ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਮਾਰਚ ਗਰਮੀ ਦਾ ਮੌਸਮ ਆਉਣ ਨਾਲ ਚੰਡੀਗੜ੍ਹ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਹੁਣ ਪਹਿਲੀ ਅਪਰੈਲ ਤੋਂ ਯੂਟੀ ਵਿੱਚ ਸਿੰਗਲ ਸ਼ਿਫਟ ਵਿਚ ਚਲਦੇ ਸਕੂਲ ਸਵੇਰੇ ਅੱਠ ਵਜੇ ਤੋਂ ਲੱਗਣਗੇ ਤੇ ਦੋ ਵਜੇ ਛੁੱਟੀ ਹੋਵੇਗੀ ਜਦਕਿ ਅਧਿਆਪਕਾਂ ਲਈ ਇਹ ਸਮਾਂ 7.50 ਵਜੇ ਹੋਵੇਗਾ …
Read More »ਸਕੂਲ ਵਿੱਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਮਾਰਚ ਇੱਥੋਂ ਦੇ ਮਹਾਰਿਸ਼ੀ ਦਯਾਨੰਦ ਪਬਲਿਕ ਸਕੂਲ ਐਮਡੀਏਵੀ ਭਵਨ ਦੜੂਆ ਵਿਚ ਅੰਤਰਰਾਸ਼ਟਰੀ ਮਹਿਲਾ ਦਿਵਸ ਉਤਸ਼ਾਹ ਨਾਲ ਮਨਾਇਆ ਗਿਆ। ਅਮਰੀਕਾ ਦੇ ਸ਼ਿਕਾਗੋ ਤੋਂ ਆਏ ਐਨਆਰਆਈ ਸੁਦਰਸ਼ਨ ਗਰਗ ਨੇ ਸਮਾਜ ਅਤੇ ਰਾਸ਼ਟਰ ਵਿੱਚ ਔਰਤਾਂ ਦੇ ਯੋਗਦਾਨ ’ਤੇ ਚਾਨਣਾ ਪਾਉਂਦਿਆਂ ਕਿਹਾ ਕਿ ਅੱਜ ਔਰਤਾਂ ਹਰ ਖੇਤਰ ਵਿੱਚ ਮੋਹਰੀ …
Read More »ਵੱਡੇ ਭੂਚਾਲ ਦਾ ਅਲਰਟ, ਫੌਜ ਤਾਇਨਾਤ, ਸਕੂਲ ਬੰਦ! → Ontario Punjabi News
ਗ੍ਰੀਸ ਦੇ ਮਸ਼ਹੂਰ ਟਾਪੂ ਸੈਂਟੋਰਿਨੀ ਅਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਸ਼ੁੱਕਰਵਾਰ ਤੋਂ ਹੁਣ ਤੱਕ 200 ਤੋਂ ਜ਼ਿਆਦਾ ਭੂਚਾਲ ਆ ਚੁੱਕੇ ਹਨ। ਇਸ ਕਾਰਨ ਅਧਿਕਾਰੀਆਂ ਨੇ ਸਕੂਲ ਬੰਦ ਕਰ ਦਿੱਤੇ ਹਨ। ਬਚਾਅ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ ਅਤੇ ਵਸਨੀਕਾਂ ਨੂੰ ਕੁਝ ਇਲਾਕੇ ਖਾਲੀ ਕਰਨ ਦੇ …
Read More »ਸਕੂਲ ਨੇ ‘ਦਿ ਟ੍ਰਿਬਿਊਨ’ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 3 ਫਰਵਰੀ ਇੱਥੋਂ ਦੇ ਟ੍ਰਿਬਿਊਨ ਸਕੂਲ ਨੇ ਆਪਣੇ ਸੰਸਥਾਪਕ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਵਿਸ਼ੇਸ਼ ਅਸੈਂਬਲੀ ਕਰਵਾਈ ਗਈ ਜਿੱਥੇ ਵਿਦਿਆਰਥੀਆਂ ਨੇ ‘ਦਿ ਟ੍ਰਿਬਿਊਨ’ ਦੇ ਇਤਿਹਾਸ, ਸਮਾਜ ਵਿੱਚ ਯੋਗਦਾਨ ਅਤੇ ‘ਦਿ ਟ੍ਰਿਬਿਊਨ’ ਦੇ ਸੰਸਥਾਪਕ ਸਰਦਾਰ ਦਿਆਲ ਸਿੰਘ ਮਜੀਠੀਆ ਦੇ ਜੀਵਨ ਅਤੇ ਵਿਰਾਸਤ ਬਾਰੇ ਗੱਲਬਾਤ …
