ਨਿਊਯਾਰਕ, 28 ਜੂਨ 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ …
Read More »ਨਫ਼ਰਤੀ ਭਾਸ਼ਨ ਮਾਮਲਾ: ਵਿਸ਼ੇਸ਼ ਅਦਾਲਤ ਨੇ ਆਜ਼ਮ ਖ਼ਾਨ ਦੀ ਸਜ਼ਾਂ ’ਤੇ ਰੋਕ ਲਗਾਈ
ਲਖਨਊ, 24 ਮਈ ਇਥੋਂ ਦੀ ਵਿਸ਼ੇਸ਼ ਅਦਾਲਤ ਨੇ ਸਮਾਜਵਾਦੀ ਪਾਰਟੀ (ਸਪਾ) ਦੇ ਸੀਨੀਅਰ ਨੇਤਾ ਆਜ਼ਮ ਖਾਨ ਨੂੰ 2019 ਵਿੱਚ ਨਫ਼ਰਤ ਭਰੇ ਭਾਸ਼ਨ ਦੇਣ ਦੇ ਦੋਸ਼ ਹੇਠ ਹੇਠਲੀ ਅਦਾਲਤ ਵੱਲੋਂ ਸੁਣਾਈ ਤਿੰਨ ਸਾਲ ਦੀ ਸਜ਼ਾ ‘ਤੇ ਰੋਕ ਲਗਾ ਦਿੱਤੀ ਹੈ। Source link
Read More »ਵਿਰੋਧੀ ਧਿਰ ਅਡਾਨੀ ਕੰਪਨੀਆਂ ਦੀ ਜਾਂਚ ਦੀ ਮੰਗ ’ਤੇ ਡਟੀ: ਸੰਜੈ ਰਾਊਤ
ਮੁੰਬਈ, 9 ਅਪਰੈਲ ਸ਼ਿਵ ਸੈਨਾ (ਊਧਵ ਬਾਲ ਠਾਕਰੇ) ਨੇਤਾ ਸੰਜੈ ਰਾਊਤ ਨੇ ਅੱਜ ਕਿਹਾ ਕਿ ”ਇੱਕਜੁਟ ਵਿਰੋਧੀ ਧਿਰ’ ਮਹਿਸੂਸ ਕਰਦੀ ਹੈ ਕਿ ਅਡਾਨੀ ਸਮੂਹ ਦੀਆਂ ਕੰਪਨੀਆਂ ਦੀ ਜਾਂਚ ਜ਼ਰੂਰੀ ਹੈ ਅਤੇ ਉਨ੍ਹਾਂ ਦੀ ਪਾਰਟੀ (ਸ਼ਿਵ ਸੈਨਾ) ਅਜਿਹੀ ਮੰਗ ਦੇ ਸਮਰਥਨ ਵਿੱਚ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਰਾਊਤ ਨੇ ਕਿਹਾ ਕਿ …
Read More »ਨਾਭਾ ਜੇਲ੍ਹ ਕਾਂਡ: ਪਟਿਆਲਾ ਅਦਾਲਤ ਨੇ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਸਜ਼ਾ ਸੁਣਾਈ
ਪਟਿਆਲਾ, 23 ਮਾਰਚ ਇਥੋਂ ਦੀ ਅਦਾਲਤ ਨੇ ਸਾਲ 2016 ਦੇ ਨਾਭਾ ਜੇਲ੍ਹ ਵਿਚੋਂ ਫ਼ਰਾਰ ਹੋਣ ਦੇ ਮਾਮਲੇ ‘ਚ ਸਾਰੇ 22 ਦੋਸ਼ੀਆਂ ਨੂੰ 10 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। 22 ਦੋਸ਼ੀਆਂ ਵਿਚ ਦਰਜਨ ਤੋਂ ਵੱਧ ਗੈਂਗਸਟਰ ਹਨ। ਪੁਲੀਸ ਦੀ ਵਰਦੀ ‘ਚ ਆਏ ਗੈਂਗਸਟਰਾਂ ਵੱਲੋਂ ਜੇਲ੍ਹ ਗਾਰਡਾਂ ‘ਤੇ ਅੰਨ੍ਹੇਵਾਹ …
Read More »ਮਾਣਹਾਨੀ ਕੇਸ: ਸੰਜੈ ਰਾਊਤ ਅਦਾਲਤ ’ਚ ਪੇਸ਼ ਹੋਏ
ਮੁੰਬਈ, 6 ਜਨਵਰੀ ਇੱਥੋਂ ਦੀ ਇੱਕ ਮੈਜਿਟਰੇਟ ਅਦਾਲਤ ਨੇ ਭਾਜਪਾ ਨੇਤਾ ਕ੍ਰਿਤੀ ਸੌਮਿਆ ਦੀ ਪਤਨੀ ਵੱਲੋਂ ਦਾਇਰ ਮਾਣਹਾਨੀ ਕੇਸ ਵਿੱਚ ਸ਼ਿਵ ਸੈਨਾ ਸੰਸਦ ਮੈਂਬਰ ਸੰਜੈ ਰਾਊਤ ਖ਼ਿਲਾਫ਼ ਜਾਰੀ ਗ਼ੈਰ-ਜ਼ਮਾਨਤੀ ਵਾਰੰਟ ਰੱਦ ਕਰ ਦਿੱਤਾ ਹੈ। ਇਹ ਵਾਰੰਟ ਸੰਜੈ ਰਾਊਤ ਵੱਲੋਂ ਅਦਾਲਤ ‘ਚ ਪੇਸ਼ ਹੋਣ ਮਗਰੋਂ ਰੱਦ ਕੀਤਾ ਗਿਆ। ਇਸ ਤੋਂ ਪਹਿਲਾਂ …
Read More »ਹਾਈ ਕੋਰਟ ਨੇ ਚੌਟਾਲਾ ਦੀ ਸਜ਼ਾ ਰੱਦ ਕਰਨ ਬਾਰੇ ਫ਼ੈਸਲਾ ਰਾਖਵਾਂ ਰੱਖਿਆ
ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਅੱਜ ਇੱਥੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਸਬੰਧੀ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਚਾਰ ਸਾਲ ਦੀ ਸਜ਼ਾ ਰੱਦ ਕਰਨ ਬਾਰੇ ਦਾਇਰ ਕੀਤੀ ਗਈ ਅਪੀਲ ‘ਤੇ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਯੋਗੇਸ਼ ਖੰਨਾ ਨੇ ਕਿਹਾ ਕਿ ਉਹ ਕੇਸ ਸਬੰਧੀ ਢੁੱਕਵਾਂ …
Read More »ਅਮਰੀਕਾ: ਸਿਆਹਫਾਮ ਜਾਰਜ ਫਲੋਇਡ ਦੀ ਗਰਦਨ ਮਿੰਟਾਂ ਤੱਕ ਗੋਡੇ ਨਾਲ ਨੱਪਣ ਵਾਲੇ ਪੁਲੀਸ ਅਧਿਕਾਰੀ ਨੂੰ 21 ਸਾਲ ਦੀ ਸਜ਼ਾ
ਸੇਂਟ ਪਾਲ (ਅਮਰੀਕਾ), 8 ਜੁਲਾਈ ਅਮਰੀਕਾ ਦੇ ਸੰਘੀ ਜੱਜ ਨੇ ਮਿਨੀਪੋਲਿਸ ਦੇ ਸਾਬਕਾ ਪੁਲੀਸ ਅਧਿਕਾਰੀ ਡੇਰੇਕ ਸ਼ਾਵਿਨ ਨੂੰ ਸ਼ਿਆਹਫਾਮ ਜਾਰਜ ਫਲੋਇਡ ਦੇ ਨਾਗਰਿਕ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਮਾਮਲੇ ਵਿੱਚ 21 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਅਤੇ ਇਹ ਵੀ ਕਿਹਾ ਕਿ ਉਸ ਨੇ ਜੋ ਕੀਤਾ ਉਹ ਬਿਲਕੁਲ ਗਲਤ ਅਤੇ …
Read More »ਸੰਜੈ ਪੋਪਲੀ ਦੇ ਪੁੱਤ ਨੇ ਗੋਲੀ ਮਾਰ ਕੇ ਖੁ਼ਦਕੁਸ਼ੀ ਕੀਤੀ, ਪਰਿਵਾਰ ਨੇ ਵਿਜੀਲੈਂਸ ’ਤੇ ਗੋਲੀ ਮਾਰਨ ਦੇ ਦੋਸ਼ ਲਗਾਏ
ਦਰਸ਼ਨ ਸਿੰਘ ਸੋਢੀ ਮੁਹਾਲੀ, 25 ਜੂਨ ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫ਼ਤਾਰ ਆਈਏਐੱਸ ਅਧਿਕਾਰੀ ਸੰਜੈ ਪੋਪਲੀ ਦੇ ਪੁੱਤ ਕਾਰਤਿਕ ਪੋਪਲੀ (27) ਗੋਲੀ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਆਪਣੇ ਪਿਤਾ ਦੇ ਲਾਇਸੈਂਸੀ ਪਿਸਟਲ ਨਾਲ ਸਿਰ ‘ਚ ਗੋਲੀ ਮਾਰੀ। ਇਹ ਦਾਅਵਾ ਚੰਡੀਗੜ੍ਹ ਦੇ ਐੱਸਐੱਸਪੀ ਕੁਲਦੀਪ ਸਿੰਘ ਚਾਹਲ ਨੇ ਕੀਤਾ ਹੈ। ਉਨ੍ਹਾਂ ਮੀਡੀਆ …
Read More »ਪਾਕਿਸਤਾਨ ਦੀ ਅਦਾਲਤ ਵੱਲੋਂ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮੀਰ ਨੂੰ ਸਾਢੇ 15 ਸਾਲ ਦੀ ਸਜ਼ਾ
ਲਾਹੌਰ, 25 ਜੂਨ ਇਥੋਂ ਦੀ ਅਤਿਵਾਦ ਰੋਕੂ ਅਦਾਲਤ ਨੇ 26/11 ਮੁੰਬਈ ਅਤਿਵਾਦੀ ਹਮਲੇ ਦੇ ਸਾਜ਼ਿਸ਼ਘਾੜੇ ਸਾਜਿਦ ਮਜੀਦ ਮੀਰ ਨੂੰ ਅਤਿਵਾਦ ਨੂੰ ਵਿੱਤੀ ਸਹਾਇਤਾ ਦੇਣ ਦੇ ਮਾਮਲੇ ਵਿਚ ਸਾਢੇ 15 ਸਾਲ ਦੀ ਸਜ਼ਾ ਸੁਣਾਈ ਹੈ। ਸਾਜਿਦ ਮਜੀਦ ਮੀਰ 26/11 ਦੇ ਮੁੰਬਈ ਅਤਿਵਾਦੀ ਹਮਲਿਆਂ ਵਿਚ ਭੂਮਿਕਾ ਲਈ ਭਾਰਤ ਦੇ ਸਭ ਤੋਂ ਵੱਧ …
Read More »ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ, 19 ਮਈ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ …
Read More »