Home / Tag Archives: ਸਧ

Tag Archives: ਸਧ

ਪਾਕਿਸਤਾਨ: ਰਾਸ਼ਟਰਪਤੀ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ

ਇਸਲਾਮਾਬਾਦ: ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ ਮਹੀਨੇ ਦੀ …

Read More »

ਪਾਕਿਸਤਾਨ: ਰਾਸ਼ਟਰਪਤੀ ਆਰਿਫ ਅਲਵੀ ਨੇ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ’ਚ ਸੋਧ ਵਾਲਾ ਬਿੱਲ ਸੰਸਦ ਨੂੰ ਮੋੜਿਆ

ਇਸਲਾਮਾਬਾਦ, 30 ਅਪਰੈਲ ਪਾਕਿਸਤਾਨ ਦੇ ਰਾਸ਼ਟਰਪਤੀ ਡਾ. ਆਰਿਫ ਅਲਵੀ ਨੇ ਅੱਜ ਭ੍ਰਿਸ਼ਟਾਚਾਰ ਵਿਰੋਧੀ ਕਾਨੂੰਨਾਂ ਵਿੱਚ ਬਦਲਾਅ ਬਾਰੇ ਇੱਕ ਬਿੱਲ ਸੰਸਦ ਨੂੰ ਇਹ ਕਹਿੰਦਿਆਂ ਵਾਪਸ ਭੇਜ ਦਿੱਤਾ ਕਿ ਇਸੇ ਤਰ੍ਹਾਂ ਪਿਛਲੀ ਸੋਧ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਗਈ ਸੀ ਅਤੇ ਹਾਲੇ ਵੀ ਵਿਚਾਰ ਅਧੀਨ ਹੈ। ਕੌਮੀ ਜਵਾਬਦੇਹੀ (ਸੋਧ) ਬਿੱਲ ਇਸ …

Read More »

ਸਿੰਧੂ ਨਦੀ ਜਲ ਸੰਧੀ ਦੁਨੀਆ ਦਾ ਸਭ ਤੋਂ ਪਵਿੱਤਰ ਸਮਝੌਤਾ ਪਰ ਪਾਕਿਸਤਾਨ ਪ੍ਰਾਜੈਕਟਾਂ ’ਚ ਵਿਘਨ ਪਾ ਰਿਹੈ: ਜਲ ਮੰਤਰੀ

ਨਵੀਂ ਦਿੱਲੀ, 22 ਅਪਰੈਲ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਸਿੰਧੂ ਨਦੀ ਜਲ ਸੰਧੀ ਦੁਨੀਆਂ ਦੇ ਸਭ ਤੋਂ ਪਵਿੱਤਰ ਸਮਝੌਤਿਆਂ ਵਿੱਚੋਂ ਇੱਕ ਹੈ ਪਰ ਪਾਕਿਸਤਾਨ ਵੱਲੋਂ ਬੇਬੁਨਿਆਦ ਅਤੇ ਤੱਥਹੀਣ ਗੱਲਾਂ ਕਰਕੇ ਇਸ ਦੇ ਪ੍ਰਾਜੈਕਟਾਂ ਵਿੱਚ ਵਿਘਨ ਪਾਇਆ ਜਾ ਰਿਹਾ ਹੈ, ਜਦਕਿ ਪਾਕਿਸਤਾਨ ਵੱਲੋਂ ਸਿੱਧੀਆਂ ਤਿੰਨ ਜੰਗਾਂ …

Read More »

ਸਿੱਧੂ ਮੂਸੇਵਾਲਾ ਦੇ ਯੂਟਿਊਬ ਸਬਸਕ੍ਰਾਈਬਰ ਦੋ ਕਰੋੜ ਤੋਂ ਪਾਰ

ਜੋਗਿੰਦਰ ਸਿੰਘ ਮਾਨ ਮਾਨਸਾ, 11 ਅਪਰੈਲ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪੰਜਾਬੀ ਸੰਗੀਤ ਵਿੱਚ ਮੌਤ ਤੋਂ ਬਾਅਦ ਵੀ ਵੱਡਾ ਪ੍ਰਭਾਵ ਹੈ। ਕਤਲ ਦੇ ਸਾਢੇ 10 ਮਹੀਨਿਆਂ ਬਾਅਦ ਯੂਟਿਊਬ ‘ਤੇ ਮੂਸੇਵਾਲਾ ਦੇ ਸਬਸਕ੍ਰਾਈਬਰ 90 ਲੱਖ ਤੋਂ ਵਧ ਗਏ ਹਨ। ਇੰਨਾ ਹੀ ਨਹੀਂ ਚਾਰ ਦਿਨ ਪਹਿਲਾਂ ਰਿਲੀਜ਼ ਹੋਏ ਗੀਤ ‘ਮੇਰਾ ਨਾਂ’ …

