ਕਰਤਾਰਪੁਰ, 18 ਮਈ 1947 ਦੀ ਵੰਡ ਵੇਲੇ ਹੋਈ ਹਿੰਸਾ ਦੌਰਾਨ ਆਪਣੇ ਪਰਿਵਾਰ ਤੋਂ ਵਿਛੜੀ ਔਰਤ ਕਰਤਾਰਪੁਰ ਵਿੱਚ ਆਪਣੇ ਸਿੱਖ ਭਰਾਵਾਂ ਨੂੰ ਮਿਲਣ ਆਈ। ਡਾਅਨ ਨਿਊਜ਼ ਦੀ ਰਿਪੋਰਟ ਮੁਤਾਬਕ ਵੰਡ ਵੇਲੇ ਮੁਮਤਾਜ਼ ਬੀਬੀ ਆਪਣੀ ਮਾਂ ਦੀ ਲਾਸ਼ ‘ਤੇ ਪਈ ਸੀ, ਜਿਸ ਨੂੰ ਹਿੰਸਕ ਭੀੜ ਨੇ ਮਾਰ ਦਿੱਤਾ ਸੀ। ਮੁਹੰਮਦ ਇਕਬਾਲ ਅਤੇ …
Read More »‘ਸਿੱਖਾਂ ਦੀ ਆਜ਼ਾਦੀ ਦੇ ਐਲਾਨ’ ਦੀ ਵਰ੍ਹੇਗੰਢ ਬਾਰੇ ਕਨੈਕਟੀਕਟ ਜਨਰਲ ਅਸੈਂਬਲੀ ਵੱਲੋਂ ਪੇਸ਼ ‘ਹਵਾਲੇ’ ਦੀ ਨਿਖੇਧੀ
ਨਿਊ ਯਾਰਕ: ਨਿਊ ਯਾਰਕ ਵਿੱਚ ਭਾਰਤ ਦੇ ਕੌਂਸੁਲੇਟ ਜਨਰਲ ਨੇ ਅਮਰੀਕੀ ਰਾਜ ਕਨੈਕਟੀਕਟ ਦੀ ਜਨਰਲ ਅਸੈਂਬਲੀ ਵੱਲੋਂ ਅਖੌਤੀ “ਸਿੱਖਾਂ ਦੀ ਆਜ਼ਾਦੀ ਦੇ ਐਲਾਨ” ਦੀ ਵਰ੍ਹੇਗੰਢ ਨੂੰ ਮਾਨਤਾ ਦੇਣ ਵਾਲੇ ਹਵਾਲੇ ਦੀ ਸਖ਼ਤ ਨਿੰਦਾ ਕੀਤੀ ਹੈ। ਕੌਂਸੁਲੇਟ ਨੇ ਕਿਹਾ ਕਿ ਉਹ ਵਾਸ਼ਿੰਗਟਨ ਸਥਿਤ ਭਾਰਤੀ ਦੂਤਾਵਾਸ ਨਾਲ ਇਸ ਮੁੱਦੇ ਨੂੰ ਸਬੰਧਤ ਅਮਰੀਕੀ …
Read More »ਨਿਊ ਯਾਰਕ ’ਚ ਦੋ ਸਿੱਖਾਂ ’ਤੇ ਹਮਲਾ
ਨਿਊਯਾਰਕ, 13 ਅਪਰੈਲ ਅਮਰੀਕਾ ਵਿੱਚ ਨਿਊ ਯਾਰਕ ਦੇ ਕੁਈਨਜ਼ ਇਲਾਕੇ ਵਿੱਚ ਸਿੱਖ ਭਾਈਚਾਰੇ ਦੇ ਦੋ ਵਿਅਕਤੀਆਂ ਉੱਤੇ ਹਮਲਾ ਕਰਕੇ ਲੁੱਟਮਾਰ ਕੀਤੀ ਗਈ। ਕੁਈਨਜ਼ ਵਿੱਚ ਦਸ ਦਿਨਾਂ ਤੋਂ ਵੀ ਘੱਟ ਸਮੇਂ ਵਿੱਚ ਸਿੱਖ ਭਾਈਚਾਰੇ ਦੇ ਮੈਂਬਰਾਂ ਉੱਤੇ ਇਹ ਦੂਜਾ ਹਮਲਾ ਹੈ। ਸਿੱਖ ਕੁਲੀਸ਼ਨ ਨੇ ਕਿਹਾ ਕਿ ਮੰਗਲਵਾਰ ਨੂੰ ਕੁਈਨਜ਼ ਦੇ ਰਿਚਮੰਡ …
Read More »ਬਹਿਬਲ ਗੋਲੀ ਕਾਂਡ: ਪੀੜਤ ਪਰਿਵਾਰ ਤੇ ਸਿੱਖ ਜਥੇਬੰਦੀਆਂ ਵੱਲੋਂ ਨੈਸ਼ਨਲ ਹਾਈਵੇਅ ਜਾਮ
ਜਸਵੰਤ ਜੱਸ ਫ਼ਰੀਦਕੋਟ, 6 ਅਪਰੈਲ ਬਹਿਬਲ ਗੋਲੀ ਕਾਂਡ ਵਿੱਚ ਨਾਮਜ਼ਦ ਮੁਲਜ਼ਮਾਂ ਖ਼ਿਲਾਫ਼ ਜਲਦ ਕਾਰਵਾਈ ਦੀ ਮੰਗ ਲਈ ਪੀੜਤ ਪਰਿਵਾਰ ਅਤੇ ਕੁਝ ਸਿੱਖ ਜਥੇਬੰਦੀਆਂ ਨੇ ਨੈਸ਼ਨਲ ਹਾਈਵੇਅ ਨੰਬਰ-54 ਅੱਜ ਜਾਮ ਕਰ ਦਿੱਤਾ। ਧਰਨਾਕਾਰੀ ਹਾਈਵੇਅ ਦੇ ਇਕ ਹਿੱਸੇ ਉੱਪਰ ਟੈਂਟ ਲਾ ਕੇ ਧਰਨੇ ‘ਤੇ ਬੈਠ ਗਏ ਹਨ। ਰੋਸ ਧਰਨੇ ਵਿੱਚ ਪੀੜਤ ਪਰਿਵਾਰ, …
