Home / Tag Archives: ਸਘ (page 9)

Tag Archives: ਸਘ

ਹਰਭਜਨ ਸਿੰਘ, ਕਪਿਲ ਸਿੱਬਲ ਤੇ ਪੀ. ਚਿਦੰਬਰਮ ਸਣੇ 28 ਰਾਜ ਸਭਾ ਮੈਂਬਰਾਂ ਨੇ ਸਹੁੰ ਚੁੱਕੀ

ਨਵੀਂ ਦਿੱਲੀ, 18 ਜੁਲਾਈ ਸਾਬਕਾ ਕ੍ਰਿਕਟਰ ਹਰਭਜਨ ਸਿੰਘ, ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ, ਕਪਿਲ ਸਿੱਬਲ ਅਤੇ ਪ੍ਰਫੁੱਲ ਪਟੇਲ ਸਣੇ 28 ਨਵ-ਨਿਯੁਕਤ ਮੈਂਬਰਾਂ ਨੇ ਅੱਜ ਸੰਸਦ ਦੇ ਮੌਨਸੂਨ ਸੈਸ਼ਨ ਦੇ ਪਹਿਲੇ ਦਿਨ ਰਾਜ ਸਭਾ ਮੈਂਬਰਾਂ ਵਜੋਂ ਹਲਫ਼ ਲਿਆ ਹੈ। ਸਵੇਰੇ ਸਦਨ ਦੀ ਕਾਰਵਾਈ ਸ਼ੁਰੂੁ ਹੁੰਦਿਆਂ ਹੀ ਰਾਜ ਸਭਾ ਦੇ ਸਪੀਕਰ ਐੱਮ. …

Read More »

ਸ਼੍ਰੋਮਣੀ ਕਮੇਟੀ ਵੱਲੋਂ ਬਲਵਿੰਦਰ ਸਿੰਘ ਜਟਾਣਾ ਦੀ ਫੋਟੋ ਕੇਂਦਰੀ ਸਿੱਖ ਅਜਾਇਬਘਰ ’ਚ ਲਾਉਣ ਦਾ ਫ਼ੈਸਲਾ

ਜਗਤਾਰ ਸਿੰਘ ਲਾਂਬਾ ਅੰਮ੍ਰਿਤਸਰ, 6 ਜੁਲਾਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਬਲਵਿੰਦਰ ਸਿੰਘ ਜਟਾਣਾ ਦੀ ਤਸਵੀਰ ਕੇਂਦਰੀ ਸਿੱਖ ਅਜਾਇਬਘਰ ਵਿਚ ਲਾਉਣ ਦਾ ਫ਼ੈਸਲਾ ਕੀਤਾ ਹੈ। ਬਲਵਿੰਦਰ ਸਿੰਘ ਜਟਾਣਾ ਦਾ ਜ਼ਿਕਰ ਕੁਝ ਦਿਨ ਪਹਿਲਾਂ ਸਿੱਧੂ ਮੂਸੇਵਾਲ ਦੇ ਆਖ਼ਰੀ ਗੀਤ ਐੱਸਵਾਈਐੱਲ ਵਿਚ ਕੀਤਾ ਗਿਆ ਸੀ। ਅੰਤ੍ਰਿੰਗ ਕਮੇਟੀ ਦੀ ਮੀਟਿੰਗ ਤੋਂ ਬਾਅਦ …

Read More »

ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ

ਪੰਜਾਬੀ ਟ੍ਰਿਬਿਊਨ ਵੈੱਬ ਡੈੱਸਕ ਚੰਡੀਗੜ੍ਹ, 28 ਜੂਨ ਪੰਜਾਬ ਦੇ ਸੰਗਰੂਰ ਤੋਂ ਲੋਕ ਸਭਾ ਮੈਂਬਰ ਬਣੇ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਕਰੋਨਾ ਹੋ ਗਿਆ ਹੈ। ਇਸ ਤੋ ਬਾਅਦ ਉਹ ਹਫ਼ਤੇ ਲਈ ਇਕਾਂਤਵਾਸ ਹੋ ਗਏ ਹਨ। ਕਰੋਨਾ ਪੀੜਤ ਹੋਣ ਦੀ ਜਾਣਕਾਰੀ ਸ੍ਰੀ ਮਾਨ ਨੇ ਖੁਦ ਅੱਜ ਟਵੀਟ ਕਰਕੇ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ: ਮਨਮੋਹਨ ਸਿੰਘ ਮੋਹਣਾ ਨੂੰ 14 ਦਿਨ ਲਈ ਜੇਲ੍ਹ ਭੇਜਿਆ

