ਨਵੀਂ ਦਿੱਲੀ, 11 ਮਈ ਦਿੱਲੀ ਹਾਈ ਕੋਰਟ ਨੇ ਪਤਨੀ ਨਾਲ ਉਸ ਦੀ ਸਹਿਮਤੀ ਤੋਂ ਬਿਨਾਂ ਸਬੰਧ ਬਣਾਉਣ (ਮੈਰੀਟਲ ਰੇਪ) ਦੇ ਮਾਮਲੇ ਨੂੰ ਅਪਰਾਧ ਦੀ ਸ਼੍ਰੇਣੀ ਵਿੱਚ ਸ਼ਾਮਲ ਕਰਨ ਦੇ ਮੁੱਦੇ ਉੱਤੇ ਟੁੱਟਵਾਂ ਫੈਸਲਾ ਸੁਣਾਇਆ ਹੈ। ਬੈਂਚ ਵਿੱਚ ਸ਼ਾਮਲ ਇਕ ਜੱਜ ਜਿੱਥੇ ਸਬੰਧਤ ਕਾਨੂੰਨ ਵਿਚਲੀ ਵਿਵਸਥਾ ਹਟਾਉਣ ਦੇ ਪੱਖ ਵਿੱਚ ਸੀ, …
Read More »ਪੰਜਾਬ ਮਹਿਲਾ ਕਮਿਸ਼ਨ ਦੇ ਚੇਅਰਮੈਨ ਮਨੀਸ਼ਾ ਗੁਲਾਟੀ ਅੱਜ ਹੋ ਸਕਦੇ ਹਨ ਭਾਜਪਾ ‘ਚ ਸ਼ਾਮਲ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਸੇ ਕਈ ਵੱਡੇ ਲੀਡਰਾਂ ਪਾਰਟੀਆਂ ਦੀ ਅਦਲਾ-ਬਦਲੀ ਕਰ ਰਹੀਆਂ ਹਨ, ਉਥੇ ਹੀ ਕਈ ਮਸ਼ਹੂਰ ਸ਼ਖਸੀਅਤਾਂ, ਕਲਾਕਾਰ ਵੀ ਸਿਆਸਤ ਵਿੱਚ ਸ਼ਾਮਲ ਹੋ ਰਹੀਆਂ ਹਨ। ਇਸੇ ਵਿਚਾਲੇ ਖ਼ਬਰਾਂ ਹਨ ਕਿ ਪੰਜਾਬ ਵੁਮੈਨ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਅੱਜ ਭਾਰਤੀ ਜਨਤਾ ਪਾਰਟੀ (ਬੀਜੇਪੀ) ਵਿੱਚ ਸ਼ਾਮਲ ਹੋਣਗੇ। …
Read More »ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜੈਲ ਸਿੰਘ ਦਾ ਪੋਤਾ ਭਾਜਪਾ ਚ ਸ਼ਾਮਲ : ਕਿਸਾਨ ਅੰਦੋਲਨ ‘ਤੇ ਮੀਡੀਆ ਦੇ ਸਵਾਲਾਂ ਤੋਂ ਭੱਜਿਆ
ਭਾਰਤ ਦੇ ਸਾਬਕਾ ਰਾਸ਼ਟਰਪਤੀ ਸਵਰਗੀ ਗਿਆਨੀ ਜ਼ੈਲ ਸਿੰਘ ਦੇ ਪੋਤੇ ਇੰਦਰਜੀਤ ਸਿੰਘ ਭਾਜਪਾ ਵਿੱਚ ਸ਼ਮਿਲ ਹੋ ਗਿਆ ਹੈ । ਇਸ ਦੌਰਾਨ ਉਸ ਨੇ ਕਿਹਾ ਕਿ “ਦਾਦਾ ਗਿਆਨੀ ਜ਼ੈਲ ਸਿੰਘ ਦੀ ਇੱਛਾ ਪੂਰੀ ਹੋਈ ਹੈ, ਉਨ੍ਹਾਂ ਦੀ ਵਫ਼ਾਦਾਰੀ ਤੋਂ ਬਾਅਦ ਵੀ ਕਾਂਗਰਸ ਨੇ ਉਨ੍ਹਾਂ ਨਾਲ ਬਹੁਤ ਬੁਰਾ ਸਲੂਕ ਕੀਤਾ।” ਉਨ੍ਹਾਂ ਕਿਹਾ …
Read More »ਐਸਸੀਓ ਮੀਟਿੰਗ ’ਚ ਸ਼ਾਮਲ ਹੋਏ ਅਜੀਤ ਡੋਵਾਲ