Read More »Punjab News: ਇਮਤਿਹਾਨ ਨੇੜੇ, ਲੁਧਿਆਣਾ ਸਕੂਲ ਦੇ ਵਿਦਿਆਰਥੀ ਮਜ਼ਦੂਰੀ ’ਤੇ
ਸ਼ਿਵਾਨੀ ਭਾਕੂ ਲੁਧਿਆਣਾ, 24 ਜਨਵਰੀ ਇੱਥੋਂ ਦੇ ਜਵਾਹਰ ਨਗਰ ਸਥਿਤ ਲੜਕਿਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਸਕੂਲ ਆਫ ਐਮੀਨੈਂਸ) ਦੇ ਵਿਦਿਆਰਥੀਆਂ ਨੂੰ ਬੋਰਡ ਦੀਆਂ ਪ੍ਰੀਖਿਆਵਾਂ ਤੋਂ ਕੁਝ ਦਿਨ ਪਹਿਲਾਂ ਕਲਾਸਾਂ ਵਿੱਚ ਜਾਣ ਦੀ ਬਜਾਏ ਰੇਤ ਦੇ ਬੋਰੇ ਇੱਕ ਉਸਾਰੀ ਵਾਲੀ ਥਾਂ ’ਤੇ ਲਿਜਾਣ ਲਈ ਕਿਹਾ ਗਿਆ ਹੈ। ਜ਼ਿਕਰਯੋਗ ਹੈ ਕਿ …
Read More »Bomb Threats: ਸਿਆਸੀ NGO ਨਾਲ ਜੁੜਿਆ ਹੈ ਸਕੂਲਾਂ ਨੂੰ ਬੰਬ ਦੀਆਂ ਧਮਕੀਆਂ ਦੇਣ ਵਾਲਾ ਵਿਦਿਆਰਥੀ: ਦਿੱਲੀ ਪੁਲੀਸ
ਪੁਲੀਸ ਮੁਤਾਬਕ ਐਨਜੀਓ ਇਕ ਸਿਆਸੀ ਪਾਰਟੀ ਦੀ ਹਮਾਇਤੀ; ਸੰਸਦ ’ਤੇ ਹਮਲੇ ਦੇ ਦੋਸ਼ੀ ਅਫਜ਼ਲ ਗੁਰੂ ਸਬੰਧੀ ਮੁੱਦੇ ਵੀ ਉਠਾਉਂਦੀ ਹੈ NGO: ਪੁਲੀਸ ਦਾ ਦਾਅਵਾ ਨਵੀਂ ਦਿੱਲੀ, 14 ਜਨਵਰੀ ਦਿੱਲੀ ਪੁਲੀਸ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਹੈ ਕਿ ਸ਼ਹਿਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਭੇਜਣ ਦੇ ਦੋਸ਼ ਵਿੱਚ …
Read More »ਈਟੀਓ ਵੱਲੋਂ ਜੰਡਿਆਲਾ ਹਲਕੇ ਦੇ ਸਕੂਲ ਅਤੇ ਡਿਸਪੈਂਸਰੀ ਦਾ ਦੌਰਾ
ਪੱਤਰ ਪ੍ਰੇਰਕ ਜੰਡਿਆਲਾ ਗੁਰੂ, 3 ਦਸੰਬਰ ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਜੰਡਿਆਲਾ ਹਲਕੇ ਦੇ ਪਿੰਡ ਡੇਹਰੀਵਾਲਾ ਸਥਿਤ ਸਰਕਾਰੀ ਸਕੂਲ ਅਤੇ ਜਲਾਲ ਉਸਮਾ ਪਿੰਡ ਵਿੱਚ ਸਥਿਤ ਸਰਕਾਰੀ ਆਯੁਰਵੈਦਿਕ ਡਿਸਪੈਂਸਰੀ ਦਾ ਦੌਰਾ ਕੀਤਾ। ਉਨ੍ਹਾਂ ਨੇ ਇਸ ਮੌਕੇ ਦੋਵਾਂ ਸੰਸਥਾਵਾਂ ਵੱਲੋਂ ਦਿੱਤੀਆਂ ਜਾ ਰਹੀਆਂ ਸਰਕਾਰੀ ਸਹੂਲਤਾਂ ਦੇ ਵੇਰਵੇ ਲਏ। ਡੇਹਰੀਵਾਲਾ ਸਕੂਲ …
