ਜਗਮੋਹਨ ਸਿੰਘ ਰੂਪਨਗਰ, 12 ਸਤੰਬਰ 8 ਸਤੰਬਰ ਨੂੰ ਰੂਪਨਗਰ ਦੀ ਗਊਸ਼ਾਲਾ ਰੋਡ ਉੱਤੇ ਹੋਏ ਕਤਲ ਦੀ ਗੁੱਥੀ ਰੂਪਨਗਰ ਪੁਲੀਸ ਨੇ ਸੁਲਝਾਉਣ ਦਾ ਦਾਅਵਾ ਕਰਦਿਆਂ ਮ੍ਰਿਤਕ ਦੇ ਸਾਥੀ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਐੱਸਐੱਸਪੀ ਰੂਪਨਗਰ ਵਿਵੇਕਸ਼ੀਲ ਸੋਨੀ ਨੇ ਪ੍ਰੈੱਸ ਕਾਨਫਰੰਸ ਰਾਹੀਂ ਦੱਸਿਆ ਕਿ ਦਵਾਰਕਾ ਦਾਸ ਉਰਫ ਦਵਿੰਦਰ …
Read More »ਏਜੀਟੀਐੱਫ ਤੇ ਮੁਹਾਲੀ ਪੁਲੀਸ ਨੇ ਸਾਂਝੀ ਕਾਰਵਾਈ ਦੌਰਾਨ ਰਿੰਦਾ ਦੇ 6 ਸਾਥੀ ਗ੍ਰਿਫ਼ਤਾਰ ਕੀਤੇ
ਦਰਸ਼ਨ ਸਿੰਘ ਸੋਢੀ ਮੁਹਾਲੀ, 31 ਅਗਸਤ ਪੰਜਾਬ ਪੁਲੀਸ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਐਕਸ ’ਤੇ ਦੱਸਿਆ ਕਿ ਰਾਜ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ਼) ਨੇ ਮੁਹਾਲੀ ਪੁਲੀਸ ਨਾਲ ਮਿਲ ਕੇ ਪਾਕਿਸਤਾਨ ਸਥਿਤ ਅਤਿਵਾਦੀ ਹਰਵਿੰਦਰ ਸਿੰਘ ਉਰਫ਼ ਰਿੰਦਾ ਦੇ ਛੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਡੀਐੱਸਪੀ ਬਿਕਰਮਜੀਤ ਸਿੰਘ ਬਰਾੜ …
Read More »ਕੌਮੀ ਜਾਂਚ ਏਜੰਸੀ ਨੇ ਲਾਰੈਂਸ ਬਿਸ਼ਨੋਈ ਦਾ ਸਾਥੀ ਯੁੱਧਵੀਰ ਗ੍ਰਿਫ਼ਤਾਰ ਕੀਤਾ
ਨਵੀਂ ਦਿੱਲੀ, 20 ਮਈ ਕੌਮੀ ਜਾਂਚ ਏਜੰਸੀ (ਐੱਨਆਈਏ) ਨੇ ਅਤਿਵਾਦੀ-ਗੈਂਗਸਟਰ ਡਰੱਗ ਤਸਕਰੀ ਨੈੱਟਵਰਕ ‘ਚ ਸ਼ਾਮਲ ਹੋਣ ਦੇ ਦੋਸ਼ ‘ਚ ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਭਗੌੜੇ ਸਾਥੀ ਯੁੱਧਵੀਰ ਸਿੰਘ ਉਰਫ਼ ਸੰਧੂ ਵਾਸੀ ਫਤਿਹਾਬਾਦ, ਹਰਿਆਣਾ ਨੂੰ ਗ੍ਰਿਫ਼ਤਾਰ ਕੀਤਾ ਹੈ। ਏਜੰਸੀ ਦੇ ਅਧਿਕਾਰੀ ਨੇ ਕਿਹਾ ਕਿ ਯੁੱਧਵੀਰ ਸਿੰਘ ਕਈ ਦਿਨਾਂ ਤੋਂ …
Read More »ਐੱਨਆਈਏ ਨੇ ਅਤਿਵਾਦੀ ਅਰਸ਼ ਡੱਲਾ ਦੇ ਦੋ ਸਾਥੀ ਦਿੱਲੀ ਹਾਈ ਅੱਡੇ ’ਤੇ ਕਾਬੂ ਕੀਤੇ
