ਲੰਡਨ, 22 ਜੂਨ ਸੁਪਰੀਮ ਕੋਰਟ ਦੇ ਜਸਟਿਸ ਧਨੰਜਯ ਵਾਈ ਚੰਦਰਚੂੜ ਦਾ ਕਹਿਣਾ ਹੈ ਕਿ ਭਾਰਤੀ ਸੁਪਰੀਮ ਕੋਰਟ ਨੇ ਮਹਿਲਾਵਾਂ ਤੋਂ ਲੈ ਕੇ ਐੱਲਜੀਬੀਟੀਕਿਊ ਭਾਈਚਾਰਿਆਂ ਸਮੇਤ ਭਾਰਤ ਦੇ ਵੱਖ ਵੱਖ ਵਰਗਾਂ ਦੇ ਮਨੁੱਖੀ ਹੱਕਾਂ ਦੀ ਰਾਖੀ ਲਈ ਅਹਿਮ ਭੂਮਿਕਾ ਨਿਭਾਈ ਹੈ। ਉਹ ਇੱਥੇ ਲੰਡਨ ਦੇ ਕਿੰਗਜ਼ ਕਾਲਜ ‘ਚ ਜਮਹੂਰੀਅਤ ਵਿੱਚ ਅਦਾਲਤਾਂ …
Read More »ਗਿਆਨਵਾਪੀ ਮਸਜਿਦ ਮਾਮਲਾ: ਸੁਪਰੀਮ ਕੋਰਟ ਨੇ ਕੇਸ ਦੀ ਸੁਣਵਾਈ ਵਾਰਾਨਸੀ ਜ਼ਿਲ੍ਹਾ ਜੱਜ ਨੂੰ ਸੌਂਪੀ
ਨਵੀਂ ਦਿੱਲੀ, 20 ਮਈ ਸੁਪਰੀਮ ਕੋਰਟ ਨੇ ਗਿਆਨਵਾਪੀ ਮਸਜਿਦ ਮਾਮਲੇ ਵਿੱਚ ਦੀਵਾਨੀ ਮੁਕੱਦਮੇ ਦੀ ਸੁਣਵਾਈ ਸਿਵਲ ਜੱਜ (ਸੀਨੀਅਰ ਡਿਵੀਜ਼ਨ) ਵਾਰਾਨਸੀ ਤੋਂ ਜ਼ਿਲ੍ਹਾ ਜੱਜ (ਵਾਰਾਨਸੀ) ਕੋਲ ਤਬਦੀਲ ਕਰ ਦਿੱਤੀ ਹੈ। Source link
Read More »ਸੁਪਰੀਮ ਕੋਰਟ ਨੇ 1988 ਦੇ ਰੋਡ ਰੇਜ ਮਾਮਲੇ ’ਚ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ
ਨਵੀਂ ਦਿੱਲੀ, 19 ਮਈ ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਸੁਣਾਈ ਹੈ। ਜਸਟਿਸ ਏਐੱਮ ਖਾਨਵਿਲਕਰ ਅਤੇ ਐੱਸਕੇ ਕੌਲ ਦੇ ਬੈਂਚ ਨੇ ਸਿੱਧੂ ਨੂੰ ਦਿੱਤੀ ਗਈ ਸਜ਼ਾ ਦੇ ਮੁੱਦੇ ‘ਤੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ …
Read More »ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਤਬਦੀਲ ਕਰਨ ਦੀ ਪਟੀਸ਼ਨ ’ਤੇ ਦੋ ਮਹੀਨਿਆਂ ’ਚ ਫੈਸਲਾ ਕਰੇ ਕੇਂਦਰ: ਸੁਪਰੀਮ ਕੋਰਟ
ਨਵੀਂ ਦਿੱਲੀ, 2 ਮਈ ਸੁਪਰੀਮ ਕੋਰਟ ਨੇ ਅੱਜ ਕੇਂਦਰ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ‘ਤੇ ਦੋ ਮਹੀਨਿਆਂ ਦੇ ਅੰਦਰ ਫੈਸਲਾ ਕਰੇ ਜਿਸ ਵਿਚ ਉਸ ਨੂੰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਸਾਲ 1995 ਵਿਚ ਹੱਤਿਆ ਦੇ ਦੋਸ਼ ਵਿਚ ਮੌਤ ਦੀ ਸਜ਼ਾ ਸੁਣਾਈ …
