ਨਵੀਂ ਦਿੱਲੀ, 12 ਜਨਵਰੀ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਐਤਵਾਰ ਨੂੰ ਦਾਅਵਾ ਕੀਤਾ ਕਿ ਅਗਾਮੀ ਅਸੈਂਬਲੀ ਚੋਣਾਂ ਵਿਚ ਜੇ ਭਾਜਪਾ ਸੱਤਾ ਵਿਚ ਆ ਗਈ ਤਾਂ ਉਹ ਦਿੱਲੀ ਦੀਆਂ ਸਾਰੀਆਂ ਝੁੱਗੀਆਂ ਖ਼ਤਮ ਕਰ ਦੇਵੇਗੀ। ਸਾਬਕਾ ਮੁੱਖ ਮੰਤਰੀ ਨੇ ਸ਼ਕੂਰ ਬਸਤੀ ਵਿਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੋਸ਼ ਲਾਇਆ ਕਿ …
Read More »ਜੰਮੂ-ਕਸ਼ਮੀਰ ’ਚ ਅਤਿਵਾਦ ਨੂੰ ਡੂੰਘਾ ਦਫ਼ਨ ਕਰ ਦੇਵਾਂਗੇ: ਸ਼ਾਹ
ਗੁਲਾਬਗੜ੍ਹ, 16 ਸਤੰਬਰ Jammu and Kashmir Elections: ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸੋਮਵਾਰ ਨੂੰ ਕਿਹਾ ਕਿ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਵਿਚ ਦਹਿਸ਼ਤਗਰਦੀ ਨੂੰ ਮੁੜ ਉਭਾਰਨ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ, ਪਰ ਸਰਕਾਰ ਅਜਿਹਾ ਨਹੀਂ ਹੋਣ ਦੇਵੇਗੀ। ਉਨ੍ਹਾਂ ਕਿਹਾ ਕਿ ਅਤਿਵਾਦ ਨੂੰ ‘ਐਨਾ ਡੂੰਘਾ ਦਫ਼ਨ ਕਰ’ ਦਿੱਤਾ ਜਾਵੇਗਾ, ਕਿ ਕੋਈ …
Read More »ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਨਾਲ ਖੜ੍ਹੇ ਹੋਣਾ ਰਾਹੁਲ ਗਾਂਧੀ ਤੇ ਕਾਂਗਰਸ ਪਾਰਟੀ ਦੀ ਆਦਤ ਬਣ ਗਈ ਹੈ: ਸ਼ਾਹ
ਨਵੀਂ ਦਿੱਲੀ, 11 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮੁੱਖ ਵਿਰੋਧੀ ਪਾਰਟੀ ਅਤੇ ਲੋਕ ਸਭਾ ਵਿੱਚ ਉਸ ਦੇ ਨੇਤਾ ਰਾਹੁਲ ਗਾਂਧੀ ’ਤੇ ਦੇਸ਼ ਵਿਰੋਧੀ ਗੱਲਾਂ ਕਰਨ ਅਤੇ ਦੇਸ਼ ਨੂੰ ਤੋੜਨ ਵਾਲੀਆਂ ਤਾਕਤਾਂ ਦੇ ਨਾਲ ਖੜ੍ਹੇ ਹੋਣ ਦਾ ਦੋਸ਼ ਲਗਾਇਆ ਅਤੇ ਕਿਹਾ ਕਿ ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਨੂੰ …
Read More »ਧਾਰਾ 370 ਹੁਣ ਇਤਿਹਾਸ ਬਣੀ, ਇਸ ਦੀ ਜੰਮੂ ਕਸ਼ਮੀਰ ਵਿੱਚ ਕਦੇ ਨਹੀਂ ਹੋਵੇਗੀ ਵਾਪਸੀ: ਅਮਿਤ ਸ਼ਾਹ