ਨਵੀਂ ਦਿੱਲੀ, 23 ਜੂਨ ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਤਾਜਿਕਿਸਤਾਨ ਦੀ ਰਾਜਧਾਨੀ ਦੁਸ਼ਾਂਬੇ ‘ਚ ਸ਼ੰਘਾਈ ਕਾਰਪੋਰੇਸ਼ਨ ਦੀ ਮੀਟਿੰਗ ਵਿੱਚ ਸ਼ਾਮਲ ਹੋਏ। ਇਸ ਦੋ ਰੋਜ਼ਾ ਮੀਟਿੰਗ ਵਿੱਚ ਭਾਰਤ ਤੋਂ ਇਲਾਵਾ ਰੂਸ, ਪਾਕਿਸਤਾਨ, ਚੀਨ, ਕਿਰਗਿਜ਼ ਗਣਰਾਜ, ਕਜ਼ਾਖਿਸਤਾਨ, ਤਾਜਿਕਿਸਤਾਨ, ਅਫਗਾਨਿਸਤਾਨ ਅਤੇ ਉਜ਼ਬੇਕਿਸਤਾਨ ਦੇ ਕੌਮੀ ਸੁਰੱਖਿਆ ਸਲਾਹਕਾਰ ਸ਼ਿਰਕਤ ਕਰ ਰਹੇ ਹਨ। ਇਸ ਦੌਰਾਨ ਤਾਜਿਕਿਸਤਾਨ …
Read More »ਕੈਲੀਫੋਰਨੀਆ ਰੇਲਯਾਰਡ ਗੋਲੀਬਾਰੀ ’ਚ ਮਾਰੇ ਗਏ ਅੱਠ ਵਿਅਕਤੀਆਂ ’ਚ ਭਾਰਤੀ ਮੂਲ ਦਾ ਸਿੱਖ ਵੀ ਸ਼ਾਮਲ
ਲਾਸ ਏਂਜਲਸ, 27 ਮਈ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਰੇਲਯਾਰਡ ਵਿਚ ਹੋਈ ਗੋਲੀਬਾਰੀ ‘ਚ ਮਾਰ ਗਏ ਅੱਠ ਵਿਅਕਤੀਆਂ ‘ਚ ਭਾਰਤੀ ਮੂਲ ਦਾ 36 ਸਾਲਾ ਸਿੱਖ ਵਿਅਕਤੀ ਵੀ ਸ਼ਾਮਲ ਹੈ। ‘ਦਿ ਮਰਕਰੀ ਨਿਊਜ਼’ ਨੇ ਦੱਸਿਆ ਕਿ ਮਾਰੇ ਗਏ ਭਾਰਤੀ ਸਿੱਖ ਦੀ ਪਛਾਣ ਤਪਤੇਜਦੀਪ ਸਿੰਘ ਵਜੋਂ ਹੋਈ ਹੈ। ਕੈਲੀਫੋਰਨੀਆ ਦੀ ਯੂਨੀਅਨ ਸਿਟੀ …
Read More »ਜੰਮੂ ਕਸ਼ਮੀਰ ਮਸਲੇ ’ਤੇ ਗੱਲ ਕਰਨ ਵੇਲੇ ਸ਼ਿਮਲਾ ਸਮਝੌਤਾ ਯਾਦ ਰੱਖੋ: ਸੰਯੁਕਤ ਰਾਸ਼ਟਰ ਮਹਾਸਭਾ ਪ੍ਰਧਾਨ
ਸੰਯੁਕਤ ਰਾਸ਼ਟਰ, 5 ਮਈ ਸੰਯੁਕਤ ਰਾਸ਼ਟਰ ਮਹਾਸਭਾ ਦੇ ਪ੍ਰਧਾਨ ਵੋਲਕਨ ਬੋਜ਼ਕੀਰ ਨੇ ਭਾਰਤ ਅਤੇ ਪਾਕਿਸਤਾਨ ਨੂੰ ਕਸ਼ਮੀਰ ਮਸਲੇ ਨੂੰ ‘ਸ਼ਾਂਤਮਈ’ ਹੱਲ ਕਰਨ ਲਈ ਕਿਹਾ ਹੈ। ਦੋਵਾਂ ਦੇਸ਼ਾਂ ਵਿਚਾਲੇ 1972 ਦੇ ਸ਼ਿਮਲਾ ਸਮਝੌਤੇ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਗੱਲਬਾਤ ਅਤੇ ਕੂਟਨੀਤੀ ਦਾ ਸਮਰਥਨ ਕਰਦੇ ਹਨ। ਇਥੇ ਮੀਡੀਆ ਨਾਲ ਗੱਲ …
Read More »ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਪੱਤਰਕਾਰ ‘ਮੂਹਰਲੀਆਂ ਸਫ਼ਾਂ ਦੇ ਕਰੋਨਾ ਯੋਧਿਆਂ’ ਦੀ ਸੂਚੀ ’ਚ ਸ਼ਾਮਲ
