Home / Tag Archives: ਸਘ

Tag Archives: ਸਘ

ਸਿੱਖ ਜਰਨੈਲ ਹਰੀ ਸਿੰਘ ਨਲੂਆ ਬਾਰੇ ਫਿਲਮ ਬਣਾਉਣ ਦੀ ਇਜਾਜ਼ਤ ਨਹੀਂ ਦੇਵਾਂਗੇ: ਜਥੇਦਾਰ ਗੜਗੱਜ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 2 ਮਈ ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਸਿੱਖਾਂ ਸਬੰਧੀ ਬਣਦੀਆਂ ਫਿਲਮਾਂ ਬਾਰੇ ਜਲਦੀ ਹੀ ਗੁਰੂ ਸਿਧਾਂਤ, ਪੰਥਕ ਰਵਾਇਤਾਂ ਦੀ ਰੌਸ਼ਨੀ ਵਿੱਚ ਠੋਸ ਨੀਤੀ ਅਤੇ ਨਿਯਮ ਬਣਾਉਣ ਸਬੰਧੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਅੱਜ ਸ੍ਰੀ ਅਕਾਲ ਤਖਤ ਵਿਖੇ ਇਸ ਸਬੰਧ …

Read More »

ਗਿਆਨੀ ਰਘਬੀਰ ਸਿੰਘ ਨਾਲ ਦਿੱਲੀ ਹਵਾਈ ਅੱਡੇ ਉੱਤੇ ਦੁਰਵਿਵਹਾਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 24 ਅਪਰੈਲ  ਨਵੀਂ ਦਿੱਲੀ ਹਵਾਈ ਅੱਡੇ ਉੱਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਨੂੰ ਅੱਜ ਹਵਾਈ ਕੰਪਨੀ ਦੇ ਕਰਮਚਾਰੀਆਂ ਵੱਲੋਂ ਕੀਤੇ ਗਏ ਦੁਰਵਿਹਾਰ ਦੇ ਰੋਸ ਵਜੋਂ ਨਾ ਸਿਰਫ ਹਵਾਈ ਕੰਪਨੀ ਦੇ ਦਫਤਰ ਦੇ ਬਾਹਰ ਬੈਠਣਾ ਪਿਆ ਹੈ ਸਗੋਂ ਉਨ੍ਹਾਂ ਹਵਾਈ ਉਡਾਨ ਵੀ …

Read More »

ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਕੀਤਾ ਜਾਵੇਗਾ ਪੇਸ਼

ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਪਪਲਪ੍ਰੀਤ ਸਿੰਘ ਨੂੰ ਅੱਜ ਅਜਨਾਲਾ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।ਬੀਤੀ ਰਾਤ ਪੰਜਾਬ ਪੁਲਿਸ ਪਪਲਪ੍ਰੀਤ ਸਿੰਘ ਨੂੰ ਅੰਮ੍ਰਿਤਸਰ ਲੈ ਕੇ ਪਹੁੰਚੀ। ਇਸ ਦੌਰਾਨ ਅੰਮ੍ਰਿਤਸਰ ਏਅਰਪੋਰਟ ਤੋਂ ਕੁੱਝ ਤਸਵੀਰਾਂ ਵੀ ਸਾਹਮਣੇ ਆਈਆਂ। ਪਪਲਪ੍ਰੀਤ ਸਿੰਘ ਡਿਬਰੂਗੜ੍ਹ ਜੇਲ ਵਿਚ ਬੰਦ ਸੀ। 9 ਅਪ੍ਰੈਲ ਨੂੰ ਉਸ ਉੱਤੇ …

Read More »

ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰਪਾਓ ਦੇਣ ਤੋਂ ਰੋਕਿਆ ਗਿਆ

ਬੱਬਰ ਖਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਆਗੂ ਭਾਈ ਮਹਿਲ ਸਿੰਘ ਬੱਬਰ ਨਮਿਤ ਅਖੰਡ ਪਾਠ ਦੇ ਭੋਗ ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿੱਚ ਪਾਏ ਗਏ ਹਨ। ਇਸ ਮੌਕੇ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸਿਰੋਪਾ ਦੇਣ ਤੋਂ ਰੋਕਿਆ ਗਿਆ ਹੈ। ਜਥੇਦਾਰ ਗੜਗੱਜ ਦੀ …

Read More »

Gursharan Kaur Security: ਕੇਂਦਰ ਨੇ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੀ ਸੁਰੱਖਿਆ ਘਟਾਈ

ਨਵੀਂ ਦਿੱਲੀ, 4 ਅਪਰੈਲ ਕੇਂਦਰ ਨੇ ਮਰਹੂਮ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਪਤਨੀ ਗੁਰਸ਼ਰਨ ਕੌਰ ਦੇ ਹਥਿਆਰਬੰਦ ਸੁਰੱਖਿਆ ਘੇਰੇ ਨੂੰ ਸਮੀਖਿਆ ਤੋਂ ਬਾਅਦ ਜ਼ੈੱਡ ਸ਼੍ਰੇਣੀ ਤੱਕ ਘਟਾ ਦਿੱਤਾ ਹੈੇ। ਇਹ ਜਾਣਕਾਰੀ ਸ਼ੁੱਕਰਵਾਰ ਨੂੰ ਅਧਿਕਾਰਤ ਸੂਤਰਾਂ ਨੇ ਦਿੱਤੀ ਹੈ। ਇਸ ਤੋਂ ਪਹਿਲਾਂ ਸਾਬਕਾ ਪ੍ਰਧਾਨ ਮੰਤਰੀ ਦੇ ਨਜ਼ਦੀਕੀ ਪਰਿਵਾਰਕ ਮੈਂਬਰ ਹੋਣ …

