ਨਵੀਂ ਦਿੱਲੀ, 28 ਜੁਲਾਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਮਨੀਪੁਰ ਵਿਚ ਹਿੰਸਾ ਨਾਲ ਸਬੰਧਤ ਛੇ ਮਾਮਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧ ਵਿਚ ਹਾਲੇ ਤੱਕ ਕੋਈ ਗ੍ਰਿਫ਼ਤਾਰੀ ਨਹੀਂ ਹੋਈ ਹੈ। ਅਧਿਕਾਰੀਆਂ ਮੁਤਾਬਕ ਨਿਰਧਾਰਤ ਪ੍ਰਕਿਰਿਆ ਅਨੁਸਾਰ ਸੰਘੀ ਜਾਂਚ ਏਜੰਸੀ ਨੇ ਪਿਛਲੇ ਮਹੀਨੇ ਰਾਜ ਪੁਲੀਸ ਤੋਂ ਐੱਫਆਈਆਰਜ਼ ਆਪਣੇ ਕਬਜ਼ੇ ਵਿੱਚ ਲੈ …
Read More »ਬੈਂਕ ਧੋਖਾਧੜੀ ਕੇਸ: ਸੀਬੀਆਈ ਵੱਲੋਂ ਜੈੱਟ ਏਅਰਵੇਜ਼ ਦਫ਼ਤਰ ਤੇ ਸੰਸਥਾਪਕ ਗੋਇਲ ਦੇ ਘਰ ਦੀ ਤਲਾਸ਼ੀ
ਨਵੀਂ ਦਿੱਲੀ, 5 ਮਈ ਕੈਨਰਾ ਬੈਂਕ ਨਾਲ 538 ਕਰੋੜ ਰੁਪਏ ਦੀ ਕਥਿਤ ਧੋਖਾਧੜੀ ਸਬੰਧੀ ਕੇਸ ਵਿੱਚ ਸੀਬੀਆਈ ਨੇ ਅੱਜ ਜੈੱਟ ਏਅਰਵੇਜ਼ ਦੇ ਦਫਤਰਾਂ ਅਤੇ ਇਸ ਦੇ ਸੰਸਥਾਪਕ ਨਰੇਸ਼ ਗੋਇਲ ਦੀ ਮੁੰਬਈ ਸਥਿਤ ਰਿਹਾਇਸ਼ ਸਣੇ ਸੱਤ ਥਾਵਾਂ ‘ਤੇ ਤਲਾਸ਼ੀ ਲਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਸੀਬੀਆਈ ਨੇ ਗੋਇਲ, …
Read More »ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਤੇ ਉਸ ਦੇ ਪੁੱਤ ਨੂੰ ਗ੍ਰਿਫ਼ਤਾਰ ਕਰਕੇ 38 ਕਰੋੜ ਰੁਪਏ ਤੋਂ ਵੱਧ ਜ਼ਬਤ ਕੀਤੇ
ਨਵੀਂ ਦਿੱਲੀ, 3 ਮਈ ਸੀਬੀਆਈ ਨੇ ਵੈਪਕੌਸ ਦੇ ਸਾਬਕਾ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ (ਸੀਐੱਮਡੀ) ਰਾਜਿੰਦਰ ਕੁਮਾਰ ਗੁਪਤਾ ਅਤੇ ਉਸ ਦੇ ਪੁੱਤਰ ਗੌਰਵ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਅਹਾਤੇ ਤੋਂ 38 ਕਰੋੜ ਰੁਪਏ ਤੋਂ ਵੱਧ ਦੀ ਨਕਦੀ ਜ਼ਬਤ ਕੀਤੀ ਹੈ। ਵੈਪਕੌਸ ਨੂੰ …
Read More »ਐੱਫਸੀਆਈ ’ਚ ਭ੍ਰਿਸ਼ਟਾਚਾਰ: ਸੀਬੀਆਈ ਨੇ ਡੀਜੀਐੱਮ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਸਣੇ 50 ਥਾਵਾਂ ’ਤੇ ਛਾਪੇ ਮਾਰੇ
