ਲਾਸ ਏਂਜਲਸ, 27 ਮਈ ਅਮਰੀਕਾ ਦੇ ਕੈਲੀਫੋਰਨੀਆ ਰਾਜ ਵਿੱਚ ਰੇਲਯਾਰਡ ਵਿਚ ਹੋਈ ਗੋਲੀਬਾਰੀ ‘ਚ ਮਾਰ ਗਏ ਅੱਠ ਵਿਅਕਤੀਆਂ ‘ਚ ਭਾਰਤੀ ਮੂਲ ਦਾ 36 ਸਾਲਾ ਸਿੱਖ ਵਿਅਕਤੀ ਵੀ ਸ਼ਾਮਲ ਹੈ। ‘ਦਿ ਮਰਕਰੀ ਨਿਊਜ਼’ ਨੇ ਦੱਸਿਆ ਕਿ ਮਾਰੇ ਗਏ ਭਾਰਤੀ ਸਿੱਖ ਦੀ ਪਛਾਣ ਤਪਤੇਜਦੀਪ ਸਿੰਘ ਵਜੋਂ ਹੋਈ ਹੈ। ਕੈਲੀਫੋਰਨੀਆ ਦੀ ਯੂਨੀਅਨ ਸਿਟੀ …
Read More »ਕੈਪਟਨ ਅਤੇ ਬਾਦਲਾਂ ਤੋਂ ਬਦਲਾ ਲਵੇਗੀ ਸਿੱਖ ਕੌਮ: ਢੀਂਡਸਾ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 14 ਅਪਰੈਲ ਸ਼੍ਰੋਮਣੀ ਅਕਾਲੀ ਦਲ (ਡੈਮੋਕਰੈਟਿਕ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਦਾ ਕਹਿਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਇਸ ਘਟਨਾ ਨਾਲ ਜੁੜੇ ਬਹਿਬਲ ਕਲਾਂ ਅਤੇ ਕੋਟਕਪੂਰਾ ਗੋਲੀ ਕਾਂਡਾਂ ਦੇ ਮਾਮਲੇ ‘ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਬਾਦਲ ਪਰਿਵਾਰ ਵੱਲੋਂ ਖੇਡੇ ਜਾ ਰਹੇ …
Read More »ਪਾਕਿਸਤਾਨ ’ਚ ਸਿੱਖ ਨੌਜਵਾਨ ਲਾਪਤਾ, ਤਿੰਨ ਵਿਅਕਤੀ ਹਿਰਾਸਤ ’ਚ ਲਏ
ਪਿਸ਼ਾਵਰ, 1 ਅਪਰੈਲ ਪਾਕਿਸਤਾਨ ਦੇ ਉੱਤਰ ਪੱਛਮ ਦੇ ਪਿਸ਼ਾਵਰ ਸ਼ਹਿਰ ਵਿੱਚ ਬੁੱਧਵਾਰ ਦੀ ਰਾਤ ਤੋਂ ਸਿੱਖ ਨੌਜਵਾਨ ਲਾਪਤਾ ਹੈ ਅਤੇ ਪੁਲੀਸ ਨੇ ਇਸ ਸਬੰਧ ਵਿੱਚ ਪੁੱਛ ਪੜਤਾਲ ਲਈ ਤਿੰਨ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਵਿਨਾਸ਼ ਸਿੰਘ ਦੀ ਉਮਰ ਕਰੀਬ 20-25 ਸਾਲ ਹੈ ਤੇ ਉਹ ਪਿਸ਼ਾਵਰ ਛਾਉਣੀ ਦੇ ਗੁਲਬਰਗ …
Read More »ਪਹਿਲਾ ਸਿੱਖ ਸੈਨੇਟਰ: ਗੁਰਦੀਪ ਸਿੰਘ ਨੇ ਪਾਕਿਸਤਾਨ ਸੰਸਦ ਦੇ ਉਪਰਲੇ ਸਦਨ ਦੇ ਮੈਂਬਰ ਵਜੋਂ ਸਹੁੰ ਚੁੱਕੀ
ਇਸਲਾਮਾਬਾਦ, 12 ਮਾਰਚ ਪਾਕਿਸਤਾਨ ਦੀ ਸੱਤਾਧਾਰੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਪਾਰਟੀ ਦੇ ਗੁਰਦੀਪ ਸਿੰਘ ਨੇ ਸ਼ੁੱਕਰਵਾਰ ਨੂੰ ਸੰਸਦ ਦੇ ਉਪਰਲੇ ਸਦਨ ਦੇ ਸੈਨੇਟਰ ਵਜੋਂ ਸਹੁੰ ਚੁੱਕੀ ਅਤੇ ਉਹ ਪਾਕਿਸਤਾਨ ਦੀ ਸੰਸਦ ਦੇ ਉਪਰਲੇ ਸਦਨ ਵਿਚ ਪਹਿਲੇ ਸਿੱਖ ਹਨ। ਸ੍ਰੀ ਗੁਰਦੀਪ ਸਿੰਘ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਦੇ ਉਮੀਦਵਾਰ ਸਨ। ਉਨ੍ਹਾਂ ਨੇ …
Read More »