Read More »

ਸੁਖਬੀਰ ਬਾਦਲ ’ਤੇ ਗੋਲੀ ਚਲਾਉਣ ਵਾਲੇ ਨਾਰਾਇਣ ਸਿੰਘ ਚੌੜਾ ਦੀ ਜ਼ਮਾਨਤ ਮਨਜ਼ੂਰ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 25 ਮਾਰਚ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਦੀ ਅਦਾਲਤ ਨੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ ’ਤੇ 4 ਦਸੰਬਰ ਨੂੰ ਦਰਬਾਰ ਸਾਹਿਬ ਦੇ ਪ੍ਰਵੇਸ਼ ਦੁਆਰ ’ਤੇ ਗੋਲੀ ਚਲਾ ਕੇ ਕਾਤਲਾਨਾ ਹਮਲਾ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਨਾਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦੇ ਦਿੱਤੀ ਹੈ। …

Read More »

ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ → Ontario Punjabi News

ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਲੇ ਨਰਾਇਣ ਸਿੰਘ ਚੌੜਾ ਨੂੰ ਅੱਜ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ 4 ਦਸੰਬਰ ਨੂੰ ਸੁਖਬੀਰ ਸਿੰਘ ਬਾਦਲ ਪੰਥਕ ਸਜ਼ਾ ਵਜੋਂ ਸੇਵਾ ਨਿਭਾਉਂਦਿਆਂ ‘ਤੇ ਦਰਬਾਰ ਸਾਹਿਬ ਦੇ ਗੇਟ ‘ਤੇ ਸਕਿਉਰਿਟੀ ਸੇਵਾ ਨਿਭਾ ਰਹੇ ਸਨ …

Read More »

ਬੇਅਦਬੀ ਮਾਮਲਿਆਂ ਖ਼ਿਲਾਫ ਅਕਾਲ ਤਖਤ ਸਖ਼ਤ ਕਾਰਵਾਈ ਕਰੇਗਾ: ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ

ਟ੍ਰਿਬਿਊਨ ਨਿਊਜ਼ ਸਰਵਿਸ  ਅੰਮ੍ਰਿਤਸਰ, 24 ਮਾਰਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੇਅਦਬੀ ਦੀਆਂ ਘਟਨਾਵਾਂ ’ਤੇ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜੇ ਕਿਸੇ ਵੀ ਥਾਂ ’ਤੇ ਕੋਈ ਅਜਿਹੀ ਘਟਨਾ ਵਾਪਰਦੀ ਹੈ ਤਾਂ ਸ੍ਰੀ ਅਕਾਲ ਤਖਤ ਵੱਲੋਂ ਖੁਦ ਨੋਟਿਸ ਲੈ ਕੇ ਸਖ਼ਤ ਕਾਰਵਾਈ ਕੀਤੀ …

Read More »

ਜਗਜੀਤ ਸਿੰਘ ਡੱਲੇਵਾਲ ਨੂੰ ਪੁਲਿਸ ਨੇ ਹਿਰਾਸਤ ਵਿੱਚ ਲਿਆ → Ontario Punjabi News

ਪੰਜਾਬ ਪੁਲਿਸ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਮੋਹਾਲੀ ਅਤੇ ਸਰਵਣ ਸਿੰਘ ਪੰਧੇਰ ਨੂੰ ਵੀ ਜ਼ੀਰਕਪੁਰ ਕੋਲੋ ਹਿਰਾਸਤ ਵਿੱਚ ਲਿਆ ਹੈ। ਇਸ ਦੇ ਨਾਲ ਹੀ ਪੰਜਾਬ ਪੁਲਿਸ ਨੇ ਬਾਕੀ ਕਿਸਾਨ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। Previous articleਅਮਰੀਕਾ …

Read More »

ਸਰਤੇਜ ਸਿੰਘ ਨਰੂਲਾ ਬਣੇ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਪ੍ਰਧਾਨ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 28 ਫਰਵਰੀ ਸਰਤੇਜ ਸਿੰਘ ਨਰੂਲਾ ਪੰਜਾਬ ਹਰਿਆਣਾ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਬਾਰ ਐਸੋਸੀਏਸ਼ਨ ਦੇ ਇਸ ਸਿਖਰਲੇ ਅਹੁਦੇ ਲਈ ਐਤਕੀਂ ਕੁੱਲ ਸੱਤ ਉਮੀਦਵਾਰ ਚੋਣ ਪਿੜ ਵਿੱਚ ਨਿੱਤਰੇ ਸਨ। ਨਰੂਲਾ ਨੇ ਰਵਿੰਦਰ ਸਿੰਘ ਰੰਧਾਵਾ ਨੂੰ ਹਰਾਇਆ। ਉਪ ਪ੍ਰਧਾਨ ਦੇ ਅਹੁਦੇ ਲਈ 6 …

Read More »