ਪੰਜਾਬੀ ਟ੍ਰਿਬਿਊਨ ਵੈੱਬ ਡੈਸਕ ਚੰਡੀਗੜ੍ਹ, 3 ਮਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਮਾਨਤਾ ਪ੍ਰਾਪਤ ਤੇ ਪੀਲੇ ਕਾਰਡਧਾਰਕ ਸਾਰੇ ਪੱਤਰਕਾਰਾਂ ਨੂੰ ਕੋਵਿਡ ਫਰੰਟਲਾਈਨ ਵਾਰੀਅਰਾਂ ਦੀ ਸੂਚੀ ਵਿੱਚ ਸ਼ਾਮਲ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਇਕ ਟਵੀਟ ਕਰਕੇ ਇਸ ਦੀ ਪੁਸ਼ਟੀ ਕੀਤੀ ਹੈ। …
Read More »ਅਮਰੀਕਾ ਦੀ ਮੋਸਟ ਵਾਂਟੇਡ ਸੂਚੀ ’ਚ ਬਖਸ਼ੀਸ਼ ਸਿੱਧੂ ਦਾ ਨਾਂ ਸ਼ਾਮਲ
ਵੈਨਕੂਵਰ, 19 ਅਪੈਰਲ ਸਰੀ ਵਿਚਲੇ ਮਨੀ ਐਕਸਚੇਂਜ ਦੇ ਮਾਲਕ ਬਖਸ਼ੀਸ਼ ਸਿੰਘ ਸਿੱਧੂ ਦਾ ਨਾਂ ਅਮਰੀਕਾ ਦੀ ਮੋਸਟ ਵਾਂਟੇਡ ਦੋਸ਼ੀਆਂ ਦੀ ਸੂਚੀ ਵਿਚ ਆਇਆ ਹੈ। ਉਸ ’ਤੇ ਦੋਸ਼ ਹਨ ਕਿ ਕੁਝ ਸਾਲ ਪਹਿਲਾਂ ਉਹ ਅਮਰੀਕਾ, ਮੈਕਸੀਕੋ ਤੇ ਕੈਨੇਡਾ ਵਿਚ ਨਸ਼ਾ ਤਸਕਰਾਂ ਵਿਚ ਪੈਸੇ ਦਾ ਲੈਣ-ਦੇਣ ਅਤੇ ਹਵਾਲਾ ਕਾਰੋਬਾਰ ਕਰਦਾ ਰਿਹਾ। ਉਸ …
Read More »ਸੁਖਪਾਲ ਖਹਿਰਾ ਨੇ ਜਲਦ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਦਾ ਕੀਤਾ ਐਲਾਨ
ਚੰਡੀਗੜ੍ਹ : ਈ. ਡੀ. ਦੀ ਕਾਰਵਾਈ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਕ-ਦੋ ਦਿਨਾਂ ਵਿਚ ਕਿਸਾਨ ਅੰਦੋਲਨ ਵਿਚ ਜਾਣ ਦਾ ਐਲਾਨ ਕੀਤਾ ਹੈ। ਇਕ ਵੀਡੀਓ ਜਾਰੀ ਕਰਦੇ ਹੋਏ ਖਹਿਰਾ ਨੇ ਕਿਹਾ ਹੈ ਕਿ ਜੇਕਰ ਭਾਜਪਾ ਸਰਕਾਰ ਇਹ ਸਮਝਦੀ ਹੈ ਕਿ ਪਰਚੇ ਦਰਜ …
Read More »ਤ੍ਰਿਣਮੂਲ ਕਾਂਗਰਸ ਨੂੰ ਝਟਕਾ: ਪੰਜ ਵਿਧਾਇਕ ਭਾਜਪਾ ’ਚ ਸ਼ਾਮਲ
ਕੋਲਕਾਤਾ, 8 ਮਾਰਚ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਨੂੰ ਅੱਜ ਤਾਜ਼ਾ ਝਟਕਾ ਦਿੰਦਿਆਂ ਚਾਰ ਵਾਰ ਵਿਧਾਇਕ ਰਹਿ ਚੁੱਕੀ ਸੋਨਾਲੀ ਗੁਹਾ ਸਣੇ ਪੰਜ ਵਿਧਾਇਕ ਭਾਜਪਾ ਵਿੱਚ ਸ਼ਾਮਲ ਹੋ ਗਏ। ਸੋਨਾਲੀ ਇੱਕ ਦਹਾਕੇ ਤੋਂ ਟੀਐੱਮਸੀ ਸੁਪਰੀਮੋ ਮਮਤਾ ਬੈਨਰਜੀ ਦੀ ਕਰੀਬੀ ਸਹਿਯੋਗੀ ਸੀ। ਸਿੰਗੂਰ ਅੰਦੋਲਨ ਦਾ ਚਿਹਰਾ ਰਹੇ ਰਾਬਿੰਦਰਨਾਥ …
Read More »