ਨਵੀਂ ਦਿੱਲੀ, 11 ਜਨਵਰੀ ਭਾਰਤੀ ਖੁਰਾਕ ਨਿਗਮ (ਐੱਫਸੀਆਈ) ਵਿੱਚ ਭ੍ਰਿਸ਼ਟਾਚਾਰ ਦੇ ਸਬੰਧ ਵਿੱਚ ਸੀਬੀਆਈ ਨੇ ਪੰਜਾਬ ਸਣੇ 50 ਥਾਵਾਂ ‘ਤੇ ਛਾਪੇ ਮਾਰੇ ਤੇ ਇੱਕ ਡੀਜੀਐੱਮ ਨੂੰ ਗ੍ਰਿਫਤਾਰ ਕਰ ਲਿਆ। ਸੀਬੀਆਈ ਨੇ ਅੱਜ ਭਾਰਤੀ ਖੁਰਾਕ ਨਿਗਮ ਵਿੱਚ ਕਥਿਤ ਭ੍ਰਿਸ਼ਟਾਚਾਰ ਖ਼ਿਲਾਫ਼ ਕਾਰਵਾਈ ਸ਼ੁਰੂ ਕੀਤੀ ਤੇ ਡੀਜੀਐਮ ਨੂੰ ਗ੍ਰਿਫਤਾਰ ਕਰਨ ਤੋਂ ਬਾਅਦ ਪੰਜਾਬ, …
Read More »ਅਮਰੀਕੀ ਬਜ਼ੁਰਗਾਂ ਨਾਲ ਠੱਗੀ ਮਾਰਨ ਵਾਲੇ ਗਰੋਹ ਦਾ ਪਰਦਾਫ਼ਾਸ ਕਰਨ ’ਚ ਸੀਬੀਆਈ ਤੇ ਦਿੱਲੀ ਪੁਲੀਸ ਨੇ ਐੱਫਬੀਆਈ ਦੀ ਮਦਦ ਕੀਤੀ
ਵਾਸ਼ਿੰਗਟਨ, 17 ਦਸੰਬਰ ਦਿੱਲੀ ਪੁਲੀਸ ਅਤੇ ਸੀਬੀਆਈ ਨੇ ਕਰੀਬ 10 ਸਾਲਾਂ ਦੇ ਅਰਸੇ ਦੌਰਾਨ ਹਜ਼ਾਰਾਂ ਅਮਰੀਕੀਆਂ ਖਾਸ ਕਰਕੇ ਬਜ਼ੁਰਗਾਂ ਨੂੰ ਤਕਨੀਕੀ ਸਹਾਇਤਾ ਪ੍ਰਦਾਨ ਕਰਨ ਦੇ ਬਹਾਨੇ ਠੱਗਣ ਵਾਲੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼ ਕਰਨ ਵਿੱਚ ਅਮਰੀਕੀ ਏਜੰਸੀ ਐੱਫਬੀਆਈ ਦੀ ਮਦਦ ਕੀਤੀ ਹੈ। ਸੀਬੀਆਈ ਅਤੇ ਦਿੱਲੀ ਪੁਲੀਸ ਨੇ ਇਸ ਹਫਤੇ ਨਵੀਂ ਦਿੱਲੀ …
Read More »ਜ਼ਮੀਨ ਵੱਟੇ ਨੌਕਰੀ ਘੁਟਾਲਾ: ਸੀਬੀਆਈ ਵੱਲੋਂ ਲਾਲੂ ਪ੍ਰਸਾਦ ਤੇ 15 ਹੋਰਾਂ ਖਿਲਾਫ਼ ਚਾਰਜਸ਼ੀਟ ਦਾਖ਼ਲ
ਨਵੀਂ ਦਿੱਲੀ, 7 ਅਕਤੂਬਰ ਸੀਬੀਆਈ ਨੇ ਜ਼ਮੀਨ ਵੱਟੇ ਨੌਕਰੀ ਘੁਟਾਲੇ ਵਿੱਚ ਬਿਹਾਰ ਦੇ ਸਾਬਕਾ ਮੁੱਖ ਮੰਤਰੀ ਤੇ ਆਰਜੇਡੀ ਆਗੂ ਲਾਲੂ ਪ੍ਰਸਾਦ ਯਾਦਵ, ਉਨ੍ਹਾਂ ਦੀ ਪਤਨੀ ਰਾਬੜੀ ਦੇਵੀ ਤੇ 14 ਹੋਰਨਾਂ ਖਿਲਾਫ਼ ਦੋਸ਼ਪੱਤਰ ਦਾਖ਼ਲ ਕਰ ਦਿੱਤਾ ਹੈ। -ਪੀਟੀਆਈ Source link
Read More »ਸੀਬੀਆਈ ਵੱਲੋਂ ਬੱਚਿਆਂ ਦੇ ਜਿਨਸੀ ਸੋਸ਼ਣ ਮਾਮਲੇ ’ਤੇ ਦੇਸ਼ ਭਰ ’ਚ 56 ਥਾਵਾਂ ’ਤੇ ਛਾਪੇ
ਨਵੀਂ ਦਿੱਲੀ, 24 ਸਤੰਬਰ ਸੀਬੀਆਈ ਨੇ ਬਾਲ ਜਿਨਸੀ ਸ਼ੋਸ਼ਣ ਦੇ ਮਾਮਲਿਆਂ ਸਬੰਧੀ ਅੱਜ 19 ਰਾਜਾਂ ਅਤੇ ਇੱਕ ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ 56 ਥਾਵਾਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਏਜੰਸੀ ਨੂੰ ਜਾਣਕਾਰੀ ਮਿਲੀ ਸੀ ਕਿ ਕੁਝ ਲੋਕ ਬੱਚਿਆਂ ਦੀਆਂ ਇਤਰਾਜ਼ਯੋਗ ਵੀਡੀਓ ਬਣਾ ਕੇ ਅੱਗੇ ਵੇਚਦੇ ਹਨ ਜਿਸ ਕਾਰਨ …