Read More »ਚੈੱਕ ਬਾਊਂਸ ਮਾਮਲਿਆਂ ਲਈ ਵਿਸ਼ੇਸ਼ ਅਦਾਲਤ ਦੇ ਗਠਨ ਬਾਰੇ ਸੁਪਰੀਮ ਕੋਰਟ ਨੇ ਪੰਜ ਹਾਈ ਕੋਰਟਾਂ ਤੋਂ ਰਾਇ ਮੰਗੀ
ਨਵੀਂ ਦਿੱਲੀ, 27 ਅਪਰੈਲ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਦਿੱਲੀ, ਮਹਾਰਾਸ਼ਟਰ, ਗੁਜਰਾਤ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਹਾਈ ਕੋਰਟਾਂ ਨੂੰ ਨਿਰਦੇਸ਼ ਦਿੱਤਾ ਕਿ ਉਹ ਚੈੱਕ ਬਾਊਂਸ ਨਾਲ ਜੁੜੇ ਮਾਮਲਿਆਂ ਦੇ ਛੇਤੀ ਨਿਬੇੜੇ ਲਈ ਵਿਸ਼ੇਸ਼ ਅਦਾਲਤਾਂ ਦੇ ਗਠਨ ਸਬੰਧੀ ਸਲਾਹ ‘ਤੇ ਦੋ ਹਫ਼ਤਿਆਂ ਅੰਦਰ ਆਪਣੇ ਸੁਝਾਅ ਦੇਣ। ਜਸਟਿਸ ਐਨ ਨਾਗੇਸ਼ਵਰ ਰਾਓ, …
Read More »ਕੇਜਰੀਵਾਲ ਦੀ ਪੰਜਾਬ ਦੇ ਅਧਿਕਾਰੀਆਂ ਨਾਲ ਭਗਵੰਤ ਮਾਨ ਦੀ ਗੈਰਹਾਜ਼ਰੀ ‘ਚ ਬੈਠਕ ! ਵਿਰੋਧੀਆਂ ਦੇ ਨਿਸ਼ਾਨੇ ‘ਤੇ ਆਪ ਸੁਪਰੀਮੋ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇੱਕ ਵਾਰ ਫੇਰ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਏ ਹਨ। ਦਰਅਸਲ ਸੋਸ਼ਲ ਮੀਡੀਆ ‘ਤੇ ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਸਰਕਾਰ ਅਤੇ ਬਿਜਲੀ ਵਿਭਾਗ ਨਾਲ ਸਬੰਧਿਤ ਸੀਨੀਅਰ ਅਧਿਕਾਰੀਆਂ ਨਾਲ ਬੈਠਕ …
Read More »ਪਾਕਿਸਤਾਨ: ਇਮਰਾਨ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਸੁਣਵਾਈ ਮੁਲਤਵੀ; 5 ਅਪਰੈਲ ਨੂੰ 12.30 ਵਜੇ ਹੋਵੇਗੀ ਮੁੜ ਸੁਣਵਾਈ
ਇਸਲਾਮਾਬਾਦ, 4 ਅਪਰੈਲ ਇਮਰਾਨ ਖਾਨ ਦੇ ਭਵਿੱਖ ਦਾ ਅੱਜ ਕੋਈ ਫੈਸਲਾ ਨਹੀਂ ਹੋ ਸਕਿਆ। ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਅੱਜ ਦੀ ਕਾਰਵਾਈ ਭਲਕੇ ਤਕ ਮੁਲਤਵੀ ਕਰ ਦਿੱਤੀ ਹੈ। ਸੁਪਰੀਮ ਕੋਰਟ ਵਿਚ 5 ਅਪਰੈਲ ਨੂੰ ਇਸ ਮਾਮਲੇ ‘ਤੇ ਮੁੜ ਸੁਣਵਾਈ ਹੋਵੇਗੀ। ਇਸ ਤੋਂ ਪਹਿਲਾਂ ਪਾਕਿਸਤਾਨ ਦੀ ਸੁਪਰੀਮ ਕੋਰਟ ਨੇ ਪੀਪੀਪੀ ਦੀ …
