ਰੀਏ ਭਾਰਤ ਨਾਲ ਪੱਕੇ ਤੌਰ ‘ਤੇ ਸ਼ਾਂਤੀ ਚਾਹੁੰਦਾ ਹੈ ਕਿਉਂਕਿ ਕਸ਼ਮੀਰ ਮੁੱਦੇ ਨੂੰ ਸੁਲਝਾਉਣ ਲਈ ਜੰਗ ਕਿਸੇ ਦੇਸ਼ ਦੇ ਹਿੱਤ ਵਿੱਚ ਨਹੀਂ ਹੈ। ‘ਦਿ ਨਿਊਜ਼ ਇੰਟਰਨੈਸ਼ਨਲ’ ਅਖ਼ਬਾਰ ਦੀ ਰਿਪੋਰਟ ਮੁਤਾਬਕ, ਹਾਰਵਰਡ ਯੂਨੀਵਰਸਿਟੀ ਤੋਂ ਆਏ ਵਿਦਿਆਰਥੀਆਂ ਦੇ ਇੱਕ ਵਫ਼ਦ …
Read More »ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਨੇ ਫ਼ੌਜ ਤੇ ਪੁਲੀਸ ਨੂੰ ਕਿਸੇ ਵੀ ਕੀਮਤ ’ਤੇ ਸ਼ਾਂਤੀ ਬਹਾਲੀ ਦਾ ਹੁਕਮ ਦਿੱਤਾ
ਕੋਲੰਬੋ, 13 ਜੁਲਾਈ ਸ੍ਰੀਲੰਕਾ ਦੇ ਕਾਰਜਕਾਰੀ ਰਾਸ਼ਟਰਪਤੀ ਰਨਿਲ ਵਿਕਰਮਸਿੰਘੇ ਨੇ ਅੱਜ ਕੌਮ ਨੂੰ ਸੰਬੋਧਨ ਵਿੱਚ ਦੇਸ਼ ਦੀ ਫੌਜ ਅਤੇ ਪੁਲੀਸ ਨੂੰ ਆਦੇਸ਼ ਦਿੱਤਾ ਕਿ ਉਹ ਵਿਵਸਥਾ ਬਹਾਲ ਕਰਨ ਲਈ ਜਿਹੜੇ ਜ਼ਰੂਰੀ ਕਦਮ ਚੁੱਕਣੇ ਹਨ ਉਹ ਬਗ਼ੈਰ ਕਿਸੇ ਝਿਕਜ ਤੋਂ ਚੁੱਕੇ। ਉਨ੍ਹਾਂ ਦਾਅਵਾ ਕੀਤਾ ਕਿ ਫਾਸੀਵਾਦੀ ਸਰਕਾਰ ਹਥਿਆਉਣ ਦੀ ਕੋਸ਼ਿਸ਼ ਕਰ …
Read More »ਯੂਕਰੇਨ ’ਚ ਸ਼ਾਂਤੀ ਲਈ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਪੂਤਿਨ ਤੇ ਜ਼ੇਲੈਂਸਕੀ ਨਾਲ ਕਰਨਗੇ ਮੁਲਾਕਾਤ
ਸੰਯੁਕਤ ਰਾਸ਼ਟਰ, 23 ਅਪਰੈਲ ਸੰਯੁਕਤ ਰਾਸ਼ਟਰ ਦੇ ਸਕੱਤਰ-ਜਨਰਲ ਐਂਤੋਨੀਓ ਗੁਟੇਰੇਜ਼ ਅਗਲੇ ਹਫਤੇ ਰੂਸ ਅਤੇ ਯੂਕਰੇਨ ਦੇ ਰਾਸ਼ਟਰਪਤੀਆਂ ਨਾਲ ਤੁਰੰਤ ਸ਼ਾਂਤੀ ਦੀ ਅਪੀਲ ਕਰਨ ਲਈ ਵੱਖਰੇ ਤੌਰ ‘ਤੇ ਮੁਲਾਕਾਤ ਕਰਨ ਵਾਲੇ ਹਨ। ਰੂਸੀ ਬੁਲਾਰੇ ਦਮਿੱਤਰੀ ਪੇਸਕੋਵ ਨੇ ਪੁਸ਼ਟੀ ਕੀਤੀ ਕਿ ਗੁਟੇਰੇਜ਼ ਮੰਗਲਵਾਰ ਨੂੰ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ …
Read More »