ਨਵੀਂ ਦਿੱਲੀ, 19 ਮਈ ਕੌਮੀ ਜਾਂਚ ਏਜੰਸੀ(ਐੱਨਆਈਏ) ਨੇ ਅੱਜ ਕੈਨੇਡਾ ਸਥਿਤ ਅਤਿਵਾਦੀ ਅਰਸ਼ ਡੱਲਾ ਦੇ ਦੋ ਲੋੜੀਂਦੇ ਨਜ਼ਦੀਕੀ ਸਾਥੀਆਂ ਨੂੰ ਉਸ ਸਮੇਂ ਗਿ੍ਫ਼ਤਾਰ ਕੀਤਾ ਜਦੋਂ ਉਹ ਫਿਲਪੀਨਜ਼ ਦੇ ਮਨੀਲਾ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਪਹੁੰਚੇ। ਦੋਵਾਂ ਦੀ ਪਛਾਣ ਅੰਮ੍ਰਿਤਪਾਲ ਸਿੰਘ ਉਰਫ਼ ਐਮੀ ਅਤੇ ਅਮਰੀਕ ਸਿੰਘ ਵਜੋਂ ਹੋਈ ਹੈ। …
Read More »ਫਾਜ਼ਿਲਕਾ: ਪਠਾਨਕੋਟ ’ਚ ਤਾਇਨਾਤ ਫ਼ੌਜੀ ਤੇ ਉਸ ਦਾ ਸਾਥੀ 31.02 ਕਿਲੋ ਹੈਰੋਇਨ ਸਣੇ ਕਾਬੂ
ਪਰਮਜੀਤ ਸਿੰਘ ਫਾਜ਼ਿਲਕਾ, 7 ਜਨਵਰੀ ਪੰਜਾਬ ਪੁਲੀਸ ਨੇ ਕੇਂਦਰੀ ਏਜੰਸੀਆਂ ਅਤੇ ਬੀਐੱਸਐੱਫ ਕੀਤੇ ਸਾਂਝੇ ਅਪਰੇਸ਼ਨ ਵਿੱਚ ਫੌਜੀ ਨੂੰ ਸਾਥੀ ਸਣੇ ਹੈਰੋਇਨ ਦੇ 29 ਪੈਕਟ, ਜਿਨ੍ਹਾਂ ਦਾ ਵਜ਼ਨ 31.02 ਕਿਲੋ ਹੈ, ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਥੇ ਡੀਆਈਜੀ ਫਿਰੋਜ਼ਪੁਰ ਰੇਂਜ ਰਣਜੀਤ ਸਿੰਘ ਢਿੱਲੋਂ ਅਤੇ ਐੱਸਐੱਸਪੀ ਭੁਪਿੰਦਰ ਸਿੰਘ ਸਿੱਧੂ ਦੱਸਿਆ ਕਿ ਪਠਾਨਕੋਟ ਵਿੱਚ …
Read More »ਲਖੀਮਪੁਰ ਖੀਰੀ ਹਿੰਸਾ ਪੂਰੀ ਤਰ੍ਹਾਂ ਨਿੰਦਣਯੋਗ ਤੇ ਮੇਰੇ ਕੈਬਨਿਟ ਸਾਥੀ ਦਾ ਪੁੱਤ ਮੁਸ਼ਕਲ ’ਚ ਹੈ: ਸੀਤਾਰਮਨ
ਬੋਸਟਨ, 13 ਅਕਤੂਬਰ ਲਖੀਮਪੁਰ ਖੀਰੀ ਹਿੰਸਾ ਨੂੰ “ਪੂਰੀ ਤਰ੍ਹਾਂ ਨਿੰਦਣਯੋਗ” ਕਰਾਰ ਦਿੰਦਿਆਂ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਭਾਰਤ ਦੇ ਹੋਰਨਾਂ ਹਿੱਸਿਆਂ ਵਿਚ ਵੀ ਅਜਿਹੀਆਂ ਘਟਨਾਵਾਂ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਉਸੇ ਸਮੇਂ ਚੁੱਕਿਆ ਜਾਣਾ ਚਾਹੀਦਾ ਹੈ, ਜਦੋਂ ਉਹ ਵਾਪਰਨ ਹੋਣਾ ਚਾਹੀਦਾ, ਨਾ ਕਿ ਉਨ੍ਹਾਂ ਨੂੰ ਉਦੋਂ ਚੁੱਕਿਆ ਜਾਵੇ, …
Read More »ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੇ ਐਕਨਕਾਊਂਟਰ ਦੀਆਂ ਖ਼ਬਰਾਂ !
