ਟ੍ਰਿਬਿਨ ਨਿਊਜ਼ ਸਰਵਿਸ ਨਵੀਂ ਦਿੱਲੀ, 10 ਅਗਸਤ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਕੀਤੀ। ਇਸ ਮੁਲਾਕਾਤ ਨੂੰ ਪੰਜਾਬ ਮੰਤਰੀ ਮੰਡਲ ਵਿੱਚ ਫੇਰ ਬਦਲ ਤੋਂ ਪਹਿਲਾਂ ਅਹਿਮ ਮੰਨਿਆ ਜਾ ਰਿਹਾ ਹੈ। ਕੈਪਟਨ ਦੇ ਪੁਰਾਣੇ ਵਿਰੋਧੀ ਨਵਜੋਤ ਸਿੰਘ …
Read More »ਡੁੱਬਦੇ ਦੀ ਜਾਨ ਬਚਾਉਣ ਲਈ ਨਿਊਜ਼ੀਲੈਂਡ ਪੁਲਿਸ ਨੇ ਸੁਖਵਿੰਦਰ ਸਿੰਘ ਨੂੰ ਦਿੱਤਾ ਵਿਸ਼ੇਸ਼ ਪ੍ਰਸੰਸ਼ਾ ਪੱਤਰ
ਹਰਜਿੰਦਰ ਸਿੰਘ ਬਸਿਆਲਾ ਔਕਲੈਂਡ 08 ਜੁਲਾਈ, 2021: ਵਲਿੰਗਟਨ ਸ਼ਹਿਰ ਤੋਂ ਲਗਪਗ 21 ਕਿਲੋਮੀਟਰ ਦੂਰ ਸ਼ਹਿਰ ਪੋਰੀਰੁਆ ਦੀ ਪੁਲਿਸ ਨੂੰ ਉਸ ਵੇਲੇ ਇਕ ਪੰਜਾਬੀ ਨੌਜਵਾਨ ਸੁਖਵਿੰਦਰ ਸਿੰਘ ਪਿੰਡ ਖੁਰਦਪੁਰ, ਨੇੜੇ ਆਦਮਪੁਰ (ਸਪੁੱਤਰ ਸ। ਇਕਬਾਲ ਸਿੰਘ ਤੇ ਸ੍ਰੀਮਤੀ ਰੇਸ਼ਮ ਕੌਰ) ਨੂੰ ਦਾਦ ਦੇਣੀ ਪਈ ਜਦੋਂ ਉਸਨੇ ਪਿਛਲੇ ਮਹੀਨੇ ਨੇੜੇ ਹੀ ਇਕ ‘ਤਤਾਹੀ’ …
Read More »ਉੱਤਰਾਖੰਡ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਸਕਦੇ ਨੇ ਅਸਤੀਫ਼ਾ, ਰਾਜਪਾਲ ਕੋਲੋਂ ਸਮਾਂ ਮੰਗਿਆ
ਦੇਹਰਾਦੂਨ/ਨਵੀਂ ਦਿੱਲੀ, 2 ਜੁਲਾਈ ਚੋਣ ਕਮਿਸ਼ਨ ਵੱਲੋਂ ਉੱਤਰਾਖੰਡ ਵਿੱਚ ਜ਼ਿਮਨੀ ਚੋਣ ਕਰਵਾਏ ਜਾਣ ਤੋਂ ਇਨਕਾਰ ਦੀਆਂ ਸੰਭਾਵਨਾਵਾਂ ਦਰਮਿਆਨ ਸੂਬੇ ਦੇ ਮੁੱਖ ਮੰਤਰੀ ਤੀਰਥ ਸਿੰਘ ਰਾਵਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ਸੂਤਰਾਂ ਮੁਤਾਬਕ ਰਾਵਤ ਨੇ ਸੂਬੇ ਦੇ ਰਾਜਪਾਲ ਕੋਲੋਂ ਮਿਲਣ ਲਈ ਸਮਾਂ ਮੰਗਿਆ ਹੈ। ਚੇਤੇ ਰਹੇ ਕਿ ਭਾਜਪਾ ਹਾਈ …
Read More »ਰਾਜਨਾਥ ਸਿੰਘ ਵੱਲੋਂ ਜਲ ਸੈਨਾ ਦੇ ‘ਪ੍ਰਾਜੈਕਟ ਸੀਬਰਡ’ ਦੀ ਸਮੀਖਿਆ