ਜੰਮੂ, 6 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਜੰਮੂ ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਦਾ ਮੈਨੀਫੈਸਟੋ ਜਾਰੀ ਕਰਦਿਆਂ ਕਿਹਾ ਕਿ ਧਾਰਾ 370 ਹੁਣ ‘ਇਤਿਹਾਸ’ ਬਣ ਗਈ ਹੈ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ ਵਿੱਚ ਇਸ ਦੀ ਕਦੇ ਵਾਪਸੀ ਨਹੀਂ ਹੋਵੇਗੀ। ਭਾਜਪਾ ਦੇ ਸੀਨੀਅਰ ਆਗੂ ਸ਼ਾਹ ਨੇ ਪ੍ਰੈੱਸ ਕਾਨਫਰੰਸ ਵਿੱਚ …
Read More »ਮਨੀਪੁਰ ਹਿੰਸਾ: ਆਦਿਵਾਸੀ ਜਥੇਬੰਦੀ ਨੇ ਗ੍ਰਹਿ ਮੰਤਰੀ ਸ਼ਾਹ ਨੂੰ ਪੱਤਰ ਲਿਖ ਕੇ ਮਦਦ ਮੰਗੀ
ਇੰਫਾਲ, 13 ਜੁਲਾਈ ਮਨੀਪੁਰ ਦੇ ‘ਮੂਲਵਾਸੀ ਆਦਿਵਾਸੀ ਆਗੂਆਂ ਦੇ ਮੰਚ’ (ਆਈਟੀਐੱਲਐੱਫ) ਨੇ ਨਸਲੀ ਹਿੰਸਾ ਪ੍ਰਭਾਵਿਤ ਸੂਬੇ ਵਿੱਚ ਕੇਂਦਰੀ ਏਜੰਸੀਆਂ ਵੱਲੋਂ ਕੂਕੀ-ਜ਼ੋਅ ਦੇ ਪੇਂਡੂ ਵਾਲੰਟੀਅਰਾਂ ਖ਼ਿਲਾਫ਼ ਕੀਤੀ ਜਾ ਰਹੀ ਕਥਿਤ ਸਖ਼ਤ ਕਾਰਵਾਈ ’ਤੇ ਫ਼ਿਕਰ ਜ਼ਾਹਿਰ ਕਰਦਿਆਂ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਅਜਿਹੀਆਂ ਕਈ ਘਟਨਾਵਾਂ ਦੀ ਸਖ਼ਤ …
Read More »ਸ਼ਾਹ ਦੇ ਜ਼ਿਲ੍ਹਾ ਅਧਿਕਾਰੀਆਂ ਨੂੰ ਫੋਨ ਕਰਨ ਦੇ ਦਾਅਵੇ ਦਾ ਵੇਰਵਾ ਸਾਂਝਾ ਕਰਨ ਕਾਂਗਰਸੀ ਆਗੂ ਰਮੇਸ਼: ਚੋਣ ਕਮਿਸ਼ਨ
ਨਵੀਂ ਦਿੱਲੀ, 2 ਜੂਨ ਚੋਣ ਕਮਿਸ਼ਨ ਨੇ ਅੱਜ ਕਾਂਗਰਸੀ ਆਗੂ ਜੈਰਾਮ ਰਮੇਸ਼ ਕੋਲੋਂ ਉਸ ਦਾਅਵੇ ਨੂੰ ਲੈ ਕੇ ਤੱਥਾਂ ਦੇ ਆਧਾਰ ’ਤੇ ਵੇਰਵਾ ਮੰਗਿਆ ਹੈ ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ 4 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਤੋਂ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 …
Read More »ਸ਼ਾਹ ਨੇ ਪੰਜਾਬ ਦੀ ਆਪ ਸਰਕਾਰ ਨੂੰ ਡੇਗਣ ਦੀ ਧਮਕੀ ਦਿੱਤੀ, ਇਹ ਤਾਨਾਸ਼ਾਹੀ ਹੈ: ਕੇਜਰੀਵਾਲ
ਚੰਡੀਗੜ੍ਹ, 27 ਮਈ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ‘ਤੇ ਲੋਕ ਸਭਾ ਚੋਣਾਂ ਤੋਂ ਬਾਅਦ ਪੰਜਾਬ ‘ਚ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੂੰ ਡੇਗਣ ਦੀ ਧਮਕੀ ਦੇਣ ਦਾ ਦੋਸ਼ ਲਾਉਂਦਿਆਂ ਕਿਹਾ ਕਿ ਇਹ ‘ਨਾਸ਼ਾਹੀ ਹੈ। ਐਤਵਾਰ ਨੂੰ ਲੁਧਿਆਣਾ ਵਿੱਚ …