Read More »ਪਿਪਸ ਸਕੂਲ ਨੇ ਦਸ ਐਵਾਰਡ ਪ੍ਰਾਪਤ ਕੀਤੇ
ਨਿੱਜੀ ਪੱਤਰ ਪ੍ਰੇਰਕ ਚਮਕੌਰ ਸਾਹਿਬ, 25 ਨਵੰਬਰ ਪੰਜਾਬ ਇੰਟਨੈਸ਼ਨਲ ਪਬਲਿਕ ਸਕੂਲ ਪਿੱਪਲ ਮਾਜਰਾ ਨੇ ਐਫਏਪੀ ਨੈਸ਼ਨਲ ਐਵਾਰਡ ਸਮਾਰੋਹ ਵਿੱਚ 10 ਐਵਾਰਡ ਪ੍ਰਾਪਤ ਕੀਤੇ। ਸਕੂਲ ਦੀ ਡਾਇਰੈਕਟਰ ਸ਼ਿੰਦਰਪਾਲ ਕੌਰ ਅਟਵਾਲ ਨੇ ਦੱਸਿਆ ਕਿ ਇਹ ਸਫਲਤਾ ਸਕੂਲ ਦੇ ਵਿਦਿਆਰਥੀਆਂ, ਅਧਿਆਪਕਾਂ ਅਤੇ ਪ੍ਰਬੰਧਨ ਦੀ ਮਿਹਨਤ ਅਤੇ ਲਗਨ ਦਾ ਨਤੀਜਾ ਹੈ। ਪ੍ਰਿੰਸੀਪਲ ਸੁਰਜੀਤ ਸਿੰਘ …
Read More »Delhi Pollution: ਦਿੱਲੀ ਤੇ ਐੱਨਸੀਆਰ ਖੇਤਰ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕਰੋ: ਸੁਪਰੀਮ ਕੋੋਰਟ
ਨਵੀਂ ਦਿੱਲੀ, 18 ਨਵੰਬਰ Delhi Pollution: ਦੇਸ਼ ਦੀ ਸਰਵਉਚ ਅਦਾਲਤ ਨੇ ਅੱਜ ਦਿੱਲੀ ਤੇ ਐਨਸੀਆਰ ਖੇਤਰ ਵਿਚ ਵਧ ਰਹੇ ਪ੍ਰਦੂਸ਼ਣ ਦੇ ਮਾਮਲੇ ’ਤੇ ਸੁਣਵਾਈ ਕੀਤੀ। ਸੁਪਰੀਮ ਕੋਰਟ ਨੇ ਕਿਹਾ ਕਿ ਇਨ੍ਹਾਂ ਖੇਤਰਾਂ ਵਿਚ ਬਾਰ੍ਹਵੀਂ ਜਮਾਤ ਤਕ ਸਕੂਲ ਬੰਦ ਕੀਤੇ ਜਾਣ ਤੇ ਸਟੇਜ ਚਾਰ ਤਹਿਤ ਲਾਈਆਂ ਪਾਬੰਦੀਆਂ ਅਦਾਲਤੀ ਦੇ ਕਹਿਣ ’ਤੇ …
Read More »ਸਕੂਲ ਬੱਸ ਨੂੰ ਅੱਗ ਲੱਗੀ, 25 ਵਿਦਿਆਰਥੀਆਂ ਤੇ ਅਧਿਆਪਕਾਂ ਦੀ ਮੌਤ ਦਾ ਖ਼ਦਸ਼ਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ ਵਿਚ ਮੰਗਲਵਾਰ ਨੂੰ ਇਕ ਸਕੂਲ ਬੱਸ ਨੂੰ ਅੱਗ ਲੱਗ ਜਾਣ ਕਾਰਨ 25 ਵਿਦਿਆਰਥੀਆਂ ਅਤੇ ਅਧਿਆਪਕਾਂ ਦੇ ਮਾਰੇ ਜਾਣ ਦਾ ਖ਼ਦਸ਼ਾ ਹੈ, ਜਦੋਂਕਿ ਹੋਰ 16 ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਸਰਕਾਰੀ ਅਧਿਕਾਰੀਆਂ ਨੇ ਦੱਸਿਆ ਕਿ ਬੱਸ ਰਾਹੀਂ ਵਿਦਿਆਰਥੀਆਂ ਨੂੰ ਵਿੱਦਿਅਕ ਦੌਰੇ …
Read More »