ਮਹਿੰਦਰ ਸਿੰਘ ਰੱਤੀਆਂ ਮੋਗਾ, 7 ਨਵੰਬਰ ਪੰਜਾਬ ਸਰਕਾਰ ਨੇ ਸੂਬੇ ਵਿਚ ਡੀਏਪੀ ਖਾਦ ਦੀ ਕਮੀ ਦੇ ਮੱਦੇਨਜ਼ਰ ਡਿਊਟੀ ਵਿਚ ਕੋਤਾਹੀ ਦੇ ਦੋਸ਼ ਹੇਠ ਵੀਰਵਾਰ ਨੂੰ ਫ਼ਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਅਤੇ ਮਾਰਕਫੈੱਡ ਦੇ ਜ਼ਿਲ੍ਹਾ ਮੈਨੇਜਰ (DM) ਕਮਲਦੀਪ ਸਿੰਘ ਤੇ ਮਾਰਕਫੈੱਡ ਦੇ ਐੱਫਐੱਸਓ (FSO) ਵਿਕਾਸ ਕੁਮਾਰ ਨੂੰ ਫ਼ੌਰੀ …
Read More »ਅਮਰੀਕਾ ਵੱਲੋਂ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਵੇਚਣ ਦੇ ਦੋਸ਼ ਹੇਠ ਭਾਰਤੀ ਕੰਪਨੀ ਸਣੇ ਦਰਜਨਾਂ ਕੰਪਨੀਆਂ ’ਤੇ ਪਾਬੰਦੀ
ਵਾਸ਼ਿੰਗਟਨ, 12 ਅਕਤੂਬਰ ਅਮਰੀਕਾ ਨੇ ਇਕ ਭਾਰਤੀ ਜਹਾਜ਼ਰਾਨੀ ਕੰਪਨੀ ਸਣੇ ਦਰਜਨ ਹੋਰ ਕੰਪਨੀਆਂ ’ਤੇ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਏਸ਼ੀਆ ਦੀਆਂ ਮੰਡੀਆਂ ਵਿਚ ਵੇਚਣ ਦੇ ਦੋਸ਼ ਹੇਠ ਪਾਬੰਦੀ ਲਾ ਦਿੱਤੀ ਹੈ। ਇਹ ਕਾਰਵਾਈ ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਮਿਜ਼ਾਈਲੀ ਹਮਲਾ ਕਰਨ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਵਿਭਾਗ …
Read More »ਜੱਸਾ ਬੁਰਜ ਗਰੋਹ ਦੇ ਸਰਗਣੇ ਸਣੇ 4 ਗੈਂਗਸਟਰ ਅਸਲੇ ਸਮੇਤ ਗ੍ਰਿਫ਼ਤਾਰ
ਨਵੀਂ ਦਿੱਲੀ, 5 ਅਕਤੂਬਰ Jassa Burj Gang kingpin, three associates held: ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਬਠਿੰਡਾ ਪੁਲੀਸ ਨੇ ਸ਼ਨਿੱਚਰਵਾਰ ਨੂੰ ਇਕ ਸਾਂਝੀ ਕਾਰਵਾਈ ਦੌਰਾਨ ਜੱਸਾ ਬੁਰਜ ਗੈਂਗ ਦੇ ਸਰਗਣੇ ਜਸਪ੍ਰੀਤ ਸਿੰਘ ਉਰਫ਼ ਜੱਸਾ ਅਤੇ ਉਸ ਦੇ ਤਿੰਨ ਸਾਥੀਆਂ ਨੂੰ ਅਸਲੇ ਸਮੇਤ ਗ੍ਰਿਫ਼ਤਾਰ ਕੀਤਾ ਹੈ। ਪੁਲੀਸ ਮੁਤਾਬਕ ਉਨ੍ਹਾਂ ਉਤੇ ਹਥਿਆਰਾਂ …
Read More »ਐੱਫਸੀਆਈ ਵੱਲੋਂ ਪੰਜਾਬ ਸਣੇ ਤਿੰਨ ਰਾਜਾਂ ’ਚ ਅਤਿਆਧੁਨਿਕ ਸਾਇਲੋਜ਼ ਸਥਾਪਤ