Read More »ਕੋਵਿਡ ਕਾਰਨ ਯੂਪੀਐਸਸੀ ਪ੍ਰੀਖਿਆ ਵਿੱਚ ਨਾ ਬੈਠ ਸਕਣ ਵਾਲੇ ਉਮੀਦਵਾਰਾਂ ਨੂੰ ਵਾਧੂ ਮੌਕਾ ਦੇਣ ਬਾਰੇ ਕੇਂਦਰ ਵਿਚਾਰ ਕਰੇ: ਸੁਪਰੀਮ ਕੋਰਟ
ਨਵੀਂ ਦਿੱਲੀ, 31ਮਾਰਚ ਸੁਪਰੀਮ ਕੋਰਟ ਨੇ ਵੀਰਵਾਰ ਨੂੰ ਕਰੋਨਾ ਕਾਰਨ ਯੂਪੀਐਸਸੀ ਪ੍ਰੀਖਿਆ ਦੇਣ ਵਿੱਚ ਅਸਫ਼ਲ ਰਹਿਣ ਵਾਲੇ ਉਮੀਦਵਾਰਾਂ ਦੀ ਪ੍ਰੀਖਿਆ ਵਿੱਚ ਬੈਠਣ ਦਾ ਵਾਧੂ ਮੌਕਾ ਦੇਣ ਦੀ ਮੰਗ ਵਾਲੀ ਪਟੀਸ਼ਨ ‘ਤੇ ਕੇਂਦਰ ਨੂੰ ਦੋ ਹਫ਼ਤਿਆਂ ਵਿੱਚ ਵਿਚਾਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਨੇ ਕਿਹਾ ਕਿ ਸੰਸਦੀ ਸਮਿਤੀ ਦੀ ਰਿਪੋਰਟ …
Read More »ਰਾਜੀਵ ਗਾਂਧੀ ਹੱਤਿਆਕਾਂਡ: ਸੁਪਰੀਮ ਕੋਰਟ ਵੱਲੋਂ ਦੋਸ਼ੀ ਪੇਰਾਰੀਵਲਨ ਦੀ ਜ਼ਮਾਨਤ ਮਨਜ਼ੂਰ
ਨਵੀਂ ਦਿੱਲੀ, 9 ਮਾਰਚ ਸੁਪਰੀਮ ਕੋਰਟ ਨੇ 30 ਸਾਲ ਕੈਦ ਕੱਟਣ ਅਤੇ ਪੈਰੋਲ ਦੌਰਾਨ ਕਿਸੇ ਤਰ੍ਹਾਂ ਦੀ ਸ਼ਿਕਾਇਤ ਨਾ ਮਿਲਣ ਦੇ ਆਧਾਰ ‘ਤੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਕਾਤਲ ਏਜੀ ਪੇਰਾਰੀਵਲਨ ਦੀ ਜ਼ਮਾਨਤ ਬੁੱਧਵਾਰ ਨੂੰ ਮਨਜ਼ੂਰ ਕਰ ਲਈ। ਉਹ ਰਾਜੀਵ ਗਾਂਧੀ ਦੀ ਹੱਤਿਆ ਮਾਮਲੇ ਵਿੱਚ ਉਮਰ ਕੈਦ ਦੀ ਸਜ਼ਾ …
Read More »ਸ਼ੀਨਾ ਬੋਰਾ ਹੱਤਿਆ ਕੇਸ: ਸੁਪਰੀਮ ਕੋਰਟ ਨੇ ਇੰਦਰਾਨੀ ਮੁਖਰਜੀ ਦੀ ਜ਼ਮਾਨਤ ਅਰਜ਼ੀ ’ਤੇ ਸੁਣਵਾਈ ਲਈ ਸਹਿਮਤੀ ਜਤਾਈ
ਨਵੀਂ ਦਿੱਲੀ, 18 ਫਰਵਰੀ ਸੁਪਰੀਮ ਕੋਰਟ ਨੇ ਸ਼ੀਨਾ ਬੋਰਾ ਹੱਤਿਆ ਕੇਸ ਦੀ ਮੁੱਖ ਮੁਲਜ਼ਮ ਇੰਦਰਾਨੀ ਮੁਖਰਜੀ (ਸ਼ੀਨਾ ਬੋਰਾ ਦੀ ਮਾਂ) ਦੀ ਜ਼ਮਾਨਤ ਅਰਜ਼ੀ ‘ਤੇ ਸੁਣਵਾਈ ਲਈ ਰਜ਼ਾਮੰਦੀ ਜਤਾਈ ਹੈ ਤੇ ਇਸ ਸਬੰਧ ਵਿੱਚ ਸੀਬੀਆਈ ਤੋਂ ਦੋ ਹਫਤਿਆਂ ਵਿੱਚ ਜਵਾਬ ਮੰਗਿਆ ਹੈ। ਇੰਦਰਾਨੀ ਮੁਖਰਜੀ ਦੇ ਕੇਸ ਦੀ ਪੈਰਵੀ ਸੀਨੀਅਰ ਐਡਵੋਕੇਟ ਮੁਕੁਲ …
Read More »