Read More »

ਰੈਪਰ ਬਰਨਾ ਬੁਆਏ ਨਾਲ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਮੇਰਾ ਨਾਮ’ 7 ਹੋਵੇਗਾ ਨੂੰ ਰਿਲੀਜ਼

ਜੋਗਿੰਦਰ ਸਿੰਘ ਮਾਨ ਮਾਨਸਾ, 4 ਅਪਰੈਲ ਮਰਹੂਮ ਨੌਜਵਾਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਹੁਣ ਉਸ ਦਾ ਤੀਜਾ ਗੀਤ ‘ਮੇਰਾ ਨਾਮ’ 7 ਅਪਰੈਲ ਨੂੰ ਰਿਲੀਜ਼ ਹੋਰਿਹਾ ਹੈ। ਇਸ ਗੀਤ ਵਿੱਚ ਰੈਪਰ ਬਰਨਾ ਬੁਆਏ ਦੇ ਬੋਲ ਵੀ ਹਨ ਅਤੇ ਬਰਨਾ ਪਿਛਲੇ ਦਿਨੀਂ ਇੰਗਲੈਂਡ ਵਿੱਚ ਮੂਸੇਵਾਲਾ ਦੇ ਮਾਪਿਆਂ ਨੂੰ ਮਿਲਿਆ …

Read More »

ਸਿੱਧੂ ਮੂਸੇਵਾਲਾ ਦੀ ਮਾਂ ਨੇ ਆਪਣੇ ਪੁੱਤ ਨੂੰ ਚੇਤੇ ਕਰਦਿਆਂ ਇਨਸਾਫ਼ ਦੀ ਮੰਗ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 27 ਫਰਵਰੀ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਮਾਤਾ ਚਰਨ ਕੌਰ ਨੇ ਅੱਜ ਇੰਸਟਾਗ੍ਰਾਮ ‘ਤੇ ਆਪਣੇ ਪੁੱਤ ਦੀ ਮੌਤ ਲਈ ਆਵਾਜ਼ ਉਠਾਈ ਹੈ। ਉਨ੍ਹਾਂ ਕਿਹਾ ਹੈ ਕਿ ਅੱਜ ਜਦੋਂ ਕੋਈ ਹਵੇਲੀ ਵਿੱਚ ਆ ਕੇ ਇਨਸਾਫ਼ ਸਬੰਧੀ ਸਵਾਲ ਪੁੱਛਦਾ ਹੈ, ਉਹ ਖਾਮੋਸ਼ ਹੋ ਕੇ ਹੱਥ ਖੜ੍ਹੇ ਕਰ …

Read More »

ਫਰਾਂਸ ’ਚ ਪੈਨਸ਼ਨ ਬਾਰੇ ਸੋਧ ਬਿੱਲ ਦਾ ਜ਼ੋਰਦਾਰ ਵਿਰੋਧ

ਪੈਰਿਸ, 31 ਜਨਵਰੀ ਫਰਾਂਸ ਵਿਚ ਪੈਨਸ਼ਨ ਢਾਂਚੇ ‘ਚ ਸੋਧ ਖ਼ਿਲਾਫ਼ ਵੱਡੇ ਪੱਧਰ ‘ਤੇ ਰੋਸ ਮੁਜ਼ਾਹਰੇ ਹੋ ਰਹੇ ਹਨ। ਫਰਾਂਸ ਦੇ ਲੇਬਰ ਆਗੂ ਲੱਖਾਂ ਦੀ ਗਿਣਤੀ ਵਿਚ ਮੁਜ਼ਾਹਰਾਕਾਰੀਆਂ ਨੂੰ ਸੜਕਾਂ ‘ਤੇ ਲਿਆਉਣ ਲਈ ਜੱਦੋਜਹਿਦ ਕਰ ਰਹੇ ਹਨ। ਇਹ ਆਗੂ ਫਰਾਂਸ ਵਿਚ ਸੇਵਾਮੁਕਤੀ ਦੀ ਉਮਰ ਨੂੰ ਘਟਾਉਣ ਦੀ ਮੰਗ ਕਰ ਰਹੇ ਹਨ। …

