ਵਾਰਾਣਸੀ (ਯੂਪੀ), 19 ਜੁਲਾਈ ਇੱਥੋਂ ਦੀ ਜ਼ਿਲ੍ਹਾ ਅਦਾਲਤ ਵਿੱਚ ਗਿਆਨਵਾਪੀ ਮਸਜਿਦ-ਸ਼ਿੰਗਾਰ ਗੌਰੀ ਮੰਦਿਰ ਮਾਮਲੇ ਵਿੱਚ ਅੱਜ ਸੁਣਵਾਈ ਹੋਈ। ਅਦਾਲਤ ਵਿੱਚ ਅੱਜ ਹਿੰਦੂ ਧਿਰ ਨੇ ਆਪਣੀ ਦਲੀਲ ਦਿੱਤੀ। ਪਟੀਸ਼ਨਰ ਰਾਖੀ ਸਿੰਘ ਵੱਲੋਂ ਪੇਸ਼ ਵਕੀਲ ਮਾਨ ਬਹਾਦੁਰ ਨੇ ਅੱਜ ਅਦਾਲਤ ਨੂੰ ਦੱਸਿਆ ਕਿ ਮੁਸਲਿਮ ਧਿਰ ਪੂਜਾ ਸਥਾਨਾਂ ਤੇ ਵਕਫ਼ ਐਕਟ ਸਬੰਧੀ ਅਦਾਲਤ …
Read More »ਲਖੀਮਪੁਰ ਹਿੰਸਾ: ਆਸ਼ੀਸ ਮਿਸ਼ਰਾ ਦੀ ਜ਼ਮਾਨਤ ਅਰਜ਼ੀ ’ਤੇ 15 ਜੁਲਾਈ ਨੂੰ ਵੀ ਜਾਰੀ ਰਹੇਗੀ ਸੁਣਵਾਈ
ਲਖਨਊ, 13 ਜੁਲਾਈ ਅਲਾਹਾਬਾਦ ਹਾਈ ਕੋਰਟ ਦੀ ਲਖਨਊ ਬੈਂਚ ਲਖੀਮਪੁਰ ਖੀਰੀ ਹਿੰਸਾ ਵਿੱਚ ਕਥਿਤ ਤੌਰ ‘ਤੇ ਸ਼ਾਮਲ ਕੇਂਦਰੀ ਗ੍ਰਹਿ ਰਾਜਮੰਤਰੀ ਦੇ ਪੁੱਤਰ ਆਸ਼ੀਸ਼ ਮਿਸ਼ਰਾ ਦੀ ਜ਼ਮਾਨਤ ਅਰਜ਼ੀ ‘ਤੇ 15 ਜੁਲਾਈ ਨੂੰ ਵੀ ਸੁਣਵਾਈ ਜਾਰੀ ਰਖੇਗੀ। ਇਸ ਘਟਨਾ ਵਿੱਚ ਅੱਠ ਵਿਅਕਤੀ ਮਾਰੇ ਗਏ ਸਨ। ਜਸਟਿਸ ਕਿ੍ਸ਼ਨ ਪਹਿਲ ਨੇ ਆਸ਼ੀਸ਼ ਮਿਸ਼ਰਾ ਦੀ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਦਿੱਲੀ ਹਾਈ ਕੋਰਟ ਨੇ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ ਹੋਰ ਬੈਂਚ ਕੋਲ ਭੇਜੀ; ਸੁਣਵਾਈ 20 ਨੂੰ
ਨਵੀਂ ਦਿੱਲੀ, 19 ਮਈ ਦਿੱਲੀ ਹਾਈ ਕੋਰਟ ਨੇ ਇੱਥੇ ਫਰਵਰੀ 2020 ਵਿੱਚ ਹੋਏ ਦੰਗਿਆਂ ਦੀ ਕਥਿਤ ਸਾਜ਼ਿਸ਼ ਸਬੰਧੀ ਇੱਕ ਯੂੁਏਪੀਏ ਕੇਸ ਵਿੱਚ ਜੇਐੱਨਯੂ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਦੀ ਜ਼ਮਾਨਤ ਅਰਜ਼ੀ 20 ਮਈ ਨੂੰ ਸੁਣਵਾਈ ਲਈ ਇੱਕ ਹੋਰ ਬੈਂਚ ਕੋਲ ਭੇਜਣ ਦਾ ਨਿਰਦੇਸ਼ ਦਿੱਤਾ ਹੈ। ਦੱਸਣਯੋਗ ਹੈ ਕਿ 6 ਮਈ …
Read More »ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ
ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ ‘ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ …
Read More »ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ
ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਇੰਦਰਾਨੀ ਮੁਖਰਜੀ ਦੇ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਕੁਲ …
Read More »ਬਹੁਚਰਚਿਤ ਜੱਸੀ ਕਤਲ ਕਾਂਡ ਦੀ ਸੁਣਵਾਈ ਕਿੱਥੇ ਤੱਕ ਪਹੁੰਚੀ ?