Read More »ਸਿੱਖ ਕੈਦੀਆਂ ਦੀ ਰਿਹਾਈ,ਨਸ਼ਿਆਂ,ਬੇਰੁਜ਼ਗਾਰੀ, ਵਿਦੇਸ਼ਾਂ ਨੂੰ ਜਾਂਦੀ ਜਵਾਨੀ ਜਿਹੇ ਮਸਲਿਆਂ ਨੂੰ ਆਪ ਸਰਕਾਰ ਪਹਿਲ ਦੇ ਅਧਾਰ ਤੇ ਹੱਲ ਕਰੇ : ਕੰਵਰ ਚੜ੍ਹਤ ਸਿੰਘ
ਕੰਵਰ ਚੜ੍ਹਤ ਸਿੰਘ (ਪ੍ਰਧਾਨ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ) ਪੰਜਾਬ ਦੀ ਰਾਜਨੀਤੀ ਵਿਚ ਵੱਡਾ ਮੋੜ ਆਇਆ ਜਦ ਪਿਛਲੇ ਦਿਨੀ ਪੁਰਾਣੀਆਂ ਪਾਰਟੀਆਂ ਨੂੰ ਪਛਾੜਕੇ ਆਮ ਆਦਮੀ ਪਾਰਟੀ ਨੇ ਪੰਜਾਬ ਵਿਚ ਜਿੱਤ ਪ੍ਰਾਪਤ ਕੀਤੀ। ਆਮ ਆਦਮੀ ਪਾਰਟੀ ਨੂੰ ਜਿੱਤਣ ਤੇ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵੱਲੋਂ ਵਧਾਈ ਦਿੱਤੀ ਗਈ ਹੈ। ਕੰਵਰ ਚੜ੍ਹਤ …
Read More »ਅਮਰੀਕਾ ’ਚ ਨਸਲੀ ਹਮਲੇ ਦੇ ਸ਼ਿਕਾਰ ਸਿੱਖ ਟੈਕਸੀ ਚਾਲਕ ਨੇ ਕਿਹਾ,‘ਮੈਂ ਹੈਰਾਨ ਤੇ ਗੁੱਸੇ ’ਚ ਹਾਂ’
ਨਿਊ ਯਾਰਕ (ਅਮਰੀਕਾ), 13 ਜਨਵਰੀ ਅਮਰੀਕਾ ਵਿਚ ਹਮਲੇ ਦਾ ਸ਼ਿਕਾਰ ਹੋਏ ਭਾਰਤੀ ਮੂਲ ਦੇ ਸਿੱਖ ਟੈਕਸੀ ਡਰਾਈਵਰ ਨੇ ਕਿਹਾ ਕਿ ਉਹ ਹਮਲੇ ਤੋਂ ਹੈਰਾਨ ਅਤੇ ਗੁੱਸੇ ਵਿਚ ਹੈ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਅਜਿਹੀ ਨਫ਼ਰਤ ਭਰੀ ਹਿੰਸਾ ਦਾ ਸਾਹਮਣਾ ਨਾ ਕਰਨਾ ਪਵੇ। ਕੁੱਝ ਦਿਨ ਪਹਿਲਾਂ ਜੇਐੱਫਕੇ ਹਵਾਈ ਅੱਡੇ ‘ਤੇ …
Read More »ਕੇਵਲ ਸਿੰਘ ਹਾਈ ਸਕੂਲ ਸੇਖਾ ਕਲਾਂ ਨੂੰ ਸ਼ੀਨੀਅਰ ਸਕੈਂਡਰੀ ਸਕੂਲ ਦਾ ਦਰਜਾ ਦੇਣ ਤੇ ਕੈਨੇਡੀਅਨ ਵੱਲੋਂ ਖੁਸ਼ੀ ਦਾ ਪ੍ਰਗਟਾਵਾ
ਟੋਰਾਟੋ (PNO Media Group) – 1998 ਵਿੱਚ ਸੜਕ ਹਾਦਸੇ ਵਿੱਚ ਅੰਤਰਰਾਸ਼ਟਰੀ ਕਬੱਡੀ ਹਰਜੀਤ ਬਾਜਾਖਾਨਾ ਨਾਲ ਹਾਦਸੇ ਵਿੱਚ ਮਾਰੇ ਗਈ ਕਬੱਡੀ ਖਿਡਾਰੀ ਸਵ. ਕੇਵਲ ਸੇਖਾ ਦੇ ਨਾਮ ਤੇ ਚੱਲ ਰਹੇ ਕੇਵਲ ਸਿੰਘ ਸਰਕਾਰੀ ਹਾਈ ਸਕੂਲ ਦਾ ਦਰਜਾ ਵਧਾ ਕੇ ਬੀਤੇ ਦਿਨੀ ਸੀਨੀਅਰ ਸੰਕੈਡਰੀ ਕਰ ਦਿੱਤਾ ਹੈ । ਮਾਸਟਰ ਗੁਰਦੁਲਾਰ ਸਿੰਘ ਤੇ …