ਨਵੀਂ ਦਿੱਲੀ, 27 ਸਤੰਬਰ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਨੇ ਪੰਜਾਬ ਸਣੇ ਤਿੰਨ ਰਾਜਾਂ ਵਿਚ ਪਬਲਿਕ-ਪ੍ਰਾਈਵੇਟ-ਪਾਰਟਨਰਸ਼ਿਪ ਮਾਡਲ ਤਹਿਤ ਛੇ ਅਤਿ-ਆਧੁਨਿਕ ਸਾਇਲੋ ਪ੍ਰਾਜੈਕਟ ਵਿਕਸਤ ਕੀਤੇ ਹਨ। ਆਧੁਨਿਕ ਸਹੂਲਤਾਂ ਨਾਲ ਲੈਸ ਇਨ੍ਹਾਂ ਛੇ ਪ੍ਰਾਜੈਕਟਾਂ ਵਿਚੋਂ ਤਿੰਨ ਪੰਜਾਬ (ਲੁਧਿਆਣਾ, ਅੰਮ੍ਰਿਤਸਰ ਤੇ ਬਟਾਲਾ) ਵਿਚ ਹਨ। ਇਨ੍ਹਾਂ ਪ੍ਰਾਜੈਕਟਾਂ ਦਾ ਮੁੱਖ ਮੰਤਵ ਸਟੋਰੇਜ (ਭੰਡਾਰਨ) ਤੇ ਟਰਾਂਸਪੋਰੇਟੇਸ਼ਨ ਨਾਲ …
Read More »ਹਰਿਆਣਾ: ਮੁੱਖ ਮੰਤਰੀ ਨਾਇਬ ਸਿੰਘ ਸੈਣੀ ਲਾਡਵਾ ਹਲਕੇ ਤੋਂ ਲੜਨਗੇ ਚੋਣ
ਚੰਡੀਗੜ੍ਹ, 30 ਅਗਸਤ ਭਾਜਪਾ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਮੋਹਨ ਲਾਲ ਬਡੌਲੀ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਕੁਰੂਕਸ਼ੇਤਰ ਦੀ ਲਾਡਵਾ ਸੀਟ ਤੋਂ ਵਿਧਾਨ ਸਭਾ ਚੋਣ ਲੜਨਗੇ। ਹਾਕਮ ਧਿਰ ਭਾਜਪਾ ਵੱਲੋਂ 1 ਅਕਤੂਬਰ ਨੂੰ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ 1 ਸਤੰਬਰ ਤੱਕ ਉਮੀਦਵਾਰਾਂ ਦੀ ਪਹਿਲੀ …
Read More »ਨਾਇਬ ਸੈਣੀ ਵੱਲੋਂ ਨਰਾਇਣਗੜ੍ਹ ਵਿੱਚ ਰੋਡ ਸ਼ੋਅ
ਫਰਿੰਦਰ ਪਾਲ ਗੁਲਿਆਣੀ ਨਰਾਇਣਗੜ੍ਹ, 28 ਅਗਸਤ ਵਿਧਾਨ ਸਭਾ ਚੋਣਾਂ ਸਬੰਧੀ ਭਾਜਪਾ ਵੱਲੋਂ ਨਰਾਇਣਗੜ੍ਹ ਵਿੱਚ ਰੋਡ ਸ਼ੋਅ ਕੀਤਾ ਗਿਆ, ਜਿਸ ਵਿੱਚ ਮੁੱਖ ਮੰਤਰੀ ਨਾਇਬ ਸੈਣੀ ਨੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਮੋਹਨ ਲਾਲ, ਸੁਮਨ ਸੈਣੀ, ਨਗਰ ਪਾਲਿਕਾ ਚੇਅਰਪਰਸਨ ਰਿੰਕੀ ਵਾਲੀਆ ਅਤੇ ਸਾਬਕਾ ਚੇਅਰਮੈਨ ਅਮਿਤ ਵਾਲੀਆ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ …
