ਨਵੀਂ ਦਿੱਲੀ, 24 ਅਗਸਤ ਕੋਲਕਾਤਾ ਵਿੱਚ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ ਅਤੇ ਕਤਲ ਕੇਸ ਦੇ ਮੁੱਖ ਮੁਲਜ਼ਮ ਅਤੇ ਆਰਜੀ ਕਾਰ ਮੈਡੀਕਲ ਕਾਲਜ ਦੇ ਸਾਬਕਾ ਪ੍ਰਿੰਸੀਪਲ ਅਤੇ ਛੇ ਹੋਰਾਂ ਦੀ ਪੋਲੀਗ੍ਰਾਫ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਸਰਕਾਰੀ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਸਿਖਿਆਰਥੀ ਡਾਕਟਰ ਨਾਲ …
Read More »ਹਰਿਆਣਾ: ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਜਜਪਾ ਛੱਡੀ
ਆਤਿਸ਼ ਗੁਪਤਾ ਚੰਡੀਗੜ੍ਹ, 17 ਅਗਸਤ ਹਰਿਆਣਾ ਵਿੱਚ ਵਿਧਾਨ ਸਭਾ ਚੋਣਾਂ ਦੇ ਐਲਾਨ ਦੇ ਨਾਲ ਹੀ ਸਿਆਸੀ ਪਾਰਟੀਆਂ ਵਿੱਚ ਜੋੜ-ਤੋੜ ਸ਼ੁਰੂ ਹੋ ਗਿਆ ਹੈ। ਅੱਜ ਹਰਿਆਣਾ ਵਿੱਚ ਜਨ ਨਾਇਕ ਜਨਤਾ ਪਾਰਟੀ (ਜਜਪਾ) ਦੇ ਦੋ ਸਾਬਕਾ ਮੰਤਰੀਆਂ ਸਣੇ ਚਾਰ ਵਿਧਾਇਕਾਂ ਨੇ ਪਾਰਟੀ ਨੂੰ ਅਲਵਿਦਾ ਕਹਿ ਦਿੱਤਾ ਹੈ। ਜਜਪਾ ਛੱਡਣ ਵਾਲਿਆਂ ਵਿੱਚ ਸਾਬਕਾ …
Read More »ਈਡੀ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਨੂੰ ਕੀਤਾ ਗ੍ਰਿਫ਼ਤਾਰ
ਹਤਿੰਦਰ ਮਹਿਤਾ ਜਲੰਧਰ, 1 ਅਗਸਤ ਲੁਧਿਆਣਾ ਤੋਂ ਸੀਨੀਅਰ ਕਾਂਗਰਸ ਆਗੂ ਅਤੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਅੱਜ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਜਲੰਧਰ ਦਫ਼ਤਰ ਵਿੱਚ ਪੁੱਛਗਿੱਛ ਤੋਂ ਬਾਅਦ ਗ੍ਰਿਫ਼ਤਾਰ ਕਰ ਲਿਆ ਹੈ। ਆਸ਼ੂ ਅੱਜ ਸਵੇਰੇ ਈਡੀ ਦਫ਼ਤਰ ਪਹੁੰਚੇ ਸਨ। ਜਲੰਧਰ ਵਿਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੋਂ ਕੀਤੀ ਜਾ …
Read More »ਹਰਿਆਣਾ ਦੇ ਨਰਾਇਣਗੜ੍ਹ ’ਚ ਜ਼ਮੀਨੀ ਵਿਵਾਦ ਕਾਰਨ ਸਾਬਕਾ ਫ਼ੌਜੀ ਵੱਲੋਂ ਪਰਿਵਾਰ ਦੇ ਪੰਜ ਜੀਆਂ ਦੀ ਹੱਤਿਆ