ਬੰਗਲੂਰੂ/ਨਵੀਂ ਦਿੱਲੀ, 24 ਜੂਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਜਲ ਸੈਨਾ ਦੇ ਕਾਰਵਾਰ ਅੱਡੇ ਦਾ ਦੌਰਾ ਕੀਤਾ ਤੇ ‘ਪ੍ਰਾਜੈਕਟ ਸੀਬਰਡ’ ਤਹਿਤ ਜਾਰੀ ਬੁਨਿਆਦੀ ਢਾਂਚਾ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ। ਰੱਖਿਆ ਮੰਤਰੀ ਕਾਰਵਾਰ ਤੇ ਕੋਚੀ ‘ਚ ਜਲ ਸੈਨਾ ਦੇ ਅੱਡਿਆਂ ਦੇ ਦੋ ਰੋਜ਼ਾ ਦੌਰੇ ‘ਤੇ ਹਨ। ਰੱਖਿਆ ਵਿਭਾਗ ਦੇ ਬੁਲਾਰੇ …
Read More »ਕੇਜਰੀਵਾਲ ਨੇ ਸਾਬਕਾ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਨੂੰ ‘ਆਪ’ ‘ਚ ਕੀਤਾ ਸ਼ਾਮਲ
ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਆਪਣੇ ਪੰਜਾਬ ਦੌਰੇ ਉੱਤੇ ਅੰਮ੍ਰਿਤਸਰ ਪਹੁੰਚਦਿਆਂ ਸਿੱਧੇ ਹਵਾਈ ਅੱਡੇ ਤੋਂ ਉਹ ਸਿੱਧੇ ਪ੍ਰੈਸ ਕਾਨਫਰੰਸ ਵਿਚ ਪਹੁੰਚੇ ਜਿੱਥੇ ਉਨ੍ਹਾਂ ਪੰਜਾਬ ਦੇ ਸਾਬਕਾ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕੀਤਾ। ਖ਼ਬਰਾਂ ਅਨੁਸਾਰ ਅਨੁਸਾਰ, ਕੁੰਵਰ ਵਿਜੈ …
Read More »ਅਯੁੱਧਿਆ ਜ਼ਮੀਨ ਸੌਦਾ: ਸੰਜੈ ਸਿੰਘ ਦੇ ਘਰ ਬਾਹਰ ਲੱਗੀ ਨਾਂ ਵਾਲੀ ਤਖ਼ਤੀ ’ਤੇ ਭਾਜਪਾ ਹਮਾਇਤੀਆਂ ਨੇ ਕਾਲਖ਼ ਮਲੀ
ਮਨਧੀਰ ਸਿੰਘ ਦਿਓਲ ਨਵੀਂ ਦਿੱਲੀ, 15 ਜੂਨ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਰਾਜ ਸਭਾ ਮੈਂਬਰ ਸੰਜੈ ਸਿੰਘ ਨੇ ਦਾਅਵਾ ਕੀਤਾ ਹੈ ਕਿ ਅਯੁੱਧਿਆ ਵਿੱਚ ਰਾਮ ਮੰਦਰ ਟਰੱਸਟ ਵੱਲੋਂ ਜ਼ਮੀਨ ਦੀ ਖਰੀਦ ‘ਚ ਕੀਤੇ ਕਥਿਤ ਭ੍ਰਿਸ਼ਟਾਚਾਰ ਨੂੰ ਉਜਾਗਰ ਕੀਤੇ ਜਾਣ ਤੋਂ ਨਾਰਾਜ਼ ਭਾਜਪਾ ਹਮਾਇਤੀਆਂ ਨੇ ਅੱਜ ਉਨ੍ਹਾਂ ਦੇ ਘਰ …
Read More »ਸਰਕਾਰ 30 ਫ਼ੀਸਦੀ ਫੰਡ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਖਰਚੇਗੀ: ਕੈਪਟਨ ਅਮਰਿੰਦਰ ਸਿੰਘ
ਚੰਡੀਗੜ੍ਹ, 14 ਅਪਰੈਲ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸਾਰੀਆਂ ਸੂਬਾਈ ਯੋਜਨਾਵਾਂ ਵਿੱਚੋਂ ਘੱਟੋ-ਘੱਟ 30 ਫ਼ੀਸਦੀ ਫੰਡ ਪੰਜਾਬ ਦੀ ਅਨੁਸੂਚਿਤ ਜਾਤੀ ਦੇ ਲੋਕਾਂ ਦੀ ਭਲਾਈ ਲਈ ਖ਼ਰਚ ਕਰੇਗੀ। ਮੁੱਖ ਮੰਤਰੀ ਨੇ ਸੂਬਾ ਪੱਧਰੀ ਵਰਚੁਅਲ ਸਮਾਗਮ ‘ਚ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਡਕਰ …
Read More »ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਸਵਰਨ ਸਿੰਘ ਚਨਾਰਥਲ ਦਾ ਦਿਹਾਂਤ
ਫ਼ਤਹਿਗੜ੍ਹ ਸਾਹਿਬ, 8 ਅਪਰੈਲ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਅਤੇ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਸਾਬਕਾ ਪ੍ਰਧਾਨ ਜਥੇਦਾਰ ਸਵਰਨ ਸਿੰਘ ਚਨਾਰਥਲ ਦਾ ਅੱਜ ਦੇਹਾਂਤ ਹੋ ਗਿਆ। ਉਹ ਕੁੱਝ ਦਿਨ ਤੋਂ ਬਿਮਾਰ ਸਨ ਅਤੇ ਇਲਾਜ ਲਈ ਚੰਡੀਗੜ੍ਹ ਦੇ ਹਸਪਤਾਲ ਵਿਚ ਦਾਖ਼ਲ ਸਨ। ਉਨ੍ਹਾਂ ਦੇ ਮੌਤ ਦੀ ਖ਼ਬਰ ਨਾਲ ਜ਼ਿਲ੍ਹੇ …
Read More »ਬ੍ਰਿਸਬੇਨ ’ਚ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਰਧਾਂਜਲੀਆਂ
ਹਰਜੀਤ ਲਸਾੜਾਬ੍ਰਿਸਬੇਨ, 23 ਮਾਰਚ ਇੱਥੇ ਕਮਿਊਨਿਟੀ ਰੇਡੀਓ ਫੌਰ ਈਬੀ ਬ੍ਰਿਸਬੇਨ ਵਿਖੇ ਪੰਜਾਬੀ ਭਾਸ਼ਾ ਗਰੁੱਪ ਅਤੇ ਬ੍ਰਿਸਬੇਨ ਪੰਜਾਬੀ ਪ੍ਰੈੱਸ ਕਲੱਬ ਆਸਟਰੇਲੀਆ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਕਰਦਿਆਂ ਜਗਜੀਤ ਖੋਸਾ ਨੇ ਕਿਹਾ ਕਿ ਭਾਰਤ ਦੇ ਲੋਕ ਅੱਜ …
Read More »ਟਰੈਕਟਰ ਪਰੇਡ ਦੌਰਾਨ ਜਾਨ ਗੁਆਉਣ ਵਾਲੇ ਨਵਰੀਤ ਸਿੰਘ ਦੀ ਐਕਸਰੇਅ ਰਿਪੋਰਟ ਦੀ ਜਾਂਚ ਲਈ ਮਾਹਿਰਾਂ ਦਾ ਬੋਰਡ ਕਾਇਮ ਕੀਤਾ ਜਾਵੇ: ਹਾਈ ਕੋਰਟ
ਨਵੀਂ ਦਿੱਲੀ, 17 ਮਾਰਚ ਦਿੱਲੀ ਹਾਈ ਕੋਰਟ ਨੇ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੀ ਟਰੈਕਟਰ ਰੈਲੀ ਦੌਰਾਨ ਮਾਰੇ ਗਏ 25 ਸਾਲਾ ਨਵਰੀਤ ਸਿੰਘ ਦੀ ਐਕਸ-ਰੇ ਰਿਪੋਰਟ ਦੀ ਪੜਤਾਲ ਕਰਨ ਲਈ ਸਿਹਤ ਵਿਭਾਗ ਦੇ ਮਾਹਿਰਾਂ ਦਾ ਬੋਰਡ ਕਾਇਮ ਕਰਨ ਦੇ ਹੁਕਮ ਦਿੱਤੇ ਹਨ। ਜਸਟਿਸ ਯੋਗੇਸ਼ ਖੰਨਾ ਨੇ ਇਥੇ ਮੌਲਾਨਾ ਆਜ਼ਾਦ ਮੈਡੀਕਲ ਕਾਲਜ …
Read More »