Read More »

ਸਿੱਧੂ ਮੂਸੇਵਾਲਾ ਕਤਲ: ਗੋਲਡੀ ਬਰਾੜ ਖ਼ਿਲਾਫ਼ ਰੈੱਡ ਕਾਰਨਰ ਨੋਟਿਸ ਜਾਰੀ

ਜੋਗਿੰਦਰ ਸਿੰਘ ਮਾਨ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਨੂੰ ਪੰਜਾਬ ਪੁਲੀਸ ਵਲੋਂ ਭਾਰਤ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਸੂਬਾ ਪੁਲੀਸ ਮੁਖੀ ਨੇ ਇਸzwnj; ਸਬੰਧੀ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਹੈ। ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕਰਕੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ …

Read More »

ਸਿੱਧੂ ਮੂਸੇਵਾਲਾ ਕਤਲ ਕਾਂਡ: ਜੇਨੀ ਜੌਹਲ ਤੋਂ ਐੱਨਆਈਏ ਨੇ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 4 ਨਵੰਬਰ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਕਾਂਡ ਵਿੱਚ ਕੌਮੀ ਜਾਂਚ ਏਜੰਸੀ (ਐੱਨਆਈਏ) ਵਲੋਂ ਪੰਜਾਬੀ ਗਾਇਕਾ ਜੇਨੀ ਜੌਹਲ ਤੋਂ ਪੁੱਛ-ਪੜਤਾਲ ਕੀਤੀ। ਐੱਨਆਈਏ ਵਲੋਂ ਪੁੱਛ-ਪੜਤਾਲ ਮਰਹੂਮ ਪੰਜਾਬੀ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਵਲੋਂ ਪੰਜਾਬ ਸਰਕਾਰ ਨੂੰ ਖੁੱਲ੍ਹੀ ਚੁਣੌਤੀ ਦੇਣ ਤੋਂ ਬਾਅਦ ਕੀਤੀ ਗਈ ਹੈ, …

Read More »

ਸਿੱਧੂ ਮੂਸੇਵਾਲਾ ਕਤਲ: ਗਾਇਕਾ ਅਫ਼ਸਾਨਾ ਖ਼ਾਨ ਤੋਂ ਐੱਨਆਈਏ ਨੇ ਲੰਮੀ ਪੁੱਛ-ਪੜਤਾਲ ਕੀਤੀ

ਜੋਗਿੰਦਰ ਸਿੰਘ ਮਾਨ ਮਾਨਸਾ, 26 ਅਕਤੂਬਰ ਪ੍ਰਸਿੱਧ ਗਾਇਕਾ ਅਫਸਾਨਾ ਖ਼ਾਨ ਤੋਂ ਕੌਮੀ ਜਾਂਚ ਏਜੰਸੀ ਨੇ ਪੰਜ ਘੰਟੇ ਦੇ ਕਰੀਬ ਪੁੱਛ-ਪੜਤਾਲ ਕੀਤੀ ਗਈ ਹੈ। ਇਸ ਤੋਂ ਪਹਿਲਾਂ ਉਸ ਨੂੰ ਸੰਮਨ ਭੇਜ ਕੇ ਬੁਲਾਏ ਜਾਣ ਦੀ ਸੂਚਨਾ ਮਿਲੀ ਹੈ। ਸਿੱਧੂ ਮੂਸੇਵਾਲਾ ਦਾ ਕਤਲ ਕਥਿਤ ਤੌਰ ‘ਤੇ ਲਾਰੈਂਸ ਬਿਸ਼ਨੋਈ ਗੈਂਗਸਟਰ ਗਰੋਹ ਵਲੋਂ ਕੀਤਾ …

Read More »