ਟ੍ਰਿਬਿਊਨ ਨਿਊਜ਼ ਸਰਵਿਸ ਅੰਬਾਲਾ 22 ਜੁਲਾਈ ਹਰਿਆਣਾ ਦੇ ਨਰਾਇਣਗੜ੍ਹ ਦੇ ਪਿੰਡ ਰਤੌੜ ਵਿੱਚ ਐਤਵਾਰ ਰਾਤ ਇੱਕ ਸਾਬਕਾ ਸੈਨਿਕ ਨੇ ਆਪਣੇ ਹੀ ਪਰਿਵਾਰ ਦੇ ਪੰਜ ਮੈਂਬਰਾਂ ਦਾ ਕਥਿਤ ਤੌਰ ’ਤੇ ਤੇਜ਼ਧਾਰ ਹਥਿਆਰ ਨਾਲ ਗਲਾ ਵੱਢ ਕੇ ਕਤਲ ਕਰ ਦਿੱਤਾ। ਮਰਨ ਵਾਲਿਆਂ ਵਿੱਚ ਉਸ ਦੀ ਮਾਂ, ਭਰਾ, ਭਰਜਾਈ ਅਤੇ ਦੋ ਬੱਚੇ ਸਨ। …
Read More »ਕਰਨਾਟਕ: ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਨੂੰ 14 ਦਿਨ ਤੱਕ ਜੁਡੀਸ਼ਲ ਰਿਮਾਂਡ ’ਤੇ ਭੇਜਿਆ
ਬੰਗਲੌਰ, 10 ਜੂਨ ਇਥੋਂ ਦੀ ਅਦਾਲਤ ਨੇ ਬਲਾਤਕਾਰ ਅਤੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਜੇਡੀਐੱਸ ਦੇ ਸਾਬਕਾ ਸੰਸਦ ਮੈਂਬਰ ਪ੍ਰਜਵਲ ਰੇਵੰਨਾ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ। ਅੱਜ ਉਸ ਦੀ ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੀ ਹਿਰਾਸਤ ਖ਼ਤਮ ਹੋਣ ਕਾਰਨ ਉਸ ਨੂੰ ਅਦਾਲਤ ਵਿੱਚ …
Read More »ਜਿਨਸੀ ਸ਼ੋਸ਼ਣ ਮਾਮਲਾ: ਸਾਬਕਾ ਪ੍ਰਧਾਨ ਮੰਤਰੀ ਦੇਵਗੌੜਾ ਦੇ ਪੋਤੇ ਪ੍ਰਜਵਲ ਨੇ ਜਰਮਨੀ ਤੋਂ ਭਾਰਤ ਲਈ ਹਵਾਈ ਟਿਕਟ ਬੁੱਕ ਕਰਵਾਈ
ਬੰਗਲੌਰ, 29 ਮਈ ਜਨਤਾ ਦਲ (ਸੈਕੂਲਰ) ਦੇ ਮੁਅੱਤਲ ਆਗੂ ਪ੍ਰਜਵਲ ਰੇਵੰਨਾ ਨੇ 30 ਮਈ ਨੂੰ ਮਿਊਨਿਖ ਤੋਂ ਬੰਗਲੌਰ ਲਈ ਵਾਪਸੀ ਦੀ ਉਡਾਣ ਦੀ ਟਿਕਟ ਬੁੱਕ ਕਰਵਾਈ ਹੈ। ਰੇਵੰਨਾ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਵਿਸ਼ੇਸ਼ ਜਾਂਚ ਟੀਮ (ਐੱਸਆਈਟੀ) ਦੇ ਸੂਤਰਾਂ ਅਨੁਸਾਰ ਜੇਡੀ(ਐੱਸ) ਦੇ ਸੁਪਰੀਮੋ ਤੇ ਸਾਬਕਾ ਪ੍ਰਧਾਨ …
Read More »ਪਿੰਡ ਭੋਜੇਮਾਜਰਾ ਵਿਖੇ ਨੌਜਵਾਨ ਵੱਲੋਂ ਸਾਬਕਾ ਸਰਪੰਚ ਦੇ ਪਰਿਵਾਰ ’ਤੇ ਹਮਲਾ
ਸੰਜੀਵ ਬੱਬੀ ਚਮਕੌਰ ਸਾਹਿਬ, 20 ਮਈ ਚਮਕੌਰ ਸਾਹਿਬ ਥਾਣੇ ਅਧੀਨ ਪੈਂਦੇ ਪਿੰਡ ਭੋਜੇਮਾਜਰਾ ਵਿਖੇ ਬੀਤੀ ਰਾਤ ਪਿੰਡ ਦੇ ਇੱਕ ਨੌਜਵਾਨ ਵਲੋਂ ਰੰਜਿਸ਼ ਤਹਿਤ ਸਾਬਕਾ ਸਰਪੰਚ ਦੇ ਘਰ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਪਰਿਵਾਰ ਦੇ ਤਿੰਨ ਮੈਂਬਰਾਂ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਇਨਾਂ ਜ਼ਖਮੀਆਂ ਵਿੱਚ ਸਾਬਕਾ ਸਰਪੰਚ ਜਸਪਾਲ …