ਜੋਗਿੰਦਰ ਸਿੰਘ ਮਾਨ ਮਾਨਸਾ, 25 ਜੂਨ ਸਿੱਧੂ ਮੂਸੇਵਾਲਾ ਕਤਲ ਦੇ ਮਾਮਲੇ ‘ਚ ਮਾਨਸਾ ਦੀ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ਉਪਰ ਲਿਆਂਦੇ ਮਨਮੋਹਨ ਸਿੰਘ ਮੋਹਣਾ ਨੂੰ ਅੱਜ ਇਥੇ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸ ਨੂੰ 8 ਜੁਲਾਈ ਤੱਕ ਜੁਡੀਸ਼ਲ ਰਿਮਾਂਡ ਉਪਰ ਭੇਜਿਆ ਗਿਆ ਹੈ। ਇਸ ਤੋਂ ਪਹਿਲਾਂ ਉਸ ਦਾ …

Read More »

ਰੂਪਨਗਰ: ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦਾ 3 ਨੰਬਰ ਯੂਨਿਟ ਬੰਦ

ਜਗਮੋਹਨ ਸਿੰਘ ਘਨੌਲੀ, 24 ਜੂਨ ਅੱਜ ਇਥੋਂ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ 630 ਮੈਗਾਵਾਟ ਸਮਰਥਾ ਵਾਲੇ ਤਿੰਨ ਯੂਨਿਟਾਂ ਵੱਲੋਂ 526 ਮੈਗਾਵਾਟ ਬਿਜਲੀ ਪੈਦਾ ਕੀਤੀ ਗਈ, ਜਦੋਂ ਕਿ 210 ਮੈਗਾਵਾਟ ਸਮਰਥਾ ਦਾ ਯੂਨਿਟ ਨੰਬਰ 3 ਤਕਨੀਕੀ ਨੁਕਸ ਕਾਰਨ ਬੰਦ ਹੋ ਗਿਆ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ 500 ਮੈਗਾਵਾਟ …

Read More »

ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਦੇਹਾਂਤ

ਬੀ ਐਸ ਚਾਨਾਸ੍ਰੀ ਆਨੰਦਪੁਰ ਸਾਹਿਬ, 14 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਪ੍ਰਿੰਸੀਪਲ ਸੁਰਿੰਦਰ ਸਿੰਘ ਦਾ ਸੋਮਵਾਰ ਦੇਰ ਰਾਤ ਦਿਲ ਦੀ ਗਤੀ ਰੁਕ ਜਾਣ ਕਾਰਨ ਦੇਹਾਂਤ ਹੋ ਗਿਆ। ਸੋਮਵਾਰ ਦੀ ਦੇਰ ਰਾਤ ਨੂੰ ਤਕਰੀਬਨ ਪੌਣੇ ਬਾਰਾਂ ਵਜੇ ਉਨ੍ਹਾਂ ਨੂੰ ਦੌਰਾ ਪੈਣ ਕਾਰਨ ਭਾਈ ਜੈਤਾ ਜੀ ਸਿਵਲ ਹਸਪਤਾਲ …

Read More »