ਜਗਰਾਓਂ ਵਿਚ 2 ਪੁਲਿਸ ਮੁਲਾਜਮਾਂ ਦੇ ਕਤਲ ਮਾਮਲੇ ਵਿੱਚ ਲੋੜੀਦੇ ਦੱਸੇ ਜਾਂਦੇ ਗੈਂਗਸਟਰ ਜੈਪਾਲ ਭੁੱਲਰ ਅਤੇ ਉਸ ਦਾ ਸਾਥੀ ਜਸਪ੍ਰੀਤ ਸੰਘ ਜੱਸੀ ਖਰੜ ਬੰਗਾਲ ‘ਚ ਪੰਜਾਬ ਪੁਲਿਸ ਨਾਲ ਸਬੰਧਿਤ ਓਕੋ ਟੀਮ ਨਾਲ ਹੋਏ ਮੁਕਾਬਲੇ ‘ਚ ਹਲਾਕ ਹੋਣ ਦੀਆਂ ਖ਼ਬਰਾਂ ਹਨ। ਪੰਜਾਬ ਪੁਲਿਸ ਗੈਂਗਸਟਰ ਜੈਪਾਲ ਭੁੱਲਰ ਤੇ ਉਸ ਦੇ ਸਾਥੀ ਦੀ …
Read More »ਟਰੰਪ ਖ਼ਿਲਾਫ਼ ਮਹਾਦੋਸ਼ ਦੀ ਸੰਵਿਧਾਨਿਕਤਾ ’ਤੇ ਸੈਨੇਟ ਵੱਲੋਂ ਮੋਹਰ, ਛੇ ਰਿਪਬਲਿਕਨ ਮੈਂਬਰਾਂ ਨੇ ਡੈਮੋਕਰੇਟਾਂ ਦਾ ਸਾਥ ਦਿੱਤਾ
ਵਾਸ਼ਿੰਗਟਨ, 10 ਫਰਵਰੀ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਸੈਨੇਟ ਵਿੱਚ ਮਹਾਦੋਸ਼ ਚਲਾਉਣ ਦੀ ਸੰਵਿਧਾਨਿਕਤਾ ਬਾਰੇ ਹੋਈ ਵੋਟਿੰਗ ਵਿੱਚ ਛੇ ਰਿਪਬਲੀਕਨ ਮੈਂਬਰਾਂ ਨੇ ਆਪਣੀ ਵਿਰੋਧੀ ਡੈਮੋਕਰੇਟਿਕ ਪਾਰਟੀ ਦਾ ਸਾਥ ਦੇ ਦਿੱਤਾ। ਇਸ ਕਾਰਨ ਸੈਨੇਟ ਨੇ 44 ਦੇ ਮੁਕਾਬਲੇ 56 ਵੋਟਾਂ ਨਾਲ ਟਰੰਪ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਨੂੰ ਸੰਵਿਧਾਨਿਕਤਾ ‘ਤੇ …
Read More »