Read More »ਚੰਡੀਗੜ੍ਹ ਕਾਂਗਰਸ ਦਾ ਸਾਬਕਾ ਪ੍ਰਧਾਨ ਚਾਵਲਾ ਭਾਜਪਾ ’ਚ ਸ਼ਾਮਲ
ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 15 ਮਈ ਚੰਡੀਗੜ੍ਹ ਵਿੱਚ ਕਾਂਗਰਸ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਪਾਰਟੀ ਦੀ ਸਥਾਨਕ ਇਕਾਈ ਦੇ ਸਾਬਕਾ ਪ੍ਰਧਾਨ ਅਤੇ ਦੋ ਵਾਰ ਮੇਅਰ ਰਹਿ ਚੁੱਕੇ ਸੁਭਾਸ਼ ਚਾਵਲਾ ਅਤੇ ਉਨ੍ਹਾਂ ਦੇ ਪੁੱਤਰ ਸੁਮਿਤ ਚਾਵਲਾ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ ਦਾ ‘ਹੱਥ’ ਛੱਡ ਕੇ ਭਾਜਪਾ ਦਾ ‘ਕਮਲ’ …
Read More »ਪੁਣੇ: ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਨੇ ਵੋਟ ਪਾਈ ਪਰ ਪਤਨੀ ਦਾ ਨਾਂ ਵੋਟਰ ਸੂਚੀ ’ਚੋਂ ਗਾਇਬ
ਪੁਣੇ, 13 ਮਈ ਭਾਰਤੀ ਹਵਾਈ ਫ਼ੌਜ ਦੇ ਸਾਬਕਾ ਮੁਖੀ ਏਅਰ ਚੀਫ ਮਾਰਸ਼ਲ ਪ੍ਰਦੀਪ ਵਸੰਤ ਨਾਇਕ ਨੇ ਮਹਾਰਾਸ਼ਟਰ ਦੇ ਪੁਣੇ ਵਿੱਚ ਵੋਟ ਪਾਈ, ਹਾਲਾਂਕਿ ਉਨ੍ਹਾਂ ਦੀ ਪਤਨੀ ਮਧੂਬਾਲਾ ਦਾ ਨਾਂ ਵੋਟਰ ਸੂਚੀ ਵਿੱਚੋਂ ਗਾਇਬ ਸੀ। ਨਾਇਕ (75) ਆਪਣੀ ਪਤਨੀ ਅਤੇ 43 ਸਾਲਾ ਬੇਟੇ ਵਿਨੀਤ ਦੇ ਨਾਲ ਅੱਜ ਸਵੇਰੇ ਆਪਣੀ ਵੋਟ ਪਾਉਣ …
Read More »ਪੀਏਯੂ ਦੇ ਸਾਬਕਾ ਉਪ ਕੁਲਪਤੀ ਡਾ. ਮਨਜੀਤ ਸਿੰਘ ਕੰਗ ਦਾ ਦੇਹਾਂਤ
ਖੇਤਰੀ ਪ੍ਰਤੀਨਿਧ ਲੁਧਿਆਣਾ, 3 ਮਈ ਪੀਏਯੂ ਦੇ ਸਾਬਕਾ ਉਪ ਕੁਲਪਤੀ ਅਤੇ ਪ੍ਰਸਿੱਧ ਵਿਗਿਆਨੀ ਡਾ. ਮਨਜੀਤ ਸਿੰਘ ਕੰਗ ਇਸ ਦੁਨੀਆ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਨੇ ਅਮਰੀਕਾ ਵਿੱਚ ਆਖ਼ਰੀ ਸਾਹ ਲਿਆ। ਉਨ੍ਹਾਂ ਦੇ ਦੇਹਾਂਤ ਨਾਲ ਪੀਏਯੂ ਦੇ ਵਿਗਿਆਨੀ ਭਾਈਚਾਰੇ ਅਤੇ ਕਰਮਚਾਰੀਆਂ ਵਿੱਚ ਸੋਗ ਹੈ। ਡਾ. ਕੰਗ 30 ਅਪਰੈਲ 2007 ਤੋਂ 30 …
Read More »