Read More »ਲੰਡਨ ਵਿੱਚ ਸਿੱਖ ਲੜਕੇ ਦੀ ਹੱਤਿਆ
ਲੰਡਨ, 25 ਨਵੰਬਰ ਪੱਛਮੀ ਲੰਡਨ ਵਿਚ 16 ਸਾਲਾ ਬ੍ਰਿਟਿਸ਼ ਸਿੱਖ ਲੜਕੇ ਦੀ ਛੁਰਾ ਮਾਰ ਕੇ ਹੱਤਿਆ ਕਰ ਦਿੱਤੀ ਗਈ। ਸਕਾਟਲੈਂਡ ਯਾਰਡ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਦੀ ਪਛਾਣ ਅਸ਼ਮੀਤ ਸਿੰਘ ਵਜੋਂ ਹੋਈ ਹੈ। ਮੈਟਰੋਪੋਲੀਟਨ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਬੁੱਧਵਾਰ ਰਾਤ ਨੂੰ ਸਾਊਥਾਲ ਵਿਚ ਚਾਕੂ …
Read More »1984 ਸਿੱਖ ਕਤਲੇਆਮ: ਅਮਰੀਕੀ ਸੰਸਦ ਨੇ ਮੰਗਿਆ ਇਨਸਾਫ਼
1984 ਦੇ ਸਿੱਖ ਕਤਲੇਆਮ ਵਿੱਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਅਮਰੀਕੀ ਸੰਸਦ ਮੈਂਬਰ ਬਰੈਂਡਨ ਬੋਇਲ ਨੇ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਲਈ ਇਨਸਾਫ਼ ਦੀ ਮੰਗ ਕੀਤੀ ਹੈ। ਪੈਨਸਿਲਵੇਨੀਆ ਦੇ ਸੰਸਦ ਮੈਂਬਰ ਨੇ ਅਮਰੀਕੀ ਪ੍ਰਤੀਨਿਧੀ ਸਭਾ ਵਿੱਚ ਕਿਹਾ,‘ਸਪੀਕਰ ਸਾਹਿਬ ਮੈਂ ਨਵੰਬਰ 1984 ਵਿੱਚ ਭਾਰਤ ਵਿੱਚ ਹੋਏ ਸਿੱਖ ਕਤਲੇਆਮ ਬਾਰੇ ਗੱਲ …
Read More »ਪਾਕਿਸਤਾਨ ’ਚ ਸਿੱਖ ਹਕੀਮ ਦੀ ਗੋਲੀਆਂ ਮਾਰ ਕੇ ਹੱਤਿਆ
ਪੇਸ਼ਾਵਰ, 30 ਸਤੰਬਰ ਪਾਕਿਸਤਾਨ ਦੇ ਉੱਤਰ-ਪੱਛਮੀ ਸ਼ਹਿਰ ਪੇਸ਼ਾਵਰ ‘ਚ ਅੱਜ ਅਣਪਛਾਤੇ ਬੰਦੂਕਧਾਰੀਆਂ ਨੇ ਸਿੱਖ ਹਕੀਮ (ਯੂਨਾਨੀ ਪ੍ਰੈਕਟੀਸ਼ਨਰ) ਸਤਨਾਮ ਸਿੰਘ (ਖਾਲਸਾ) ਦੀ ਅਣਪਛਾਤੇ ਬੰਦੂਕਧਾਰੀਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਪੁਲੀਸ ਨੇ ਦੱਸਿਆ ਕਿ ਚਾਰ ਗੋਲੀਆਂ ਲੱਗਣ ਕਾਰਨ ਹਕੀਮ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਕਾਤਲ ਭੱਜਣ ਵਿੱਚ ਕਾਮਯਾਬ …
Read More »