Read More »ਕੋਲਕਾਤਾ ਡਾਕਟਰ ਬਲਾਤਕਾਰ ਤੇ ਹੱਤਿਆ ਮਾਮਲੇ ’ਚ ਮੁੱਖ ਮੁਲਜ਼ਮ ਤੇ ਸਾਬਕਾ ਪ੍ਰਿੰਸੀਪਲ ਸਣੇ 7 ਦਾ ਪੋਲੀਗ੍ਰਾਫ ਟੈਸਟ ਸ਼ੁਰੂ
ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …
Read More »ਹਰਿਆਣਾ: ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਜਜਪਾ ਛੱਡੀ
ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਵਿੱਚ ਜਨ ਨਾਇਕ ਜਨਤਾ ਪਾਰਟੀ (ਜਜਪਾ) ਦੇ ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਜਪਾ ਛੱਡਣ ਵਾਲਿਆਂ ਵਿੱਚ ਸਾਬਕਾ …
Read More »ਜਲੰਧਰ ਪੁਲੀਸ ਨੇ ਗੈਂਗਸਟਰ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰ ਹਥਿਆਰਾਂ ਸਣੇ ਕਾਬੂ ਕੀਤੇ
ਪਾਲ ਸਿੰਘ ਨੌਲੀ ਜਲੰਧਰ, 16 ਅਗਸਤ ਜਲੰਧਰ ਦਿਹਾਤੀ ਪੁਲੀਸ ਨੇ ਜਲੰਧਰ-ਬਟਾਲਾ ਹਾਈਵੇਅ ’ਤੇ ਜੱਗੂ ਭਗਵਾਨਪੁਰੀਆ ਗਰੋਹ ਦੇ ਚਾਰ ਮੈਂਬਰਾਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਕੋਲੋਂ ਵੱਡੀ ਮਾਤਰਾ ਵਿੱਚ ਹਥਿਆਰ ਅਤੇ ਵਾਹਨ ਵੀ ਬਰਾਮਦ ਕੀਤੇ ਹਨ। ਮੁਲਜ਼ਮਾਂ ਦੀ ਪਛਾਣ ਅਸਰਤ ਕੰਠ ਉਰਫ ਸਾਬੀ, ਕਮਲਪ੍ਰੀਤ ਸਿੰਘ ਉਰਫ ਕੋਮਲ ਬਾਜਵਾ, ਪਰਦੀਪ ਕੁਮਾਰ ਉਰਫ ਗੋਰਾ …
Read More »ਕੈਨੇਡਾ ਸੜਕ ਹਾਦਸੇ: ਚਾਰ ਦਿਨਾਂ ’ਚ 6 ਪੰਜਾਬੀਆਂ ਸਣੇ 16 ਹਲਾਕ
ਗੁਰਮਲਕੀਅਤ ਸਿੰਘ ਕਾਹਲੋਂ ਵੈਨਕੂਵਰ, 12 ਜੁਲਾਈ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿਚ ਲੰਘੇ ਚਾਰ ਦਿਨਾਂ ’ਚ ਵੱਖ ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿਚ 6 ਪੰਜਾਬੀਆਂ ਸਣੇ 16 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲੇ ਪੰਜਾਬੀਆਂ ਵਿਚੋਂ ਇੱਕੋ ਪਰਿਵਾਰ ਦੇ ਚਾਰ ਜਣੇ ਸ਼ਾਮਲ ਹਨ ਜੋ ਘਟਨਾ ਵੇਲੇ ਕਾਰ ’ਚ ਸਵਾਰ …
Read More »