Read More »22 ਜਨਵਰੀ ਦਾ ਦਿਨ ਇਤਿਹਾਸ ’ਚ 10 ਹਜ਼ਾਰ ਸਾਲਾਂ ਤੱਕ ਯਾਦ ਰੱਖਿਆ ਜਾਵੇਗਾ: ਸ਼ਾਹ
ਨਵੀਂ ਦਿੱਲੀ, 10 ਫਰਵਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਲੋਕ ਸਭਾ ਵਿਚ ਕਿਹਾ ਕਿ ਰਾਮ ਤੋਂ ਬਗ਼ੈਰ ਭਾਰਤ ਦੀ ਕਲਪਨਾ ਨਹੀਂ ਕੀਤੀ ਜਾ ਸਕਦੀ ਅਤੇ 22 ਜਨਵਰੀ 2024 ਨੂੰ ਅਯੁੱਧਿਆ ਵਿਚ ਰਾਮ ਮੰਦਰ ਪ੍ਰਾਣ ਪ੍ਰਤੀਸ਼ਠਾ ਭਾਰਤ ਨੂੰ ਵਿਸ਼ਵ ਗੁਰੂ ਬਣਨ ਦੇ ਰਾਹ ‘ਤੇ ਲੈ ਜਾਣ ਵਾਲਾ ਹੈ। ਅੱਜ ਲੋਕ …
Read More »ਸਿੱਖਾਂ ਦੀਆਂ ਕੁਰਬਾਨੀਆਂ ਬੇਮਿਸਾਲ, ਮੋਦੀ ਸਰਕਾਰ ਤੋਂ ਬਾਅਦ 1984 ਦੇ ਦੰਗਾ ਪੀੜਤਾਂ ਨੂੰ ਇਨਸਾਫ਼ ਮਿਲਣਾ ਸ਼ੁਰੂ ਹੋਇਆ: ਸ਼ਾਹ
ਨਵੀਂ ਦਿੱਲੀ, 13 ਅਕਤੂਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਿੱਖਾਂ ਵੱਲੋਂ ਦੇਸ਼ ਦੀ ਆਜ਼ਾਦੀ ਤੋਂ ਲੈ ਕੇ ਹੁਣ ਤੱਕ ਦਿੱਤੀਆਂ ਕੁਰਬਾਨੀਆਂ ਬੇਮਿਸਾਲ ਹਨ। ਉਨ੍ਹਾਂ ਇਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਸਮਾਗਮ ਵਿੱਚ ਕਿਹਾ ਕਿ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਪੀੜਤਾਂ ਨੂੰ 2014 ‘ਚ …
Read More »ਅੰਮ੍ਰਿਤਸਰ: ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਸ਼ੁਰੂ
ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 26 ਸਤੰਬਰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਅਗਵਾਈ ਹੇਠ ਉੱਤਰ ਖੇਤਰੀ ਕੌਂਸਲ ਦੀ ਮੀਟਿੰਗ ਅੱਜ ਇਥੇ ਸ਼ੁਰੂ ਹੋਈ। ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਤੋਂ ਇਲਾਵਾ ਪੰਜਾਬ ਤੇ ਮੁੱਖ ਮੰਤਰੀ ਭਗਵੰਤ ਮਾਨ, ਹਿਮਾਚਲ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ, ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ, ਪੰਜਾਬ ਦੇ …
Read More »