ਪੰਜਾਬ ਦੇ ਬਹੁਚਰਚਿਤ ਜੱਸੀ ਕਤਲ ਕੇਸ ਦੀ ਸੁਣਵਾਈ ਸੰਗਰੂਰ ਵਧੀਕ ਸੈਸ਼ਨ ਜੱਜ ਸਮ੍ਰਿਤੀ ਧੀਰ ਦੀ ਅਦਾਲਤ ਵਿਚ ਹੋਈ। ਸੁਣਵਾਈ ਦੌਰਾਨ ਮ੍ਰਿਤਕਾ ਜੱਸੀ ਕੈਨੇਡਾ ਦੇ ਪਤੀ ਤੇ ਕੇਸ ਦੇ ਮੁਦੱਈ ਮਿੱਠੂ ਦੀ ਗਵਾਹੀ ਮੁਕੰਮਲ ਹੋ ਗਈ ਹੈ। ਬਚਾਅ ਪੱਖ ਦੇ ਵਕੀਲਾਂ ਵਲੋਂ ਮਿੱਠੂ ਵਲੋਂ ਦਰਜ ਕਰਵਾਏ ਬਿਆਨਾਂ ’ਤੇ ਜਿਰਾਹ ਕੀਤੀ ਗਈ …
Read More »ਬੰਬੇ ਹਾਈ ਕੋਰਟ ’ਚ ਆਰੀਅਨ ਖਾਨ ਦੇ ਮਾਮਲੇ ਵਿੱਚ ਸੁਣਵਾਈ ਟਲੀ; ਭਲਕੇ ਦੁਬਾਰਾ ਹੋਵੇਗੀ ਸੁਣਵਾਈ
ਮੁੰਬਈ, 26 ਅਕਤੂਬਰ ਬੰਬੇ ਹਾਈ ਕੋਰਟ ਨੇ ਅੱਜ ਸ਼ਾਹਰੁਖ ਖਾਨ ਦੇ ਪੁੱਤ ਦੇ ਮਾਮਲੇ ‘ਚ ਸੁਣਵਾਈ ਅੱਗੇ ਪਾ ਦਿੱਤੀ ਹੈ। ਹੁਣ ਅਦਾਲਤ ਇਸ ਮਾਮਲੇ ‘ਤੇ ਭਲਕੇ 27 ਅਕਤੂਬਰ ਨੂੰ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਨਾਰਕੋਟਿਕਸ ਕੰਟਰੋਲ ਬਿਊਰੋ (ਐੱਨਸੀਬੀ) ਨੇ ਅੱਜ ਬੰਬੇ ਹਾਈ ਕੋਰਟ ਵਿੱਚ ਕਰੂਜ਼ ‘ਚੋਂ ਨਸ਼ਾ ਬਰਾਮਦਗੀ ਮਾਮਲੇ ਦੇ …
Read More »ਸੁਪਰੀਮ ਕੋਰਟ ਨੇ ਟਰੈਕਟਰ ਮਾਰਚ ਸਬੰਧੀ ਦਿੱਲੀ ਪੁਲਿਸ ਨੂੰ ਆਪਣੇ ਤੌਰ ’ਤੇ ਫੈਸਲਾ ਲੈਣ ਨੂੰ ਕਿਹਾ, ਅਗਲੀ ਸੁਣਵਾਈ 20 ਨੂੰ
ਨਵੀਂ ਦਿੱਲੀ, 18 ਜਨਵਰੀ ਗਣਤੰਤਰ ਦਿਵਸ ਮੌਕੇ 26 ਜਨਵਰੀ ਨੂੰ ਕਿਸਾਨਾਂ ਵੱਲੋਂ ਤਜਵੀਜ਼ਤ ‘ਟਰੈਕਟਰ ਪਰੇਡ’ ਨੂੰ ਰੋਕਣ ਲਈ ਦਾਖ਼ਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਇਹ ਅਮਨ ਤੇ ਕਾਨੂੰਨ ਨਾਲ ਜੁੜਿਆ ਮਸਲਾ ਹੈ, ਜਿਸ ਬਾਰੇ ਫੈਸਲਾ (ਦਿੱਲੀ) ਪੁਲੀਸ ਨੇ ਲੈਣਾ ਹੈ। ਸਿਖਰਲੀ ਅਦਾਲਤ ਨੇ ਕੇਂਦਰ ਸਰਕਾਰ …
Read More »