ਪ੍ਰਕਾਸ਼ ਸਿੰਘ ਬਾਦਲ ਨੂੰ ਪੀਜੀਆਈ ਤੋਂ ਛੁੱਟੀ ਮਿਲੀ

ਚੰਡੀਗੜ੍ਹ, 7 ਜੂਨ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਸਿਹਤਯਾਬ ਹੋਣ ਮਗਰੋਂ ਪੀਜੀਆਈ ਤੋਂ ਅੱਜ ਛੁੱਟੀ ਮਿਲ ਗਈ ਹੈ। ਉਨ੍ਹਾਂ ਨੂੰ ਸੋਮਵਾਰ ਨੂੰ ਪੇਟ ਖਰਾਬ ਹੋਣ ਕਾਰਨ ਪੀਜੀਆਈ ਵਿੱਚ ਦਾਖਲ ਕਰਵਾਇਆ ਗਿਆ ਸੀ। ਹਸਪਤਾਲ ਦੇ ਸੂਤਰਾਂ ਅਨੁਸਾਰ ਸ੍ਰੀ ਬਾਦਲ ਨੂੰ ਐਡਵਾਂਸਡ ਕਾਰਡਿਕ ਕੇਅਰ ਸੈਂਟਰ ਵਿੱਚ ਦਾਖਲ ਕੀਤਾ …

Read More »

ਅਕਾਲੀ ਨੇਤਾ ਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ

ਦਰਸ਼ਨ ਸਿੰਘ ਸੋਢੀ ਮੁਹਾਲੀ, 21 ਮਈ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਖੇਤੀਬਾੜੀ ਤੇ ਸਿੱਖਿਆ ਮੰਤਰੀ ਜਥੇਦਾਰ ਤੋਤਾ ਸਿੰਘ ਨਹੀਂ ਰਹੇ। ਉਹ ਇੱਥੋਂ ਦੇ ਫੋਰਟਿਸ ਹਸਪਤਾਲ ਵਿੱਚ ਜੇਰੇ ਇਲਾਜ ਸਨ। ਉਨ੍ਹਾਂ ਨੇ ਅੱਜ ਤੜਕੇ ਸਵੇਰੇ ਕਰੀਬ 4.40 ਵਜੇ ਆਖਰੀ ਸਾਹ ਲਿਆ ਅਤੇ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਆਖ …

Read More »

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ ਸ਼ਹੀਦੇ ਆਜ਼ਮ ਭਗਤ ਸਿੰਘ ਬਾਰੇ ਪਾਠ ਨੂੰ ਹਟਾਉਣ ਲਈ ਕਰਨਾਟਕ ਦੀ ਭਾਜਪਾ ਦੀ ਅਗਵਾਈ ਵਾਲੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਮਹਾਨ ਆਜ਼ਾਦੀ ਘੁਲਾਟੀਏ ਦੀ ਸ਼ਹਾਦਤ ਦਾ ਅਪਮਾਨ ਹੈ ਅਤੇ ਕਰਨਾਟਕ …

Read More »

SGPC ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਸੁਖਬੀਰ ਬਾਦਲ ਖਿਲਾਫ ਦਿੱਤੀ ਸਿ਼ਕਾਇਤ

SGPC ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਸੁਖਬੀਰ ਬਾਦਲ ਖਿਲਾਫ ਦਿੱਤੀ ਸਿ਼ਕਾਇਤ

ਜਥੇਦਾਰ ਅਕਾਲ ਤਖ਼ਤ ਦੇ ਨਿੱਜੀ ਸਹਾਇਕ ਨੂੰ ਮੰਗ ਪੱਤਰ ਦਿੰਦੇ ਬਲਦੇਵ ਸਿੰਘ ਚੂੰਘਾਂ ਸ੍ਰੋਮਣੀ ਅਕਾਲੀ ਦਲ (ਬਾਦਲ) ਵਿੱਚੋਂ ਕੱਢੇ ਗਏ ਸ੍ਰੋਮਣੀ ਕਮੇਟੀ ਮੈਂਬਰ ਬਲਦੇਵ ਸਿੰਘ ਚੂੰਘਾਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਮੰਗ ਪੱਤਰ ਦਿੱਤਾ ਗਿਆ ਹੈ । ਜਿਸ ਵਿੱਚ ਬਲਦੇਵ ਸਿੰਘ ਵੱਲੋਂ ਕਿਹਾ ਗਿਆ ਹੈ …

Read More »