Read More »ਆਈਆਰਸੀਟੀਸੀ ਘੁਟਾਲਾ: ਤੇਜਸਵੀ ਯਾਦਵ ਦੀ ਜ਼ਮਾਨਤ ਰੱਦ ਕਰਵਾਉਣ ਲਈ ਅਦਾਲਤ ਪਹੁੰਚੀ ਸੀਬੀਆਈ
ਨਵੀਂ ਦਿੱਲੀ, 17 ਸਤੰਬਰ ਇੰਡੀਅਨ ਰੇਲਵੇ ਕੈਟਰਿੰਗ ਐਂਡ ਟੂਰਿਜ਼ਮ ਕਾਰਪੋਰੇਸ਼ਨ ਘੁਟਾਲੇ ਵੱਚ ਬਿਹਾਰ ਦੇ ਉਪ ਮੁੱਖ ਮੰਤਰੀ ਤੇਜਸਵੀ ਯਾਦਵ ਨੂੰ ਮਿਲੀ ਜ਼ਮਾਨਤ ਰੱਦ ਕਰਵਾਉਣ ਲਈ ਅੱਜ ਸੀਬੀਆਈ ਅਦਾਲਤ ਪਹੁੰਚ ਗਈ ਹੈ। ਵਿਸ਼ੇਸ਼ ਜੱਜ ਗੀਤਾਂਜਲੀ ਗੋਇਲ ਨੇ ਜਾਂਚ ਏਜੰਸੀ ਦੀ ਅਰਜ਼ੀ ‘ਤੇ ਯਾਦਵ ਨੂੰ ਨੋਟਿਸ ਜਾਰੀ ਕਰ ਦਿੱਤਾ ਹੈ ਅਤੇ 28 …
Read More »ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ ਘੁਟਾਲਾ: ਸੀਬੀਆਈ ਵੱਲੋਂ ਦਿੱਲੀ ਤੇ ਕੋਲਕਾਤਾ ਵਿੱਚ ਛਾਪੇ
ਨਵੀਂ ਦਿੱਲੀ, 15 ਸਤੰਬਰ ਪੱਛਮੀ ਬੰਗਾਲ ਸਕੂਲ ਸੇਵਾ ਕਮਿਸ਼ਨ (ਐਸਐਸਸੀ) ਘੁਟਾਲੇ ਦੇ ਸਬੰਧ ਵਿੱਚ ਸੀਬੀਆਈ ਨੇ ਵੀਰਵਾਰ ਨੂੰ ਦਿੱਲੀ ਅਤੇ ਕੋਲਕਾਤਾ ਵਿੱਚ ਦੋ ਸਾਫਟਵੇਅਰ ਕੰਪਨੀਆਂ ਦੇ ਟਿਕਾਣਿਆਂ ‘ਤੇ ਛਾਪੇ ਮਾਰੇ। ਅਧਿਕਾਰੀਆਂ ਨੇ ਦੱਸਿਆ ਕਿ ਨਿਯੁਕਤੀ ਲਈ ਆਏ ਉਮੀਦਵਾਰਾਂ ਨੂੰ ਲਾਭ ਪਹੁੰਚਾਉਣ ਲਈ ਉਨ੍ਹਾਂ ਦੇ ਰਿਕਾਰਡ ਵਿੱਚ ਛੇੜਛਾੜ ਕੀਤੀ ਗਈ ਸੀ, …
Read More »ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਦੀ ਆਬਕਾਰੀ ਨੀਤੀ ਦੀ ਸੀਬੀਆਈ ਤੇ ਈਡੀ ਤੋਂ ਜਾਂਚ ਦੀ ਮੰਗ ਕੀਤੀ, ਰਾਜਪਾਲ ਨੂੰ ਮੰਗਪੱਤਰ ਸੌਂਪਿਆ
ਚੰਡੀਗੜ੍ਹ, 31 ਅਗਸਤ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਵਫ਼ਦ ਨੇ ਪੰਜਾਬ ਦੀ ਆਬਕਾਰੀ ਨੀਤੀ ਵਿਚ 500 ਕਰੋੜ ਰੁਪਏ ਦਾ ਘਪਲਾ ਹੋਣ ਦਾ ਦੋਸ਼ ਲਗਾਉਂਦੇ ਹੋਏ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਮੰਗ ਪੱਤਰ ਸੌਂਪਿਆ। ਦਲ ਨੇ ਇਸ ਮਾਮਲੇ ਦੀ ਸੀਬੀਆਈ ਤੇ ਈਡੀ ਤੋਂ …
Read More »